ਪੜਚੋਲ ਕਰੋ

Kangana Ranaut : ਸਿਆਸਤ ‘ਚ ਐਂਟਰੀ ਨੂੰ ਲੈ ਕੰਗਨਾ ਰਣੌਤ ਦੇ ਨਾਂਅ 'ਤੇ ਚਰਚਾ ਤੇਜ਼, ਕੀ ਚੰਡੀਗੜ੍ਹ ਤੋਂ ਲੋਕ ਸਭਾ ਚੋਣਾਂ ਲੜੇਗੀ 'ਕੰਟਰੋਵਰਸੀ ਕਵੀਨ' ?

Kangana Ranaut on Chandigarh Lok Sabha Election: ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਅਕਸਰ ਸੁਰਖੀਆਂ 'ਚ ਰਹਿੰਦੀ ਹੈ। ਇਸਦੀ ਵਜ੍ਹਾ ਨਾ ਸਿਰਫ ਕੰਗਨਾ ਦੀਆਂ ਫਿਲਮਾਂ ਸਗੋਂ ਵਿਵਾਦਿਤ ਬਿਆਨ ਵੀ ਹੁੰਦੇ ਹਨ।

Kangana Ranaut on Chandigarh Lok Sabha Election

1/6
ਇਸ ਵਾਰ ਕੰਗਨਾ ਰਣੌਤ ਨੂੰ ਲੈ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦਰਅਸਲ, ਕੰਗਨਾ ਵੱਲੋਂ ਚੰਡੀਗੜ੍ਹ ਤੋਂ ਚੋਣਾਂ ਲੜਨ ਨੂੰ ਲੈ ਖੂਬ ਚਰਚਾ ਹੋ ਰਹੀ ਹੈ। ਭਾਜਪਾ ਉਨ੍ਹਾਂ ਨੂੰ ਚੰਡੀਗੜ੍ਹ ਤੋਂ ਲੋਕ ਸਭਾ ਚੋਣ ਲੜਾ ਸਕਦੀ ਹੈ। ਜਿਸ 'ਤੇ ਕੰਗਨਾ ਰਣੌਤ ਨੇ ਖੁਦ ਪ੍ਰਤੀਕਿਰਿਆ ਦਿੱਤੀ ਹੈ। ਉਸ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਤੋਂ ਇਕ ਪੋਸਟ ਪਾ ਕੇ ਇਨ੍ਹਾਂ ਅਫਵਾਹਾਂ 'ਤੇ ਰੋਕ ਲਗਾ ਦਿੱਤੀ। ਕੰਗਨਾ ਨੇ ਇੰਸਟਾਗ੍ਰਾਮ 'ਤੇ ਚੋਣ ਲੜਨ ਦੀਆਂ ਖਬਰਾਂ ਦਾ ਖੰਡਨ ਕੀਤਾ ਹੈ ਅਤੇ ਇਸ ਨੂੰ ਸਿਰਫ ਅਫਵਾਹ ਦੱਸਿਆ ਹੈ।

2/6
ਕੰਗਨਾ ਨੇ ਅੱਗੇ ਲਿਖਿਆ ਕਿ ਮੇਰੇ ਰਿਸ਼ਤੇਦਾਰ ਅਤੇ ਦੋਸਤ ਇੱਕ ਨਿਊਜ਼ ਆਰਟੀਕਲ ਦੇ ਸਿਰਲੇਖ ਨੂੰ ਮੇਰਾ ਬਿਆਨ ਮੰਨ ਰਹੇ ਹਨ, ਪਰ ਇਹ ਸਿਰਫ ਇੱਕ ਹੈਡਿੰਗ ਹੈ ਨਾ ਕਿ ਮੇਰਾ ਬਿਆਨ, ਇਹ ਸਭ ਅਟਕਲਾਂ ਹਨ।

