ਪੜਚੋਲ ਕਰੋ

Karishma Tanna: ਵਾਈਟ ਲਹਿੰਗਾ 'ਚ ਨਜ਼ਰ ਆਈ ਕਰਿਸ਼ਮਾ ਤੰਨਾ, ਪ੍ਰਸ਼ੰਸਕਾਂ ਕਰ ਰਹੇ ਖੂਬਸੂਰਤੀ ਦੀ ਤਾਰੀਫ

Karishma Tanna Pics: ਕਰਿਸ਼ਮਾ ਤੰਨਾ ਨੇ ਹਾਲ ਹੀ 'ਚ ਆਪਣੀਆਂ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਨ੍ਹਾਂ 'ਚ ਉਸ ਨੇ ਸਫੇਦ ਰੰਗ ਦਾ ਲਹਿੰਗਾ ਪਾਇਆ ਹੋਇਆ ਹੈ। ਇਸ ਲਹਿੰਗਾ 'ਤੇ ਕਾਲੇ ਰੰਗ ਦੇ ਧਾਗੇ ਨਾਲ ਕਢਾਈ ਕੀਤੀ ਗਈ ਹੈ।

Karishma Tanna

1/7
ਮਸ਼ਹੂਰ ਅਦਾਕਾਰਾ ਕਰਿਸ਼ਮਾ ਤੰਨਾ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ ਅਤੇ ਉਹ ਆਪਣੀਆਂ ਖੂਬਸੂਰਤ ਤਸਵੀਰਾਂ ਪ੍ਰਸ਼ੰਸਕਾਂ ਨਾਲ ਸ਼ੇਅਰ ਕਰਦੀ ਰਹਿੰਦੀ ਹੈ।

2/7
ਹਾਲ ਹੀ 'ਚ ਅਦਾਕਾਰਾ ਨੇ ਆਪਣੀਆਂ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਸ 'ਚ ਉਹ ਸਫੇਦ ਰੰਗ ਦੇ ਲਹਿੰਗਾ 'ਚ ਨਜ਼ਰ ਆ ਰਹੀ ਹੈ।

3/7
ਇਸ ਲਹਿੰਗਾ 'ਤੇ ਕਾਲੇ ਧਾਗੇ ਨਾਲ ਕਢਾਈ ਕੀਤੀ ਗਈ ਹੈ ਅਤੇ ਇਸ 'ਤੇ ਲੱਗੇ ਸਿਤਾਰੇ ਪਹਿਰਾਵੇ ਨੂੰ ਰਾਇਲ ਲੁੱਕ ਦੇ ਰਹੇ ਹਨ।

4/7
ਪੂਰੀ ਸਲੀਵਜ਼ ਲਹਿੰਗਾ 'ਚ ਅਭਿਨੇਤਰੀ ਕਾਫੀ ਖੂਬਸੂਰਤ ਲੱਗ ਰਹੀ ਹੈ।

5/7
ਇਸ ਪਹਿਰਾਵੇ ਦੇ ਨਾਲ ਅਭਿਨੇਤਰੀ ਨੇ ਸਫੈਦ ਮੋਤੀ ਦਾ ਹਾਰ ਪਹਿਨਿਆ ਹੋਇਆ ਹੈ।

6/7
ਇਸ ਤੋਂ ਇਲਾਵਾ ਅਭਿਨੇਤਰੀ ਨੇ ਮੈਚਿੰਗ ਈਅਰਰਿੰਗਸ ਅਤੇ ਰਿੰਗ ਵੀ ਕੈਰੀ ਕੀਤੀ ਹੈ।

7/7
ਅਭਿਨੇਤਰੀ ਨੇ ਗਲੋਇੰਗ ਮੇਕਅਪ ਅਤੇ ਓਪਨ ਹੇਅਰਸਟਾਈਲ ਨਾਲ ਆਪਣੇ ਲੁੱਕ ਨੂੰ ਪੂਰਾ ਕੀਤਾ ਹੈ।

ਹੋਰ ਜਾਣੋ ਬਾਲੀਵੁੱਡ

View More
Advertisement
Advertisement
Advertisement

ਟਾਪ ਹੈਡਲਾਈਨ

China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ

ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ

Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ

Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Advertisement
ABP Premium

ਵੀਡੀਓਜ਼

ਵਾਰੀਆਂ ਬੰਨ੍ਹ ਬੰਨ੍ਹ ਲੁੱਟਿਆ ਤੁਹਾਨੂੰ ਜਲੰਧਰ ਵਾਲਿਓ- CM ਭਗਵੰਤ ਮਾਨFarmer Protest | ਵਿਰੋਧੀ ਧਿਰ ਦੇ ਸਾਂਸਦਾਂ ਨੂੰ ਕਿਸਾਨ ਦੇਣਗੇ ਮੰਗ ਪੱਤਰਜਲੰਧਰ ਪੱਛਮੀ ਤੋਂ ਕਾਂਗਰਸ ਦੀ ਉਮੀਦਵਾਰ 'ਤੇ ਪਵਨ ਕੁਮਾਰ ਟੀਨੂੰ ਨੇ ਲਾਏ ਵੱਡੇ ਆਰੋਪਜੰਮੂ-ਕਸ਼ਮੀਰ ਦੇ ਕੁਲਗਾਮ 'ਚ ਫੌਜ ਦਾ ਜਵਾਨ ਹੋਇਆ ਸ਼ਹੀਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Car Tips: ਸਾਵਧਾਨ! ਪਾਣੀ ਦੀ ਬੋਤਲ ਕਾਰਨ ਲੱਗ ਸਕਦੀ ਹੈ ਕਾਰ ਨੂੰ ਅੱਗ, ਜਾਣੋ ਕਿਵੇਂ

ਆਧਾਰ ਕਾਰਡ 'ਚ ਸਿਰਫ ਇੱਕ ਵਾਰ ਬਦਲਾਈ ਜਾ ਸਕਦੀ ਹੈ ਇਹ ਚੀਜ਼, ਜਾਣੋ ਕੀ ਹੈ ਇਹ ?

Hair Care Tips: ਘਰ 'ਚ ਹੀ ਤਿਆਰ ਕਰੋ ਵਾਲਾਂ ਦਾ ਕੰਡੀਸ਼ਨਰ, ਬਚੇਗਾ ਪੈਸਾ ਅਤੇ ਮਿਲਣਗੇ ਫਾਇਦੇ

Punjab Government: ਸਰਕਾਰ ਦਾ ਵੱਡਾ ਫੈਸਲਾ ! ਹੁਣ ਪਟਵਾਰੀ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ, ਘਰ ਬੈਠਿਆਂ ਹੀ ਹੋਵੇਗਾ ਕੰਮ, ਜਾਣੋ ਹਰ ਜਾਣਕਾਰੀ

Embed widget