ਪੜਚੋਲ ਕਰੋ

ਚੋਣ 2024 ਐਗਜ਼ਿਟ ਪੋਲ

(Source:  Dainik Bhaskar)

Kanika Kapoor Mehndi Pics: ਕਨਿਕਾ ਕਪੂਰ ਮੰਗੇਤਰ ਗੌਤਮ ਨਾਲ ਲੈਣ ਜਾ ਰਹੀ ਸੱਤ ਫੇਰੇ, ਮਹਿੰਦੀ ਸੈਰੇਮਨੀ 'ਤੇ ਲੱਗ ਰਹੀ ਸੀ 'ਬੇਬੀ ਡੌਲ'

Kanika Kapoor

1/9
ਬਾਲੀਵੁੱਡ ਗਾਇਕਾ ਕਨਿਕਾ ਕਪੂਰ 20 ਮਈ ਨੂੰ ਮੰਗੇਤਰ ਗੌਤਮ ਨਾਲ ਵਿਆਹ ਦੇ ਬੰਧਨ 'ਚ ਬੱਝੇਗੀ, ਉਨ੍ਹਾਂ ਦੀ ਮਹਿੰਦੀ ਸੈਰੇਮਨੀ ਦੀਆਂ ਸਾਰੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀਆਂ ਹਨ।

2/9
ਇੰਸਟਾਗ੍ਰਾਮ 'ਤੇ ਆਪਣੀ ਮਹਿੰਦੀ ਸੈਰੇਮਨੀ ਦੀਆਂ ਸਾਰੀਆਂ ਤਸਵੀਰਾਂ ਸ਼ੇਅਰ ਕਰਦੇ ਹੋਏ ਕਨਿਕਾ ਨੇ ਲਿਖਿਆ, 'ਮੈਂ ਤੁਹਾਨੂੰ ਬਹੁਤ ਪਿਆਰ ਕਰਦੀ ਹਾਂ।'

3/9
ਕਨਿਕਾ ਦੇ ਪ੍ਰੀ-ਵੈਡਿੰਗ ਫੰਕਸ਼ਨ ਦੀਆਂ ਕਈ ਫੋਟੋ ਵੀਡੀਓਜ਼ ਵੀ ਸਾਹਮਣੇ ਆਈਆਂ ਹਨ, ਜਿਸ 'ਚ ਉਹ ਕਿਸੇ ਅਪਸਰਾ ਤੋਂ ਘੱਟ ਨਹੀਂ ਲੱਗ ਰਹੀ ਸੀ। ਹੁਣ ਫੈਨਸ ਅੰਦਾਜ਼ਾ ਲਗਾ ਰਹੇ ਹਨ ਕਿ ਗੌਤਮ ਦੀ ਦੁਲਹਨ ਬਣਨ ਦੌਰਾਨ ਸਿੰਗਰ ਬਹੁਤ ਖੂਬਸੂਰਤ ਲਗੇਗੀ।

4/9
ਮਹਿੰਦੀ ਫੰਕਸ਼ਨ ਦੀਆਂ ਤਸਵੀਰਾਂ ਦੇਖ ਕੇ ਫੈਨਸ ਉਸ ਦੀ ਖੂਬਸੂਰਤੀ ਦੀ ਖੂਬ ਤਾਰੀਫ ਕਰ ਰਹੇ ਹਨ।

5/9
ਕਨਿਕਾ ਨੇ ਵੀ ਆਪਣੇ ਮਹਿੰਦੀ ਫੰਕਸ਼ਨ 'ਚ ਮੰਗੇਤਰ ਗੌਤਮ ਨਾਲ ਖੂਬ ਡਾਂਸ ਕੀਤਾ। ਇਨ੍ਹਾਂ ਤਸਵੀਰਾਂ 'ਚ ਤੁਸੀਂ ਦੇਖ ਸਕਦੇ ਹੋ ਕਿ ਦੋਵੇਂ ਇਕ-ਦੂਜੇ ਨਾਲ ਕਿੰਨੇ ਖੂਬਸੂਰਤ ਲੱਗ ਰਹੇ ਹਨ।

6/9
ਕਨਿਕਾ ਕਪੂਰ ਨੇ ਮਹਿੰਦੀ ਫੰਕਸ਼ਨ ਲਈ ਹਰੇ ਰੰਗ ਦਾ ਲਹਿੰਗਾ ਪਾਇਆ ਸੀ, ਜਦਕਿ ਗੌਤਮ ਕਰੀਮ ਰੰਗ ਦੇ ਕੁੜਤੇ ਪਜਾਮੇ ਵਿੱਚ ਨਜ਼ਰ ਆਏ ਸੀ।

