ਪੜਚੋਲ ਕਰੋ

ਪਤੀ ਅਜੇ ਦੇਵਗਨ ਤੋਂ ਪਹਿਲਾਂ ਇਸ ਅਦਾਕਾਰ ਨੂੰ ਦਿਲ ਦੇ ਬੈਠੀ ਸੀ ਕਾਜੋਲ ,ਕਦੇ ਨਹੀਂ ਦਸ ਸਕੀ ਆਪਣੀ ਫੀਲਿੰਗ

Kajol Love Story: ਅਦਾਕਾਰਾ ਕਾਜੋਲ ਅਤੇ ਅਜੇ ਦੇਵਗਨ ਦੀ ਜੋੜੀ ਬੀ-ਟਾਊਨ ਵਿੱਚ ਕਾਫੀ ਮਸ਼ਹੂਰ ਹੈ ਪਰ ਕੀ ਤੁਸੀਂ ਜਾਣਦੇ ਹੋ ਕਿ ਅਜੇ ਤੋਂ ਪਹਿਲਾਂ ਕਾਜੋਲ ਕਿਸੇ ਹੋਰ 'ਤੇ ਆਪਣਾ ਦਿਲ ਹਾਰ ਬੈਠੀ ਸੀ ਪਰ ਉਸ ਦੀ ਕਹਾਣੀ ਪੂਰੀ ਨਹੀਂ ਹੋ ਸਕੀ ਸੀ।

kajol

1/6

2/6
ਕਾਜੋਲ ਨੇ ਹਿੰਦੀ ਸਿਨੇਮਾ ਨੂੰ ਕਈ ਸ਼ਾਨਦਾਰ ਫਿਲਮਾਂ ਦਿੱਤੀਆਂ ਹਨ। ਇਸ ਦੌਰਾਨ ਅਦਾਕਾਰਾ ਦਾ ਦਿਲ ਇੱਕ ਹੀਰੋ ਲਈ ਧੜਕਣ ਲੱਗਾ ਸੀ ਪਰ ਉਹ ਅਜੇ ਦੇਵਗਨ ਨਹੀਂ ਸੀ ,ਕੋਈ ਹੋਰ ਸੀ। ਇਸ ਗੱਲ ਦਾ ਖੁਲਾਸਾ ਮਸ਼ਹੂਰ ਫਿਲਮਕਾਰ ਕਰਨ ਜੌਹਰ ਨੇ ਕੀਤਾ ਹੈ। ਜੋ ਸਾਲਾਂ ਤੋਂ ਕਾਜੋਲ ਦੇ ਬੈਸਟ ਫਰੈਂਡ ਹਨ।

3/6
ਕਰਨ ਨੇ ਦੱਸਿਆ ਸੀ ਕਿ ਕਾਜੋਲ ਅਜੇ ਦੇਵਗਨ ਤੋਂ ਪਹਿਲਾਂ ਅਕਸ਼ੇ ਕੁਮਾਰ ਦੀ ਦੀਵਾਨੀ ਸੀ। ਅਦਾਕਾਰਾ ਦੀ ਇੱਕ ਝਲਕ ਪਾਉਣ ਲਈ ਕਾਜੋਲ ਅਕਸਰ ਮੁੰਬਈ ਦੀਆਂ ਗਲੀਆਂ ਦੇ ਚੱਕਰ ਲਗਾਉਂਦੀ ਸੀ।

4/6
ਕਰਨ ਨੇ ਇਹ ਵੀ ਦੱਸਿਆ ਕਿ ਉਨ੍ਹਾਂ ਨੇ ਸਾਲ 1991 'ਚ ਰਿਲੀਜ਼ ਹੋਈ ਫਿਲਮ 'ਹਿਨਾ' ਦੇ ਪ੍ਰੀਮੀਅਰ 'ਚ ਅਕਸ਼ੈ ਨੂੰ ਲੱਭਣ 'ਚ ਕਾਜੋਲ ਦੀ ਮਦਦ ਕੀਤੀ ਸੀ ਪਰ ਕਾਜੋਲ ਨੇ ਕਦੇ ਵੀ ਆਪਣੀ ਫਿਲਿੰਗ ਅਕਸ਼ੈ ਦੇ ਸਾਹਮਣੇ ਨਹੀਂ ਰੱਖੀ

5/6
ਦੱਸ ਦੇਈਏ ਕਿ ਕਾਜੋਲ ਅਤੇ ਅਕਸ਼ੇ ਕੁਮਾਰ ਦੀ ਜੋੜੀ ਫਿਲਮ 'ਦੀਵਾਂਗੀ' 'ਚ ਨਜ਼ਰ ਆਈ ਸੀ। ਹਾਲਾਂਕਿ ਇਹ ਫਿਲਮ ਬਾਕਸ ਆਫਿਸ 'ਤੇ ਕੁਝ ਖਾਸ ਕਮਾਲ ਨਹੀਂ ਦਿਖਾ ਸਕੀ।

