ਪੜਚੋਲ ਕਰੋ

Katrina Kaif Disease: ਕਿਸ ਗੰਭੀਰ ਬੀਮਾਰੀ ਨਾਲ ਜੂਝ ਰਹੀ ਕੈਟਰੀਨਾ ਕੈਫ਼ ? ਜਾਣੋ ਫੈਨਜ਼ ਕਿਉਂ ਹੋਏ ਪਰੇਸ਼ਾਨ

Katrina Kaif Disease: ਮਸ਼ਹੂਰ ਬਾਲੀਵੁੱਡ ਅਦਾਕਾਰਾ ਕੈਟਰੀਨਾ ਕੈਫ ਫਿਲਮਾਂ ਤੋਂ ਜ਼ਿਆਦਾ ਸੋਸ਼ਲ ਮੀਡੀਆ ਉੱਪਰ ਐਕਟਿਵ ਨਜ਼ਰ ਆਉਂਦੀ ਹੈ। ਕੈਟ ਨੇ ਸਾਲ 2023 ਵਿੱਚ 'ਫੋਨ ਭੂਤ' ਅਤੇ 'ਟਾਈਗਰ 3' ਵਰਗੀਆਂ ਫਿਲਮਾਂ ਵਿੱਚ ਨਜ਼ਰ ਆਈ।

Katrina Kaif Disease

1/5
ਹਾਲਾਂਕਿ ਹੁਣ ਤੱਕ 2024 'ਚ ਉਹ ਸਿਰਫ 'ਮੇਰੀ ਕ੍ਰਿਸਮਸ' 'ਚ ਨਜ਼ਰ ਆਈ ਹੈ। ਪਰ ਉਨ੍ਹਾਂ ਦੀ ਇਹ ਫਿਲਮ ਬਾੱਕਸ ਆਫਿਸ ਉੱਪਰ ਖਾਸ ਕਮਾਲ ਨਹੀਂ ਦਿਖਾ ਸਕੀ।

2/5
ਹਾਲ ਹੀ 'ਚ ਨਵਰਾਤਰੀ ਤਿਉਹਾਰ ਦੌਰਾਨ ਕੈਟਰੀਨਾ ਦਾ ਨਵਾਂ ਲੁੱਕ ਦੇਖਣ ਨੂੰ ਮਿਲਿਆ, ਜਿਸ ਦੀ ਕਾਫੀ ਚਰਚਾ ਹੋਈ ਸੀ। ਕੈਟਰੀਨਾ ਨੇ ਡਿਜ਼ਾਈਨਰ ਤਰੁਣ ਤਾਹਿਲਿਆਨੀ ਦੁਆਰਾ ਡਿਜ਼ਾਈਨ ਕੀਤੀ ਇੱਕ ਸੰਤਰੀ ਸਾੜੀ ਵਿੱਚ ਨਵਰਾਤਰੀ ਸਮਾਗਮ ਵਿੱਚ ਸ਼ਿਰਕਤ ਕੀਤੀ। ਆਪਣੇ ਫੈਸ਼ਨ ਸੈਂਸ ਲਈ ਮਸ਼ਹੂਰ ਕੈਟਰੀਨਾ ਦੇ ਇਸ ਲੁੱਕ ਦੀਆਂ ਤਸਵੀਰਾਂ ਤੇਜ਼ੀ ਨਾਲ ਵਾਇਰਲ ਹੋ ਗਈਆਂ, ਪਰ ਪ੍ਰਸ਼ੰਸਕਾਂ ਦਾ ਧਿਆਨ ਇੱਕ ਹੋਰ ਖਾਸ ਗੱਲ ਵੱਲ ਖਿੱਚਿਆ ਗਿਆ।

3/5
ਅਦਾਕਾਰਾ ਸਿਹਤ ਸਮੱਸਿਆ ਤੋਂ ਪੀੜਤ...?  ਕੈਟਰੀਨਾ ਦੇ ਹੱਥ 'ਤੇ ਇੱਕ ਕਾਲਾ ਪੈਚ ਦਿਖਾਈ ਦੇ ਰਿਹਾ ਸੀ। ਇਸ ਗੱਲ ਨੇ ਕਈ ਲੋਕਾਂ ਨੂੰ ਹੈਰਾਨ ਕਰ ਦਿੱਤਾ। ਪ੍ਰੋਗਰਾਮ ਲਈ ਜਾਂਦੇ ਸਮੇਂ ਏਅਰਪੋਰਟ 'ਤੇ ਨਜ਼ਰ ਆਈ ਕੈਟਰੀਨਾ ਦੀਆਂ ਕਈ ਤਸਵੀਰਾਂ ਸੋਸ਼ਲ ਮੀਡੀਆ 'ਤੇ ਚਰਚਾ ਦਾ ਵਿਸ਼ਾ ਬਣ ਗਈਆਂ। ਉਸਦੀ ਬਾਂਹ 'ਤੇ ਦਿਖਾਈ ਦੇਣ ਵਾਲੇ ਇਸ ਕਾਲੇ ਪੈਚ ਨੂੰ ਦੇਖ ਕੇ ਕਈ ਲੋਕਾਂ ਨੇ ਅੰਦਾਜ਼ਾ ਲਗਾਇਆ ਕਿ ਸ਼ਾਇਦ ਅਦਾਕਾਰਾ ਕਿਸੇ ਸਿਹਤ ਸਮੱਸਿਆ ਤੋਂ ਪੀੜਤ ਹੈ।

