ਪੜਚੋਲ ਕਰੋ

Kareena Kapoor: ਸਕਿਨ ਟਾਈਟ ਡਰੈੱਸ 'ਚ ਕਰੀਨਾ ਕਪੂਰ ਨੇ ਇੰਟਰਨੈੱਟ 'ਤੇ ਮਚਾਈ ਦਹਿਸ਼ਤ, ਤਸਵੀਰਾਂ ਦੇਖ ਆ ਜਾਵੇਗੀ ਪਸੀਨਾ

Kareena Kapoor Pics: ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਅਤੇ ਪਟੌਦੀ ਪਰਿਵਾਰ ਦੀ ਨੂੰਹ ਕਰੀਨਾ ਕਪੂਰ ਖਾਨ ਸੋਸ਼ਲ ਮੀਡੀਆ 'ਤੇ ਆਏ ਦਿਨ ਚਰਚਾ 'ਚ ਰਹਿੰਦੀ ਹੈ।

Kareena Kapoor

1/6
ਕਈ ਕੁੜੀਆਂ ਕਰੀਨਾ ਕਪੂਰ ਆਪਣਾ ਸਟਾਈਲ ਆਈਕਨ ਵੀ ਮੰਨਦੀਆਂ ਹਨ। ਦੋ ਬੱਚਿਆਂ ਦੀ ਮਾਂ ਹੋਣ ਦੇ ਬਾਵਜੂਦ ਕਰੀਨਾ ਕਪੂਰ ਦੇ ਅੰਦਾਜ਼ ਨੇ ਉਨ੍ਹਾਂ ਦੇ ਪ੍ਰਸ਼ੰਸਕਾਂ ਨੂੰ ਦੀਵਾਨਾ ਬਣਾ ਰੱਖਿਆ ਹੈ।

2/6
ਬਾਲੀਵੁੱਡ ਦੀ ਬੇਬੋ ਕਰੀਨਾ ਕਪੂਰ ਦੀ ਐਕਟਿੰਗ ਨਾ ਸਿਰਫ ਲੋਕਾਂ ਦੇ ਦਿਲਾਂ 'ਚ ਵਸੀ ਹੋਈ ਹੈ ਸਗੋਂ ਉਨ੍ਹਾਂ ਦੇ ਫੈਨਜ਼ ਉਨ੍ਹਾਂ ਦੇ ਸਟਾਈਲ ਅਤੇ ਫਿਗਰ ਦੋਵਾਂ ਦੇ ਦੀਵਾਨੇ ਹਨ। ਕਰੀਨਾ ਕਪੂਰ ਨੇ ਵੱਖ-ਵੱਖ ਫਿਲਮਾਂ 'ਚ ਆਪਣੀ ਸ਼ਾਨਦਾਰ ਅਦਾਕਾਰੀ ਨਾਲ ਲੋਕਾਂ ਦਾ ਦਿਲ ਜਿੱਤ ਲਿਆ ਹੈ।

3/6
ਕਰੀਨਾ ਕਪੂਰ ਖੁਦ ਨੂੰ ਫਿੱਟ ਰੱਖਣ ਲਈ ਕਾਫੀ ਵਰਕਆਊਟ ਕਰਦੀ ਹੈ। ਹਾਲ ਹੀ 'ਚ ਉਸ ਨੇ ਅਜਿਹੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਨ੍ਹਾਂ ਨੂੰ ਦੇਖ ਕੇ ਤੁਹਾਡੇ ਵੀ ਹੋਸ਼ ਉੱਡ ਜਾਣਗੇ। ਉਸ ਦਾ ਕਰਵੀ ਫਿਗਰ ਨਾ ਸਿਰਫ਼ ਲੜਕਿਆਂ ਬਲਕਿ ਲੜਕੀਆਂ ਦੇ ਦਿਲਾਂ 'ਚ ਵੀ ਮਿਰਚਾਂ ਲੱਗਾ ਰਿਹਾ ਹੈ।