7/9
ਇਸ ਖਾਸ ਮੌਕੇ 'ਤੇ ਕਨਿਕਾ ਅਤੇ ਗੌਤਮ ਨੇ ਇਕ-ਦੂਜੇ ਨੂੰ ਗੁਲਦਸਤੇ ਦਿੱਤੇ। ਉਨ੍ਹਾਂ ਨੇ ਇੱਕ ਦੂਜੇ ਨੂੰ ਫੁੱਲ ਦੇ ਕੇ ਪ੍ਰਪੋਜ਼ ਕੀਤਾ। ਦੋਵਾਂ ਦੀ ਖੁਸ਼ੀ ਦੀ ਕੋਈ ਹੱਦ ਨਹੀਂ ਸੀ।

8/9
ਕਨਿਕਾ ਕਪੂਰ ਦਾ ਹੋਣ ਵਾਲਾ ਪਤੀ ਇੱਕ ਐਨਆਰਆਈ ਕਾਰੋਬਾਰੀ ਹੈ। ਵਿਆਹ ਤੋਂ ਪਹਿਲਾਂ ਦੇ ਸਾਰੇ ਫੰਕਸ਼ਨ ਲੰਡਨ ਵਿੱਚ ਹੋਏ ਅਤੇ ਵਿਆਹ ਵੀ ਉੱਥੇ ਹੀ ਹੋਵੇਗਾ।

9/9
ਦੱਸ ਦੇਈਏ ਕਿ ਕਨਿਕਾ ਦਾ ਇਹ ਦੂਜਾ ਵਿਆਹ ਹੈ। ਇਸ ਤੋਂ ਪਹਿਲਾਂ ਉਸ ਨੇ ਐਨਆਰਆਈ ਰਾਜ ਨਾਲ ਵਿਆਹ ਕੀਤਾ ਸੀ, ਜਿਸ ਤੋਂ ਕਨਿਕਾ ਦੇ ਤਿੰਨ ਬੱਚੇ ਹਨ।

ਹੋਰ ਜਾਣੋ ਬਾਲੀਵੁੱਡ

View More
Advertisement
Advertisement
Advertisement

ਟਾਪ ਹੈਡਲਾਈਨ

Haryana Election Exit Polls LIVE: ਤੀਜੀ ਵਾਰ ਭਾਜਪਾ ਦੀ ਸਰਕਾਰ ਜਾਂ ਕਾਂਗਰਸ ਮਾਰੇਗੀ ਬਾਜ਼ੀ, ਖੇਤਰੀ ਪਾਰਟੀਆਂ ਦੀ ਕਿਵੇਂ ਰਹੇ ਕਾਰਗੁਜ਼ਾਰੀ, ਜਾਣੋ ਹਰ ਸਵਾਲ ਦਾ ਜਵਾਬ

Haryana Election Polling Live: ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ 'ਤੇ ਵੋਟਿੰਗ ਜਾਰੀ, ਸੀਐਮ ਸੈਣੀ, ਵਿਨੇਸ਼ ਫੋਗਾਟ-ਮਨੂੰ ਭਾਕਰ ਨੇ ਪਾਈ ਵੋਟ

US Presidential Election: ਅਮਰੀਕੀ ਰਾਸ਼ਟਰਪਤੀ ਚੋਣ ਨੂੰ ਲੈ ਕੇ ਆਈ ਸਭ ਤੋਂ ਵੱਡੀ ਭਵਿੱਖਬਾਣੀ, ਕੌਣ ਜਿੱਤੇਗਾ ਕਮਲਾ ਜਾਂ ਟਰੰਪ?

ਤੁਸੀਂ ਵੀ UPI Payment ਕਰਦੇ ਹੋ ਤਾਂ ਇਸ ਸੈਟਿੰਗ ਨੂੰ ਰੱਖੋ ਆਫ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ
ਤੁਸੀਂ ਵੀ UPI Payment ਕਰਦੇ ਹੋ ਤਾਂ ਇਸ ਸੈਟਿੰਗ ਨੂੰ ਰੱਖੋ ਆਫ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ
Advertisement
ABP Premium

