ਪੜਚੋਲ ਕਰੋ

Kareena Kapoor Photos: ਜੁਲਫੇਂ ਖਿਲਾਰ ਕੇ ਕਰੀਨਾ ਕਪੂਰ ਨੇ ਦਿਖਾਈ ਅਜਿਹੀ ਅਦਾਏਂ, ਲੋਕਾਂ ਨੇ ਕਿਹਾ- 'Evergreen beauty

Kareena kapoor

1/5
ਦੋ ਬੱਚਿਆਂ ਦੀ ਮਾਂ ਹੋਣ ਦੇ ਬਾਵਜੂਦ ਵੀ ਕਰੀਨਾ ਕਪੂਰ ਖਾਨ ਨੇ ਖ਼ੁਦ ਨੂੰ ਬਹੁਤ ਵਧੀਆ ਢੰਗ ਨਾਲ ਮੈਂਟੇਨ ਕੀਤਾ ਹੋਇਆ ਹੈ। 40 ਸਾਲ ਦੀ ਉਮਰ 'ਚ ਵੀ ਕਰੀਨਾ ਸਟਾਈਲ ਤੇ ਫਿਟਨੈੱਸ ਦੇ ਮਾਮਲੇ 'ਚ 25 ਸਾਲ ਦੀਆਂ ਅਭਿਨੇਤਰੀਆਂ ਨੂੰ ਟੱਕਰ ਦਿੰਦੀ ਹੈ।

2/5
ਕਰੀਨਾ ਇੰਸਟਾਗ੍ਰਾਮ 'ਤੇ ਆਪਣੀਆਂ ਇਕ ਤੋਂ ਵਧ ਕੇ ਇਕ ਸਟਾਈਲਿਸ਼ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ।

3/5
ਹਾਲ ਹੀ 'ਚ ਕਰੀਨਾ ਨੇ ਆਪਣੇ ਇੰਸਟਾਗ੍ਰਾਮ 'ਤੇ ਕੁਝ ਮੋਨੋਕ੍ਰੋਮ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਨ੍ਹਾਂ ਦੀ ਫ਼ੈਨਜ ਕਾਫੀ ਤਾਰੀਫ ਕਰ ਰਹੇ ਹਨ।

4/5
ਇਨ੍ਹਾਂ ਤਸਵੀਰਾਂ 'ਚ ਕਰੀਨਾ ਨੇ ਬਲੈਕ ਐਂਡ ਵ੍ਹਾਈਟ ਚੈੱਕ ਸ਼ਰਟ ਪਾਈ ਹੋਈ ਹੈ ਤੇ ਅਦਾਕਾਰਾ ਸ਼ੀਸ਼ੇ ਦੇ ਸਾਹਮਣੇ ਬੈਠੀ ਹੈ।

5/5
ਫੋਟੋਆਂ ਵਿੱਚ ਕਰੀਨਾ ਆਪਣੇ ਖਿੱਲਰੇ ਹੋਏ ਵਾਲਾਂ ਨੂੰ ਸੰਵਾਰ ਰਹੀ ਹੈ ਤੇ ਕੈਮਰੇ ਵੱਲ ਇੱਕ ਕਾਤਲਾਨਾ ਅੰਦਾਜ਼ ਵਿੱਚ ਦੇਖ ਰਹੀ ਹੈ। ਅਦਾਕਾਰਾ ਦੀਆਂ ਇਨ੍ਹਾਂ ਤਸਵੀਰਾਂ ਨੂੰ ਫੈਨਜ਼ ਵੀ ਕਾਫੀ ਪਸੰਦ ਕਰ ਰਹੇ ਹਨ।

ਹੋਰ ਜਾਣੋ ਬਾਲੀਵੁੱਡ

View More
Advertisement
Advertisement
Advertisement

ਟਾਪ ਹੈਡਲਾਈਨ

ਖ਼ੁਸ਼ਖਬਰੀ ! ਪੰਜਾਬੀਆਂ ਦੀ ਬਹੁਤ ਵੱਡੀ ਦਿੱਕਤ ਹੋਈ ਖ਼ਤਮ, ਅੰਮ੍ਰਿਤਸਰ ਤੋਂ ਸ਼ੁਰੂ ਹੋਵੇਗੀ ਨਵੀਂ ਅੰਤਰਰਾਸ਼ਟਰੀ ਉਡਾਣ, ਜਾਣੋ ਪੂਰੀ ਜਾਣਕਾਰੀ

