ਪੜਚੋਲ ਕਰੋ
Tanuja Hospitalised: ਮਸ਼ਹੂਰ ਅਦਾਕਾਰਾ ਤਨੁਜਾ ਦੀ ਅਚਾਨਕ ਵਿਗੜੀ ਸਿਹਤ, ਕਾਜੋਲ ਦੀ ਮਾਂ ਇਨ੍ਹਾਂ ਬੀਮਾਰੀਆਂ ਦੀ ਹੋਈ ਸ਼ਿਕਾਰ
Tanuja Hospitalised: ਆਪਣੇ ਸਮੇਂ ਦੀ ਮਸ਼ਹੂਰ ਫਿਲਮ ਅਦਾਕਾਰਾ ਤਨੂਜਾ ਨੂੰ ਲੈ ਵੱਡੀ ਖਬਰ ਸਾਹਮਣੇ ਆ ਰਹੀ ਹੈ। ਤਨੂਜਾ ਨੂੰ ਮੁੰਬਈ ਦੇ ਜੁਹੂ ਦੇ ਇੱਕ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ।
Kajol Mother Tanuja
1/6

ਤਨੂਜਾ ਫਿਲਹਾਲ ਹਸਪਤਾਲ ਦੇ ਆਈਸੀਯੂ ਵਿੱਚ ਭਰਤੀ ਹੈ। ਸੂਤਰ ਨੇ ਦੱਸਿਆ ਕਿ ਤਨੁਜਾ ਨੂੰ ਉਮਰ ਨਾਲ ਜੁੜੀਆਂ ਬੀਮਾਰੀਆਂ ਕਾਰਨ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਸੀ, ਫਿਲਹਾਲ ਉਸ ਦੇ ਨਾਲ ਅਸਲ 'ਚ ਕੀ ਹੋਇਆ ਹੈ, ਇਸ ਬਾਰੇ ਕੋਈ ਹੋਰ ਜਾਣਕਾਰੀ ਉਪਲਬਧ ਨਹੀਂ ਹੈ।
2/6

80 ਸਾਲਾ ਅਦਾਕਾਰਾ ਤਨੂਜਾ ਇਸ ਸਮੇਂ ਡਾਕਟਰਾਂ ਦੀ ਨਿਗਰਾਨੀ ਹੇਠ ਹੈ ਅਤੇ ਉਨ੍ਹਾਂ ਦੀ ਸਿਹਤ 'ਤੇ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ। ਬਾਲੀਵੁੱਡ ਦੀ ਦਿੱਗਜ ਅਦਾਕਾਰਾ ਤਨੂਜਾ ਦੀ ਵਿਗੜਦੀ ਸਿਹਤ ਬਾਰੇ ਜਾਣਕਾਰੀ ਸਾਹਮਣੇ ਆਈ ਹੈ।
Published at : 18 Dec 2023 09:59 AM (IST)
ਹੋਰ ਵੇਖੋ





















