ਪੜਚੋਲ ਕਰੋ

Jennifer Winget: ਸਮੁੰਦਰ ਕਿਨਾਰੇ ਮਸਤੀ ਕਰਦੀ ਨਜ਼ਰ ਆਈ ਜੈਨੀਫਰ ਵਿੰਗੇਟ, ਮਾਲਦੀਵ ਵਿੱਚ ਖੂਬ ਮਾਣਿਆ ਆਨੰਦ

Pics: ਜੈਨੀਫਰ ਵਿੰਗੇਟ ਪ੍ਰਤਿਭਾ ਤੇ ਖੂਬਸੂਰਤੀ ਕਾਰਨ ਲੋਕਾਂ 'ਚ ਕਾਫੀ ਮਸ਼ਹੂਰ ਹੈ। ਉਨ੍ਹਾਂ ਦੀ ਫੈਨ ਫਾਲੋਇੰਗ ਵੀ ਕਾਫੀ ਚੰਗੀ ਹੈ। ਹਾਲ ਹੀ 'ਚ ਉਸ ਨੇ ਮਾਲਦੀਵ ਦੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਨ੍ਹਾਂ 'ਚ ਉਹ ਬੀਚ 'ਤੇ ਨਜ਼ਰ ਆ ਰਹੀ ਹੈ।

Jennifer Winget

1/8
ਹਾਲ ਹੀ 'ਚ ਜੈਨੀਫਰ ਵਿੰਗੇਟ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਸ 'ਚ ਉਹ ਸਮੁੰਦਰ ਕਿਨਾਰੇ ਨਜ਼ਰ ਆ ਰਹੀ ਹੈ।

2/8
ਇਹ ਤਸਵੀਰਾਂ ਜੈਨੀਫਰ ਵਿੰਗੇਟ ਦੇ ਮਾਲਦੀਵ ਵੇਕੇਸ਼ਨ ਦੀਆਂ ਹਨ, ਜਿਸ 'ਚ ਉਹ ਮਸਤੀ ਕਰਦੀ ਨਜ਼ਰ ਆ ਰਹੀ ਹੈ।

3/8
ਹਰ ਤਸਵੀਰ 'ਚ ਅਭਿਨੇਤਰੀ ਨੇ ਵੱਖ-ਵੱਖ ਆਊਟਫਿਟਸ ਕੈਰੀ ਕੀਤੇ ਹਨ ਅਤੇ ਵੱਖ-ਵੱਖ ਪੋਜ਼ ਦਿੱਤੇ ਹਨ।

4/8
ਜੈਨੀਫਰ ਕਦੇ ਝੂਲੇ 'ਤੇ ਝੂਲਦੇ ਹੋਏ, ਕਦੇ ਦਰੱਖਤ 'ਤੇ ਉਲਟਾ ਲਟਕ ਕੇ ਪੋਜ਼ ਦਿੰਦੀ ਹੋਈ ਨਜ਼ਰ ਆਈ।

5/8
ਇਨ੍ਹਾਂ ਤਸਵੀਰਾਂ 'ਚ ਅਦਾਕਾਰਾ ਨੇ ਆਪਣੇ ਕਈ ਬਿਕਨੀ ਲੁੱਕਸ ਵੀ ਸ਼ੇਅਰ ਕੀਤੇ ਹਨ ਅਤੇ ਆਪਣੇ ਫਿਗਰ ਨੂੰ ਵੀ ਫਲਾਂਟ ਕੀਤਾ ਹੈ।

6/8
ਇਨ੍ਹਾਂ ਤਸਵੀਰਾਂ 'ਚ ਜੈਨੀਫਰ ਵਿੰਗੇਟ ਮਾਲਦੀਵ ਦੇ ਬੀਚ 'ਤੇ ਆਰਾਮਦੇਹ ਪਲ ਬਿਤਾਉਂਦੀ ਨਜ਼ਰ ਆ ਰਹੀ ਹੈ। ਸਮੁੰਦਰ ਦੇ ਕਿਨਾਰੇ ਬੈਠੀ, ਨੀਲੇ ਅਸਮਾਨ ਹੇਠ, ਉਹ ਚਾਹ ਦੀ ਚੁਸਕੀ ਲੈਂਦੀ ਦਿਖਾਈ ਦੇ ਰਹੀ ਹੈ।

7/8
ਇੱਕ ਤਸਵੀਰ 'ਚ ਅਦਾਕਾਰਾ ਨੇ ਬੈਕ ਪੋਜ਼ ਦਿੱਤਾ ਹੈ। ਉਸ ਤਸਵੀਰ 'ਚ ਉਹ ਆਪਣੀ ਪਿੱਠ 'ਤੇ ਬਣੇ ਟੈਟੂ ਨੂੰ ਫਲਾਂਟ ਕਰਦੀ ਨਜ਼ਰ ਆ ਰਹੀ ਹੈ।

