ਪੜਚੋਲ ਕਰੋ

Kangana Ranaut Latest Photos: ਕੰਗਨਾ ਰਣੌਤ ਨੇ ਪ੍ਰਧਾਨ ਦ੍ਰੋਪਦੀ ਮੁਰਮੂ ਨਾਲ ਕੀਤੀ ਖਾਸ ਮੁਲਾਕਾਤ, ਫੋਟੋ ਸ਼ੇਅਰ ਕਰਕੇ ਕਹੀ ਇਹ ਵੱਡੀ ਗੱਲ

Kangana Ranaut Pics: ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਨੇ ਹਾਲ ਹੀ ਵਿੱਚ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨਾਲ ਖਾਸ ਮੁਲਾਕਾਤ ਕੀਤੀ। ਜਿਸ ਦੀਆਂ ਤਸਵੀਰਾਂ ਕੰਗਨਾ ਨੇ ਆਪਣੇ ਅਧਿਕਾਰਤ ਇੰਸਟਾਗ੍ਰਾਮ ਹੈਂਡਲ 'ਤੇ ਸ਼ੇਅਰ ਕੀਤੀਆਂ ਹਨ।

Kangana Ranaut

1/7
ਹਿੰਦੀ ਸਿਨੇਮਾ ਦੀ ਦਮਦਾਰ ਅਭਿਨੇਤਰੀ ਕੰਗਨਾ ਰਣੌਤ ਨੂੰ ਰਾਜਨੀਤੀ ਵਿੱਚ ਬਹੁਤ ਦਿਲਚਸਪੀ ਹੈ। ਹਾਲ ਹੀ 'ਚ ਕੰਗਨਾ ਨੇ ਦੇਸ਼ ਦੀ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨਾਲ ਖਾਸ ਮੁਲਾਕਾਤ ਕੀਤੀ ਸੀ। ਇਸ ਮੌਕੇ ਦੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਸਾਹਮਣੇ ਆਈਆਂ ਹਨ।

2/7
ਦਰਅਸਲ, ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨਾਲ ਇਸ ਮੁਲਾਕਾਤ ਦੀਆਂ ਤਸਵੀਰਾਂ ਹਾਲ ਹੀ ਵਿੱਚ ਕੰਗਨਾ ਰਣੌਤ ਨੇ ਆਪਣੇ ਅਧਿਕਾਰਤ ਇੰਸਟਾਗ੍ਰਾਮ ਹੈਂਡਲ 'ਤੇ ਸ਼ੇਅਰ ਕੀਤੀਆਂ ਹਨ।

3/7
ਕੰਗਨਾ ਰਣੌਤ ਨੇ ਦ੍ਰੋਪਦੀ ਮੁਰਮੂ ਨੂੰ ਫੁੱਲਾਂ ਦਾ ਗੁਲਦਸਤਾ ਦਿੱਤਾ। ਇਸ ਨਾਲ ਹੀ ਕੰਗਨਾ ਨੇ ਕਿਹਾ ਹੈ ਕਿ ਮਹਾਮਹਿਮ ਰਾਸ਼ਟਰਪਤੀ ਨੂੰ ਮਿਲਣਾ ਮਾਣ ਵਾਲੀ ਗੱਲ ਹੈ।

4/7
ਕੰਗਨਾ ਰਣੌਤ ਦੀਆਂ ਇਨ੍ਹਾਂ ਤਸਵੀਰਾਂ ਨੂੰ ਸੋਸ਼ਲ ਮੀਡੀਆ 'ਤੇ ਕਾਫੀ ਪਸੰਦ ਕੀਤਾ ਜਾ ਰਿਹਾ ਹੈ। ਕੰਗਨਾ ਦੀਆਂ ਇਨ੍ਹਾਂ ਤਾਜ਼ਾ ਤਸਵੀਰਾਂ ਨੂੰ ਪ੍ਰਸ਼ੰਸਕ ਕਾਫੀ ਪਸੰਦ ਅਤੇ ਕੁਮੈਂਟ ਕਰ ਰਹੇ ਹਨ।

