ਪੜਚੋਲ ਕਰੋ

Kajol: ਕਾਜੋਲ ਨੇ ਦੇਸ਼ ਦੀ ਸਿੱਖਿਆ ਪ੍ਰਣਾਲੀ ਨੂੰ ਲੈ ਕਹੀ ਇਹ ਗੱਲ, ਸਿਆਸੀ ਨੇਤਾਵਾਂ ਦੀ ਸਿੱਖਿਆ ਤੇ ਚੁੱਕਿਆ ਇਹ ਸਵਾਲ

Kajol Statement: ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਕਾਜੋਲ ਹਾਲ ਹੀ 'ਚ ਆਪਣੇ ਇਕ ਬਿਆਨ ਨੂੰ ਲੈ ਕੇ ਸੁਰਖੀਆਂ 'ਚ ਛਾਈ ਹੋਈ ਹੈ।

Kajol Statement on indian Education

1/7
ਦਰਅਸਲ, ਕਾਜੋਲ ਨੇ ਦੇਸ਼ ਦੀ ਸਿੱਖਿਆ ਪ੍ਰਣਾਲੀ ਨੂੰ ਲੈ ਕੇ ਇਕ ਇੰਟਰਵਿਊ 'ਚ ਸਿਆਸਤਦਾਨਾਂ 'ਤੇ ਟਿੱਪਣੀ ਕੀਤੀ ਸੀ। ਆਪਣੇ ਇੰਟਰਵਿਊ 'ਚ ਕਾਜੋਲ ਨੇ ਭਾਰਤੀ ਰਾਜਨੀਤੀ 'ਚ ਸਿੱਖਿਆ ਪ੍ਰਣਾਲੀ 'ਚ ਉੱਚ ਅਹੁਦਿਆਂ 'ਤੇ ਬਿਰਾਜਮਾਨ ਨੇਤਾਵਾਂ 'ਤੇ ਟਿੱਪਣੀ ਕੀਤੀ ਸੀ, ਜਿਸ ਕਾਰਨ ਅਦਾਕਾਰਾ ਨੂੰ ਸੋਸ਼ਲ ਮੀਡੀਆ 'ਤੇ ਕਾਫੀ ਟ੍ਰੋਲਿੰਗ ਦਾ ਸਾਹਮਣਾ ਕਰਨਾ ਪਿਆ ਸੀ।

2/7
ਕਾਜੋਲ ਨੇ 'ਦ ਕੁਇੰਟ' ਨੂੰ ਦਿੱਤੇ ਇੰਟਰਵਿਊ 'ਚ ਭਾਰਤੀ ਸਿਆਸਤਦਾਨਾਂ ਦੀ ਸਿੱਖਿਆ 'ਤੇ ਟਿੱਪਣੀ ਕੀਤੀ। ਟਰੋਲ ਹੋਣ ਤੋਂ ਬਾਅਦ ਹੁਣ ਕਾਜੋਲ ਨੇ ਟਵਿਟਰ 'ਤੇ ਟਵੀਟ ਕਰਕੇ ਆਪਣਾ ਸਪੱਸ਼ਟੀਕਰਨ ਦਿੱਤਾ ਹੈ।

3/7
ਕਾਜੋਲ ਨੇ ਲਿਖਿਆ ਕਿ ਮੈਂ ਸਿੱਖਿਆ ਅਤੇ ਇਸ ਦੇ ਮਹੱਤਵ ਨੂੰ ਲੈ ਕੇ ਆਪਣੀ ਗੱਲ ਰੱਖੀ ਸੀ। ਮੇਰਾ ਮਕਸਦ ਕਿਸੇ ਸਿਆਸੀ ਆਗੂ ਦਾ ਅਪਮਾਨ ਕਰਨਾ ਨਹੀਂ ਸੀ। ਇਸ ਦੇ ਨਾਲ ਹੀ ਅਦਾਕਾਰਾ ਨੇ ਅੱਗੇ ਲਿਖਿਆ, ਸਾਡੇ ਕੋਲ ਵੀ ਕੁਝ ਮਹਾਨ ਨੇਤਾ ਹਨ, ਜੋ ਦੇਸ਼ ਨੂੰ ਸਹੀ ਰਸਤੇ 'ਤੇ ਚਲਾ ਰਹੇ ਹਨ।

