ਪੜਚੋਲ ਕਰੋ

Kanika Mann: ਥਾਈ ਸਲਿਟ ਡਰੈੱਸ 'ਚ ਤਬਾਹੀ ਮਚਾ ਰਹੀ ਹੈ ਕਨਿਕਾ ਮਾਨ, ਪੋਜ਼ ਦੇਖ ਦੇ ਫੈਨਜ਼ ਦੇ ਉੱਡੇ ਹੋਸ਼

Pics: ਟੀਵੀ ਦੀ ਸੰਸਕਾਰੀ ਨੂੰਹ ਦਾ ਕਿਰਦਾਰ ਨਿਭਾਅ ਕੇ ਹਰ ਘਰ ਦੀ ਚਹੇਤੀ ਬਣ ਚੁੱਕੀ ਅਦਾਕਾਰਾ ਕਨਿਕਾ ਮਾਨ ਹਮੇਸ਼ਾ ਹੀ ਆਪਣੀਆਂ ਤਸਵੀਰਾਂ ਇੰਸਟਾਗ੍ਰਾਮ 'ਤੇ ਪੋਸਟ ਕਰਦੀ ਰਹਿੰਦੀ ਹੈ। ਦੇਖੋ ਟੀਵੀ ਦੀ 'ਸੰਸਕਾਰੀ ਬਹੂ' ਦਾ ਖ਼ੂਬਸੂਰਤ ਅੰਦਾਜ਼...

Kanika Mann

1/8
ਹਾਲ ਹੀ 'ਚ ਅਦਾਕਾਰਾ ਨੇ ਇੰਸਟਾ 'ਤੇ ਆਪਣੀਆਂ ਬੇਹੱਦ ਹੌਟ ਤਸਵੀਰਾਂ ਸ਼ੇਅਰ ਕਰਕੇ ਇੰਟਰਨੈੱਟ 'ਤੇ ਸਨਸਨੀ ਮਚਾ ਦਿੱਤੀ ਹੈ। ਇਨ੍ਹਾਂ ਤਸਵੀਰਾਂ 'ਚ ਉਸ ਦਾ ਸਿਜ਼ਲਿੰਗ ਅਵਤਾਰ ਦੇਖ ਕੇ ਪ੍ਰਸ਼ੰਸਕਾਂ ਦੇ ਦਿਲਾਂ ਦੀ ਧੜਕਣ ਵਧ ਗਈ ਹੈ।

2/8
'ਗੁੱਡਨ ਤੁਮਸੇ ਨਾ ਹੋ ਪਾਏਗਾ' ਫੇਮ ਕਨਿਕਾ ਮਾਨ ਆਪਣੇ ਫੈਸ਼ਨ ਸਟੇਟਮੈਂਟਾਂ ਅਤੇ ਗਲੈਮਰਸ ਲੁੱਕ ਨਾਲ ਇੰਟਰਨੈੱਟ 'ਤੇ ਲਗਾਤਾਰ ਧਮਾਲ ਮਚਾ ਰਹੀ ਹੈ।

3/8
ਜਦੋਂ ਵੀ ਅਭਿਨੇਤਰੀ ਕਨਿਕਾ ਮਾਨ ਆਪਣੀਆਂ ਤਸਵੀਰਾਂ ਇੰਸਟਾਗ੍ਰਾਮ 'ਤੇ ਪੋਸਟ ਕਰਦੀ ਹੈ, ਤਾਂ ਹਰ ਕੋਈ ਉਸ ਦੇ ਕਿਊਟ ਲੁੱਕ ਅਤੇ ਸੈਕਸੀ ਲੁੱਕ 'ਤੇ ਆਪਣਾ ਦਿਲ ਹਾਰ ਜਾਂਦਾ ਹੈ।

4/8
ਹਾਲ ਹੀ 'ਚ ਅਦਾਕਾਰਾ ਕਨਿਕਾ ਮਾਨ ਨੇ ਆਪਣੇ ਲੇਟੈਸਟ ਫੋਟੋਸ਼ੂਟ ਦੀਆਂ ਤਸਵੀਰਾਂ ਸ਼ੇਅਰ ਕਰਕੇ ਆਪਣੇ ਪ੍ਰਸ਼ੰਸਕਾਂ ਨੂੰ ਖੁਸ਼ ਕੀਤਾ ਹੈ।