5/7
ਦੱਸਣਯੋਗ ਹੈ ਕਿ ਇਨ੍ਹੀਂ ਦਿਨੀਂ ਕੰਗਨਾ ਰਣੌਤ ਆਪਣੀ ਆਉਣ ਵਾਲੀ ਫਿਲਮ ਐਮਰਜੈਂਸੀ ਦੀ ਤਿਆਰੀ 'ਚ ਰੁੱਝੀ ਹੋਈ ਹੈ। ਇਸ ਫਿਲਮ 'ਚ ਕੰਗਨਾ ਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦਾ ਕਿਰਦਾਰ ਨਿਭਾਅ ਰਹੀ ਹੈ।

6/7
ਫਿਲਮ 'ਚ ਕੰਗਨਾ ਰਣੌਤ ਤੋਂ ਇਲਾਵਾ ਬਾਲੀਵੁੱਡ ਸੁਪਰਸਟਾਰ ਅਨੁਪਮ ਖੇਰ, ਮਹਿਮਾ ਚੌਧਰੀ ਅਤੇ ਸ਼੍ਰੇਅਸ ਥਲਪੜੇ ਅਹਿਮ ਭੂਮਿਕਾਵਾਂ 'ਚ ਹਨ।

7/7
ਇਕ ਕਲਾਕਾਰ ਦੇ ਤੌਰ 'ਤੇ ਹੀ ਨਹੀਂ ਸਗੋਂ ਨਿਰਦੇਸ਼ਕ ਦੇ ਤੌਰ 'ਤੇ ਵੀ ਕੰਗਨਾ ਰਣੌਤ ਆਪਣੀ ਆਉਣ ਵਾਲੀ ਫਿਲਮ ਦੀ ਤਿਆਰੀ ਕਰ ਰਹੀ ਹੈ।

ਹੋਰ ਜਾਣੋ ਬਾਲੀਵੁੱਡ

View More
Advertisement
Advertisement
Advertisement

ਟਾਪ ਹੈਡਲਾਈਨ

Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 

Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ

Karamjit Anmol: ਸਿਆਸਤ 'ਚ ਹੱਥ ਅਜ਼ਮਾਉਣ ਤੋਂ ਬਾਅਦ ਕਰਮਜੀਤ ਅਨਮੋਲ ਦੀ ਫਿਲਮਾਂ 'ਚ ਵਾਪਸੀ, ਸ਼ੁਰੂ ਕੀਤੀ ਸ਼ੂਟਿੰਗ

Air Pollution in India: ਕਿੱਧਰ ਨੂੰ ਜਾ ਰਿਹਾ ਭਾਰਤ? ਸਾਹ ਲੈਣ 'ਤੇ ਵੀ ਮੌਤ! ਦੇਸ਼ ਦੇ ਵੱਡੇ ਸ਼ਹਿਰਾਂ ਦੀ ਦਿਲ ਦਹਿਲਾ ਦੇਣ ਵਾਲੀ ਰਿਪੋਰਟ
ਕਿੱਧਰ ਨੂੰ ਜਾ ਰਿਹਾ ਭਾਰਤ? ਸਾਹ ਲੈਣ 'ਤੇ ਵੀ ਮੌਤ! ਦੇਸ਼ ਦੇ ਵੱਡੇ ਸ਼ਹਿਰਾਂ ਦੀ ਦਿਲ ਦਹਿਲਾ ਦੇਣ ਵਾਲੀ ਰਿਪੋਰਟ
Advertisement
ABP Premium

ਵੀਡੀਓਜ਼

Barnala News | ਬਾਰਿਸ਼ ਨੇ ਢਹਿ ਢੇਰੀ ਕੀਤਾ ਰਿਕਸ਼ੇ ਵਾਲੇ ਦਾ ਕੱਚਾ ਆਸ਼ਿਆਨਾBeas water Levevl alert | ਬਿਆਸ ਨਦੀ 'ਚ ਆਇਆ ਹੜ੍ਹ -  70 ਸਾਲਾ ਬਜ਼ੁਰਗ ਔਰਤ ਰੁੜ੍ਹੀHina khan ਨੂੰ ਹੋਇਆ ਬ੍ਰੈਸਟ ਕੈਂਸਰ,ਕੀਮੋਥੈਰੇਪੀ ਤੋਂ ਪਹਿਲਾਂ ਸ਼ੇਅਰ ਕੀਤਾ Emotional VideoSangrur Principal Suicide | ਪ੍ਰਿੰਸੀਪਲ ਨੇ ਕੀਤੀ ਖ਼ੁਦਕੁਸ਼ੀ,5 ਅਧਿਆਪਕਾਂ 'ਤੇ ਮਾਮਲਾ ਦਰਜ਼