4/5
ਯੂਜ਼ਰਸ ਨੇ ਕੀਤੇ ਅਜਿਹੇ ਕਮੈਂਟ  ਵਾਇਰਲ ਹੋ ਰਹੀਆਂ ਤਸਵੀਰਾਂ 'ਤੇ ਲੋਕ ਕਈ ਤਰ੍ਹਾਂ-ਤਰ੍ਹਾਂ ਦੇ ਸਵਾਲ ਪੁੱਛ ਰਹੇ ਸਨ, ਜਿਵੇਂ ਕਿ ''ਕੀ ਕੈਟਰੀਨਾ ਨੂੰ ਕੋਈ ਬੀਮਾਰੀ ਹੈ?'', ''ਇਹ ਮੈਡੀਕਲ ਪੈਚ ਵਰਗਾ ਲੱਗ ਰਿਹਾ ਹੈ'', ''ਕੀ ਉਹ ਠੀਕ ਹੈ? ਦੱਸ ਦੇਈਏ ਕਿ ਮਸ਼ਹੂਰ ਟੀਵੀ ਅਦਾਕਾਰਾ ਹਿਨਾ ਖਾਨ ਇਨ੍ਹੀਂ ਦਿਨੀਂ ਆਪਣੇ ਕੈਂਸਰ ਦਾ ਇਲਾਜ ਕਰਵਾ ਰਹੀ ਹੈ। ਅਦਾਕਾਰਾ ਦੇ ਜਲਦ ਠੀਕ ਹੋਣ ਲਈ ਪ੍ਰਸ਼ੰਸਕ ਦੁਆਵਾਂ ਕਰ ਰਹੇ ਹਨ। ਹਾਲਾਂਕਿ ਕੈਟਰੀਨਾ ਕੈਫ ਨੂੰ ਲੈ ਸਾਹਮਣੇ ਆਈ ਖਬਰ ਨੇ ਹਰ ਕਿਸੇ ਦੇ ਹੋਸ਼ ਉੱਡਾ ਦਿੱਤੇ ਹਨ।

5/5
ਜਾਣੋ ਕੀ ਹੈ ਬਲੈਕ ਪੈਚ...?  ਹਾਲਾਂਕਿ ਬਾਅਦ 'ਚ ਸੋਸ਼ਲ ਮੀਡੀਆ 'ਤੇ ਹੀ ਇਸ ਰਾਜ਼ ਦਾ ਖੁਲਾਸਾ ਹੋਇਆ। ਜਾਣਕਾਰੀ ਮੁਤਾਬਕ ਇਹ ਬਲੈਕ ਪੈਚ ਅਸਲ 'ਚ CGM ਪੈਚ ਹੈ। ਇਹ ਪੈਚ ਅਲਟਰਾਹਿਊਮਨ ਐਪ ਨਾਲ ਜੁੜਿਆ ਹੋਇਆ ਹੈ। ਇਹ ਇੱਕ ਫਿਟਨੈਸ ਪਲੇਟਫਾਰਮ ਹੈ ਜੋ ਸਰੀਰ ਵਿੱਚ ਗਲੂਕੋਜ਼ ਦੇ ਪੱਧਰ ਵਿੱਚ ਉਤਰਾਅ-ਚੜ੍ਹਾਅ ਨੂੰ ਟਰੈਕ ਕਰਦਾ ਹੈ ਅਤੇ ਯੂਜ਼ਰਸ ਨੂੰ ਉਹਨਾਂ ਦੇ ਮੈਟਾਬੋਲਿਜ਼ਮ ਨੂੰ ਸਮਝਣ ਵਿੱਚ ਮਦਦ ਕਰਦਾ ਹੈ।

