ਪੜਚੋਲ ਕਰੋ
ਅਰਜੁਨ ਕਪੂਰ ਨਹੀਂ ਸਗੋਂ ਇਨ੍ਹਾਂ ਖਾਸ ਲੋਕਾਂ ਨਾਲ ਡਿਨਰ ਡੇਟ 'ਤੇ ਪਹੁੰਚੀ ਮਲਾਇਕਾ ਅਰੋੜਾ, ਸਾਹਮਣੇ ਆਈਆਂ ਤਸਵੀਰਾਂ
malaika arora
1/7

ਬਾਲੀਵੁੱਡ ਐਕਟਰਸ ਮਲਾਇਕਾ ਅਰੋੜਾ ਕੁਝ ਦਿਨ ਪਹਿਲਾਂ ਹਾਦਸੇ ਦਾ ਸ਼ਿਕਾਰ ਹੋ ਗਈ ਸੀ। ਹਾਲਾਂਕਿ ਖੁਸ਼ਕਿਸਮਤੀ ਨਾਲ ਇਸ ਹਾਦਸੇ 'ਚ ਉਸ ਨੂੰ ਜ਼ਿਆਦਾ ਸੱਟ ਨਹੀਂ ਲੱਗੀ ਤੇ ਹੁਣ ਉਹ ਪੂਰੀ ਤਰ੍ਹਾਂ ਨਾਲ ਠੀਕ ਹੈ।
2/7

ਹਾਦਸੇ ਦੇ ਕੁਝ ਦਿਨਾਂ ਬਾਅਦ ਮਲਾਇਕਾ ਹੁਣ ਆਪਣੀ ਆਮ ਰੁਟੀਨ ਵਿੱਚ ਵਾਪਸ ਆ ਗਈ ਹੈ। ਉਸ ਨੇ ਸ਼ੂਟਿੰਗ ਵੀ ਸ਼ੁਰੂ ਕਰ ਦਿੱਤੀ ਹੈ।
Published at : 20 Apr 2022 09:15 AM (IST)
ਹੋਰ ਵੇਖੋ



















