ਪੜਚੋਲ ਕਰੋ
Advertisement
![ABP Premium](https://cdn.abplive.com/imagebank/Premium-ad-Icon.png)
Mother's day 2022: ਮਾਂ ਦਿਵਸ ਮੌਕੇ ਵਿੱਕੀ ਕੌਸ਼ਲ-ਕੈਟਰੀਨਾ ਕੈਫ ਨੇ ਮਾਂ ਨਾਲ ਸਾਂਝੀਆਂ ਕੀਤੀਆਂ ਇਹ ਖੂਬਸੂਰਤ ਤਸਵੀਰਾਂ
ਕੈਟਰੀਨਾ ਕੈਫ - ਵਿੱਕੀ ਕੌਸ਼ਲ
1/6
![Mother's day 2022: ਬਾਲੀਵੁੱਡ ਅਦਾਕਾਰਾ ਕੈਟਰੀਨਾ ਕੈਫ ਤੇ ਵਿੱਕੀ ਕੌਸ਼ਲ ਇੰਡਸਟਰੀ ਵਿੱਚ ਸਭ ਤੋਂ ਵੱਧ ਚਰਚਿਤ ਤੇ ਲਵਿੰਗ ਕਪਲ ਵਿੱਚੋਂ ਇੱਕ ਹਨ। ਵਿੱਕੀ ਤੇ ਕੈਟਰੀਨਾ ਨੇ ਮਾਂ ਦਿਵਸ ਦੇ ਮੌਕੇ 'ਤੇ ਆਪਣੀ ਮਾਂ ਦੀਆਂ ਕੁਝ ਤਸਵੀਰਾਂ ਪੋਸਟ ਕੀਤੀਆਂ ਹਨ।](https://cdn.abplive.com/imagebank/default_16x9.png)
Mother's day 2022: ਬਾਲੀਵੁੱਡ ਅਦਾਕਾਰਾ ਕੈਟਰੀਨਾ ਕੈਫ ਤੇ ਵਿੱਕੀ ਕੌਸ਼ਲ ਇੰਡਸਟਰੀ ਵਿੱਚ ਸਭ ਤੋਂ ਵੱਧ ਚਰਚਿਤ ਤੇ ਲਵਿੰਗ ਕਪਲ ਵਿੱਚੋਂ ਇੱਕ ਹਨ। ਵਿੱਕੀ ਤੇ ਕੈਟਰੀਨਾ ਨੇ ਮਾਂ ਦਿਵਸ ਦੇ ਮੌਕੇ 'ਤੇ ਆਪਣੀ ਮਾਂ ਦੀਆਂ ਕੁਝ ਤਸਵੀਰਾਂ ਪੋਸਟ ਕੀਤੀਆਂ ਹਨ।
2/6
![ਇਸ ਫੋਟੋ ਵਿੱਚ ਵਿੱਕੀ ਕੌਸ਼ਲ ਵੀ ਅਦਾਕਾਰਾ ਕੈਟਰੀਨਾ ਕੈਫ ਤੇ ਉਸ ਦੀ ਮਾਂ ਨਾਲ ਨਜ਼ਰ ਆ ਰਹੇ ਹਨ। ਫੋਟੋ 'ਚ ਕੈਟਰੀਨਾ ਤੇ ਵਿੱਕੀ ਆਪਣੀ ਮਾਂ ਦਾ ਆਸ਼ੀਰਵਾਦ ਲੈਂਦੇ ਨਜ਼ਰ ਆ ਰਹੇ ਹਨ।](https://cdn.abplive.com/imagebank/default_16x9.png)
ਇਸ ਫੋਟੋ ਵਿੱਚ ਵਿੱਕੀ ਕੌਸ਼ਲ ਵੀ ਅਦਾਕਾਰਾ ਕੈਟਰੀਨਾ ਕੈਫ ਤੇ ਉਸ ਦੀ ਮਾਂ ਨਾਲ ਨਜ਼ਰ ਆ ਰਹੇ ਹਨ। ਫੋਟੋ 'ਚ ਕੈਟਰੀਨਾ ਤੇ ਵਿੱਕੀ ਆਪਣੀ ਮਾਂ ਦਾ ਆਸ਼ੀਰਵਾਦ ਲੈਂਦੇ ਨਜ਼ਰ ਆ ਰਹੇ ਹਨ।
3/6