ਆਤਿਸ਼ੀ ਹੋਵੇਗੀ ਦਿੱਲੀ ਦੀ ਨਵੀਂ ਮੁੱਖ ਮੰਤਰੀ, ਅਰਵਿੰਦ ਕੇਜਰੀਵਾਲ ਨੇ ਨਾਮ ਦਾ ਰੱਖਿਆ ਪ੍ਰਸਤਾਵ

Alert: ਦੀਵਾਲੀ ਤੋਂ ਪਹਿਲਾਂ ਪਹਿਲਾਂ ਪੰਜਾਬ ਦੇ ਸਰਹੱਦੀ ਖੇਤਰਾਂ ਨੂੰ ਬੰਬ ਧਮਾਕਿਆਂ ਨਾਲ ਉਡਾਣ ਦੀ ਪਲਾਨਿੰਗ, ਸੁਰੱਖਿਆ ਏਜੰਸੀਆਂ ਨੇ ਅਲਰਟ ਕੀਤਾ ਜਾਰੀ

Stock Market Opening: ਸ਼ੇਅਰ ਬਾਜ਼ਾਰ ਦੀ ਸੁਸਤ ਸ਼ੁਰੂਆਤ, US ਫੈਡ ਦੀ ਬੈਠਕ ਤੋਂ ਪਹਿਲਾਂ ਘਰੇਲੂ ਬਾਜ਼ਾਰ ਦੀ ਚਾਲ ਧੀਮੀ