6/6
ਫਿਰ ਅਜੇ ਦੇਵਗਨ ਨੇ ਕਾਜੋਲ ਦੀ ਜ਼ਿੰਦਗੀ 'ਚ ਐਂਟਰੀ ਕੀਤੀ ਅਤੇ ਦੋਹਾਂ ਨੂੰ ਇਕ-ਦੂਜੇ ਨਾਲ ਪਿਆਰ ਹੋ ਗਿਆ। ਜਿਸ ਤੋਂ ਬਾਅਦ ਦੋਹਾਂ ਨੇ ਵਿਆਹ ਵੀ ਕਰ ਲਿਆ। ਅੱਜ ਇਹ ਜੋੜਾ ਦੋ ਬੱਚਿਆਂ ਦੇ ਮਾਪੇ ਹਨ।

ਹੋਰ ਜਾਣੋ ਬਾਲੀਵੁੱਡ

ਟਾਪ ਹੈਡਲਾਈਨ

Amitabh Bachchan Threat: ਅਮਿਤਾਭ ਬੱਚਨ ਦੇ ਬੰਗਲੇ ਅਤੇ BMC ਦਫ਼ਤਰ ਦੀ ਵਧਾਈ ਗਈ ਸੁਰੱਖਿਆ, ਭਾਰੀ ਪੁਲਿਸ ਬਲ ਤਾਇਨਾਤ, ਬੰਬ ਨਾਲ ਉਡਾਉਣ ਦੀ ਮਿਲੀ ਧਮਕੀ...
ਅਮਿਤਾਭ ਬੱਚਨ ਦੇ ਬੰਗਲੇ ਅਤੇ BMC ਦਫ਼ਤਰ ਦੀ ਵਧਾਈ ਗਈ ਸੁਰੱਖਿਆ, ਭਾਰੀ ਪੁਲਿਸ ਬਲ ਤਾਇਨਾਤ, ਬੰਬ ਨਾਲ ਉਡਾਉਣ ਦੀ ਮਿਲੀ ਧਮਕੀ...
Punjabi Folk Singer: ਪੰਜਾਬੀ ਲੋਕ ਗਾਇਕਾ ਨੇ 2027 ਦੀਆਂ ਚੋਣਾਂ ਲੜਨ ਦਾ ਕੀਤਾ ਐਲਾਨ, ਇਸ ਸੀਟ ਤੋਂ ਠੋਕਿਆ ਦਾਅਵਾ! ਜਾਣੋ ਗਾਇਕੀ ਤੋਂ ਸਿਆਸੀ ਸਫ਼ਰ ਬਾਰੇ ਖਾਸ...
ਪੰਜਾਬੀ ਲੋਕ ਗਾਇਕਾ ਨੇ 2027 ਦੀਆਂ ਚੋਣਾਂ ਲੜਨ ਦਾ ਕੀਤਾ ਐਲਾਨ, ਇਸ ਸੀਟ ਤੋਂ ਠੋਕਿਆ ਦਾਅਵਾ! ਜਾਣੋ ਗਾਇਕੀ ਤੋਂ ਸਿਆਸੀ ਸਫ਼ਰ ਬਾਰੇ ਖਾਸ...
Dharmendra: ਆਈਸੀਯੂ ਵਿੱਚ ਜ਼ਿੰਦਗੀ ਅਤੇ ਮੌਤ ਦੀ ਜੰਗ ਲੜ੍ਹ ਰਹੇ ਸੀ ਧਰਮਿੰਦਰ, ਜਾਣੋ ਕਿਸ ਗੱਲ ਦਾ ਸੀ ਮਲਾਲ? ਆਖਰੀ ਪਲਾਂ 'ਚ ਦੋਸਤ ਦੀ ਪਤਨੀ ਨੂੰ ਕੀਤਾ ਫੋਨ... 
ਆਈਸੀਯੂ ਵਿੱਚ ਜ਼ਿੰਦਗੀ ਅਤੇ ਮੌਤ ਦੀ ਜੰਗ ਲੜ੍ਹ ਰਹੇ ਸੀ ਧਰਮਿੰਦਰ, ਜਾਣੋ ਕਿਸ ਗੱਲ ਦਾ ਸੀ ਮਲਾਲ? ਆਖਰੀ ਪਲਾਂ 'ਚ ਦੋਸਤ ਦੀ ਪਤਨੀ ਨੂੰ ਕੀਤਾ ਫੋਨ... 
Diljit Dosanjh: ਦਿਲਜੀਤ ਦੋਸਾਂਝ ਦੀ ਵਧਾਈ ਗਈ ਸੁਰੱਖਿਆ, ਅਲਰਟ ਮੋਡ 'ਤੇ ਸੁਰੱਖਿਆ ਏਜੰਸੀਆਂ, ਬੰਬ ਧਮਾਕੇ ਦੀ ਧਮਕੀ ਤੋਂ ਬਾਅਦ ਮੱਚਿਆ ਹੜਕੰਪ...
ਦਿਲਜੀਤ ਦੋਸਾਂਝ ਦੀ ਵਧਾਈ ਗਈ ਸੁਰੱਖਿਆ, ਅਲਰਟ ਮੋਡ 'ਤੇ ਸੁਰੱਖਿਆ ਏਜੰਸੀਆਂ, ਬੰਬ ਧਮਾਕੇ ਦੀ ਧਮਕੀ ਤੋਂ ਬਾਅਦ ਮੱਚਿਆ ਹੜਕੰਪ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Pension News : ਕੇਂਦਰ ਸਰਕਾਰ ਦੇ ਪੈਨਸ਼ਨਰਾਂ ਲਈ ਵੱਡੀ ਖ਼ਬਰ, ਹੁਣ ਮਿਲੇਗਾ ਫਸਿਆ ਹੋਇਆ ਬਕਾਇਆ

