ਪੜਚੋਲ ਕਰੋ

Jhanvi Kapoor: ਸ਼ਾਰਟ ਆਰੇਂਜ ਡੀਪਨੇਕ ਡਰੈੱਸ 'ਚ ਜਾਹਨਵੀ ਕਪੂਰ ਨੇ ਮਚਾਈ ਤਬਾਹੀ, ਕਿਲਰ ਲੁੱਕ ਦੇਖ ਕੇ ਪ੍ਰਸ਼ੰਸਕਾਂ ਨੇ ਕਿਹਾ 'ਸੁਪਰ ਸਟਨਿੰਗ'

Jhanvi Kapoor Pics: ਜਾਹਨਵੀ ਕਪੂਰ ਨੇ ਆਪਣੀਆਂ ਲੇਟੈਸਟ ਫੋਟੋਆਂ 'ਚ ਆਪਣੀ ਸ਼ਾਰਟ ਡਰੈੱਸ 'ਚ ਤਬਾਹੀ ਮਚਾ ਦਿੱਤੀ ਹੈ। ਫੋਟੋਆਂ ਦੇਖ ਕੇ ਫੈਨਜ਼ ਦੀਆਂ ਅੱਖਾਂ ਖੁੱਲ੍ਹੀ ਦੀ ਖੁੱਲ੍ਹੀ ਰਹ ਰਈਆਂ ਹਨ। ਦੇਖੋ ਤਸਵੀਰਾਂ...

Jhanvi Kapoor

1/8
ਬਾਲੀਵੁੱਡ 'ਚ ਅੱਜਕਲ ਸਨਸਨੀ ਬਣ ਚੁੱਕੀ ਜਾਹਨਵੀ ਕਪੂਰ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ ਅਤੇ ਉਹ ਜੋ ਵੀ ਸ਼ੇਅਰ ਕਰਦੀ ਹੈ ਉਹ ਆਉਂਦੇ ਹੀ ਵਾਇਰਲ ਹੋ ਜਾਂਦੀ ਹੈ। ਆਪਣੀਆਂ ਹਾਲੀਆ ਤਸਵੀਰਾਂ 'ਚ ਜਾਹਨਵੀ ਕਪੂਰ ਦਾ ਗਲੈਮਰਸ ਲੁੱਕ ਦੇਖ ਕੇ ਪ੍ਰਸ਼ੰਸਕ ਉਸ ਦੀ ਤਾਰੀਫ ਕਰਦੇ ਨਹੀਂ ਥੱਕ ਰਹੇ ਹਨ।

2/8
ਇਨ੍ਹਾਂ ਤਸਵੀਰਾਂ 'ਚ ਜਾਹਨਵੀ ਕਪੂਰ ਆਰੇਂਜ ਕਲਰ ਦੀ ਡੀਪ ਨੇਕ ਸ਼ਾਰਟ ਡਰੈੱਸ 'ਚ ਬੋਲਡ ਪੋਜ਼ ਦੇ ਕੇ ਪ੍ਰਸ਼ੰਸਕਾਂ ਨੂੰ ਦੀਵਾਨਾ ਬਣਾਉਂਦੀ ਨਜ਼ਰ ਆ ਰਹੀ ਹੈ।

3/8
ਤਸਵੀਰਾਂ 'ਚ ਜਾਹਨਵੀ ਕਪੂਰ ਦਾ ਗਲੋਸੀ ਮੇਕਅੱਪ ਉਸ ਦੀ ਲੁੱਕ ਨੂੰ ਹੋਰ ਨਿਖਾਰ ਰਿਹਾ ਹੈ।

4/8
ਇਸ ਦੌਰਾਨ, ਜਾਹਨਵੀ ਕਪੂਰ ਨੇ ਆਪਣੇ ਵਾਲਾਂ ਨੂੰ ਉੱਚੀ ਪੋਨੀਟੇਲ ਵਿੱਚ ਬੰਨ੍ਹਿਆ ਅਤੇ ਇੱਕ ਇਨਡੋਰ ਸੈੱਟਅੱਪ ਵਿੱਚ ਕੈਮਰੇ ਦੇ ਸਾਹਮਣੇ ਜ਼ਬਰਦਸਤ ਪੋਜ਼ ਦਿੱਤਾ।

5/8
ਤੁਹਾਨੂੰ ਦੱਸ ਦੇਈਏ ਕਿ ਜਾਹਨਵੀ ਕਪੂਰ ਦੇ ਸੋਸ਼ਲ ਮੀਡੀਆ 'ਤੇ ਲੱਖਾਂ ਹੀ ਪ੍ਰਸ਼ੰਸਕ ਹਨ, ਜੋ ਉਨ੍ਹਾਂ ਦੀਆਂ ਤਸਵੀਰਾਂ 'ਤੇ ਪਿਆਰ ਅਤੇ ਕੁਮੈਂਟ ਕਰਦੇ ਨਜ਼ਰ ਆ ਰਹੇ ਹਨ।

