ਪੜਚੋਲ ਕਰੋ

Dusshera 2023: ਕੈਟਰੀਨਾ ਕੈਫ ਨੇ ਲਾਲ ਸਾੜੀ 'ਚ ਢਾਇਆ ਕਹਿਰ, ਅਦਾਕਾਰਾ ਦੀਆਂ ਅਦਾਵਾਂ ਕਰ ਰਹੀਆਂ ਦੀਵਾਨਾ

Dusshera 2023: ਦੁਸ਼ਹਿਰੇ ਦਾ ਤਿਉਹਾਰ ਅੱਜ ਦੇਸ਼ ਭਰ 'ਚ ਮਨਾਇਆ ਜਾ ਰਿਹਾ ਹੈ। ਬਾਲੀਵੁੱਡ ਸਿਤਾਰੇ ਵੀ ਇਸ ਤਿਉਹਾਰ ਨੂੰ ਧੂਮਧਾਮ ਨਾਲ ਮਨਾ ਰਹੇ ਹਨ ਅਤੇ ਆਪਣੇ ਪ੍ਰਸ਼ੰਸਕਾਂ ਨੂੰ ਸ਼ੁੱਭਕਾਮਨਾਵਾਂ ਵੀ ਦੇ ਰਹੇ ਹਨ।

Katrina Kaif in red floral embroidery saree

1/6
ਆਲੀਆ ਤੋਂ ਲੈ ਕੇ ਬਾਲੀਵੁੱਡ ਦੇ ਕਈ ਸਿਤਾਰਿਆਂ ਨੇ ਸੋਸ਼ਲ ਮੀਡੀਆ 'ਤੇ ਪ੍ਰਸ਼ੰਸਕਾਂ ਨੂੰ ਦੁਸਹਿਰੇ ਦੀਆਂ ਵਧਾਈਆਂ ਦਿੱਤੀਆਂ ਹਨ। ਇਸ ਵਿਚਾਲੇ ਕੈਟਰੀਨਾ ਕੈਫ ਨੇ ਬੇਹੱਦ ਖੂਬਸੂਰਤ ਤਸਵੀਰਾਂ ਸ਼ੇਅਰ ਕਰਦੇ ਹੋਏ ਦੁਸ਼ਹਿਰੇ ਦੀ ਵਧਾਈ ਦਿੱਤੀ।

2/6
ਕੈਟਰੀਨਾ ਕੈਫ ਨੇ ਲਾਲ ਸਾੜੀ 'ਚ ਆਪਣੀਆਂ ਖੂਬਸੂਰਤ ਤਸਵੀਰਾਂ ਇੰਸਟਾਗ੍ਰਾਮ 'ਤੇ ਪੋਸਟ ਕੀਤੀਆਂ ਅਤੇ ਆਪਣੇ ਪ੍ਰਸ਼ੰਸਕਾਂ ਨੂੰ ਤਿਉਹਾਰ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ।

3/6
ਅਦਾਕਾਰਾ ਨੇ ਤਸਵੀਰਾਂ ਪੋਸਟ ਸ਼ੇਅਰ ਕਰਦੇ ਹੋਏ ਕੈਪਸ਼ਨ ਵਿੱਚ ਲਿਖਿਆ, ਦੁਸ਼ਹਿਰਾ ਮੁਬਾਰਕ...

4/6
ਦੱਸ ਦੇਈਏ ਕਿ ਕੈਟਰੀਨਾ ਕੈਫ ਜਲਦ ਹੀ ਸਲਮਾਨ ਖਾਨ ਨਾਲ ਫਿਲਮ 'ਟਾਈਗਰ 3' 'ਚ ਨਜ਼ਰ ਆਵੇਗੀ। ਇਸ ਦੇ ਰਿਲੀਜ਼ ਹੋਏ ਟ੍ਰੇਲਰ 'ਚ ਕੈਟਰੀਨਾ ਦੇ ਜ਼ਬਰਦਸਤ ਐਕਸ਼ਨ ਨੂੰ ਦਰਸ਼ਕਾਂ ਨੇ ਕਾਫੀ ਪਸੰਦ ਕੀਤਾ ਹੈ।

