ਪੜਚੋਲ ਕਰੋ

ਵਿਆਹ ਤੋਂ ਬਾਅਦ ਕਰਿਸ਼ਮਾ ਤੰਨਾ ਨੇ ਕਰਵਾਇਆ ਗਲੈਮਰਸ ਫੋਟੋਸ਼ੂਟ, ਓਪਨ ਸ਼ਰਟ 'ਚ ਫਲਾਂਟ ਕੀਤੀ ਪਰਫੈਕਟ ਟੋਨਡ ਬਾਡੀ

Karishma Tanna

1/8
ਕਰਿਸ਼ਮਾ ਤੰਨਾ (Karishma Tanna) ਨੇ ਵਿਆਹ ਤੋਂ ਬਾਅਦ ਇੰਸਟਾਗ੍ਰਾਮ 'ਤੇ ਬੇਹੱਦ ਗਲੈਮਰਸ ਤਸਵੀਰਾਂ ਸ਼ੇਅਰ ਕੀਤੀਆਂ ਹਨ। ਕਰਿਸ਼ਮਾ ਦੀਆਂ ਬਲੈਕ ਐਂਡ ਵ੍ਹਾਈਟ ਦੀਆਂ ਤਾਜ਼ਾ ਤਸਵੀਰਾਂ ਨੇ ਲੋਕਾਂ ਦੀਆਂ ਅੱਖਾਂ ਵਿੱਚ ਰੰਗ ਭਰ ਦਿੱਤੇ ਹਨ।

2/8
ਕਰਿਸ਼ਮਾ ਤੰਨਾ ਨੇ ਓਪਨ ਸ਼ਰਟ ਵਿੱਚ ਆਪਣੀ ਪਰਫੈਕਟ ਟੋਨਡ ਬਾਡੀ ਨੂੰ ਫਲਾਂਟ ਕਰਦੇ ਹੋਏ ਕੈਮਰੇ ਲਈ ਪੋਜ਼ ਦਿੱਤਾ ਹੈ। ਟੀਵੀ ਅਦਾਕਾਰਾ ਦਾ ਇਹ ਕੂਲ ਅੰਦਾਜ਼ ਸੋਸ਼ਲ ਮੀਡੀਆ 'ਤੇ ਖੂਬ ਪਸੰਦ ਕੀਤਾ ਜਾ ਰਿਹਾ ਹੈ।

3/8
ਕਰਿਸ਼ਮਾ ਤੰਨਾ ਕੰਧ ਕੋਲ ਖੜ੍ਹੀ ਸਾਈਡ ਵੱਲ ਦੇਖ ਰਹੀ ਹੈ। ਅਦਾਕਾਰਾ ਨੇ ਵਾਈਟ ਸ਼ਰਟ ਅਤੇ ਡੈਨਿਮ ਜੀਨਸ ਪਹਿਨੀ ਹੋਈ ਹੈ। ਤਸਵੀਰ ਲਈ ਅਦਾਕਾਰਾ ਨੇ ਕਮੀਜ਼ ਦੇ ਬਟਨ ਖੁੱਲ੍ਹੇ ਰੱਖੇ ਹਨ।

4/8
ਕਰਿਸ਼ਮਾ ਤੰਨਾ ਨਾ ਸਿਰਫ ਆਪਣੀ ਅਦਾਕਾਰੀ ਲਈ ਬਲਕਿ ਆਪਣੇ ਕਾਤਲਾਨਾ ਅੰਦਾਜ਼ ਲਈ ਵੀ ਸੋਸ਼ਲ ਮੀਡੀਆ 'ਤੇ ਛਾਈ ਰਹਿੰਦੀ ਹੈ। ਅਦਾਕਾਰਾ ਬਿਕਨੀ ਤੋਂ ਲੈ ਕੇ ਆਊਟਫਿਟ ਵਿੱਚ ਕਹਿਰ ਢਾਹੁੰਦੀ ਫ਼ੈਨਜ ਲਈ ਫੋਟੋਆਂ ਸਾਂਝੀਆਂ ਕਰਦੀ ਹੈ।

5/8
ਕਰਿਸ਼ਮਾ ਦੇ ਬੇਮਿਸਾਲ ਅੰਦਾਜ਼ ਦੇ ਫੈਨਜ਼ ਉਸ ਦੀਆਂ ਨਵੀਆਂ ਤਸਵੀਰਾਂ ਨੂੰ ਦੇਖਣ ਲਈ ਬੇਤਾਬ ਹਨ। ਅਦਾਕਾਰਾ ਵੀ ਆਪਣੇ ਫ਼ੈਨਜ ਨੂੰ ਨਿਰਾਸ਼ ਨਹੀਂ ਕਰਦੀ, ਉਹ ਅਕਸਰ ਸੋਸ਼ਲ ਮੀਡੀਆ 'ਤੇ ਨਿੱਜੀ ਅਤੇ ਪੇਸ਼ੇਵਰ ਅਪਡੇਟਸ ਦਿੰਦੀ ਰਹਿੰਦੀ ਹੈ।

6/8
ਕਰਿਸ਼ਮਾ ਤੰਨਾ ਦੀਆਂ ਤਾਜ਼ਾ ਤਸਵੀਰਾਂ ਇੰਟਰਨੈੱਟ 'ਤੇ ਵਾਇਰਲ ਹੋਣ ਤੋਂ ਬਾਅਦ ਨੇਟੀਜ਼ਨਸ ਦਾ ਕਹਿਣਾ ਹੈ ਕਿ ਵਿਆਹ ਤੋਂ ਬਾਅਦ ਅਦਾਕਾਰਾ ਕਾਫੀ ਖੂਬਸੂਰਤ ਹੋ ਗਈ ਹੈ।