4/7
ਹਾਲ ਹੀ 'ਚ ਕਾਜੋਲ ਨੇ ਮਹਿਲਾ ਸਸ਼ਕਤੀਕਰਨ ਨੂੰ ਲੈ ਕੇ ਦ ਕੁਇੰਟ ਨੂੰ ਇੰਟਰਵਿਊ ਦਿੱਤਾ ਸੀ। ਮਹਿਲਾ ਸਸ਼ਕਤੀਕਰਨ ਦੇ ਮੁੱਦੇ 'ਤੇ ਗੱਲ ਕਰਦੇ ਹੋਏ ਅਦਾਕਾਰਾ ਨੇ ਕਿਹਾ ਕਿ ਭਾਰਤ 'ਚ ਜਿਸ ਤਰ੍ਹਾਂ ਨਾਲ ਬਦਲਾਅ ਆ ਰਿਹਾ ਹੈ, ਉਹ ਬਹੁਤ ਹੌਲੀ ਹੈ।

5/7
ਕਾਜੋਲ ਨੇ ਅਜਿਹਾ ਕਹਿਣ ਦਾ ਕਾਰਨ ਵੀ ਦੱਸਿਆ। ਕਾਜੋਲ ਨੇ ਕਿਹਾ ਕਿ ਇੱਥੋਂ ਦੇ ਲੋਕਾਂ ਵਿੱਚ ਸਹੀ ਸਿੱਖਿਆ ਦੀ ਘਾਟ ਹੈ।

6/7
ਸਿੱਖਿਆ ਪ੍ਰਣਾਲੀ ਰਾਹੀਂ ਰਾਜਨੇਤਾਵਾਂ 'ਤੇ ਨਿਸ਼ਾਨਾ ਸਾਧਦੇ ਹੋਏ ਕਾਜੋਲ ਨੇ ਕਿਹਾ ਕਿ ਸਾਡੇ ਕੋਲ ਅਜਿਹੇ ਸਿਆਸੀ ਨੇਤਾ ਹਨ ਜਿਨ੍ਹਾਂ ਕੋਲ ਖੁਦ ਸਿੱਖਿਆ ਬੈਕਗ੍ਰਾਊਂਡ ਦੀ ਘਾਟ ਹੈ। ਸਾਡੇ ਉੱਤੇ ਅਜਿਹੇ ਲੋਕਾਂ ਦਾ ਰਾਜ ਰਿਹਾ ਹੈ, ਜਿਨ੍ਹਾਂ ਕੋਲ ਸਿੱਖਿਆ ਬਾਰੇ ਕੋਈ ਵਿਊ ਪੁਆਇੰਟ ਨਹੀਂ ਸੀ, ਜੋ ਮੇਰੇ ਖਿਆਲ ਵਿੱਚ ਹੋਣਾ ਚਾਹੀਦਾ ਹੈ।

7/7
ਇਨ੍ਹੀਂ ਦਿਨੀਂ ਕਾਜੋਲ ਆਪਣੇ ਨਵੇਂ ਵੈੱਬ ਸ਼ੋਅ ਦ ਟ੍ਰਾਇਲ ਨੂੰ ਲੈ ਕੇ ਵੀ ਚਰਚਾ 'ਚ ਹੈ। ਆਪਣੀ ਇਸ ਨਵੀਂ ਵੈੱਬ ਸੀਰੀਜ਼ ਨਾਲ ਅਭਿਨੇਤਰੀ ਨੇ OTT ਦੀ ਦੁਨੀਆ 'ਚ ਵੀ ਐਂਟਰੀ ਕੀਤੀ ਹੈ। ਕਾਜੋਲ ਜਲਦੀ ਹੀ ਡਿਜ਼ਨੀ + ਹੌਟਸਟਾਰ ਸੀਰੀਜ਼ ਦ ਟ੍ਰਾਇਲ ਵਿੱਚ ਇੱਕ ਵਕੀਲ ਦੀ ਭੂਮਿਕਾ ਵਿੱਚ ਨਜ਼ਰ ਆਵੇਗੀ।

