Election 2024 Exit Polls
(Source: Dainik Bhaskar)
Karishma Tanna: ਕਰਿਸ਼ਮਾ ਤੰਨਾ ਨੇ ਦੇਸੀ ਸਟਾਈਲ 'ਚ ਸਾੜ੍ਹੀ ਪਾ ਕੇ ਸ਼ੇਅਰ ਕੀਤੀਆਂ ਤਸਵੀਰਾਂ, ਕਿਲਰ ਅੰਦਾਜ਼ 'ਚ ਦਿੱਤੇ ਪੋਜ਼
ਹਾਲ ਹੀ 'ਚ ਅਦਾਕਾਰਾ ਨੇ ਇੰਸਟਾਗ੍ਰਾਮ 'ਤੇ ਆਪਣੀਆਂ ਤਾਜ਼ਾ ਤਸਵੀਰਾਂ ਪੋਸਟ ਕੀਤੀਆਂ ਹਨ, ਜਿਸ 'ਚ ਅਭਿਨੇਤਰੀ ਕਾਫੀ ਖੂਬਸੂਰਤ ਅੰਦਾਜ਼ 'ਚ ਪੋਜ਼ ਦਿੰਦੀ ਨਜ਼ਰ ਆ ਰਹੀ ਹੈ। ਦੇਖੋ ਕਰਿਸ਼ਮਾ ਤੰਨਾ ਦਾ ਮਨਮੋਹਕ ਅੰਦਾਜ਼...
Download ABP Live App and Watch All Latest Videos
View In Appਇਨ੍ਹੀਂ ਦਿਨੀਂ ਵੈੱਬ ਸੀਰੀਜ਼ ਫੇਮ ਅਤੇ ਟੀਵੀ ਅਦਾਕਾਰਾ ਕਰਿਸ਼ਮਾ ਤੰਨਾ ਦੀਆਂ ਗਲੈਮਰਸ ਤਸਵੀਰਾਂ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ।
ਇਨ੍ਹਾਂ ਤਸਵੀਰਾਂ 'ਚ ਅਦਾਕਾਰਾ ਕਰਿਸ਼ਮਾ ਤੰਨਾ ਬੇਹੱਦ ਸਟਨਿੰਗ ਅਤੇ ਕਿਲਰ ਪੋਜ਼ 'ਚ ਫੋਟੋਸ਼ੂਟ ਕਰਵਾ ਰਹੀ ਹੈ। ਪ੍ਰਸ਼ੰਸਕ ਉਸਦੀ ਤਸਵੀਰਾਂ 'ਤੇ ਪਿਆਰ ਦੀ ਵਰਖਾ ਕਰ ਰਹੇ ਹਨ।
ਕਰਿਸ਼ਮਾ ਤੰਨਾ ਨੇ ਆਪਣੇ ਇਸ ਹੌਟ ਫੋਟੋਸ਼ੂਟ ਲਈ ਇੱਕ ਬਹੁਤ ਹੀ ਕਿਵਲਿੰਗ ਸਾੜ੍ਹੀ ਚੁਣੀ ਹੈ, ਜਿਸ 'ਚ ਉਸ ਦੇ ਖੂਬਸੂਰਤ ਲੁੱਕ ਨੂੰ ਦੇਖ ਕੇ ਪ੍ਰਸ਼ੰਸਕ ਉਸ ਦੀ ਤਾਰੀਫ ਕਰਦੇ ਨਹੀਂ ਥੱਕ ਰਹੇ ਹਨ।
ਅਭਿਨੇਤਰੀ ਕਰਿਸ਼ਮਾ ਤੰਨਾ ਨੇ ਇਨ੍ਹਾਂ ਤਸਵੀਰਾਂ 'ਚ ਸਿਤਾਰਿਆਂ ਤੋਂ ਬਣੀ ਹੋਈ ਹਲਕੇ ਗ੍ਰੇ ਸ਼ੇਡ ਦੀ ਸਾੜ੍ਹੀ ਪਾਈ ਹੋਈ ਹੈ। ਅਭਿਨੇਤਰੀ ਨੇ ਇੱਕ ਵਾਰ ਫਿਰ ਆਪਣੇ ਲੁੱਕ ਨਾਲ ਪ੍ਰਸ਼ੰਸਕਾਂ ਦਾ ਮਨ ਮੋਹ ਲਿਆ ਹੈ।
ਖੁੱਲ੍ਹੇ ਵਾਲ ਅਤੇ ਨਿਊਡ ਮੇਕਅੱਪ ਲੁੱਕ ਨਾਲ ਅਭਿਨੇਤਰੀ ਕਰਿਸ਼ਮਾ ਤੰਨਾ ਆਪਣੇ ਪ੍ਰਸ਼ੰਸਕਾਂ 'ਚ ਤਬਾਹੀ ਮਚਾ ਰਹੀ ਹੈ। ਪ੍ਰਸ਼ੰਸਕ ਉਸਦੀ ਤਸਵੀਰਾਂ 'ਤੇ ਕਾਫੀ ਲਾਈਕਸ ਅਤੇ ਕਮੈਂਟ ਕਰ ਰਹੇ ਹਨ।
ਅਦਾਕਾਰਾ ਕਰਿਸ਼ਮਾ ਤੰਨਾ ਜਦੋਂ ਵੀ ਸੋਸ਼ਲ ਮੀਡੀਆ 'ਤੇ ਆਪਣੀਆਂ ਤਸਵੀਰਾਂ ਸ਼ੇਅਰ ਕਰਦੀ ਹੈ ਤਾਂ ਉਹ ਪ੍ਰਸ਼ੰਸਕਾਂ ਦਾ ਦਿਲ ਜਿੱਤ ਲੈਂਦੀ ਹੈ। ਹਾਲਾਂਕਿ ਇਨ੍ਹਾਂ ਤਸਵੀਰਾਂ ਨੇ ਇੱਕ ਵਾਰ ਫਿਰ ਇੰਟਰਨੈੱਟ 'ਤੇ ਖਲਬਲੀ ਮਚਾ ਦਿੱਤੀ ਹੈ।