ਪੜਚੋਲ ਕਰੋ

ਚੋਣ 2024 ਐਗਜ਼ਿਟ ਪੋਲ

(Source:  Dainik Bhaskar)

Kajal Aggarwal: ਡੀਪਨੇਕ ਕੋਆਰਡ ਗਾਊਨ ਡਰੈੱਸ 'ਚ ਕਾਫੀ ਹੌਟ ਦਿਖੀ ਕਾਜਲ ਅਗਰਵਾਲ, ਤਸਵੀਰਾਂ ਦੇਖ ਕੇ ਫੈਨਜ਼ ਹੋਏ ਦੀਵਾਨੇ

Kajal Aggarwal Pics: ਸਾਊਥ ਇੰਡਸਟਰੀ ਦੀ ਖੂਬਸੂਰਤ ਅਭਿਨੇਤਰੀਆਂ 'ਚੋਂ ਇੱਕ ਕਾਜਲ ਅਗਰਵਾਲ ਇਨ੍ਹੀਂ ਦਿਨੀਂ ਆਪਣੀਆਂ ਗਲੈਮਰਸ ਤਸਵੀਰਾਂ ਕਾਰਨ ਸੋਸ਼ਲ ਮੀਡੀਆ 'ਤੇ ਚਰਚਾ ਦਾ ਵਿਸ਼ਾ ਬਣੀ ਹੋਈ ਹੈ।

Kajal Aggarwal

1/8
ਹਾਲ ਹੀ 'ਚ ਅਦਾਕਾਰਾ ਕਾਜਲ ਨੇ ਆਪਣੇ ਲੇਟੈਸਟ ਸਟਾਈਲਿਸ਼ ਪਹਿਰਾਵੇ ਦੀਆਂ ਤਸਵੀਰਾਂ ਇੰਸਟਾ 'ਤੇ ਪੋਸਟ ਕੀਤੀਆਂ ਹਨ, ਜਿਸ 'ਚ ਉਹ ਬੇਹੱਦ ਸੈਕਸੀ ਲੁੱਕ ਦਿੰਦੀ ਨਜ਼ਰ ਆ ਰਹੀ ਹੈ। ਦੇਖੋ ਉਸਦਾ ਕਾਤਲਾਨਾ ਅੰਦਾਜ਼...

2/8
ਆਪਣੀ ਦਮਦਾਰ ਅਦਾਕਾਰੀ ਨਾਲ ਦਰਸ਼ਕਾਂ ਦਾ ਦਿਲ ਜਿੱਤਣ ਵਾਲੀ ਅਦਾਕਾਰਾ ਕਾਜਲ ਅਗਰਵਾਲ ਨੇ ਨਾ ਸਿਰਫ਼ ਸਾਊਥ ਫ਼ਿਲਮਾਂ ਬਲਕਿ ਬਾਲੀਵੁੱਡ ਵਿੱਚ ਵੀ ਆਪਣੀ ਅਦਾਕਾਰੀ ਦਾ ਜਲਵਾ ਬਿਖੇਰਿਆ ਹੈ।

3/8
ਹਾਲ ਹੀ 'ਚ ਅਦਾਕਾਰਾ ਦੀਆਂ ਤਾਜ਼ਾ ਤਸਵੀਰਾਂ ਨੇ ਇੰਸਟਾਗ੍ਰਾਮ 'ਤੇ ਹਲਚਲ ਮਚਾ ਦਿੱਤੀ ਹੈ। ਇਨ੍ਹਾਂ ਤਸਵੀਰਾਂ 'ਚ ਕਾਜਲ ਅਗਰਵਾਲ ਦੇ ਗਲੈਮਰਸ ਅੰਦਾਜ਼ ਨੂੰ ਦੇਖ ਕੇ ਪ੍ਰਸ਼ੰਸਕ ਉਸ ਦੀ ਤਾਰੀਫ ਕਰਦੇ ਨਹੀਂ ਥੱਕ ਰਹੇ ਹਨ।

4/8
ਅਦਾਕਾਰਾ ਹਰ ਵਾਰ ਆਪਣੇ ਸਟਾਈਲਿਸ਼ ਲੁੱਕ ਦੀਆਂ ਤਸਵੀਰਾਂ ਸ਼ੇਅਰ ਕਰਕੇ ਲੋਕਾਂ ਦਾ ਧਿਆਨ ਆਪਣੇ ਵੱਲ ਖਿੱਚਦੀ ਹੈ।

5/8
ਕਾਜਲ ਅਗਰਵਾਲ ਨੇ ਆਪਣੀਆਂ ਤਾਜ਼ਾ ਤਸਵੀਰਾਂ 'ਚ ਕ੍ਰੀਮ ਰੰਗ ਦੀ ਡੀਪਨੇਕ ਕੋ-ਆਰਡ ਗਾਊਨ ਡਰੈੱਸ ਪਾਈ ਹੋਈ ਹੈ।