5/8
ਇਨ੍ਹਾਂ ਤਸਵੀਰਾਂ 'ਚ ਕਨਿਕਾ ਮਾਨ ਨੇ ਆਪਣੇ ਕਿਲਰ ਸਟਾਈਲ ਨਾਲ ਕੈਮਰੇ ਦੇ ਸਾਹਮਣੇ ਇੱਕ ਤੋਂ ਵਧ ਕੇ ਇੱਕ ਪੋਜ਼ ਦਿੱਤੇ ਹਨ।

6/8
ਅਦਾਕਾਰਾ ਨੇ ਇਸ ਫੋਟੋਸ਼ੂਟ ਦੌਰਾਨ ਬਲੈਕ ਕਲਰ ਦੀ ਵਨ ਸ਼ੋਲਡਰ ਹਾਈ ਸਲਿਟ ਡਰੈੱਸ ਪਾਈ ਹੋਈ ਹੈ, ਜਿਸ 'ਚ ਉਹ ਬੇਹੱਦ ਖੂਬਸੂਰਤ ਲੱਗ ਰਹੀ ਹੈ।

7/8
ਹਾਈ ਹੀਲ, ਨਿਊਡ ਡਸਕੀ ਮੇਕਅੱਪ, ਸਮੋਕੀ ਆਈਜ਼ ਅਤੇ ਸਟਲ ਬੇਸ ਦੇ ਨਾਲ ਬ੍ਰਾਉਨ ਲਿਪਸਟਿਕ ਲਗਾ ਕੇ ਆਪਣੇ ਇਸ ਲੁੱਕ ਨੂੰ ਪੂਰਾ ਕੀਤਾ ਹੈ।

8/8
ਖੁੱਲ੍ਹੇ ਵਾਲ ਅਤੇ ਮੈਚਿੰਗ ਈਅਰਰਿੰਗ ਦੇ ਨਾਲ ਅਭਿਨੇਤਰੀ ਕਨਿਕਾ ਮਾਨ ਇਸ ਲੁੱਕ 'ਚ  ਸ਼ਾਨਦਾਰ ਨਜ਼ਰ ਆ ਰਹੀ ਹੈ।

ਹੋਰ ਜਾਣੋ ਬਾਲੀਵੁੱਡ

View More
Advertisement
Advertisement
Advertisement

ਟਾਪ ਹੈਡਲਾਈਨ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1-07-2024)

Bel Friuts : ਜਾਣੋ ਕੀ ਹਨ ਬੇਲ ਦਾ ਸ਼ਰਬਤ ਪੀਣ ਦੇ ਫਾਇਦੇ

School Open: ਅੱਜ ਖੁੱਲ੍ਹਣਗੇ ਪੰਜਾਬ ਅਤੇ ਚੰਡੀਗੜ੍ਹ ਦੇ ਸਕੂਲ? ਮਿਡ-ਡੇ ਮੀਲ 'ਚ ਵੀ ਹੋਇਆ ਬਦਲਾਅ

Team India: ਦੱਖਣੀ ਅਫਰੀਕਾ ਦੌਰੇ ਲਈ ਟੀਮ ਇੰਡੀਆ ਦਾ ਐਲਾਨ! ਟੀ-20 ਵਿਸ਼ਵ ਕੱਪ ਦੇ ਸਿਰਫ਼ 6 ਖਿਡਾਰੀਆਂ ਨੂੰ ਮਿਲੀ ਥਾਂ
ਦੱਖਣੀ ਅਫਰੀਕਾ ਦੌਰੇ ਲਈ ਟੀਮ ਇੰਡੀਆ ਦਾ ਐਲਾਨ! ਟੀ-20 ਵਿਸ਼ਵ ਕੱਪ ਦੇ ਸਿਰਫ਼ 6 ਖਿਡਾਰੀਆਂ ਨੂੰ ਮਿਲੀ ਥਾਂ
Advertisement
ABP Premium