![ਇਹ ਫੋਟੋ ਵਿੱਕੀ ਕੌਸ਼ਲ ਦੇ ਵਿਆਹ ਵਾਲੇ ਦਿਨ ਦੀ ਹੈ, ਜਿਸ 'ਚ ਉਸ ਦੀ ਮਾਂ ਉਸ 'ਤੇ ਪਿਆਰ ਦੀ ਵਰਖਾ ਕਰਦੀ ਨਜ਼ਰ ਆ ਰਹੀ ਹੈ।](https://cdn.abplive.com/imagebank/default_16x9.png)
ਇਹ ਫੋਟੋ ਵਿੱਕੀ ਕੌਸ਼ਲ ਦੇ ਵਿਆਹ ਵਾਲੇ ਦਿਨ ਦੀ ਹੈ, ਜਿਸ 'ਚ ਉਸ ਦੀ ਮਾਂ ਉਸ 'ਤੇ ਪਿਆਰ ਦੀ ਵਰਖਾ ਕਰਦੀ ਨਜ਼ਰ ਆ ਰਹੀ ਹੈ।
4/6
![ਇਸ ਤਸਵੀਰ 'ਚ ਵਿੱਕੀ ਕੌਸ਼ਲ ਤੇ ਕੈਟਰੀਨਾ ਕੈਫ ਨਾਲ ਉਨ੍ਹਾਂ ਦੀ ਮਾਂ ਵੀ ਨਜ਼ਰ ਆ ਰਹੀ ਹੈ। ਫੋਟੋ 'ਚ ਦੋਵੇਂ ਸਿਤਾਰੇ ਮਾਂ ਨਾਲ ਪੋਜ਼ ਦਿੰਦੇ ਨਜ਼ਰ ਆ ਰਹੇ ਹਨ।](https://cdn.abplive.com/imagebank/default_16x9.png)
ਇਸ ਤਸਵੀਰ 'ਚ ਵਿੱਕੀ ਕੌਸ਼ਲ ਤੇ ਕੈਟਰੀਨਾ ਕੈਫ ਨਾਲ ਉਨ੍ਹਾਂ ਦੀ ਮਾਂ ਵੀ ਨਜ਼ਰ ਆ ਰਹੀ ਹੈ। ਫੋਟੋ 'ਚ ਦੋਵੇਂ ਸਿਤਾਰੇ ਮਾਂ ਨਾਲ ਪੋਜ਼ ਦਿੰਦੇ ਨਜ਼ਰ ਆ ਰਹੇ ਹਨ।
5/6
![ਇਹ ਫੋਟੋ ਵੀ ਵਿੱਕੀ ਕੌਸ਼ਲ ਦੇ ਵਿਆਹ ਦੀ ਹੈ, ਜਿਸ ਵਿੱਚ ਵਿੱਕੀ ਦੀ ਮਾਂ ਜ਼ਬਰਦਸਤ ਡਾਂਸ ਕਰਦੀ ਨਜ਼ਰ ਆ ਰਹੀ ਹੈ।](https://cdn.abplive.com/imagebank/default_16x9.png)
ਇਹ ਫੋਟੋ ਵੀ ਵਿੱਕੀ ਕੌਸ਼ਲ ਦੇ ਵਿਆਹ ਦੀ ਹੈ, ਜਿਸ ਵਿੱਚ ਵਿੱਕੀ ਦੀ ਮਾਂ ਜ਼ਬਰਦਸਤ ਡਾਂਸ ਕਰਦੀ ਨਜ਼ਰ ਆ ਰਹੀ ਹੈ।
6/6
![ਇਸ ਤਸਵੀਰ 'ਚ ਕੈਟਰੀਨਾ ਕੈਫ ਆਪਣੀ ਮਾਂ ਨਾਲ ਪੋਜ਼ ਦਿੰਦੀ ਨਜ਼ਰ ਆ ਰਹੀ ਹੈ।](https://cdn.abplive.com/imagebank/default_16x9.png)
ਇਸ ਤਸਵੀਰ 'ਚ ਕੈਟਰੀਨਾ ਕੈਫ ਆਪਣੀ ਮਾਂ ਨਾਲ ਪੋਜ਼ ਦਿੰਦੀ ਨਜ਼ਰ ਆ ਰਹੀ ਹੈ।
Published at : 08 May 2022 02:30 PM (IST)
View More
Advertisement
Advertisement
Advertisement
ਟਾਪ ਹੈਡਲਾਈਨ
ਪਟਿਆਲਾ
ਤਕਨਾਲੌਜੀ
ਕ੍ਰਿਕਟ
ਦੇਸ਼
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)