ਪੜਚੋਲ ਕਰੋ

Satya Prem Ki Katha: ਕਸ਼ਮੀਰ 'ਚ ਪ੍ਰਸ਼ੰਸਕਾਂ ਨਾਲ ਦਿਖਾਈ ਦਿੱਤੇ ਕਾਰਤਿਕ-ਕਿਆਰਾ, ਦੇਖੋ ਤਸਵੀਰਾਂ

Kartik-Kiara Latest Pics: ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਕਾਰਤਿਕ ਆਰੀਅਨ ਅਤੇ ਕਿਆਰਾ ਅਡਵਾਨੀ ਦੀਆਂ ਤਾਜ਼ਾ ਤਸਵੀਰਾਂ ਸਾਹਮਣੇ ਆਈਆਂ ਹਨ। ਜਿਸ 'ਚ ਉਹ ਕਸ਼ਮੀਰ 'ਚ ਆਪਣੇ ਪ੍ਰਸ਼ੰਸਕਾਂ ਨਾਲ ਫੋਟੋਆਂ ਖਿੱਚਵਾਉਂਦੇ ਨਜ਼ਰ ਆਏ।

image source: instagram

1/8
ਫਿਲਮ 'ਭੂਲ ਭੁੱਲਇਆ 2' ਰਾਹੀਂ ਦਰਸ਼ਕਾਂ ਦਾ ਖੂਬ ਮਨੋਰੰਜਨ ਕਰਨ ਵਾਲੇ ਕਾਰਤਿਕ ਆਰੀਅਨ ਅਤੇ ਕਿਆਰਾ ਅਡਵਾਨੀ ਦੀ ਜੋੜੀ ਇਸ ਸਮੇਂ ਕਸ਼ਮੀਰ 'ਚ ਮੌਜੂਦ ਹੈ।

2/8
ਕਿਆਰਾ ਅਤੇ ਕਾਰਤਿਕ ਆਪਣੀ ਆਉਣ ਵਾਲੀ ਫਿਲਮ 'ਸੱਤਿਆ ਪ੍ਰੇਮ ਕੀ ਕਥਾ' ਦੀ ਸ਼ੂਟਿੰਗ ਕਸ਼ਮੀਰ 'ਚ ਕਰ ਰਹੇ ਹਨ।

3/8
ਇਸ ਦੌਰਾਨ ਕਾਰਤਿਕ ਆਰੀਅਨ ਅਤੇ ਕਿਆਰਾ ਅਡਵਾਨੀ ਦੀ ਜੋੜੀ ਨੇ ਆਪਣੇ ਪ੍ਰਸ਼ੰਸਕਾਂ ਨਾਲ ਤਸਵੀਰਾਂ ਕਲਿੱਕ ਕਰਵਾਈਆਂ।

4/8
ਕਾਰਤਿਕ ਆਰੀਅਨ ਅਤੇ ਕਿਆਰਾ ਅਡਵਾਨੀ ਦੀਆਂ ਇਹ ਤਾਜ਼ਾ ਤਸਵੀਰਾਂ ਇੰਸਟੈਂਟ ਬਾਲੀਵੁੱਡ ਨੇ ਆਪਣੇ ਅਧਿਕਾਰਤ ਇੰਸਟਾਗ੍ਰਾਮ ਹੈਂਡਲ 'ਤੇ ਸ਼ੇਅਰ ਕੀਤੀਆਂ ਹਨ।

5/8
ਤੁਹਾਨੂੰ ਦੱਸ ਦੇਈਏ ਕਿ ਕਿਆਰਾ ਅਤੇ ਕਾਰਤਿਕ ਦੀ ਆਉਣ ਵਾਲੀ ਫਿਲਮ 'ਸੱਤਿਆ ਪ੍ਰੇਮ ਕੀ ਕਥਾ' ਇਸ ਸਾਲ 29 ਜੂਨ ਨੂੰ ਸਿਨੇਮਾਘਰਾਂ 'ਚ ਰਿਲੀਜ਼ ਹੋਵੇਗੀ।

6/8
ਇਸ ਤੋਂ ਇਲਾਵਾ ਬੀ ਟਾਊਨ ਅਦਾਕਾਰਾ ਕਿਆਰਾ ਅਡਵਾਨੀ ਨੇ ਵੀ ਕਸ਼ਮੀਰ ਦੇ ਗੁਲਮਰਗ ਤੋਂ ਆਪਣੀ ਇੱਕ ਤਸਵੀਰ ਇੰਸਟਾਗ੍ਰਾਮ 'ਤੇ ਸ਼ੇਅਰ ਕੀਤੀ ਹੈ।

7/8
ਦੱਸਣਯੋਗ ਹੈ ਕਿ ਕਾਰਤਿਕ ਅਤੇ ਕਿਆਰਾ ਦੀ ਜੋੜੀ ਪਹਿਲੀ ਵਾਰ ਫਿਲਮ 'ਭੂਲ ਭੁੱਲਇਆ 2' 'ਚ ਨਜ਼ਰ ਆਈ ਸੀ। ਦੋਵਾਂ ਦੀ ਜੋੜੀ ਨੂੰ ਵੀ ਖੂਬ ਪਸੰਦ ਕੀਤਾ ਗਿਆ ਸੀ।

8/8
ਆਲਮ ਇਹ ਹੈ ਕਿ ਕਾਰਤਿਕ ਅਤੇ ਕਿਆਰਾ ਦੀ ਇਹ ਡਰਾਉਣੀ ਕਾਮੇਡੀ ਫਿਲਮ ਬਲਾਕਬਸਟਰ ਸਾਬਤ ਹੋਈ। ਬਾਕਸ ਆਫਿਸ ਉੱਤੇ ਫਿਲਮ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਸੀ।

ਹੋਰ ਜਾਣੋ ਬਾਲੀਵੁੱਡ

View More
Advertisement
Advertisement
Advertisement

ਟਾਪ ਹੈਡਲਾਈਨ

Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ

Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ

Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ

Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ

ABP Premium

ਵੀਡੀਓਜ਼

Beas water Level alert | ਬਿਆਸ ਨਦੀ 'ਚ ਆਇਆ ਹੜ੍ਹ -  70 ਸਾਲਾ ਬਜ਼ੁਰਗ ਔਰਤ ਰੁੜ੍ਹੀBarnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀShambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤJalalabad News |ਪਿੰਡ 'ਚ ਘੁਸਪੈਠੀਏ ਦੀ ਲਾਸ਼ ਦਫਨਾਉਣ ਆਈ ਪੁਲਿਸ ਨੂੰ ਲੋਕਾਂ ਨੇ ਮੋੜਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
ਗਰਲਫ੍ਰੈਂਡ ਨੂੰ ਅੱਧੀ ਰਾਤ ਨੂੰ ਮਿਲਣ ਪਹੁੰਚਿਆ ਸੀ ਪ੍ਰੇਮੀ, ਰੰਗੇ ਹੱਥੀਂ ਫੜੇ ਗਏ ਤਾਂ ਪਰਿਵਾਰ ਨੇ ਕਰਵਾ 'ਤਾ ਵਿਆਹ

ਇਸ ਦਿਨ ਲਾਂਚ ਹੋਵੇਗਾ Lava Blaze X 5G, ਜਾਣੋ ਭਾਰਤੀ ਕੰਪਨੀ ਦੇ 'ਮੇਡ ਇਨ ਇੰਡੀਆ' ਫੋਨ ਦੇ ਖਾਸ ਫੀਚਰਸ

Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 

Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ

Embed widget