ਹੋਰ ਜਾਣੋ ਬਾਲੀਵੁੱਡ

View More
Advertisement
Advertisement
Advertisement

ਟਾਪ ਹੈਡਲਾਈਨ

Water Tank Collapsed: ਮਥੁਰਾ 'ਚ ਦਰਦਨਾਕ ਹਾਦਸਾ, ਹਲਕੀ ਬਾਰਿਸ਼ 'ਚ ਤਾਸ਼ ਦੇ ਪੱਤਿਆਂ ਵਾਂਗ ਡਿੱਗੀ ਪਾਣੀ ਦੀ ਟੈਂਕੀ, 2 ਮੌਤਾਂ, 11 ਜ਼ਖਮੀ

Sports Breaking: ਕ੍ਰਿਕਟ ਜਗਤ ਨੂੰ ਵੱਡਾ ਝਟਕਾ, ਇਨ੍ਹਾਂ 6 ਦਿੱਗਜ ਖਿਡਾਰੀਆਂ ਨੇ ਸੰਨਿਆਸ ਦਾ ਕੀਤਾ ਐਲਾਨ

SSY: ਕਰੋੜਪਤੀ ਬਣੇਗੀ ਬੇਟੀ, ਇਸ ਸਕੀਮ 'ਚ ਹਰ ਸਾਲ 1 ਲੱਖ ਰੁਪਏ ਨਿਵੇਸ਼ ਕਰੋ!

Weight Loss: ਯੋਗਾ ਜਾਂ ਕਸਰਤ! ਦੋਵਾਂ ਵਿੱਚੋਂ ਕਿਸ ਨਾਲ ਤੇਜ਼ੀ ਨਾਲ ਘਟਦਾ ਭਾਰ? ਸਿਹਤ ਮਾਹਿਰ ਤੋਂ ਜਾਣੋ ਕਿਹੜਾ ਬੈਸਟ

ABP Premium

ਵੀਡੀਓਜ਼

Amritpal Advocate | ਅੰਮ੍ਰਿਤਪਾਲ ਸਿੰਘ ਦੇ ਵਕੀਲ ਦਾ ਵੱਡਾ ਖ਼ੁਲਾਸਾ - 'ਚੋਣਾਂ ਲੜ੍ਹਨ ਬਾਰੇ ਅਜੇ ਕੋਈ ਫ਼ੈਸਲਾ ਨਹੀਂ'Ravneet Bittu On CM Mann | 'ਮੁੱਖ ਮੰਤਰੀ,ਓਹਦੀ Wife ,ਭੈਣ ਤੇ ਪਰਿਵਾਰ ਨੂੰ ਵੋਟਾਂ ਲਈ ਗਲੀ ਗਲੀ ਫ਼ਿਰਨਾ ਪੈ ਰਿਹਾ'Ravneet bittu on Amritpal | 'ਅੱਤਵਾਦੀ ਲਈ ਕੋਈ ਜਗ੍ਹਾ ਨਹੀਂ...'ਅੰਮ੍ਰਿਤਪਾਲ ਬਾਰੇ ਕੀ ਬੋਲ ਗਏ ਰਵਨੀਤ ਬਿੱਟੂਤਬਾਹ ਹੋਣ ਦੀ ਕਗਾਰ 'ਤੇ ਚੰਡੀਗੜ੍ਹ ਦੀ ਮਸ਼ਹੂਰ ਮਾਰਕਿਟ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Water Tank Collapsed: ਮਥੁਰਾ 'ਚ ਦਰਦਨਾਕ ਹਾਦਸਾ, ਹਲਕੀ ਬਾਰਿਸ਼ 'ਚ ਤਾਸ਼ ਦੇ ਪੱਤਿਆਂ ਵਾਂਗ ਡਿੱਗੀ ਪਾਣੀ ਦੀ ਟੈਂਕੀ, 2 ਮੌਤਾਂ, 11 ਜ਼ਖਮੀ
Water Tank Collapsed: ਮਥੁਰਾ 'ਚ ਦਰਦਨਾਕ ਹਾਦਸਾ, ਹਲਕੀ ਬਾਰਿਸ਼ 'ਚ ਤਾਸ਼ ਦੇ ਪੱਤਿਆਂ ਵਾਂਗ ਡਿੱਗੀ ਪਾਣੀ ਦੀ ਟੈਂਕੀ, 2 ਮੌਤਾਂ, 11 ਜ਼ਖਮੀ
Sports Breaking: ਕ੍ਰਿਕਟ ਜਗਤ ਨੂੰ ਵੱਡਾ ਝਟਕਾ, ਇਨ੍ਹਾਂ 6 ਦਿੱਗਜ ਖਿਡਾਰੀਆਂ ਨੇ ਸੰਨਿਆਸ ਦਾ ਕੀਤਾ ਐਲਾਨ
Sports Breaking: ਕ੍ਰਿਕਟ ਜਗਤ ਨੂੰ ਵੱਡਾ ਝਟਕਾ, ਇਨ੍ਹਾਂ 6 ਦਿੱਗਜ ਖਿਡਾਰੀਆਂ ਨੇ ਸੰਨਿਆਸ ਦਾ ਕੀਤਾ ਐਲਾਨ
SSY: ਕਰੋੜਪਤੀ ਬਣੇਗੀ ਬੇਟੀ, ਇਸ ਸਕੀਮ 'ਚ ਹਰ ਸਾਲ 1 ਲੱਖ ਰੁਪਏ ਨਿਵੇਸ਼ ਕਰੋ!
SSY: ਕਰੋੜਪਤੀ ਬਣੇਗੀ ਬੇਟੀ, ਇਸ ਸਕੀਮ 'ਚ ਹਰ ਸਾਲ 1 ਲੱਖ ਰੁਪਏ ਨਿਵੇਸ਼ ਕਰੋ!
Weight Loss: ਯੋਗਾ ਜਾਂ ਕਸਰਤ! ਦੋਵਾਂ ਵਿੱਚੋਂ ਕਿਸ ਨਾਲ ਤੇਜ਼ੀ ਨਾਲ ਘਟਦਾ ਭਾਰ? ਸਿਹਤ ਮਾਹਿਰ ਤੋਂ ਜਾਣੋ ਕਿਹੜਾ ਬੈਸਟ
Weight Loss: ਯੋਗਾ ਜਾਂ ਕਸਰਤ! ਦੋਵਾਂ ਵਿੱਚੋਂ ਕਿਸ ਨਾਲ ਤੇਜ਼ੀ ਨਾਲ ਘਟਦਾ ਭਾਰ? ਸਿਹਤ ਮਾਹਿਰ ਤੋਂ ਜਾਣੋ ਕਿਹੜਾ ਬੈਸਟ
Kidney Health : ਘੱਟ ਨਮਕ ਖਾਣ ਨਾਲ ਗੁਰਦੇ ਦੀਆਂ ਕੋਸ਼ਿਕਾਵਾਂ ਸਿਹਤਮੰਦ ਰਹਿੰਦੀਆਂ ਹਨ, ਜਾਣੋ ਕਿਵੇਂ