ਵੀਡੀਓਜ਼

Amritpal Advocate | ਅੰਮ੍ਰਿਤਪਾਲ ਸਿੰਘ ਦੇ ਵਕੀਲ ਦਾ ਵੱਡਾ ਖ਼ੁਲਾਸਾ - 'ਚੋਣਾਂ ਲੜ੍ਹਨ ਬਾਰੇ ਅਜੇ ਕੋਈ ਫ਼ੈਸਲਾ ਨਹੀਂ'Ravneet Bittu On CM Mann | 'ਮੁੱਖ ਮੰਤਰੀ,ਓਹਦੀ Wife ,ਭੈਣ ਤੇ ਪਰਿਵਾਰ ਨੂੰ ਵੋਟਾਂ ਲਈ ਗਲੀ ਗਲੀ ਫ਼ਿਰਨਾ ਪੈ ਰਿਹਾ'Ravneet bittu on Amritpal | 'ਅੱਤਵਾਦੀ ਲਈ ਕੋਈ ਜਗ੍ਹਾ ਨਹੀਂ...'ਅੰਮ੍ਰਿਤਪਾਲ ਬਾਰੇ ਕੀ ਬੋਲ ਗਏ ਰਵਨੀਤ ਬਿੱਟੂਤਬਾਹ ਹੋਣ ਦੀ ਕਗਾਰ 'ਤੇ ਚੰਡੀਗੜ੍ਹ ਦੀ ਮਸ਼ਹੂਰ ਮਾਰਕਿਟ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1-07-2024)
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1-07-2024)
Bel Friuts : ਜਾਣੋ ਕੀ ਹਨ ਬੇਲ ਦਾ ਸ਼ਰਬਤ ਪੀਣ ਦੇ ਫਾਇਦੇ
Bel Friuts : ਜਾਣੋ ਕੀ ਹਨ ਬੇਲ ਦਾ ਸ਼ਰਬਤ ਪੀਣ ਦੇ ਫਾਇਦੇ
School Open: ਅੱਜ ਖੁੱਲ੍ਹਣਗੇ ਪੰਜਾਬ ਅਤੇ ਚੰਡੀਗੜ੍ਹ ਦੇ ਸਕੂਲ? ਮਿਡ-ਡੇ ਮੀਲ 'ਚ ਵੀ ਹੋਇਆ ਬਦਲਾਅ
School Open: ਅੱਜ ਖੁੱਲ੍ਹਣਗੇ ਪੰਜਾਬ ਅਤੇ ਚੰਡੀਗੜ੍ਹ ਦੇ ਸਕੂਲ? ਮਿਡ-ਡੇ ਮੀਲ 'ਚ ਵੀ ਹੋਇਆ ਬਦਲਾਅ
Team India: ਦੱਖਣੀ ਅਫਰੀਕਾ ਦੌਰੇ ਲਈ ਟੀਮ ਇੰਡੀਆ ਦਾ ਐਲਾਨ! ਟੀ-20 ਵਿਸ਼ਵ ਕੱਪ ਦੇ ਸਿਰਫ਼ 6 ਖਿਡਾਰੀਆਂ ਨੂੰ ਮਿਲੀ ਥਾਂ
ਦੱਖਣੀ ਅਫਰੀਕਾ ਦੌਰੇ ਲਈ ਟੀਮ ਇੰਡੀਆ ਦਾ ਐਲਾਨ! ਟੀ-20 ਵਿਸ਼ਵ ਕੱਪ ਦੇ ਸਿਰਫ਼ 6 ਖਿਡਾਰੀਆਂ ਨੂੰ ਮਿਲੀ ਥਾਂ
Coffee In High BP: ਤੁਸੀਂ ਵੀ ਹਾਈ ਬੀਪੀ ਦੇ ਮਰੀਜ਼ ਹੋ ਕੇ ਪੀਂਦੇ ਹੋ ਕੌਫੀ, ਤਾਂ ਜਾਣ ਲਓ ਇਸ ਦੇ ਨੁਕਸਾਨ

Water Tank Collapsed: ਮਥੁਰਾ 'ਚ ਦਰਦਨਾਕ ਹਾਦਸਾ, ਹਲਕੀ ਬਾਰਿਸ਼ 'ਚ ਤਾਸ਼ ਦੇ ਪੱਤਿਆਂ ਵਾਂਗ ਡਿੱਗੀ ਪਾਣੀ ਦੀ ਟੈਂਕੀ, 2 ਮੌਤਾਂ, 11 ਜ਼ਖਮੀ

Sports Breaking: ਕ੍ਰਿਕਟ ਜਗਤ ਨੂੰ ਵੱਡਾ ਝਟਕਾ, ਇਨ੍ਹਾਂ 6 ਦਿੱਗਜ ਖਿਡਾਰੀਆਂ ਨੇ ਸੰਨਿਆਸ ਦਾ ਕੀਤਾ ਐਲਾਨ

SSY: ਕਰੋੜਪਤੀ ਬਣੇਗੀ ਬੇਟੀ, ਇਸ ਸਕੀਮ 'ਚ ਹਰ ਸਾਲ 1 ਲੱਖ ਰੁਪਏ ਨਿਵੇਸ਼ ਕਰੋ!

Embed widget