6/8
ਇਸ ਆਊਟਫਿਟ 'ਚ ਅਦਾਕਾਰਾ ਸ਼ਾਨਦਾਰ ਲੁੱਕ 'ਚ ਕੈਮਰੇ ਦੇ ਸਾਹਮਣੇ ਪੋਜ਼ ਦਿੰਦੀ ਨਜ਼ਰ ਆ ਰਹੀ ਹੈ।

7/8
ਅਭਿਨੇਤਰੀ ਕਾਜਲ ਇਨ੍ਹਾਂ ਤਸਵੀਰਾਂ 'ਚ ਡੀਪਨੇਕ ਕਲੀਵੇਜ ਫਲਾਂਟ ਕਰਦੇ ਹੋਏ ਆਪਣੀ ਹੌਟਨੈੱਸ ਨਾਲ ਪ੍ਰਸ਼ੰਸਕਾਂ ਨੂੰ ਬੇਕਾਬੂ ਕਰ ਰਹੀ ਹੈ।

8/8
ਤੁਹਾਨੂੰ ਦੱਸ ਦੇਈਏ ਕਿ ਅਦਾਕਾਰਾ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ ਅਤੇ 25.2 ਮਿਲੀਅਨ ਯੂਜ਼ਰਸ ਉਸ ਨੂੰ ਇੰਸਟਾਗ੍ਰਾਮ 'ਤੇ ਫਾਲੋ ਕਰਦੇ ਹਨ।

ਹੋਰ ਜਾਣੋ ਬਾਲੀਵੁੱਡ

View More
Advertisement
Advertisement
Advertisement

ਟਾਪ ਹੈਡਲਾਈਨ

Haryana Election Exit Polls LIVE: ਤੀਜੀ ਵਾਰ ਭਾਜਪਾ ਦੀ ਸਰਕਾਰ ਜਾਂ ਕਾਂਗਰਸ ਮਾਰੇਗੀ ਬਾਜ਼ੀ, ਖੇਤਰੀ ਪਾਰਟੀਆਂ ਦੀ ਕਿਵੇਂ ਰਹੇ ਕਾਰਗੁਜ਼ਾਰੀ, ਜਾਣੋ ਹਰ ਸਵਾਲ ਦਾ ਜਵਾਬ

Haryana Election Polling Live: ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ 'ਤੇ ਵੋਟਿੰਗ ਜਾਰੀ, ਸੀਐਮ ਸੈਣੀ, ਵਿਨੇਸ਼ ਫੋਗਾਟ-ਮਨੂੰ ਭਾਕਰ ਨੇ ਪਾਈ ਵੋਟ

US Presidential Election: ਅਮਰੀਕੀ ਰਾਸ਼ਟਰਪਤੀ ਚੋਣ ਨੂੰ ਲੈ ਕੇ ਆਈ ਸਭ ਤੋਂ ਵੱਡੀ ਭਵਿੱਖਬਾਣੀ, ਕੌਣ ਜਿੱਤੇਗਾ ਕਮਲਾ ਜਾਂ ਟਰੰਪ?

ਤੁਸੀਂ ਵੀ UPI Payment ਕਰਦੇ ਹੋ ਤਾਂ ਇਸ ਸੈਟਿੰਗ ਨੂੰ ਰੱਖੋ ਆਫ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ
ਤੁਸੀਂ ਵੀ UPI Payment ਕਰਦੇ ਹੋ ਤਾਂ ਇਸ ਸੈਟਿੰਗ ਨੂੰ ਰੱਖੋ ਆਫ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ
Advertisement
ABP Premium