8/8
ਮਾਲਦੀਵ ਦੇ ਬੀਚ 'ਤੇ ਜੈਨੀਫਰ ਦੇ ਇਸ ਬੋਲਡ ਅੰਦਾਜ਼ ਨੂੰ ਦੇਖ ਫੈਨਜ਼ ਕਾਫੀ ਹੈਰਾਨ ਹਨ।

ਹੋਰ ਜਾਣੋ ਬਾਲੀਵੁੱਡ

ਟਾਪ ਹੈਡਲਾਈਨ

Bharti Singh ਤੀਜੀ ਵਾਰ ਬਣੇਗੀ ਮਾਂ ? ਬੇਬੀ ਬੰਪ ਦੇਖ ਲੋਕ ਰਹਿ ਗਏ ਹੈਰਾਨ, ਫਿਰ ਸਾਹਮਣੇ ਆਇਆ ਸੱਚ

Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ

Artist Death: ਮਸ਼ਹੂਰ ਕਲਾਕਾਰ ਦੀ ਭਰੀ ਜਵਾਨੀ 'ਚ ਮੌਤ, ਪਰਿਵਾਰ ਸਣੇ ਸਦਮੇ 'ਚ ਪ੍ਰਸ਼ੰਸਕ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
Big News: ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 7 ਲੋਕ ਗੰਭੀਰ ਜ਼ਖਮੀ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 7 ਲੋਕ ਗੰਭੀਰ ਜ਼ਖਮੀ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
 Home Loan ਲੈਣ ਤੋਂ ਪਹਿਲਾਂ ਬੈਂਕ ਨੂੰ ਜ਼ਰੂਰ ਪੁੱਛੋ ਇਹ ਇੱਕ ਸਵਾਲ, ਸਿੱਧੇ ਬਚ ਸਕਦੇ ਹਨ 25 ਲੱਖ ਰੁਪਏ, ਜਾਣੋ ਪੂਰਾ ਹਿਸਾਬ

Kanwar Yatra ਤੋਂ ਵਾਪਸ ਆਉਂਦੇ ਹੀ ਸਰੀਰਕ ਸੰਬੰਧ ਬਣਾਉਣਾ ਠੀਕ ਜਾਂ ਗਲਤ? ਜਾਣੋ ਸ਼ਾਸਤਰਾਂ ਦੇ ਨਿਯਮ ਅਤੇ ਇਸ ਦੇ ਪਿੱਛੇ ਦਾ ਵੱਡਾ ਕਾਰਨ

Love Marriage Tips : ਲਵ ਮੈਰਿਜ ਲਈ ਘਰਵਾਲੇ ਨਹੀਂ ਮੰਨ ਰਹੇ? ਇਹ 5 ਤਰੀਕੇ ਤੁਹਾਡਾ ਰਿਸ਼ਤਾ ਬਣਾ ਸਕਦੇ ਹਨ ਮਜ਼ਬੂਤ 

Ludhiana News: ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...
ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...
PM Kisan Yojana : ਇਸ ਦਿਨ ਆ ਸਕਦੀ ਹੈ ਅਗਲੀ ਕਿਸ਼ਤ, ਤੁਰੰਤ ਚੈੱਕ ਕਰੋ ਆਪਣਾ ਸਟੇਟਸ

Punjab News: ਪੰਜਾਬ ਕਾਂਗਰਸ ਆਗੂ ਦੇ ਪੁੱਤਰ 'ਤੇ ਜਾਨਲੇਵਾ, ਹਸਪਤਾਲ ਮਿਲਣ ਪਹੁੰਚੇ ਰਾਜਾ ਵੜਿੰਗ, ਬੋਲੇ- ਬੇਰਹਿਮ ਹਮਲਾ ਕੀਤਾ, ਕਾਨੂੰਨ ਦਾ ਕੋਈ ਡਰ ਨਹੀਂ...
ਪੰਜਾਬ ਕਾਂਗਰਸ ਆਗੂ ਦੇ ਪੁੱਤਰ 'ਤੇ ਜਾਨਲੇਵਾ, ਹਸਪਤਾਲ ਮਿਲਣ ਪਹੁੰਚੇ ਰਾਜਾ ਵੜਿੰਗ, ਬੋਲੇ- ਬੇਰਹਿਮ ਹਮਲਾ ਕੀਤਾ, ਕਾਨੂੰਨ ਦਾ ਕੋਈ ਡਰ ਨਹੀਂ...
Embed widget