ਪੜਚੋਲ ਕਰੋ

Kanika Mann: ਪਿੰਕ ਸਾੜ੍ਹੀ 'ਚ ਅਦਾਕਾਰਾ ਕਨਿਕਾ ਮਾਨ ਦਿਖੀ ਬੇਹੱਦ ਕਿਊਟ, ਤਸਵੀਰਾਂ ਦੀ ਖੂਬਸੂਰਤੀ ਨੇ ਫੈਨਜ਼ ਨੂੰ ਕੀਤਾ ਜ਼ਖਮੀ

Kanika Mann Pics: ਕਨਿਕਾ ਮਾਨ ਸੋਸ਼ਲ ਮੀਡੀਆ 'ਤੇ ਆਪਣੀ ਖੂਬਸੂਰਤੀ ਨਾਲ ਪ੍ਰਸ਼ੰਸਕਾਂ ਨੂੰ ਲੁਭਾਉਣ ਦਾ ਹੁਨਰ ਚੰਗੀ ਤਰ੍ਹਾਂ ਜਾਣਦੀ ਹੈ। ਉਸ ਦੀਆਂ ਸ਼ਾਨਦਾਰ ਤਸਵੀਰਾਂ ਸੋਸ਼ਲ ਮੀਡੀਆ 'ਤੇ ਸ਼ੇਅਰ ਹੁੰਦੇ ਹੀ ਤੇਜ਼ੀ ਨਾਲ ਵਾਇਰਲ ਹੋ ਜਾਂਦੀਆਂ ਹਨ।

Kanika Mann

1/8
ਹਾਲ ਹੀ 'ਚ ਅਦਾਕਾਰਾ ਕਨਿਕਾ ਮਾਨ ਨੇ ਗੁਲਾਬੀ ਰੰਗ ਦੀ ਸਾੜ੍ਹੀ 'ਚ ਆਪਣੀਆਂ ਗਲੈਮਰਸ ਤਸਵੀਰਾਂ ਇੰਸਟਾਗ੍ਰਾਮ 'ਤੇ ਸ਼ੇਅਰ ਕੀਤੀਆਂ ਹਨ, ਜਿਨ੍ਹਾਂ ਨੂੰ ਪ੍ਰਸ਼ੰਸਕ ਕਾਫੀ ਪਸੰਦ ਕਰ ਰਹੇ ਹਨ। ਵੇਖੋ ਉਸ ਦੀਆਂ ਇਹ ਵਾਇਰਲ ਤਸਵੀਰਾਂ...

2/8
ਕਨਿਕਾ ਮਾਨ ਨੇ ਪਿੰਕ ਕਲਰ ਦੀ ਸਾੜ੍ਹੀ ਨਾਲ ਆਪਣੇ ਕਿਲਰ ਅੰਦਾਜ਼ ਨਾਲ ਵੀ ਪ੍ਰਸ਼ੰਸਕਾਂ ਦੇ ਦਿਲਾਂ ਦੀ ਧੜਕਣ ਵਧਾ ਦਿੱਤੀ ਹੈ।

3/8
ਅਦਾਕਾਰਾ ਕਨਿਕਾ ਮਾਨ ਦੀਆਂ ਖੂਬਸੂਰਤ ਤਸਵੀਰਾਂ ਨੂੰ ਦੇਖਣ ਲਈ ਪ੍ਰਸ਼ੰਸਕਾਂ ਦੇ ਦਿਲ ਬੇਤਾਬ ਹਨ। ਉਸ ਦੀਆਂ ਬੋਲਡ ਤਸਵੀਰਾਂ ਦੇਖ ਕੇ ਪ੍ਰਸ਼ੰਸਕ ਦੀਵਾਨੇ ਹੋ ਰਹੇ ਹਨ।

4/8
ਅਭਿਨੇਤਰੀ ਕਨਿਕਾ ਮਾਨ ਖੁੱਲ੍ਹੇ ਵਾਲਾਂ ਅਤੇ ਹਲਕੇ ਮੇਕਅੱਪ 'ਚ ਸ਼ਾਨਦਾਰ ਲੱਗ ਰਹੀ ਹੈ। ਉਸ ਦੀਆਂ ਤਸਵੀਰਾਂ ਨੂੰ ਦੇਖ ਕੇ ਪ੍ਰਸ਼ੰਸਕ ਦਿਲ ਹਾਰਦੇ ਹੋਏ ਨਜ਼ਰ ਆ ਰਹੇ ਹਨ।