4/6
ਬੇਬੋ ਨੇ ਖੁਦ ਆਪਣੇ ਇੰਸਟਾਗ੍ਰਾਮ 'ਤੇ ਸਕਿਨ ਟਾਈਟ ਕੱਪੜਿਆਂ ਦੀਆਂ ਇਹ ਹੌਟ ਤਸਵੀਰਾਂ ਸ਼ੇਅਰ ਕੀਤੀਆਂ ਹਨ। ਇਨ੍ਹਾਂ ਤਸਵੀਰਾਂ 'ਚ ਕਰੀਨਾ ਕਪੂਰ ਨੇ ਪ੍ਰਿੰਟਿਡ ਟਰੇਨਿੰਗ ਟਾਈਟ ਕੱਪੜੇ ਪਾਏ ਹੋਏ ਹਨ। ਬੇਬੋ ਦੀ ਇਸ ਹੌਟ ਡਰੈੱਸ 'ਚ ਪੋਲੀਸਟਰ ਅਤੇ ਇਲਾਸਟੇਨ ਵਰਗੇ ਫੈਬਰਿਕਸ ਦੀ ਵਰਤੋਂ ਕੀਤੀ ਗਈ ਹੈ।

5/6
ਇਸ ਦੇ ਨਾਲ ਹੀ ਕਰੀਨਾ ਨੇ ਬਲੈਕ ਕਲਰ ਦੇ ਬਰੇਲੇਟ ਅਤੇ ਸਲਿਮ ਟਾਈਟ ਲੈਗਿੰਗਸ 'ਚ ਵੀ ਜਲਵਾ ਬਿਖੇਰਿਆ ਹੈ। ਫਿੱਟ ਮਿਡਰਿਫ ਨੂੰ ਫਲੌਂਟ ਕਰਦੀ ਬੇਬੋ ਨੂੰ ਦੇਖ ਹਰ ਕੋਈ ਉਸ ਦੀ ਤਾਰੀਫ ਕਰ ਰਿਹਾ ਹੈ।

6/6
ਆਪਣੇ ਵਾਲਾਂ ਨੂੰ ਮੇਸੀ ਲੁੱਕ ਦਿੰਦੀ ਕਰੀਨਾ ਦੀਆਂ ਇਨ੍ਹਾਂ ਤਸਵੀਰਾਂ ਨੂੰ ਦੇਖ ਕੇ ਕੋਈ ਨਹੀਂ ਕਹਿ ਸਕਦਾ ਕਿ ਉਹ 41 ਸਾਲ ਦੀ ਹੈ। ਨੇਚੁਰਲ ਮੇਕਅੱਪ 'ਚ ਕਰੀਨਾ ਨੂੰ ਦੇਖ ਕੇ ਅਜਿਹਾ ਲੱਗ ਰਿਹਾ ਹੈ ਕਿ ਉਹ ਸਿਰਫ 26-27 ਸਾਲ ਦੀ ਹੈ। ਉਸ ਦੀਆਂ ਇਹ ਤਸਵੀਰਾਂ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਹੀਆਂ ਹਨ।

ਹੋਰ ਜਾਣੋ ਬਾਲੀਵੁੱਡ

View More
Advertisement
Advertisement
Advertisement

ਟਾਪ ਹੈਡਲਾਈਨ

ਭਗਵਾਨ ਗਣੇਸ਼ ਨੂੰ ਪਵਾਈ ਸੋਨੇ ਦੀ ਚੇਨ, ਵਿਸਰਜਨ ਦੌਰਾਨ ਉਤਾਰਨਾ ਭੁੱਲ ਗਏ, 10 ਘੰਟੇ ਤੱਕ ਭਾਲਦਾ ਰਿਹਾ ਪਰਿਵਾਰ!