ਵੀਡੀਓਜ਼

Haryana Election | ਹਰਿਆਣਾ ਚੋਣਾਂ 'ਚ ਜ਼ਬਰਦਸਤ ਲੜਾਈ, ਉਮੀਦਵਾਰ ਦੇ ਪਾੜੇ ਕੱਪੜੇ | Abp SanjhaCrime News | ਚੋਰਾਂ ਨੇ ਚੋਰੀ ਕਰਨ ਦੀਆਂ ਸਾਰੀਆਂ ਹੱਦਾਂ ਕੀਤੀਆਂ ਪਾਰ !ਇੱਕ ਬੱਚੀ ਨਾਲ ਕੀਤਾ ਅਜਿਹਾ ਕਾਰਨਾਮਾ...|AbpPanchayat Election ਬਣੀਆਂ ਜੰਗ ਦਾ ਮੈਦਾਨ! ਦਿੱਗਜ Leader ਵੀ ਉੱਤਰੇ ਮੈਦਾਨ 'ਚ |Bikram Majithia| Abp Sanjhaਦਿਲਜੀਤ ਦੇ ਡਬਲਿਨ ਸ਼ੋਅ ਰੋ ਪਾਏ ਫੈਨਜ਼ , ਵੇਖੋ ਕੀ ਕਰ ਗਏ ਦਿਲਜੀਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Haryana Election Exit Polls LIVE: ਤੀਜੀ ਵਾਰ ਭਾਜਪਾ ਦੀ ਸਰਕਾਰ ਜਾਂ ਕਾਂਗਰਸ ਮਾਰੇਗੀ ਬਾਜ਼ੀ, ਖੇਤਰੀ ਪਾਰਟੀਆਂ ਦੀ ਕਿਵੇਂ ਰਹੇ ਕਾਰਗੁਜ਼ਾਰੀ, ਜਾਣੋ ਹਰ ਸਵਾਲ ਦਾ ਜਵਾਬ
Haryana Election Exit Polls LIVE: ਤੀਜੀ ਵਾਰ ਭਾਜਪਾ ਦੀ ਸਰਕਾਰ ਜਾਂ ਕਾਂਗਰਸ ਮਾਰੇਗੀ ਬਾਜ਼ੀ, ਖੇਤਰੀ ਪਾਰਟੀਆਂ ਦੀ ਕਿਵੇਂ ਰਹੇ ਕਾਰਗੁਜ਼ਾਰੀ, ਜਾਣੋ ਹਰ ਸਵਾਲ ਦਾ ਜਵਾਬ
Haryana Election Polling Live: ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ 'ਤੇ ਵੋਟਿੰਗ ਜਾਰੀ, ਸੀਐਮ ਸੈਣੀ, ਵਿਨੇਸ਼ ਫੋਗਾਟ-ਮਨੂੰ ਭਾਕਰ ਨੇ ਪਾਈ ਵੋਟ
Haryana Election Polling Live: ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ 'ਤੇ ਵੋਟਿੰਗ ਜਾਰੀ, ਸੀਐਮ ਸੈਣੀ, ਵਿਨੇਸ਼ ਫੋਗਾਟ-ਮਨੂੰ ਭਾਕਰ ਨੇ ਪਾਈ ਵੋਟ
US Presidential Election: ਅਮਰੀਕੀ ਰਾਸ਼ਟਰਪਤੀ ਚੋਣ ਨੂੰ ਲੈ ਕੇ ਆਈ ਸਭ ਤੋਂ ਵੱਡੀ ਭਵਿੱਖਬਾਣੀ, ਕੌਣ ਜਿੱਤੇਗਾ ਕਮਲਾ ਜਾਂ ਟਰੰਪ?
US Presidential Election: ਅਮਰੀਕੀ ਰਾਸ਼ਟਰਪਤੀ ਚੋਣ ਨੂੰ ਲੈ ਕੇ ਆਈ ਸਭ ਤੋਂ ਵੱਡੀ ਭਵਿੱਖਬਾਣੀ, ਕੌਣ ਜਿੱਤੇਗਾ ਕਮਲਾ ਜਾਂ ਟਰੰਪ?
ਤੁਸੀਂ ਵੀ UPI Payment ਕਰਦੇ ਹੋ ਤਾਂ ਇਸ ਸੈਟਿੰਗ ਨੂੰ ਰੱਖੋ ਆਫ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ
ਤੁਸੀਂ ਵੀ UPI Payment ਕਰਦੇ ਹੋ ਤਾਂ ਇਸ ਸੈਟਿੰਗ ਨੂੰ ਰੱਖੋ ਆਫ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ
ਕਿਡਨੀ ਫੇਲ ਹੋਣ ਤੋਂ ਪਹਿਲਾਂ ਸਰੀਰ 'ਚ ਨਜ਼ਰ ਆਉਣ ਲੱਗਦੇ ਅਜਿਹੇ ਲੱਛਣ, ਨਜ਼ਰਅੰਦਾਜ਼ ਕਰਨਾ ਪੈ ਸਕਦਾ ਭਾਰੀ, ਜਾ ਸਕਦੀ ਜਾਨ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-10-2024)

Haryana Elections 2024: ਹਰਿਆਣਾ 'ਚ ਅੱਜ ਵੋਟਿੰਗ, 90 ਸੀਟਾਂ 'ਤੇ ਲੜ ਰਹੇ 1,031 ਉਮੀਦਵਾਰ; ਜਾਣੋ-ਕੌਣ ਵੱਡੇ ਦਾਅਵੇਦਾਰ

ਜੇਕਰ ਸਰੀਰ 'ਚ ਕੋਲੈਸਟ੍ਰੋਲ ਵਧਦਾ ਹੈ ਤਾਂ ਇਸ ਨੂੰ ਨਜ਼ਰਅੰਦਾਜ਼ ਕੀਤੇ ਬਿਨਾਂ ਕਰੋ ਇਲਾਜ਼

Embed widget