ਹੋਰ ਜਾਣੋ ਮਨੋਰੰਜਨ

ਹੋਰ ਵੇਖੋ
Sponsored Links by Taboola

ਟਾਪ ਹੈਡਲਾਈਨ

AAP MLA: 'ਆਪ' ਵਿਧਾਇਕ ਦੇ ਕਿਸਨੇ ਮਾਰੀ ਸ਼ਰੇਆਮ ਜੁੱਤੀ? ਸਟੇਜ 'ਤੇ ਭਾਸ਼ਣ ਦਿੰਦੇ ਸਮੇਂ ਮੱਚੀ ਹਫੜਾ-ਦਫੜੀ; ਇੰਟਰਨੈੱਟ 'ਤੇ ਵੀਡੀਓ ਵਾਇਰਲ...
'ਆਪ' ਵਿਧਾਇਕ ਦੇ ਕਿਸਨੇ ਮਾਰੀ ਸ਼ਰੇਆਮ ਜੁੱਤੀ? ਸਟੇਜ 'ਤੇ ਭਾਸ਼ਣ ਦਿੰਦੇ ਸਮੇਂ ਮੱਚੀ ਹਫੜਾ-ਦਫੜੀ; ਇੰਟਰਨੈੱਟ 'ਤੇ ਵੀਡੀਓ ਵਾਇਰਲ...
ਗਾਇਕ ਦਿਲਪ੍ਰੀਤ ਢਿੱਲੋਂ ਤੋਂ ਬਾਅਦ ਇੱਕ ਹੋਰ ਪੰਜਾਬੀ ਗਾਇਕ ਦੇ ਘਰ ਆਈ ਖੁਸ਼ੀ, ਸਿੰਗਰ ਜੌਰਡਨ ਸੰਧੂ ਬਣੇ ਪਿਤਾ, ਨੂਰ ਜ਼ੋਰਾ ਨੇ ਬੋਲੀਆਂ ਪਾ ਦਿੱਤੀ ਵਧਾਈ, ਦੇਖੋ ਵੀਡੀਓ

Punjab News: ਪੰਜਾਬ ਦੇ ਕਿਸਾਨ ਫਸਲਾਂ ਨੂੰ ਪਾਈ ਜਾ ਰਹੇ ਨਕਲੀ ਖਾਦਾਂ! ਰਿਪੋਰਟ 'ਚ ਹੋਇਆ ਵੱਡਾ ਖੁਲਾਸਾ

US Deported Indians: ਅਮਰੀਕਾ ਦਾ ਭਾਰਤੀਆਂ ਨੂੰ ਵੱਡਾ ਝਟਕਾ! 3155 ਨਾਗਰਿਕ ਡਿਪੋਰਟ

ਵੀਡੀਓਜ਼

Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha
Fatehgarh Sahib News | ਹੱਡਾਂ ਰੋੜੀ ਨੇੜੇ ਅਵਾਰਾ ਕੁੱਤਿਆਂ ਕੋਲੋਂ ਮਿਲਿਆ 7 ਮਹੀਨੇ ਦੇ ਬੱਚੇ ਦਾ ਭਰੂਣ |Abp Sanjha
Aam Aadmi Party | ਮਨਰੇਗਾ ਘੋਟਾਲੇ 'ਚ 25 ਅਧਿਕਾਰੀਆਂ 'ਤੇ ਕਾਰਵਾਈ 2 ਕਰੋੜ ਦੀ ਜਾਇਦਾਦ ਕੀਤੀ ਜ਼ਬਤ |Abp Sanjha
Big Breaking News | PU Senate Election ਨੂੰ ਮਿਲੀ ਹਰੀ ਝੰਡੀ, 2026 'ਚ ਹੋਣਗੀਆਂ ਚੋਣਾਂ  | Panjab University

