ਪੜਚੋਲ ਕਰੋ
Kajal Aggarwal Gautam Kitchlu Pics: ਕਾਜਲ ਅਗਰਵਾਲ ਨੇ ਇਨ੍ਹਾਂ ਖੂਬਸੂਰਤ ਤਸਵੀਰਾਂ ਨਾਲ ਪਤੀ ਨੂੰ ਜਨਮਦਿਨ ਦੀ ਦਿੱਤੀ ਵਧਾਈ , ਦੋਵਾਂ ਦੀ ਕੈਮਿਸਟਰੀ ਜਿੱਤ ਲਵੇਗੀ ਦਿਲ
ਸਾਊਥ ਤੋਂ ਲੈ ਕੇ ਬਾਲੀਵੁੱਡ ਫਿਲਮਾਂ 'ਚ ਆਪਣੀ ਅਦਾਕਾਰੀ ਨਾਲ ਦਰਸ਼ਕਾਂ ਦਾ ਦਿਲ ਜਿੱਤਣ ਵਾਲੀ ਕਾਜਲ ਅਗਰਵਾਲ ਇਨ੍ਹੀਂ ਦਿਨੀਂ ਆਪਣੇ ਪਰਿਵਾਰ ਨੂੰ ਪੂਰਾ ਸਮਾਂ ਦੇ ਰਹੀ ਹੈ।
ਕਾਜਲ ਅਗਰਵਾਲ
1/8

ਸਾਊਥ ਤੋਂ ਲੈ ਕੇ ਬਾਲੀਵੁੱਡ ਫਿਲਮਾਂ 'ਚ ਆਪਣੀ ਅਦਾਕਾਰੀ ਨਾਲ ਦਰਸ਼ਕਾਂ ਦਾ ਦਿਲ ਜਿੱਤਣ ਵਾਲੀ ਕਾਜਲ ਅਗਰਵਾਲ ਇਨ੍ਹੀਂ ਦਿਨੀਂ ਆਪਣੇ ਪਰਿਵਾਰ ਨੂੰ ਪੂਰਾ ਸਮਾਂ ਦੇ ਰਹੀ ਹੈ। ਆਪਣੇ ਪਤੀ ਦੇ ਜਨਮਦਿਨ 'ਤੇ ਉਨ੍ਹਾਂ ਨੇ ਕੁਝ ਤਸਵੀਰਾਂ ਸ਼ੇਅਰ ਕਰਕੇ ਉਨ੍ਹਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ।
2/8

ਸਾਊਥ ਸਿਨੇਮਾ ਦੀ ਮਸ਼ਹੂਰ ਅਦਾਕਾਰਾ ਕਾਜਲ ਅਗਰਵਾਲ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ। ਆਪਣੀਆਂ ਖੂਬਸੂਰਤ ਤਸਵੀਰਾਂ ਸ਼ੇਅਰ ਕਰਨ ਦੇ ਨਾਲ-ਨਾਲ ਉਹ ਆਪਣੇ ਪਤੀ ਗੌਤਮ ਕਿਚਲੂ ਅਤੇ ਬੇਟੇ ਨਾਲ ਵੀ ਕਾਫੀ ਫੋਟੋਆਂ ਸ਼ੇਅਰ ਕਰਦੀ ਹੈ।
3/8

ਅੱਜ ਕਾਜਲ ਅਗਰਵਾਲ ਦੇ ਪਤੀ ਗੌਤਮ ਕਿਚਲੂ ਦਾ ਜਨਮਦਿਨ ਹੈ ਅਤੇ ਇਸ ਮੌਕੇ ਅਦਾਕਾਰਾ ਨੇ ਆਪਣੇ ਪਤੀ ਨਾਲ ਇੱਕ ਫੋਟੋ ਸ਼ੇਅਰ ਕਰਕੇ ਉਨ੍ਹਾਂ ਨੂੰ ਜਨਮਦਿਨ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ ਹਨ।
4/8

ਕਾਜਲ ਅਗਰਵਾਲ ਨੇ ਇੱਕ ਪਰਿਵਾਰਕ ਫੋਟੋ ਵੀ ਸਾਂਝੀ ਕੀਤੀ ਜਿਸ ਵਿੱਚ ਗੌਤਮ ਨੇ ਆਪਣੇ ਬੇਟੇ ਦੀ ਤਰਫੋਂ ਜਨਮਦਿਨ ਦੀ ਵਧਾਈ ਦਿੱਤੀ।
5/8

ਦੱਸ ਦੇਈਏ ਕਿ ਕਾਜਲ ਅਗਰਵਾਲ ਅਤੇ ਗੌਤਮ ਕਿਚਲੂ 7 ਸਾਲਾਂ ਤੋਂ ਦੋਸਤ ਸਨ। ਦੋਵੇਂ ਤਿੰਨ ਸਾਲ ਤੱਕ ਰਿਲੇਸ਼ਨਸ਼ਿਪ 'ਚ ਰਹੇ ਅਤੇ ਅਕਤੂਬਰ 2020 'ਚ ਦੋਹਾਂ ਨੇ ਵਿਆਹ ਕਰ ਲਿਆ।
6/8

19 ਅਪ੍ਰੈਲ 2022 ਨੂੰ ਕਾਜਲ ਨੇ ਨੀਲ ਕੀਚਲੂ ਨਾਂ ਦੇ ਬੇਟੇ ਨੂੰ ਜਨਮ ਦਿੱਤਾ। ਕਾਜਲ ਨੀਲ ਨਾਲ ਆਪਣੀਆਂ ਸਾਰੀਆਂ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ।
7/8

ਸਾਊਥ ਸਿਨੇਮਾ ਤੋਂ ਇਲਾਵਾ ਕਾਜਲ ਅਗਰਵਾਲ ਨੇ ਕਈ ਬਾਲੀਵੁੱਡ ਫਿਲਮਾਂ 'ਚ ਵੀ ਕੰਮ ਕੀਤਾ ਹੈ।
8/8

ਕਾਜਲ ਨੂੰ ਆਖਰੀ ਵਾਰ ਤੇਲਗੂ ਫਿਲਮ ਆਚਾਰੀਆ ਵਿੱਚ ਦੇਖਿਆ ਗਿਆ ਸੀ। ਇਸ ਫਿਲਮ 'ਚ ਨੋ ਚਿਰੰਜੀਵੀ, ਪੂਜਾ ਹੇਗੜੇ ਅਤੇ ਰਾਮ ਚਰਨ ਨਾਲ ਨਜ਼ਰ ਆਈ ਸੀ।
Published at : 17 Aug 2022 01:08 PM (IST)
View More
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਪੰਜਾਬ
ਲਾਈਫਸਟਾਈਲ
Advertisement
ਟ੍ਰੈਂਡਿੰਗ ਟੌਪਿਕ