5/8
ਅਦਾਕਾਰਾ ਕਨਿਕਾ ਮਾਨ ਆਪਣੇ ਬੋਲਡ ਅੰਦਾਜ਼ ਅਤੇ ਖੂਬਸੂਰਤੀ ਨਾਲ ਕਿਸੇ ਨੂੰ ਵੀ ਆਪਣਾ ਬਣਾ ਸਕਦੀ ਹੈ।

6/8
ਕਨਿਕਾ ਮਾਨ ਦੀਆਂ ਤਸਵੀਰਾਂ 'ਤੇ ਪ੍ਰਸ਼ੰਸਕਾਂ ਵੱਲੋਂ ਕਾਫੀ ਪ੍ਰਤੀਕਿਰਿਆਵਾਂ ਦਿੱਤੀਆਂ ਜਾ ਰਹੀਆਂ ਹਨ। ਇਸ ਦੇ ਨਾਲ ਹੀ ਉਹ ਆਪਣੇ ਪਿਆਰ ਦੀ ਵਰਖਾ ਕਰ ਰਹੇ ਹਨ।

7/8
ਅਦਾਕਾਰਾ ਕਨਿਕਾ ਮਾਨ ਨੇ ਗੁੱਡਨ ਤੁਮਸੇ ਨਾ ਹੋ ਪੇਏਗਾ, ਬਢੋ ਬਹੂ ਵਰਗੇ ਸੀਰੀਅਲਾਂ ਵਿੱਚ ਕੰਮ ਕੀਤਾ ਹੈ। ਇਸ ਦੇ ਨਾਲ ਹੀ ਉਹ ਪੰਜਾਬੀ ਫ਼ਿਲਮ ਰੌਕੀ ਮੈਂਟਲ ਵਿੱਚ ਵੀ ਨਜ਼ਰ ਆ ਚੁੱਕੀ ਹੈ।

8/8
ਪ੍ਰਸ਼ੰਸਕ ਉਸ ਦੀ ਇੱਕ ਝਲਕ ਪਾਉਣ ਲਈ ਬੇਤਾਬ ਰਹਿੰਦੇ ਹਨ। ਨਾਲ ਹੀ, ਉਨ੍ਹਾਂ ਦੀ ਹਰ ਪੋਸਟ ਸੋਸ਼ਲ ਮੀਡੀਆ 'ਤੇ ਆਉਂਦੇ ਹੀ ਵਾਇਰਲ ਹੋ ਜਾਂਦੀ ਹੈ।

ਹੋਰ ਜਾਣੋ ਬਾਲੀਵੁੱਡ

View More
Advertisement
Advertisement
Advertisement

ਟਾਪ ਹੈਡਲਾਈਨ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1-07-2024)

Bel Friuts : ਜਾਣੋ ਕੀ ਹਨ ਬੇਲ ਦਾ ਸ਼ਰਬਤ ਪੀਣ ਦੇ ਫਾਇਦੇ

School Open: ਅੱਜ ਖੁੱਲ੍ਹਣਗੇ ਪੰਜਾਬ ਅਤੇ ਚੰਡੀਗੜ੍ਹ ਦੇ ਸਕੂਲ? ਮਿਡ-ਡੇ ਮੀਲ 'ਚ ਵੀ ਹੋਇਆ ਬਦਲਾਅ

Team India: ਦੱਖਣੀ ਅਫਰੀਕਾ ਦੌਰੇ ਲਈ ਟੀਮ ਇੰਡੀਆ ਦਾ ਐਲਾਨ! ਟੀ-20 ਵਿਸ਼ਵ ਕੱਪ ਦੇ ਸਿਰਫ਼ 6 ਖਿਡਾਰੀਆਂ ਨੂੰ ਮਿਲੀ ਥਾਂ
ਦੱਖਣੀ ਅਫਰੀਕਾ ਦੌਰੇ ਲਈ ਟੀਮ ਇੰਡੀਆ ਦਾ ਐਲਾਨ! ਟੀ-20 ਵਿਸ਼ਵ ਕੱਪ ਦੇ ਸਿਰਫ਼ 6 ਖਿਡਾਰੀਆਂ ਨੂੰ ਮਿਲੀ ਥਾਂ
Advertisement
ABP Premium