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
AAP MLA: 'ਆਪ' ਵਿਧਾਇਕ ਦੇ ਕਿਸਨੇ ਮਾਰੀ ਸ਼ਰੇਆਮ ਜੁੱਤੀ? ਸਟੇਜ 'ਤੇ ਭਾਸ਼ਣ ਦਿੰਦੇ ਸਮੇਂ ਮੱਚੀ ਹਫੜਾ-ਦਫੜੀ; ਇੰਟਰਨੈੱਟ 'ਤੇ ਵੀਡੀਓ ਵਾਇਰਲ...
'ਆਪ' ਵਿਧਾਇਕ ਦੇ ਕਿਸਨੇ ਮਾਰੀ ਸ਼ਰੇਆਮ ਜੁੱਤੀ? ਸਟੇਜ 'ਤੇ ਭਾਸ਼ਣ ਦਿੰਦੇ ਸਮੇਂ ਮੱਚੀ ਹਫੜਾ-ਦਫੜੀ; ਇੰਟਰਨੈੱਟ 'ਤੇ ਵੀਡੀਓ ਵਾਇਰਲ...
ਗਾਇਕ ਦਿਲਪ੍ਰੀਤ ਢਿੱਲੋਂ ਤੋਂ ਬਾਅਦ ਇੱਕ ਹੋਰ ਪੰਜਾਬੀ ਗਾਇਕ ਦੇ ਘਰ ਆਈ ਖੁਸ਼ੀ, ਸਿੰਗਰ ਜੌਰਡਨ ਸੰਧੂ ਬਣੇ ਪਿਤਾ, ਨੂਰ ਜ਼ੋਰਾ ਨੇ ਬੋਲੀਆਂ ਪਾ ਦਿੱਤੀ ਵਧਾਈ, ਦੇਖੋ ਵੀਡੀਓ
ਗਾਇਕ ਦਿਲਪ੍ਰੀਤ ਢਿੱਲੋਂ ਤੋਂ ਬਾਅਦ ਇੱਕ ਹੋਰ ਪੰਜਾਬੀ ਗਾਇਕ ਦੇ ਘਰ ਆਈ ਖੁਸ਼ੀ, ਸਿੰਗਰ ਜੌਰਡਨ ਸੰਧੂ ਬਣੇ ਪਿਤਾ, ਨੂਰ ਜ਼ੋਰਾ ਨੇ ਬੋਲੀਆਂ ਪਾ ਦਿੱਤੀ ਵਧਾਈ, ਦੇਖੋ ਵੀਡੀਓ
Punjab News: ਪੰਜਾਬ ਦੇ ਕਿਸਾਨ ਫਸਲਾਂ ਨੂੰ ਪਾਈ ਜਾ ਰਹੇ ਨਕਲੀ ਖਾਦਾਂ! ਰਿਪੋਰਟ 'ਚ ਹੋਇਆ ਵੱਡਾ ਖੁਲਾਸਾ
Punjab News: ਪੰਜਾਬ ਦੇ ਕਿਸਾਨ ਫਸਲਾਂ ਨੂੰ ਪਾਈ ਜਾ ਰਹੇ ਨਕਲੀ ਖਾਦਾਂ! ਰਿਪੋਰਟ 'ਚ ਹੋਇਆ ਵੱਡਾ ਖੁਲਾਸਾ
US Deported Indians: ਅਮਰੀਕਾ ਦਾ ਭਾਰਤੀਆਂ ਨੂੰ ਵੱਡਾ ਝਟਕਾ! 3155 ਨਾਗਰਿਕ ਡਿਪੋਰਟ
US Deported Indians: ਅਮਰੀਕਾ ਦਾ ਭਾਰਤੀਆਂ ਨੂੰ ਵੱਡਾ ਝਟਕਾ! 3155 ਨਾਗਰਿਕ ਡਿਪੋਰਟ
ਪੰਜਾਬ ‘ਚ ਮਿਲਾਵਟਖੋਰੀ ਦੀ ਗੰਦੀ ਖੇਡ; ਕਿਸਾਨਾਂ ਨੂੰ ਵੇਚੀ ਘਟੀਆ ਤੇ ਮਿਲਾਵਟੀ ਖਾਦ, 192 ਕੇਸ ਦਰਜ, 65 ਲਾਇਸੈਂਸ ਮੁਅੱਤਲ, ਫ਼ਸਲਾਂ 'ਤੇ ਮੰਡਰਾ ਰਿਹਾ ਖਤਰਾ!

ਪੰਜਾਬ ਪੁਲਿਸ ਦੀ ਕਾਨਫਰੰਸ ਕਾਲ ਦੀ FIR ਆਈ ਸਾਹਮਣੇ; AI ਨਾਲ ਬਣਾਉਣ ਦਾ ਆਰੋਪ; SIT ਨੇ ਸੁਖਬੀਰ ਸਿੰਘ ਬਾਦਲ ਸਮੇਤ 6 ਨੂੰ ਕੀਤਾ ਤਲਬ

ਲੁਧਿਆਣਾ ਦੇ ਲਾਡੋਵਾਲ ਟੋਲ ਪਲਾਜ਼ ‘ਤੇ ਫਾਇਰਿੰਗ; ਚੇਅਰਮੈਨ ਦੱਸ ਕੇ VIP ਲਾਈਨ 'ਚ ਵੜੇ ਬਦਮਾਸ਼, ID ਕਾਰਡ ਮੰਗਣ ‘ਤੇ ਚਲਾਈਆਂ ਗੋਲੀਆਂ, ਮੱਚਿਆ ਹੜਕੰਪ

ਗੋਆ ‘ਚ ਨਾਈਟ ਕਲੱਬ 'ਚ ਸਿਲੰਡਰ ਧਮਾਕਾ, 25 ਲੋਕਾਂ ਦੀ ਦਰਦਨਾਕ ਮੌਤ… CM ਨੇ ਦਿੱਤੇ ਜਾਂਚ ਦੇ ਹੁਕਮ, ਦੇਖੋ ਹਾਦਸੇ ਦਾ ਖੌਫਨਾਕ ਵੀਡੀਓ

Embed widget