ਪੜਚੋਲ ਕਰੋ
ਕੋਰੋਨਾ ਨੂੰ ਮਾਤ ਦੇ ਕੇ ਪਰਿਵਾਰ ਨਾਲ ਪਹਿਲੀ ਵਾਰ ਹਰਿਮੰਦਰ ਸਾਹਿਬ ਪਹੁੰਚੀ Kangana Ranaut ਨੇ ਕਿਹਾ.....
Kangana_at_Harmandir_1
1/7

ਬਾਲੀਵੁੱਡ ਐਕਟਰਸ ਕੰਗਨਾ ਰਨੌਤ ਇਨ੍ਹੀਂ ਦਿਨੀਂ ਆਪਣੇ ਪਰਿਵਾਰ ਨਾਲ ਕੁਆਲਿਟੀ ਟਾਈਮ ਬਿਤਾ ਰਹੀ ਹੈ। ਹਾਲ 'ਚ ਕੰਗਨਾ ਨਾ ਕੋਰੋਨਾਵਾਇਰਸ ਨੂੰ ਮਾਤ ਦਿੱਤੀ ਹੈ। ਇਸ ਤੋਂ ਬਾਅਦ ਉਸ ਨੇ ਲਗਾਤਾਰ ਆਪਣੇ ਪਰਿਵਾਰ ਨਾਲ ਤਸਵੀਰਾਂ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀਆਂ।
2/7

ਦੱਸ ਦਈਏ ਹੁਣ ਕੰਗਨਾ ਰਨੌਟ ਆਪਣੇ ਪਰਿਵਾਰ ਸਮੇਤ ਹਰਿਮੰਦਰ ਸਾਹਿਬ ਪਹੁੰਚੀ ਤੇ ਜਿੱਥੇ ਉਸ ਨੇ ਮੱਥਾ ਟੇਕਿਆ।
Published at : 31 May 2021 11:20 AM (IST)
ਹੋਰ ਵੇਖੋ





