3/6
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਦੇ ਹਿਮਾਚਲ ਦੀ ਮੰਡੀ ਸੀਟ ਅਤੇ ਉੱਤਰ ਪ੍ਰਦੇਸ਼ ਦੀ ਮਥੁਰਾ ਸੀਟ ਤੋਂ ਚੋਣ ਲੜਨ ਦੀਆਂ ਚਰਚਾਵਾਂ ਸਨ।  ਕੰਗਨਾ ਮੂਲ ਰੂਪ ਤੋਂ ਹਿਮਾਚਲ ਦੀ ਮੰਡੀ ਸੀਟ ਦੀ ਰਹਿਣ ਵਾਲੀ ਹੈ। ਜਦੋਂ ਕਿ ਉਹ ਮਥੁਰਾ ਵਿੱਚ ਆਉਂਦੀ-ਜਾਂਦੀ ਰਹਿੰਦੀ ਹੈ। ਇਸ ਵੇਲੇ ਸਿਰਫ਼ ਭਾਜਪਾ ਕੋਲ ਮਥੁਰਾ ਅਤੇ ਚੰਡੀਗੜ੍ਹ ਤੋਂ ਐਮ.ਪੀ. ਅਦਾਕਾਰਾ ਹੇਮਾ ਮਾਲਿਨੀ ਮਥੁਰਾ ਤੋਂ ਸੰਸਦ ਮੈਂਬਰ ਹੈ ਅਤੇ ਅਦਾਕਾਰਾ ਕਿਰਨ ਖੈਰ ਚੰਡੀਗੜ੍ਹ ਤੋਂ ਸੰਸਦ ਮੈਂਬਰ ਹੈ।

4/6
ਇਸ ਦੌਰਾਨ ਚੰਡੀਗੜ੍ਹ ਭਾਜਪਾ ਦੇ ਪ੍ਰਧਾਨ ਜਤਿੰਦਰ ਪਾਲ ਮਲਹੋਤਰਾ ਨੇ ਵੀ ਪ੍ਰਤੀਕਿਰਿਆ ਦਿੱਤੀ ਹੈ। ਉਸ ਦਾ ਕਹਿਣਾ ਹੈ ਕਿ ਉਸ ਕੋਲ ਅਜੇ ਕੋਈ ਜਾਣਕਾਰੀ ਨਹੀਂ ਹੈ। ਲੋਕ ਸਭਾ ਚੋਣਾਂ ਲਈ ਪਾਰਟੀ ਵੱਲੋਂ ਜਿਸ ਵਿਅਕਤੀ ਨੂੰ ਟਿਕਟ ਦਿੱਤੀ ਜਾਵੇਗੀ, ਪਾਰਟੀ ਉਸ ਦੇ ਨਾਲ ਮਿਲ ਕੇ ਹੀ ਚੋਣ ਲੜੇਗੀ।

5/6
ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਨੇ ਭਾਜਪਾ ਖਿਲਾਫ ਬੋਲਣ ਵਾਲਿਆਂ ਨੂੰ ਖੁੱਲ੍ਹ ਕੇ ਜਵਾਬ ਦਿੱਤਾ ਹੈ। ਇੰਨਾ ਹੀ ਨਹੀਂ ਉਹ ਭਾਜਪਾ ਦੇ ਵਿਰੋਧੀਆਂ 'ਤੇ ਵੀ ਨਿਸ਼ਾਨਾ ਸਾਧਦੀ ਹੈ। ਇਸ ਕਾਰਨ ਉਨ੍ਹਾਂ ਨੂੰ ਭਾਜਪਾ ਸਮਰਥਕ ਵੀ ਮੰਨਿਆ ਜਾਂਦਾ ਹੈ।

6/6
ਚੰਡੀਗੜ੍ਹ ਪੰਜਾਬ ਅਤੇ ਹਰਿਆਣਾ ਦੀ ਰਾਜਧਾਨੀ ਹੈ। ਇਸ ਦੇ ਨਾਲ ਹੀ ਹਿਮਾਚਲ ਤੋਂ ਲੈ ਕੇ ਜੰਮੂ-ਕਸ਼ਮੀਰ ਤੱਕ  ਚੰਡੀਗੜ੍ਹ ਦਾ ਪ੍ਰਭਾਵ ਫੈਲਿਆ ਹੋਇਆ ਹੈ। ਇਸ ਲਈ ਚੰਡੀਗੜ੍ਹ ਦੀ ਲੋਕ ਸਭਾ ਸੀਟ ਬਹੁਤ ਅਹਿਮ ਮੰਨੀ ਜਾਂਦੀ ਹੈ। ਚੰਡੀਗੜ੍ਹ ਸੀਟ 'ਤੇ ਸਾਰੀਆਂ ਪਾਰਟੀਆਂ ਦੀ ਨਜ਼ਰ ਹੈ।

