ਪੜਚੋਲ ਕਰੋ

Karan Drisha Wedding: ਕਰਨ ਦਿਓਲ ਦੇ ਸੰਗੀਤ ਪ੍ਰੋਗਰਾਮ ਵਿੱਚ ਨਜ਼ਰ ਆਇਆ ਪੂਰਾ ਦਿਓਲ ਪਰਿਵਾਰ, ਸੰਨੀ ਦਿਓਲ ਨੇ 'ਤਾਰਾ' ਬਣ ਕੇ ਲੁੱਟੀ ਮਹਿਫ਼ਿਲ

Karan-Drisha Sangeet Pics: ਸੰਨੀ ਦਿਓਲ ਦਾ ਬੇਟਾ ਕਰਨ ਜੋ ਕਿ 18 ਜੂਨ ਨੂੰ ਆਪਣੀ ਪ੍ਰੇਮਿਕਾ ਦ੍ਰਿਸ਼ਾ ਆਚਾਰਿਆ ਨਾਲ ਵਿਆਹ ਕਰਵਾਉਣ ਜਾ ਰਿਹਾ ਹੈ। ਹਲਦੀ-ਮਹਿੰਦੀ ਤੋਂ ਬਾਅਦ ਹੁਣ ਉਨ੍ਹਾਂ ਦੇ ਸੰਗੀਤ ਸੈਰੇਮਨੀ ਦੀਆਂ ਤਸਵੀਰਾਂ ਸਾਹਮਣੇ ਆਈਆਂ ਹਨ।

image source: instagram

1/7
ਕਰਨ ਦਿਓਲ ਅਤੇ ਦ੍ਰਿਸ਼ਾ ਆਚਾਰੀਆ 18 ਜੂਨ ਨੂੰ ਵਿਆਹ ਦੇ ਬੰਧਨ ਵਿੱਚ ਬੱਝਣ ਜਾ ਰਹੇ ਹਨ। ਅਤੇ ਬੀਤੀ ਰਾਤ ਮੁੰਬਈ ਵਿੱਚ ਉਨ੍ਹਾਂ ਦੇ ਸੰਗੀਤ ਦਾ ਇੱਕ ਸਮਾਗਮ ਰੱਖਿਆ ਗਿਆ ਸੀ। ਦੋਵੇਂ ਇਕੱਠੇ ਬਹੁਤ ਹੀ ਪਿਆਰੇ ਲੱਗ ਰਹੇ ਸਨ।

2/7
ਜਿਸ 'ਚ ਸੰਨੀ ਦਿਓਲ ਆਪਣੀ ਫਿਲਮ 'ਗਦਰ 2' ਦੇ ਆਪਣੇ ਕਿਰਦਾਰ 'ਤਾਰਾ ਸਿੰਘ' ਦੇ ਲੁੱਕ 'ਚ ਨਜ਼ਰ ਆਏ।

3/7
ਸੰਨੀ ਭਾਜੀ ਦੇ ਦੂਜੇ ਬੇਟੇ ਰਾਜਵੀਰ ਨੂੰ ਕਰਨ-ਦ੍ਰਿਸ਼ਾ ਦੇ ਸੰਗੀਤ 'ਚ ਕਾਲੇ ਰੰਗ ਦੀ ਸ਼ੇਰਵਾਨੀ ਵਿੱਚ ਨਜ਼ਰ ਆਇਆ, ਜਿਸ ਵਿੱਚ ਉਹ ਬਹੁਤ ਸਮਾਰਟ ਲੱਗ ਰਿਹਾ ਸੀ।

4/7
ਇਸ ਤੋਂ ਇਲਾਵਾ ਅਭਿਨੇਤਾ ਅਭੈ ਦਿਓਲ ਵੀ ਕਰਨ-ਦ੍ਰਿਸ਼ਾ ਦੇ ਸੰਗੀਤ 'ਚ ਡੈਸ਼ਿੰਗ ਲੁੱਕ 'ਚ ਪਹੁੰਚੇ। ਉਸ ਨੇ ਹਲਕੇ ਗੁਲਾਬੀ ਰੰਗ ਦੀ ਸ਼ੇਰਵਾਨੀ ਪਾਈ ਸੀ।

5/7
ਬਾਲੀਵੁੱਡ ਦੇ ਸਰਵੋਤਮ ਅਭਿਨੇਤਾ ਬੌਬੀ ਦਿਓਲ ਨੇ ਆਪਣੀ ਖੂਬਸੂਰਤ ਪਤਨੀ ਤਾਨਿਆ ਨਾਲ ਕਰਨ-ਦ੍ਰਿਸ਼ਾ ਦੇ ਸੰਗੀਤ ਵਿੱਚ ਐਂਟਰੀ ਕੀਤੀ।

6/7
ਇਸ ਦੌਰਾਨ ਇਹ ਜੋੜਾ ਬੇਹੱਦ ਸ਼ਾਹੀ ਲੁੱਕ 'ਚ ਨਜ਼ਰ ਆਇਆ। ਬੌਬੀ ਨੇ ਚਿੱਟੇ ਅਤੇ ਗੁਲਾਬੀ ਰੰਗ ਦੀ ਸ਼ੇਰਵਾਨੀ ਪਹਿਨੀ ਸੀ। ਇਸ ਦੌਰਾਨ ਤਾਨਿਆ ਭਾਰੀ ਪੀਲੇ ਲਹਿੰਗੇ 'ਚ ਨਜ਼ਰ ਆਈ।

