ਪੜਚੋਲ ਕਰੋ

Jhanvi Kapoor: ਜਾਹਨਵੀ ਕਪੂਰ ਨੇ ਪਿੰਕ ਸਾੜ੍ਹੀ 'ਚ ਦਿਖਾਇਆ ਮਨਮੋਹਕ ਅੰਦਾਜ਼, ਖੂਬਸੂਰਤੀ ਦੇਖ ਵਧੀ ਪ੍ਰਸ਼ੰਸਕਾਂ ਦੇ ਦਿਲਾਂ ਦੀ ਧੜਕਣ

Jhanvi Kapoor Pics: ਜਾਹਨਵੀ ਕਪੂਰ ਨੇ ਹਾਲ ਹੀ ਵਿੱਚ ਗੁਲਾਬੀ ਸਾੜੀ ਵਿੱਚ ਆਪਣੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ। ਇਸ ਸਾੜ੍ਹੀ 'ਚ ਅਦਾਕਾਰਾ ਕਾਫੀ ਗਲੈਮਰਸ ਲੱਗ ਰਹੀ ਹੈ।

Jhanvi Kapoor

1/7
ਬਾਲੀਵੁੱਡ ਅਭਿਨੇਤਰੀ ਜਾਹਨਵੀ ਕਪੂਰ ਆਪਣੀ ਅਦਾਕਾਰੀ ਦੇ ਨਾਲ-ਨਾਲ ਆਪਣੀ ਫੈਸ਼ਨ ਸੈਂਸ ਲਈ ਕਾਫੀ ਮਸ਼ਹੂਰ ਹੈ। ਪ੍ਰਸ਼ੰਸਕ ਉਸ ਦੀ ਹਰ ਲੁੱਕ ਨੂੰ ਪਸੰਦ ਕਰਦੇ ਹਨ।

2/7
ਜਾਹਨਵੀ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ। ਉਹ ਅਕਸਰ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਆਪਣੇ ਪ੍ਰਸ਼ੰਸਕਾਂ ਨਾਲ ਸ਼ੇਅਰ ਕਰਦੀ ਰਹਿੰਦੀ ਹੈ।

3/7
ਹਾਲ ਹੀ 'ਚ ਜਾਹਨਵੀ ਨੇ ਪਿੰਕ ਕਲਰ ਦੀ ਸਾੜੀ 'ਚ ਆਪਣੀਆਂ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ।

4/7
ਇਸ ਸਿੰਪਲ ਸ਼ਿਫੋਨ ਸਾੜ੍ਹੀ 'ਚ ਅਦਾਕਾਰਾ ਕਾਫੀ ਗਲੈਮਰਸ ਲੱਗ ਰਹੀ ਹੈ।

5/7
ਇਸ ਸਾੜ੍ਹੀ 'ਚ ਹਲਕੀ ਕਢਾਈ ਕੀਤੀ ਗਈ ਹੈ, ਜੋ ਸਿੰਪਲ ਸਾੜੀ ਨੂੰ ਖੂਬਸੂਰਤ ਬਣਾ ਰਹੀ ਹੈ।

6/7
ਅਦਾਕਾਰਾ ਨੇ ਇਸ ਸਾੜ੍ਹੀ ਦੇ ਨਾਲ ਗੁਲਾਬੀ ਅਤੇ ਹਰੇ ਰੰਗ ਦਾ ਚੋਕਰ ਸਟਾਈਲ ਦਾ ਹਾਰ ਪਹਿਨਿਆ ਹੋਇਆ ਹੈ।

7/7
ਅਦਾਕਾਰਾ ਨੇ ਹਲਕੇ ਮੇਕਅਪ ਅਤੇ ਓਪਨ ਹੇਅਰਸਟਾਈਲ ਨਾਲ ਆਪਣੇ ਲੁੱਕ ਨੂੰ ਪੂਰਾ ਕੀਤਾ ਹੈ।

ਹੋਰ ਜਾਣੋ ਬਾਲੀਵੁੱਡ

ਟਾਪ ਹੈਡਲਾਈਨ

Social Media Influencer Arrest: ਮਸ਼ਹੂਰ ਸੋਸ਼ਲ ਮੀਡੀਆ ਇੰਨਫਲੂਇੰਸਰ ਗ੍ਰਿਫ਼ਤਾਰ, 82 ਸਾਲਾ ਵਿਅਕਤੀ ਨਾਲ...

Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!

SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...

Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...

PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?

CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...

ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ

ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ

PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ

ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ

CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ

Embed widget