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 
Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 
Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ
Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ
Karamjit Anmol: ਸਿਆਸਤ 'ਚ ਹੱਥ ਅਜ਼ਮਾਉਣ ਤੋਂ ਬਾਅਦ ਕਰਮਜੀਤ ਅਨਮੋਲ ਦੀ ਫਿਲਮਾਂ 'ਚ ਵਾਪਸੀ, ਸ਼ੁਰੂ ਕੀਤੀ ਸ਼ੂਟਿੰਗ
Karamjit Anmol: ਸਿਆਸਤ 'ਚ ਹੱਥ ਅਜ਼ਮਾਉਣ ਤੋਂ ਬਾਅਦ ਕਰਮਜੀਤ ਅਨਮੋਲ ਦੀ ਫਿਲਮਾਂ 'ਚ ਵਾਪਸੀ, ਸ਼ੁਰੂ ਕੀਤੀ ਸ਼ੂਟਿੰਗ
Air Pollution in India: ਕਿੱਧਰ ਨੂੰ ਜਾ ਰਿਹਾ ਭਾਰਤ? ਸਾਹ ਲੈਣ 'ਤੇ ਵੀ ਮੌਤ! ਦੇਸ਼ ਦੇ ਵੱਡੇ ਸ਼ਹਿਰਾਂ ਦੀ ਦਿਲ ਦਹਿਲਾ ਦੇਣ ਵਾਲੀ ਰਿਪੋਰਟ
ਕਿੱਧਰ ਨੂੰ ਜਾ ਰਿਹਾ ਭਾਰਤ? ਸਾਹ ਲੈਣ 'ਤੇ ਵੀ ਮੌਤ! ਦੇਸ਼ ਦੇ ਵੱਡੇ ਸ਼ਹਿਰਾਂ ਦੀ ਦਿਲ ਦਹਿਲਾ ਦੇਣ ਵਾਲੀ ਰਿਪੋਰਟ
JTPL City: ਮੀਂਹ ਦੇ ਪਾਣੀ 'ਚ ਡੁੱਬੀ ਜੇਟੀਪੀਐਲ ਸਿਟੀ, ਲੋਕਾਂ ਲਈ ਨਰਕ ਬਣੀ ਸੁਸਾਇਟੀ 

21 ਸੈਕਿੰਡ 'ਚ ਮੌਤ... ਬਿਜਲੀ ਦੀ ਤਾਰਾਂ ਨੂੰ ਛੁਹ ਗਿਆ ਡੰਡਾ, ਤੜਫ-ਤੜਫ ਕੇ ਨੌਜਵਾਨ ਦੀ ਮੌਤ, ਵੇਖੋ ਰੂਹ ਕੰਬਾਊ VIDEO

Jalandhar News: ਸੀਐਮ ਭਗਵੰਤ ਮਾਨ ਦੇ ਚੈਲੰਜ ਮਗਰੋਂ 'ਸਬੂਤ' ਲੈ ਕੇ ਪਹੁੰਚੇ ਸ਼ੀਤਲ ਅੰਗੁਰਾਲ, ਸੀਐਮ ਲਈ ਕੁਰਸੀ ਡਾਹ ਕੇ ਵੰਗਾਰਿਆ

Hardik Pandya: ਹਾਰਦਿਕ ਨੂੰ 29 ਸਾਲਾਂ ਖਿਡਾਰੀ ਕਰੇਗਾ Replace, ਪਾਂਡਿਆ ਦੇ ਸੰਨਿਆਸ ਤੋਂ ਬਾਅਦ ਜੈ ਸ਼ਾਹ ਨੇ ਲੱਭਿਆ Replacement
ਹਾਰਦਿਕ ਨੂੰ 29 ਸਾਲਾਂ ਖਿਡਾਰੀ ਕਰੇਗਾ Replace, ਪਾਂਡਿਆ ਦੇ ਸੰਨਿਆਸ ਤੋਂ ਬਾਅਦ ਜੈ ਸ਼ਾਹ ਨੇ ਲੱਭਿਆ Replacement
Embed widget