ਹੋਰ ਜਾਣੋ ਮਨੋਰੰਜਨ

View More
Advertisement
Advertisement
Advertisement

ਟਾਪ ਹੈਡਲਾਈਨ

ਪੰਜਾਬ-ਹਰਿਆਣਾ 'ਚ NIA ਦੀ ਰੇਡ, ਨਸ਼ਾ ਤਸਕਰਾਂ 'ਤੇ ਹੋਈ ਕਾਰਵਾਈ, 4 ਥਾਵਾਂ 'ਤੇ ਹੋਈ ਛਾਪੇਮਾਰੀ

Farmers Protest: ਕਿਸਾਨ ਅੰਦੋਲਨ ਨੂੰ ਅਮਰੀਕਾ ਤੋਂ ਮਿਲੀ ਹਮਾਇਤ, ਪੀਐਮ ਮੋਦੀ ਨੂੰ ਵੀ ਦਿੱਤੀ ਨਸੀਹਤ

Gold Silver Rate Today: ਸੋਨੇ ਦੀ ਚਮਕ ਪਈ ਫਿਕੀ, ਚਾਂਦੀ ਦੀਆਂ ਵਧੀਆਂ ਕੀਮਤਾਂ, ਜਾਣੋ 22 ਅਤੇ 24 ਕੈਰੇਟ ਦਾ ਅੱਜ ਕੀ ਰੇਟ ?
ਸੋਨੇ ਦੀ ਚਮਕ ਪਈ ਫਿਕੀ, ਚਾਂਦੀ ਦੀਆਂ ਵਧੀਆਂ ਕੀਮਤਾਂ, ਜਾਣੋ 22 ਅਤੇ 24 ਕੈਰੇਟ ਦਾ ਅੱਜ ਕੀ ਰੇਟ ?
Punjab News: ਦੁਕਾਨਦਾਰਾਂ ਵਿਚਾਲੇ ਮੱਚੀ ਹਲਚਲ, ਇਸ ਕੰਮ ਲਈ ਇਕ ਹਫ਼ਤੇ ਦਾ ਦਿੱਤਾ ਗਿਆ ਸਮਾਂ, ਜੇਕਰ ਨਹੀਂ ਮੰਨੇ ਤਾਂ...

ABP Premium

ਵੀਡੀਓਜ਼

Ranjeet Singh Dadrianwala| ਕਤਲ ਤੇ ਬਲਾਤਕਾਰ ਦੇ ਆਰੋਪਾਂ 'ਚ ਘਿਰਿਆ ਸੰਤ ਰਣਜੀਤ ਸਿੰਘ ਢੱਡਰੀਆਂ ਵਾਲਾRanjeet Singh Dadrianwala | ਰਣਜੀਤ ਸਿੰਘ ਢੱਡਰੀਆਂ ਵਾਲਾ ਖਿਲਾਫ ਮਾਮਲਾ ਦਰਜ | Abp sanjha|Jagjit Singh Dhallewal ਹੋਏ ਬੇਸੁੱਧ, ਸ਼ਰੀਰ ਦੇ ਅੰਗ ਦੇ ਰਹੇ ਜਵਾਬ, ਕਿਸੇ ਵੀ ਸਮੇਂ ਕੁਝ ਵੀ ਹੋ ਸਕਦਾਬਿਕਰਮ ਮਜੀਠੀਆ ਨੇ ਕੱਡ ਲਿਆਂਦੇ ਸਾਰੇ ਸਬੂਤ, ਪੁਲਿਸ ਨੇ ਕੀਤੀ 'ਅੱਤਵਾਦੀਆਂ' ਦੀ ਮਦਦ ?