Cricketer Retirement: ਜ਼ਿੰਬਾਬਵੇ ਦੌਰੇ ਤੋਂ ਪਹਿਲਾਂ ਕ੍ਰਿਕਟ ਪ੍ਰੇਮੀਆਂ ਨੂੰ ਵੱਡਾ ਝਟਕਾ, 6 ਖਿਡਾਰੀਆਂ ਨੇ ਸੰਨਿਆਸ ਦਾ ਕੀਤਾ ਐਲਾਨ  
ਜ਼ਿੰਬਾਬਵੇ ਦੌਰੇ ਤੋਂ ਪਹਿਲਾਂ ਕ੍ਰਿਕਟ ਪ੍ਰੇਮੀਆਂ ਨੂੰ ਵੱਡਾ ਝਟਕਾ, 6 ਖਿਡਾਰੀਆਂ ਨੇ ਸੰਨਿਆਸ ਦਾ ਕੀਤਾ ਐਲਾਨ  
Food Recipe: ਫੱਟੇ ਹੋਏ ਦੁੱਧ ਨੂੰ ਸੁੱਟਣ ਦੀ ਬਜਾਏ ਇੰਝ ਕਰੋ ਇਸਤੇਮਾਲ, ਘਰ ‘ਚ ਬਣ ਜਾਵੇਗੀ ਸੁਆਦਿਸ਼ਟ ਡਿਸ਼

Fashion Tips : ਗਰਮੀਆਂ 'ਚ ਤੁਹਾਨੂੰ ਨਹੀਂ ਆਵੇਗੀ ਬਦਬੂ, ਜਾਣੋ ਪਰਫਿਊਮ ਲਗਾਉਣ ਦਾ ਸਹੀ ਤਰੀਕਾ

Embed widget