ABP Premium

ਵੀਡੀਓਜ਼

ਅੰਮ੍ਰਿਤਸਰ ਤੋਂ ਸਿੱਧੀ ਥਾਈਲੈਂਡ ਉਡਾਨ 28 ਅਕਤੂਬਰ 2024 ਤੋਂ ਸ਼ੁਰੂਆਤਿਸ਼ੀ ਦਾ ਤੂਫਾਨੀ ਸਿਆਸੀ ਸਫ਼ਰ! ਸਿਰਫ਼ 4 ਸਾਲਾਂ 'ਚ ਕਿਵੇਂ ਪਹੁੰਚੀ ਮੁੱਖ ਮੰਤਰੀ ਦੇ ਅਹੁਦੇ 'ਤੇ ?ਮਾਲਵਿੰਦਰ ਸਿੰਘ ਮਾਲੀ 'ਤੇ ਧਾਰਮਿਕ ਭਾਵਨਾ ਭੜਕਾਉਣ ਦੇ ਲੱਗੇ ਆਰੋਪ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਖ਼ੁਸ਼ਖਬਰੀ ! ਪੰਜਾਬੀਆਂ ਦੀ ਬਹੁਤ ਵੱਡੀ ਦਿੱਕਤ ਹੋਈ ਖ਼ਤਮ, ਅੰਮ੍ਰਿਤਸਰ ਤੋਂ ਸ਼ੁਰੂ ਹੋਵੇਗੀ ਨਵੀਂ ਅੰਤਰਰਾਸ਼ਟਰੀ ਉਡਾਣ, ਜਾਣੋ ਪੂਰੀ ਜਾਣਕਾਰੀ
ਖ਼ੁਸ਼ਖਬਰੀ ! ਪੰਜਾਬੀਆਂ ਦੀ ਬਹੁਤ ਵੱਡੀ ਦਿੱਕਤ ਹੋਈ ਖ਼ਤਮ, ਅੰਮ੍ਰਿਤਸਰ ਤੋਂ ਸ਼ੁਰੂ ਹੋਵੇਗੀ ਨਵੀਂ ਅੰਤਰਰਾਸ਼ਟਰੀ ਉਡਾਣ, ਜਾਣੋ ਪੂਰੀ ਜਾਣਕਾਰੀ
ਆਤਿਸ਼ੀ ਹੋਵੇਗੀ ਦਿੱਲੀ ਦੀ ਨਵੀਂ ਮੁੱਖ ਮੰਤਰੀ, ਅਰਵਿੰਦ ਕੇਜਰੀਵਾਲ ਨੇ ਨਾਮ ਦਾ ਰੱਖਿਆ ਪ੍ਰਸਤਾਵ
ਆਤਿਸ਼ੀ ਹੋਵੇਗੀ ਦਿੱਲੀ ਦੀ ਨਵੀਂ ਮੁੱਖ ਮੰਤਰੀ, ਅਰਵਿੰਦ ਕੇਜਰੀਵਾਲ ਨੇ ਨਾਮ ਦਾ ਰੱਖਿਆ ਪ੍ਰਸਤਾਵ
Alert: ਦੀਵਾਲੀ ਤੋਂ ਪਹਿਲਾਂ ਪਹਿਲਾਂ ਪੰਜਾਬ ਦੇ ਸਰਹੱਦੀ ਖੇਤਰਾਂ ਨੂੰ ਬੰਬ ਧਮਾਕਿਆਂ ਨਾਲ ਉਡਾਣ ਦੀ ਪਲਾਨਿੰਗ, ਸੁਰੱਖਿਆ ਏਜੰਸੀਆਂ ਨੇ ਅਲਰਟ ਕੀਤਾ ਜਾਰੀ
Alert: ਦੀਵਾਲੀ ਤੋਂ ਪਹਿਲਾਂ ਪਹਿਲਾਂ ਪੰਜਾਬ ਦੇ ਸਰਹੱਦੀ ਖੇਤਰਾਂ ਨੂੰ ਬੰਬ ਧਮਾਕਿਆਂ ਨਾਲ ਉਡਾਣ ਦੀ ਪਲਾਨਿੰਗ, ਸੁਰੱਖਿਆ ਏਜੰਸੀਆਂ ਨੇ ਅਲਰਟ ਕੀਤਾ ਜਾਰੀ
Stock Market Opening: ਸ਼ੇਅਰ ਬਾਜ਼ਾਰ ਦੀ ਸੁਸਤ ਸ਼ੁਰੂਆਤ, US ਫੈਡ ਦੀ ਬੈਠਕ ਤੋਂ ਪਹਿਲਾਂ ਘਰੇਲੂ ਬਾਜ਼ਾਰ ਦੀ ਚਾਲ ਧੀਮੀ
Stock Market Opening: ਸ਼ੇਅਰ ਬਾਜ਼ਾਰ ਦੀ ਸੁਸਤ ਸ਼ੁਰੂਆਤ, US ਫੈਡ ਦੀ ਬੈਠਕ ਤੋਂ ਪਹਿਲਾਂ ਘਰੇਲੂ ਬਾਜ਼ਾਰ ਦੀ ਚਾਲ ਧੀਮੀ
Diabetes In Kids:  ਇਸ ਕਾਰਨ ਬੱਚਿਆਂ ਵਿੱਚ ਵਧ ਰਹੀ ਹੈ ਡਾਇਬਟੀਜ, ਹੋ ਜਾਵੋ ਸਤਰਕ

ਝਿੜਕ ਕੇ ਜਾਂ ਮਾਰ ਕੇ ਨਹੀਂ, ਇਨ੍ਹਾਂ ਤਰੀਕਿਆਂ ਨਾਲ ਛੁਡਵਾਓ ਆਪਣੇ ਬੱਚਿਆਂ ਦੀ ਫੋਨ ਦੇਖਣ ਦੀ ਆਦਤ

Panchayati Raj Bill: ਨਵੇਂ ਰਾਜਪਾਲ ਨੇ ਮਾਨ ਸਰਕਾਰ ਵੱਲੋਂ ਲਿਆਂਦੇ ਬਿੱਲ ਨੂੰ ਦਿੱਤੀ ਮਨਜ਼ੂਰੀ, ਹੁਣ ਪੰਚਾਇਤੀ ਚੋਣਾਂ 'ਚ ਨਵਾਂ ਕਾਨੂੰਨ ਆਵੇਗਾ ਕੰਮ

ਪੰਜ ਸਾਲਾ ਬੇਟੇ ਦੀ ਜਨਮ ਦਿਨ ਪਾਰਟੀ ਉਤੇ ਕੇਕ ਕੱਟਣ ਦੌਰਾਨ ਮਾਂ ਦੀ ਮੌਤ, CCTV ਵਿਚ ਕੈਦ ਹੋ ਗਈ ਰੂਹ ਕੰਬਾਊ ਘਟਨਾ

Embed widget