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ-ਹਰਿਆਣਾ 'ਚ NIA ਦੀ ਰੇਡ, ਨਸ਼ਾ ਤਸਕਰਾਂ 'ਤੇ ਹੋਈ ਕਾਰਵਾਈ, 4 ਥਾਵਾਂ 'ਤੇ ਹੋਈ ਛਾਪੇਮਾਰੀ
ਪੰਜਾਬ-ਹਰਿਆਣਾ 'ਚ NIA ਦੀ ਰੇਡ, ਨਸ਼ਾ ਤਸਕਰਾਂ 'ਤੇ ਹੋਈ ਕਾਰਵਾਈ, 4 ਥਾਵਾਂ 'ਤੇ ਹੋਈ ਛਾਪੇਮਾਰੀ
Farmers Protest: ਕਿਸਾਨ ਅੰਦੋਲਨ ਨੂੰ ਅਮਰੀਕਾ ਤੋਂ ਮਿਲੀ ਹਮਾਇਤ, ਪੀਐਮ ਮੋਦੀ ਨੂੰ ਵੀ ਦਿੱਤੀ ਨਸੀਹਤ
Farmers Protest: ਕਿਸਾਨ ਅੰਦੋਲਨ ਨੂੰ ਅਮਰੀਕਾ ਤੋਂ ਮਿਲੀ ਹਮਾਇਤ, ਪੀਐਮ ਮੋਦੀ ਨੂੰ ਵੀ ਦਿੱਤੀ ਨਸੀਹਤ
Gold Silver Rate Today: ਸੋਨੇ ਦੀ ਚਮਕ ਪਈ ਫਿਕੀ, ਚਾਂਦੀ ਦੀਆਂ ਵਧੀਆਂ ਕੀਮਤਾਂ, ਜਾਣੋ 22 ਅਤੇ 24 ਕੈਰੇਟ ਦਾ ਅੱਜ ਕੀ ਰੇਟ ?
ਸੋਨੇ ਦੀ ਚਮਕ ਪਈ ਫਿਕੀ, ਚਾਂਦੀ ਦੀਆਂ ਵਧੀਆਂ ਕੀਮਤਾਂ, ਜਾਣੋ 22 ਅਤੇ 24 ਕੈਰੇਟ ਦਾ ਅੱਜ ਕੀ ਰੇਟ ?
Punjab News: ਦੁਕਾਨਦਾਰਾਂ ਵਿਚਾਲੇ ਮੱਚੀ ਹਲਚਲ, ਇਸ ਕੰਮ ਲਈ ਇਕ ਹਫ਼ਤੇ ਦਾ ਦਿੱਤਾ ਗਿਆ ਸਮਾਂ, ਜੇਕਰ ਨਹੀਂ ਮੰਨੇ ਤਾਂ...
Punjab News: ਦੁਕਾਨਦਾਰਾਂ ਵਿਚਾਲੇ ਮੱਚੀ ਹਲਚਲ, ਇਸ ਕੰਮ ਲਈ ਇਕ ਹਫ਼ਤੇ ਦਾ ਦਿੱਤਾ ਗਿਆ ਸਮਾਂ, ਜੇਕਰ ਨਹੀਂ ਮੰਨੇ ਤਾਂ...
Quick Commerce 'ਚ Amazon ਦੀ ਦਮਦਾਰ ਐਂਟਰੀ, 15 ਮਿੰਟ 'ਚ ਹੋਵੇਗੀ ਸਮਾਨ ਦੀ ਡਿਲੀਵਰੀ

Punjab News: ਪੰਜਾਬ ਦੇ ਇਸ ਸ਼ਹਿਰ ਪੁਲਿਸ ਨੇ ਕਈ ਥਾਵਾਂ ’ਤੇ ਕੀਤੀ ਨਾਕਾਬੰਦੀ, ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਹੋ ਜਾਓ ਸਾਵਧਾਨ!
ਪੰਜਾਬ ਦੇ ਇਸ ਸ਼ਹਿਰ ਪੁਲਿਸ ਨੇ ਕਈ ਥਾਵਾਂ ’ਤੇ ਕੀਤੀ ਨਾਕਾਬੰਦੀ, ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਹੋ ਜਾਓ ਸਾਵਧਾਨ!
ਸੁਖਬੀਰ ਬਾਦਲ ਦੀ ਧਾਰਮਿਕ ਸਜ਼ਾ ਦਾ ਨੌਵਾਂ ਦਿਨ, ਅੱਜ ਸ੍ਰੀ ਮੁਕਤਸਰ ਸਾਹਿਬ ਵਿਖੇ ਨਿਭਾਉਣਗੇ ਸੇਵਾ

ਰਾਸ਼ਟਰਪਤੀ ਦੇ ਦਫਤਰ 'ਚ ਪੁਲਿਸ ਦੀ Raid, ਕੁਝ ਦਿਨ ਪਹਿਲਾਂ ਅਚਾਨਕ ਲਾਇਆ ਸੀ ਮਾਰਸ਼ਲ ਲਾਅ

Embed widget