ਵੀਡੀਓਜ਼

Amritpal Advocate | ਅੰਮ੍ਰਿਤਪਾਲ ਸਿੰਘ ਦੇ ਵਕੀਲ ਦਾ ਵੱਡਾ ਖ਼ੁਲਾਸਾ - 'ਚੋਣਾਂ ਲੜ੍ਹਨ ਬਾਰੇ ਅਜੇ ਕੋਈ ਫ਼ੈਸਲਾ ਨਹੀਂ'Ravneet Bittu On CM Mann | 'ਮੁੱਖ ਮੰਤਰੀ,ਓਹਦੀ Wife ,ਭੈਣ ਤੇ ਪਰਿਵਾਰ ਨੂੰ ਵੋਟਾਂ ਲਈ ਗਲੀ ਗਲੀ ਫ਼ਿਰਨਾ ਪੈ ਰਿਹਾ'Ravneet bittu on Amritpal | 'ਅੱਤਵਾਦੀ ਲਈ ਕੋਈ ਜਗ੍ਹਾ ਨਹੀਂ...'ਅੰਮ੍ਰਿਤਪਾਲ ਬਾਰੇ ਕੀ ਬੋਲ ਗਏ ਰਵਨੀਤ ਬਿੱਟੂਤਬਾਹ ਹੋਣ ਦੀ ਕਗਾਰ 'ਤੇ ਚੰਡੀਗੜ੍ਹ ਦੀ ਮਸ਼ਹੂਰ ਮਾਰਕਿਟ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1-07-2024)
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1-07-2024)
Bel Friuts : ਜਾਣੋ ਕੀ ਹਨ ਬੇਲ ਦਾ ਸ਼ਰਬਤ ਪੀਣ ਦੇ ਫਾਇਦੇ
Bel Friuts : ਜਾਣੋ ਕੀ ਹਨ ਬੇਲ ਦਾ ਸ਼ਰਬਤ ਪੀਣ ਦੇ ਫਾਇਦੇ
School Open: ਅੱਜ ਖੁੱਲ੍ਹਣਗੇ ਪੰਜਾਬ ਅਤੇ ਚੰਡੀਗੜ੍ਹ ਦੇ ਸਕੂਲ? ਮਿਡ-ਡੇ ਮੀਲ 'ਚ ਵੀ ਹੋਇਆ ਬਦਲਾਅ
School Open: ਅੱਜ ਖੁੱਲ੍ਹਣਗੇ ਪੰਜਾਬ ਅਤੇ ਚੰਡੀਗੜ੍ਹ ਦੇ ਸਕੂਲ? ਮਿਡ-ਡੇ ਮੀਲ 'ਚ ਵੀ ਹੋਇਆ ਬਦਲਾਅ
Team India: ਦੱਖਣੀ ਅਫਰੀਕਾ ਦੌਰੇ ਲਈ ਟੀਮ ਇੰਡੀਆ ਦਾ ਐਲਾਨ! ਟੀ-20 ਵਿਸ਼ਵ ਕੱਪ ਦੇ ਸਿਰਫ਼ 6 ਖਿਡਾਰੀਆਂ ਨੂੰ ਮਿਲੀ ਥਾਂ
ਦੱਖਣੀ ਅਫਰੀਕਾ ਦੌਰੇ ਲਈ ਟੀਮ ਇੰਡੀਆ ਦਾ ਐਲਾਨ! ਟੀ-20 ਵਿਸ਼ਵ ਕੱਪ ਦੇ ਸਿਰਫ਼ 6 ਖਿਡਾਰੀਆਂ ਨੂੰ ਮਿਲੀ ਥਾਂ
Coffee In High BP: ਤੁਸੀਂ ਵੀ ਹਾਈ ਬੀਪੀ ਦੇ ਮਰੀਜ਼ ਹੋ ਕੇ ਪੀਂਦੇ ਹੋ ਕੌਫੀ, ਤਾਂ ਜਾਣ ਲਓ ਇਸ ਦੇ ਨੁਕਸਾਨ

Water Tank Collapsed: ਮਥੁਰਾ 'ਚ ਦਰਦਨਾਕ ਹਾਦਸਾ, ਹਲਕੀ ਬਾਰਿਸ਼ 'ਚ ਤਾਸ਼ ਦੇ ਪੱਤਿਆਂ ਵਾਂਗ ਡਿੱਗੀ ਪਾਣੀ ਦੀ ਟੈਂਕੀ, 2 ਮੌਤਾਂ, 11 ਜ਼ਖਮੀ

Sports Breaking: ਕ੍ਰਿਕਟ ਜਗਤ ਨੂੰ ਵੱਡਾ ਝਟਕਾ, ਇਨ੍ਹਾਂ 6 ਦਿੱਗਜ ਖਿਡਾਰੀਆਂ ਨੇ ਸੰਨਿਆਸ ਦਾ ਕੀਤਾ ਐਲਾਨ

SSY: ਕਰੋੜਪਤੀ ਬਣੇਗੀ ਬੇਟੀ, ਇਸ ਸਕੀਮ 'ਚ ਹਰ ਸਾਲ 1 ਲੱਖ ਰੁਪਏ ਨਿਵੇਸ਼ ਕਰੋ!

Embed widget