5/6
ਅੱਜ ਦੁਸ਼ਹਿਰੇ ਦੇ ਤਿਉਹਾਰ ਮੌਕੇ ਕੈਟਰੀਨਾ ਕੈਫ ਨੇ ਲਾਲ ਰੰਗ ਦੀ ਸਾੜੀ ਪਹਿਨੀ ਅਤੇ ਆਪਣੇ ਪ੍ਰਸ਼ੰਸਕਾਂ ਨਾਲ ਇੱਕ ਵੀਡੀਓ ਸ਼ੇਅਰ ਕੀਤੀ ਹੈ ਅਤੇ ਉਨ੍ਹਾਂ ਨੂੰ ਸ਼ੁਭਕਾਮਨਾਵਾਂ ਦਿੰਦੇ ਹੋਏ ਨਜ਼ਰ ਆ ਰਹੀ ਹੈ।

6/6
ਕੈਟਰੀਨਾ ਕੈਫ ਲਾਲ ਸਾੜੀ 'ਚ ਬੇਹੱਦ ਖੂਬਸੂਰਤ ਲੱਗ ਰਹੀ ਹੈ। ਉਸ ਨੇ ਹਲਕੇ ਮੇਕਅੱਪ ਨਾਲ ਆਪਣੇ ਵਾਲ ਖੁੱਲ੍ਹੇ ਛੱਡੇ ਹਨ ਅਤੇ ਮੱਥੇ 'ਤੇ ਬਿੰਦੀ ਉਸ ਦੀ ਖੂਬਸੂਰਤੀ ਨੂੰ ਹੋਰ ਵਧਾ ਰਹੀ ਹੈ। ਦੱਸ ਦੇਈਏ ਕਿ ਇਹ ਫਿਲਮ ਦੀਵਾਲੀ ਮੌਕੇ ਰਿਲੀਜ਼ ਕੀਤੀ ਜਾਵੇਗੀ। ਜਿਸਦਾ ਪ੍ਰਸ਼ੰਸਕਾਂ ਨੂੰ ਵੀ ਬੇਸਬਰੀ ਨਾਲ ਇੰਤਜ਼ਾਰ ਹੈ।

ਹੋਰ ਜਾਣੋ ਬਾਲੀਵੁੱਡ

View More
Advertisement
Advertisement
Advertisement

ਟਾਪ ਹੈਡਲਾਈਨ

Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ

Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ

Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ

Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ

ABP Premium

ਵੀਡੀਓਜ਼

Barnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀShambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤJalalabad News |ਪਿੰਡ 'ਚ ਘੁਸਪੈਠੀਏ ਦੀ ਲਾਸ਼ ਦਫਨਾਉਣ ਆਈ ਪੁਲਿਸ ਨੂੰ ਲੋਕਾਂ ਨੇ ਮੋੜਿਆHoshiarpur News | ਹੁਸ਼ਿਆਰਪੁਰ ਦੀ ਮਸ਼ਹੂਰ 150 ਸਾਲ ਪੁਰਾਣੀ ਚਰਚ 'ਚ ਚੋਰੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
ਗਰਲਫ੍ਰੈਂਡ ਨੂੰ ਅੱਧੀ ਰਾਤ ਨੂੰ ਮਿਲਣ ਪਹੁੰਚਿਆ ਸੀ ਪ੍ਰੇਮੀ, ਰੰਗੇ ਹੱਥੀਂ ਫੜੇ ਗਏ ਤਾਂ ਪਰਿਵਾਰ ਨੇ ਕਰਵਾ 'ਤਾ ਵਿਆਹ

ਇਸ ਦਿਨ ਲਾਂਚ ਹੋਵੇਗਾ Lava Blaze X 5G, ਜਾਣੋ ਭਾਰਤੀ ਕੰਪਨੀ ਦੇ 'ਮੇਡ ਇਨ ਇੰਡੀਆ' ਫੋਨ ਦੇ ਖਾਸ ਫੀਚਰਸ

Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 

Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ

Embed widget