​ਹੱਡੀਆਂ ਮਜ਼ਬੂਤ ਕਰਨ ਤੋਂ ਲੈ ਕੇ ਮਾਨਸਿਕ ਤਣਾਅ ਤੋਂ ਬਚਾਉਂਦਾ ਕੱਚਾ ਪਨੀਰ, ਜਾਣੋ ਸੇਵਨ ਕਰਨ ਦਾ ਸਹੀ ਢੰਗ

ਸਰਕਾਰੀ ਟੀਚਰ ਪਤੀ ਤੋਂ ਭਰਿਆ ਮਨ, ਪਤਨੀ ਨੇ ਪ੍ਰੇਮੀ ਨਾਲ ਮਿਲਕੇ ਕਰ 'ਤਾ ਕਾਂਡ, ਪੁਲਸ ਵੀ ਹੈਰਾਨ

Pics Viral: ਮਸ਼ਹੂਰ ਅਦਾਕਾਰਾ ਨੇ ਦਿਖਾਈ ਲਚਰਤਾ, ਸ਼ਰੇਆਮ ਹੋਈ ਟਾਪਲੈੱਸ, ਯੂਜ਼ਰਸ ਬੋਲੇ- 'ਗੰਦੀ'
Pics Viral: ਮਸ਼ਹੂਰ ਅਦਾਕਾਰਾ ਨੇ ਦਿਖਾਈ ਲਚਰਤਾ, ਸ਼ਰੇਆਮ ਹੋਈ ਟਾਪਲੈੱਸ, ਯੂਜ਼ਰਸ ਬੋਲੇ- 'ਗੰਦੀ'
Advertisement
ABP Premium

ਵੀਡੀਓਜ਼

ਪੰਜਾਬ ਪੁਲਿਸ ਦਾ ਇਹ ਰੂਪ ਦੇਖ ਤੁਸੀਂ ਵੀ ਹੋ ਜਾਓਗੇ ਹੈਰਾਨ, ਕੀ ਹੁੰਦੀ ਹੈ ਅਸਲ ਸੇਵਾ ਦੇਖੋ ਇਹ ਵੀਡੀਓਨਸ਼ਾ ਛੁਡਾਉ ਕੇਂਦਰ ਦੇ ਮਰੀਜਾਂ ਦਾ ਹਾਲ ਸੁਣ ਤੁਹਾਡਾ ਵੀ ਨਿਕਲ ਜਾਣਾ ਹਾਸਾਸਿਰਸਾ 'ਚ ਵੱਡਾ ਸਿਆਸੀ ਧਮਾਕਾ, ਗੋਪਾਲ ਕਾਂਡਾ ਨੇ ਕਿਸਨੂੰ ਦਿੱਤਾ ਸਮਰਥਨ?ਸਰਕਾਰੀ ਹਸਪਤਾਲ ਦਾ ਬੁਰਾ ਹਾਲ, ਹਸਪਤਾਲ ਦਾ ਵੀ ਕਰੋ ਕੋਈ ਇਲਾਜ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਭਗਵਾਨ ਗਣੇਸ਼ ਨੂੰ ਪਵਾਈ ਸੋਨੇ ਦੀ ਚੇਨ, ਵਿਸਰਜਨ ਦੌਰਾਨ ਉਤਾਰਨਾ ਭੁੱਲ ਗਏ, 10 ਘੰਟੇ ਤੱਕ ਭਾਲਦਾ ਰਿਹਾ ਪਰਿਵਾਰ!
ਭਗਵਾਨ ਗਣੇਸ਼ ਨੂੰ ਪਵਾਈ ਸੋਨੇ ਦੀ ਚੇਨ, ਵਿਸਰਜਨ ਦੌਰਾਨ ਉਤਾਰਨਾ ਭੁੱਲ ਗਏ, 10 ਘੰਟੇ ਤੱਕ ਭਾਲਦਾ ਰਿਹਾ ਪਰਿਵਾਰ!
​ਹੱਡੀਆਂ ਮਜ਼ਬੂਤ ਕਰਨ ਤੋਂ ਲੈ ਕੇ ਮਾਨਸਿਕ ਤਣਾਅ ਤੋਂ ਬਚਾਉਂਦਾ ਕੱਚਾ ਪਨੀਰ, ਜਾਣੋ ਸੇਵਨ ਕਰਨ ਦਾ ਸਹੀ ਢੰਗ
​ਹੱਡੀਆਂ ਮਜ਼ਬੂਤ ਕਰਨ ਤੋਂ ਲੈ ਕੇ ਮਾਨਸਿਕ ਤਣਾਅ ਤੋਂ ਬਚਾਉਂਦਾ ਕੱਚਾ ਪਨੀਰ, ਜਾਣੋ ਸੇਵਨ ਕਰਨ ਦਾ ਸਹੀ ਢੰਗ
ਸਰਕਾਰੀ ਟੀਚਰ ਪਤੀ ਤੋਂ ਭਰਿਆ ਮਨ, ਪਤਨੀ ਨੇ ਪ੍ਰੇਮੀ ਨਾਲ ਮਿਲਕੇ ਕਰ 'ਤਾ ਕਾਂਡ, ਪੁਲਸ ਵੀ ਹੈਰਾਨ
ਸਰਕਾਰੀ ਟੀਚਰ ਪਤੀ ਤੋਂ ਭਰਿਆ ਮਨ, ਪਤਨੀ ਨੇ ਪ੍ਰੇਮੀ ਨਾਲ ਮਿਲਕੇ ਕਰ 'ਤਾ ਕਾਂਡ, ਪੁਲਸ ਵੀ ਹੈਰਾਨ
Pics Viral: ਮਸ਼ਹੂਰ ਅਦਾਕਾਰਾ ਨੇ ਦਿਖਾਈ ਲਚਰਤਾ, ਸ਼ਰੇਆਮ ਹੋਈ ਟਾਪਲੈੱਸ, ਯੂਜ਼ਰਸ ਬੋਲੇ- 'ਗੰਦੀ'
Pics Viral: ਮਸ਼ਹੂਰ ਅਦਾਕਾਰਾ ਨੇ ਦਿਖਾਈ ਲਚਰਤਾ, ਸ਼ਰੇਆਮ ਹੋਈ ਟਾਪਲੈੱਸ, ਯੂਜ਼ਰਸ ਬੋਲੇ- 'ਗੰਦੀ'
Real or Fake: ਸਾਵਧਾਨ! ਕਿਤੇ ਤੁਸੀਂ ਵੀ ਤਾਂ ਨਹੀਂ ਖਾ ਰਹੇ ਨਕਲੀ ਚੀਆ ਸੀਡਜ਼? ਇਨ੍ਹਾਂ ਟ੍ਰਿਕਸ ਦੇ ਨਾਲ ਕਰੋ ਅਸਲੀ ਦੀ ਪਛਾਣ