7/7
ਇਸ ਤੋਂ ਇਲਾਵਾ ਕਰਨ-ਦ੍ਰਿਸ਼ਾ ਦੇ ਸੰਗੀਤ ਦੀ ਸਜਾਵਟ ਦੀਆਂ ਕੁਝ ਤਸਵੀਰਾਂ ਵੀ ਸਾਹਮਣੇ ਆਈਆਂ ਹਨ। ਇਸ 'ਚ ਸਜਾਵਟ ਲਈ ਵ੍ਹਾਈਟ ਥੀਮ ਦੀ ਵਰਤੋਂ ਕੀਤੀ ਗਈ ਹੈ।

ਹੋਰ ਜਾਣੋ ਮਨੋਰੰਜਨ

View More
Advertisement
Advertisement
Advertisement

ਟਾਪ ਹੈਡਲਾਈਨ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-07-2024)

Weather: ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਦਾ ਆਰੇਂਜ ਅਲਰਟ, ਜਾਣੋ ਆਪਣੇ ਸ਼ਹਿਰ 'ਚ ਮੌਸਮ ਦਾ ਹਾਲ

Amritpal Singh: ਅੱਜ ਸੰਸਦ 'ਚ ਸਹੁੰ ਚੁੱਕਣਗੇ ਅੰਮ੍ਰਿਤਪਾਲ ਸਿੰਘ, ਆਰਮੀ ਪਲੇਨ 'ਚ ਲਿਆਂਦਾ ਜਾਵੇਗਾ ਦਿੱਲੀ, ਸਹੁੰ ਚੁੱਕਦਿਆਂ ਹੀ ਹੋੋਵੇਗੀ ਵਾਪਸੀ

Health: ਲੀਵਰ ਕੈਂਸਰ ਦੇ ਸ਼ੁਰੂਆਤੀ ਸਟੇਜ 'ਤੇ ਸਰੀਰ 'ਚ ਨਜ਼ਰ ਆਉਂਦੇ ਆਹ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
Health: ਲੀਵਰ ਕੈਂਸਰ ਦੇ ਸ਼ੁਰੂਆਤੀ ਸਟੇਜ 'ਤੇ ਸਰੀਰ 'ਚ ਨਜ਼ਰ ਆਉਂਦੇ ਆਹ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
Advertisement
ABP Premium

ਵੀਡੀਓਜ਼

Amritpal Singh| ਅੰਮ੍ਰਿਤਪਾਲ ਪਹੁੰਚਿਆ ਦਿੱਲੀ, ਵੇਖੋ ਕਾਫ਼ਲਾ, ਚੁੱਕੇਗਾ ਸਹੁੰBeas water Level alert | ਬਿਆਸ ਨਦੀ 'ਚ ਆਇਆ ਹੜ੍ਹ -  70 ਸਾਲਾ ਬਜ਼ੁਰਗ ਔਰਤ ਰੁੜ੍ਹੀBarnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀShambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-07-2024)
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-07-2024)
Weather: ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਦਾ ਆਰੇਂਜ ਅਲਰਟ, ਜਾਣੋ ਆਪਣੇ ਸ਼ਹਿਰ 'ਚ ਮੌਸਮ ਦਾ ਹਾਲ
Weather: ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਦਾ ਆਰੇਂਜ ਅਲਰਟ, ਜਾਣੋ ਆਪਣੇ ਸ਼ਹਿਰ 'ਚ ਮੌਸਮ ਦਾ ਹਾਲ
Amritpal Singh: ਅੱਜ ਸੰਸਦ 'ਚ ਸਹੁੰ ਚੁੱਕਣਗੇ ਅੰਮ੍ਰਿਤਪਾਲ ਸਿੰਘ, ਆਰਮੀ ਪਲੇਨ 'ਚ ਲਿਆਂਦਾ ਜਾਵੇਗਾ ਦਿੱਲੀ, ਸਹੁੰ ਚੁੱਕਦਿਆਂ ਹੀ ਹੋੋਵੇਗੀ ਵਾਪਸੀ
Amritpal Singh: ਅੱਜ ਸੰਸਦ 'ਚ ਸਹੁੰ ਚੁੱਕਣਗੇ ਅੰਮ੍ਰਿਤਪਾਲ ਸਿੰਘ, ਆਰਮੀ ਪਲੇਨ 'ਚ ਲਿਆਂਦਾ ਜਾਵੇਗਾ ਦਿੱਲੀ, ਸਹੁੰ ਚੁੱਕਦਿਆਂ ਹੀ ਹੋੋਵੇਗੀ ਵਾਪਸੀ
Health: ਲੀਵਰ ਕੈਂਸਰ ਦੇ ਸ਼ੁਰੂਆਤੀ ਸਟੇਜ 'ਤੇ ਸਰੀਰ 'ਚ ਨਜ਼ਰ ਆਉਂਦੇ ਆਹ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
Health: ਲੀਵਰ ਕੈਂਸਰ ਦੇ ਸ਼ੁਰੂਆਤੀ ਸਟੇਜ 'ਤੇ ਸਰੀਰ 'ਚ ਨਜ਼ਰ ਆਉਂਦੇ ਆਹ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
Hair Oiling : ਆਓ ਜਾਣਦੇ ਹਾਂ ਕਿ  ਮਾਨਸੂਨ ਦੌਰਾਨ ਵਾਲਾਂ 'ਚ ਤੇਲ ਲਗਾਉਣਾ ਚਾਹੀਦਾ ਹੈ ਜਾਂ ਨਹੀਂ

Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ

Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ

Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ

Embed widget