6/8
ਇਨ੍ਹਾਂ ਤਸਵੀਰਾਂ 'ਚ ਜਾਹਨਵੀ ਕਪੂਰ ਦੀ ਕਿਲਰ ਅਦਾਵਾਂ ਲੱਖਾਂ ਦਿਲਾਂ ਨੂੰ ਜ਼ਖਮੀ ਕਰਦੀ ਨਜ਼ਰ ਆ ਰਹੀ ਹੈ।

7/8
ਇਨ੍ਹਾਂ ਤਸਵੀਰਾਂ ਨੂੰ ਸ਼ੇਅਰ ਕਰਦੇ ਹੋਏ ਜਾਹਨਵੀ ਕਪੂਰ ਨੇ ਕੈਪਸ਼ਨ ਦਿੱਤਾ- ਵਿਟਾਮਿਨ ਸੀ ਜਾਂ ਲੇਟਰ।

8/8
ਪ੍ਰਸ਼ੰਸਕ ਜਾਹਨਵੀ ਕਪੂਰ ਦੀਆਂ ਇਨ੍ਹਾਂ ਤਸਵੀਰਾਂ 'ਤੇ ਕਮੈਂਟ ਕਰਦੇ ਨਜ਼ਰ ਆ ਰਹੇ ਹਨ ਜਿਵੇਂ- ਰਾਇਲਟੀ, ਆਈ ਵਾਂਟ ਵਿਟਾਮਿਨ ਸੀ, ਹੌਟ, ਬਿਊਟੀਫੁੱਲ, ਕੁਈਨ, ਮੈਂਗੋ ਅਤੇ ਸੁਪਰ ਸਟਨਿੰਗ।

ਹੋਰ ਜਾਣੋ ਬਾਲੀਵੁੱਡ

View More
Advertisement
Advertisement
Advertisement

ਟਾਪ ਹੈਡਲਾਈਨ

China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ

ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ

Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ

Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Advertisement
ABP Premium

ਵੀਡੀਓਜ਼

ਵਾਰੀਆਂ ਬੰਨ੍ਹ ਬੰਨ੍ਹ ਲੁੱਟਿਆ ਤੁਹਾਨੂੰ ਜਲੰਧਰ ਵਾਲਿਓ- CM ਭਗਵੰਤ ਮਾਨFarmer Protest | ਵਿਰੋਧੀ ਧਿਰ ਦੇ ਸਾਂਸਦਾਂ ਨੂੰ ਕਿਸਾਨ ਦੇਣਗੇ ਮੰਗ ਪੱਤਰਜਲੰਧਰ ਪੱਛਮੀ ਤੋਂ ਕਾਂਗਰਸ ਦੀ ਉਮੀਦਵਾਰ 'ਤੇ ਪਵਨ ਕੁਮਾਰ ਟੀਨੂੰ ਨੇ ਲਾਏ ਵੱਡੇ ਆਰੋਪਜੰਮੂ-ਕਸ਼ਮੀਰ ਦੇ ਕੁਲਗਾਮ 'ਚ ਫੌਜ ਦਾ ਜਵਾਨ ਹੋਇਆ ਸ਼ਹੀਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Car Tips: ਸਾਵਧਾਨ! ਪਾਣੀ ਦੀ ਬੋਤਲ ਕਾਰਨ ਲੱਗ ਸਕਦੀ ਹੈ ਕਾਰ ਨੂੰ ਅੱਗ, ਜਾਣੋ ਕਿਵੇਂ

ਆਧਾਰ ਕਾਰਡ 'ਚ ਸਿਰਫ ਇੱਕ ਵਾਰ ਬਦਲਾਈ ਜਾ ਸਕਦੀ ਹੈ ਇਹ ਚੀਜ਼, ਜਾਣੋ ਕੀ ਹੈ ਇਹ ?

Hair Care Tips: ਘਰ 'ਚ ਹੀ ਤਿਆਰ ਕਰੋ ਵਾਲਾਂ ਦਾ ਕੰਡੀਸ਼ਨਰ, ਬਚੇਗਾ ਪੈਸਾ ਅਤੇ ਮਿਲਣਗੇ ਫਾਇਦੇ

Punjab Government: ਸਰਕਾਰ ਦਾ ਵੱਡਾ ਫੈਸਲਾ ! ਹੁਣ ਪਟਵਾਰੀ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ, ਘਰ ਬੈਠਿਆਂ ਹੀ ਹੋਵੇਗਾ ਕੰਮ, ਜਾਣੋ ਹਰ ਜਾਣਕਾਰੀ

Embed widget