Heart Attack: ਨੀਂਦ ਦੌਰਾਨ ਦਿਲ ਦੇ ਦੌਰੇ ਦੇ ਅਸਲ ਕਾਰਨ ਅਤੇ ਸ਼ੁਰੂਆਤੀ ਲੱਛਣ ਕੀ ਹਨ? ਜਾਣੋ ਸਿਹਤ ਮਾਹਿਰ ਤੋਂ

Kolkata case:  CM ਨਾਲ ਮੀਟਿੰਗ ਕਰਨ ਨਹੀਂ ਪਹੁੰਚੇ ਪ੍ਰਦਰਸ਼ਨਕਾਰੀ ਡਾਕਟਰ, ਮੱਖ ਮੰਤਰੀ ਨੇ ਕਿਹਾ- ਮੈਂ ਅਸਤੀਫਾ ਦੇਣ ਲਈ ਤਿਆਰ, ਡਾਕਟਰਾਂ 'ਤੇ ਨਹੀਂ ਹੋਵੇਗੀ ਕੋਈ ਕਾਰਵਾਈ

6,6,6,4,4,4,4,4...,ਦਲੀਪ ਟਰਾਫੀ 'ਚ ਈਸ਼ਾਨ ਕਿਸ਼ਨ ਨੇ ਮਚਾਈ ਤਬਾਹੀ, ਇੰਨੀਆਂ ਗੇਂਦਾਂ 'ਚ ਜੜਿਆ ਤੂਫਾਨੀ ਸੈਂਕੜਾ

Embed widget