Punjab ਤੋਂ ਪਾਕਿਸਤਾਨ ਗਏ 3 ਸਿੱਖ ਸ਼ਰਧਾਲੂ ਲਾਪਤਾ, ਸ੍ਰੀ ਨਨਕਾਣਾ ਸਾਹਿਬ ਤੋਂ ਪੰਜਾ ਸਾਹਿਬ ਜਾਂਦੇ ਸਮੇਂ ਹੋਏ ਗਾਇਬ

Punjab News : ਨਵੀਂ ਵਿਆਹੀ ਲਾੜੀ ਨੇ ਵਿਆਹ ਦੇ 4 ਦਿਨ ਬਾਅਦ ਹੀ ਪਾਇਆ ਭੜਥੂ , ਲਾੜੇ ਦੇ ਉੱਡੇ ਹੋਸ਼ !  

 8th Pay Commission : 18 ਹਜ਼ਾਰ ਵਾਲਿਆਂ ਦੀ ਤਨਖਾਹ ਹੋ ਸਕਦੀ ਹੈ 72 ਹਜ਼ਾਰ ! 8ਵੇਂ ਪੇਅ ਕਮਿਸ਼ਨ 'ਚ ਵੱਡਾ ਬਦਲਾਅ?

Punjab News: ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਸੀਨੀਅਰ ਆਗੂ ਨੇ ਸੈਂਕੜੇ ਸਾਥੀਆਂ ਸਣੇ ਛੱਡਿਆ 'ਆਪ' ਦਾ ਸਾਥ, ਕਾਂਗਰਸ ‘ਚ ਹੋਏ ਸ਼ਾਮਲ; ਸੰਸਦ ਮੈਂਬਰ ਨੇ ਕੀਤਾ ਸਵਾਗਤ...
ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਸੀਨੀਅਰ ਆਗੂ ਨੇ ਸੈਂਕੜੇ ਸਾਥੀਆਂ ਸਣੇ ਛੱਡਿਆ 'ਆਪ' ਦਾ ਸਾਥ, ਕਾਂਗਰਸ ‘ਚ ਹੋਏ ਸ਼ਾਮਲ; ਸੰਸਦ ਮੈਂਬਰ ਨੇ ਕੀਤਾ ਸਵਾਗਤ...
Amitabh Bachchan Threat: ਅਮਿਤਾਭ ਬੱਚਨ ਦੇ ਬੰਗਲੇ ਅਤੇ BMC ਦਫ਼ਤਰ ਦੀ ਵਧਾਈ ਗਈ ਸੁਰੱਖਿਆ, ਭਾਰੀ ਪੁਲਿਸ ਬਲ ਤਾਇਨਾਤ, ਬੰਬ ਨਾਲ ਉਡਾਉਣ ਦੀ ਮਿਲੀ ਧਮਕੀ...
ਅਮਿਤਾਭ ਬੱਚਨ ਦੇ ਬੰਗਲੇ ਅਤੇ BMC ਦਫ਼ਤਰ ਦੀ ਵਧਾਈ ਗਈ ਸੁਰੱਖਿਆ, ਭਾਰੀ ਪੁਲਿਸ ਬਲ ਤਾਇਨਾਤ, ਬੰਬ ਨਾਲ ਉਡਾਉਣ ਦੀ ਮਿਲੀ ਧਮਕੀ...
 Himachal Love Story : 75 ਸਾਲ ਦੀ ਉਮਰ 'ਚ ਮੁੜ ਵੱਜੀ ਸ਼ਹਿਨਾਈ, ਬਿਰਧ ਆਸ਼ਰਮ 'ਚ ਮਿਲਿਆ ਜੀਵਨ ਸਾਥੀ!

December Rule Changes : 1 ਦਸੰਬਰ ਤੋਂ ਬਦਲਣਗੇ ਪੈਸਿਆਂ ਨਾਲ ਜੁੜੇ ਕਈ ਨਿਯਮ, ਬੈਂਕ ਤੋਂ ਲੈ ਕੇ ਪੈਨਸ਼ਨ ਤੇ EMI 'ਤੇ ਪਵੇਗਾ ਅਸਰ

Embed widget