ਵੀਡੀਓਜ਼

Haryana Election | ਹਰਿਆਣਾ ਚੋਣਾਂ 'ਚ ਜ਼ਬਰਦਸਤ ਲੜਾਈ, ਉਮੀਦਵਾਰ ਦੇ ਪਾੜੇ ਕੱਪੜੇ | Abp SanjhaCrime News | ਚੋਰਾਂ ਨੇ ਚੋਰੀ ਕਰਨ ਦੀਆਂ ਸਾਰੀਆਂ ਹੱਦਾਂ ਕੀਤੀਆਂ ਪਾਰ !ਇੱਕ ਬੱਚੀ ਨਾਲ ਕੀਤਾ ਅਜਿਹਾ ਕਾਰਨਾਮਾ...|AbpPanchayat Election ਬਣੀਆਂ ਜੰਗ ਦਾ ਮੈਦਾਨ! ਦਿੱਗਜ Leader ਵੀ ਉੱਤਰੇ ਮੈਦਾਨ 'ਚ |Bikram Majithia| Abp Sanjhaਦਿਲਜੀਤ ਦੇ ਡਬਲਿਨ ਸ਼ੋਅ ਰੋ ਪਾਏ ਫੈਨਜ਼ , ਵੇਖੋ ਕੀ ਕਰ ਗਏ ਦਿਲਜੀਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Haryana Election Exit Polls LIVE: ਤੀਜੀ ਵਾਰ ਭਾਜਪਾ ਦੀ ਸਰਕਾਰ ਜਾਂ ਕਾਂਗਰਸ ਮਾਰੇਗੀ ਬਾਜ਼ੀ, ਖੇਤਰੀ ਪਾਰਟੀਆਂ ਦੀ ਕਿਵੇਂ ਰਹੇ ਕਾਰਗੁਜ਼ਾਰੀ, ਜਾਣੋ ਹਰ ਸਵਾਲ ਦਾ ਜਵਾਬ
Haryana Election Exit Polls LIVE: ਤੀਜੀ ਵਾਰ ਭਾਜਪਾ ਦੀ ਸਰਕਾਰ ਜਾਂ ਕਾਂਗਰਸ ਮਾਰੇਗੀ ਬਾਜ਼ੀ, ਖੇਤਰੀ ਪਾਰਟੀਆਂ ਦੀ ਕਿਵੇਂ ਰਹੇ ਕਾਰਗੁਜ਼ਾਰੀ, ਜਾਣੋ ਹਰ ਸਵਾਲ ਦਾ ਜਵਾਬ
Haryana Election Polling Live: ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ 'ਤੇ ਵੋਟਿੰਗ ਜਾਰੀ, ਸੀਐਮ ਸੈਣੀ, ਵਿਨੇਸ਼ ਫੋਗਾਟ-ਮਨੂੰ ਭਾਕਰ ਨੇ ਪਾਈ ਵੋਟ
Haryana Election Polling Live: ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ 'ਤੇ ਵੋਟਿੰਗ ਜਾਰੀ, ਸੀਐਮ ਸੈਣੀ, ਵਿਨੇਸ਼ ਫੋਗਾਟ-ਮਨੂੰ ਭਾਕਰ ਨੇ ਪਾਈ ਵੋਟ
US Presidential Election: ਅਮਰੀਕੀ ਰਾਸ਼ਟਰਪਤੀ ਚੋਣ ਨੂੰ ਲੈ ਕੇ ਆਈ ਸਭ ਤੋਂ ਵੱਡੀ ਭਵਿੱਖਬਾਣੀ, ਕੌਣ ਜਿੱਤੇਗਾ ਕਮਲਾ ਜਾਂ ਟਰੰਪ?
US Presidential Election: ਅਮਰੀਕੀ ਰਾਸ਼ਟਰਪਤੀ ਚੋਣ ਨੂੰ ਲੈ ਕੇ ਆਈ ਸਭ ਤੋਂ ਵੱਡੀ ਭਵਿੱਖਬਾਣੀ, ਕੌਣ ਜਿੱਤੇਗਾ ਕਮਲਾ ਜਾਂ ਟਰੰਪ?
ਤੁਸੀਂ ਵੀ UPI Payment ਕਰਦੇ ਹੋ ਤਾਂ ਇਸ ਸੈਟਿੰਗ ਨੂੰ ਰੱਖੋ ਆਫ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ
ਤੁਸੀਂ ਵੀ UPI Payment ਕਰਦੇ ਹੋ ਤਾਂ ਇਸ ਸੈਟਿੰਗ ਨੂੰ ਰੱਖੋ ਆਫ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ
ਕਿਡਨੀ ਫੇਲ ਹੋਣ ਤੋਂ ਪਹਿਲਾਂ ਸਰੀਰ 'ਚ ਨਜ਼ਰ ਆਉਣ ਲੱਗਦੇ ਅਜਿਹੇ ਲੱਛਣ, ਨਜ਼ਰਅੰਦਾਜ਼ ਕਰਨਾ ਪੈ ਸਕਦਾ ਭਾਰੀ, ਜਾ ਸਕਦੀ ਜਾਨ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-10-2024)

Haryana Elections 2024: ਹਰਿਆਣਾ 'ਚ ਅੱਜ ਵੋਟਿੰਗ, 90 ਸੀਟਾਂ 'ਤੇ ਲੜ ਰਹੇ 1,031 ਉਮੀਦਵਾਰ; ਜਾਣੋ-ਕੌਣ ਵੱਡੇ ਦਾਅਵੇਦਾਰ

ਜੇਕਰ ਸਰੀਰ 'ਚ ਕੋਲੈਸਟ੍ਰੋਲ ਵਧਦਾ ਹੈ ਤਾਂ ਇਸ ਨੂੰ ਨਜ਼ਰਅੰਦਾਜ਼ ਕੀਤੇ ਬਿਨਾਂ ਕਰੋ ਇਲਾਜ਼

Embed widget