7/8
ਦੱਸ ਦੇਈਏ ਕਿ ਕਰਿਸ਼ਮਾ ਤੰਨਾ ਨੇ 5 ਫਰਵਰੀ ਨੂੰ ਆਪਣੇ ਲੰਬੇ ਸਮੇਂ ਦੇ ਬੁਆਏਫ੍ਰੈਂਡ ਵਰੁਣ ਬੰਗੇਰਾ ਨਾਲ ਵਿਆਹ ਕਰਵਾਇਆ ਸੀ। ਅਦਾਕਾਰਾ ਨੇ ਆਪਣੇ ਵਿਆਹ ਦੀਆਂ ਤਸਵੀਰਾਂ ਵੀ ਪ੍ਰਸ਼ੰਸਕਾਂ ਨਾਲ ਸ਼ੇਅਰ ਕੀਤੀਆਂ ਹਨ।

8/8
ਕਰਿਸ਼ਮਾ ਤੰਨਾ ਦੇ ਵਰਕਫਰੰਟ ਦੀ ਗੱਲ ਕਰੀਏ ਤਾਂ ਅਭਿਨੇਤਰੀ ਨੇ ਐਮਐਕਸ ਪਲੇਅਰ ਦੀ ਵੈੱਬ ਸੀਰੀਜ਼ 'ਬੁਲੇਟਸ' 'ਚ ਮੁੱਖ ਭੂਮਿਕਾ ਨਿਭਾਈ ਹੈ। ਇਸ ਸੀਰੀਜ਼ 'ਚ ਉਹ ਸੰਨੀ ਲਿਓਨ ਨਾਲ ਨਜ਼ਰ ਆਈ ਸੀ। ਇਸ ਤੋਂ ਇਲਾਵਾ ਕਰਿਸ਼ਮਾ ਨੇ ਮਨੋਜ ਬਾਜਪਾਈ ਨਾਲ ਫਿਲਮ 'ਸੂਰਜ ਪੇ ਮੰਗਲ ਭਾਰੀ' ਦੇ ਆਈਟਮ ਗੀਤ 'ਤੇ ਵੀ ਜ਼ਬਰਦਸਤ ਪਰਫਾਰਮੈਂਸ ਦਿੱਤੀ ਸੀ।

ਹੋਰ ਜਾਣੋ ਬਾਲੀਵੁੱਡ

View More
Advertisement
Advertisement
Advertisement

ਟਾਪ ਹੈਡਲਾਈਨ

Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ

Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ

Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ

Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼

ABP Premium

ਵੀਡੀਓਜ਼

Sukhjinder Randhawa ਦੀ ਅਫ਼ਸਰਾਂ ਨੂੰ ਚੇਤਾਵਨੀ, ਅਹੁਦੇ ਦਾ ਗਲਤ ਇਸਤੇਮਾਲ ਨਾ ਕਰੋPanchayat Eleciton 2024| ਲੋਕਾਂ ਦੀਆਂ ਕੱਟੀਆਂ ਗਈਆਂ ਵੋਟਾਂ, ਕੋਣ ਕਰੂਗਾ ਹੱਲBDPO ਦਫਤਰ 'ਚ ਹੰਗਾਮਾ, MP Sher Singh Ghubhaya ਨੂੰ ਅੰਦਰ ਜਾਣ ਤੋਂ ਰੋਕਿਆBarnala | ਗਾਂਧੀ ਜਯੰਤੀ ਨੂੰ ਲੈ ਕੇ ਸਕੂਲੀ ਬੱਚਿਆਂ ਨੇ ਕੱਢੀ ਰੈਲੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ
Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ
Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ
Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ
Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ
Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ
Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼
Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼
ਪੁਣੇ 'ਚ ਹੈਲੀਕਾਪਟਰ ਹੋਇਆ ਕ੍ਰੈਸ਼, 3 ਲੋਕਾਂ ਦੀ ਮੌਤ, ਪੁਲਿਸ ਅਤੇ ਮੈਡੀਕਲ ਟੀਮ ਹੋਈ ਰਵਾਨਾ

Punjab Holiday: ਕੱਲ੍ਹ ਨੂੰ ਵੀ ਪੰਜਾਬ ਵਿਚ ਸਰਕਾਰੀ ਛੁੱਟੀ ਹੈ ਜਾਂ ਨਹੀਂ? ਚੈੱਕ ਕਰੋ List

Diwali 2024: ਦੀਵਾਲੀ 31 ਅਕਤੂਬਰ ਜਾਂ 1 ਨਵੰਬਰ ਨੂੰ! ਜਾਣੋ ਪੂਰੇ ਦੇਸ਼ ਵਿੱਚ ਕਿਸ ਦਿਨ ਮਨਾਈ ਜਾਵੇਗੀ?

ਈ-ਬਾਈਕ ਜਾਂ ਸਕੂਟਰ ਖਰੀਦਣ 'ਤੇ ₹20000 ਦਾ ਡਿਸਕਾਉਂਟ, ਤਿਉਹਾਰੀ ਆਫਰ ਨਹੀਂ... ਇਹ ਹੈ ਸਰਕਾਰ ਦੀ ਗਾਰੰਟੀ

Embed widget