ਪੜਚੋਲ ਕਰੋ

Katrina Vicky : ਲਾਲ ਜੋੜੇ 'ਚ ਪਤੀ ਵਿੱਕੀ ਦਾ ਹੱਥ ਫੜ ਕੇ ਦੀਵਾਲੀ ਪਾਰਟੀ 'ਚ ਪਹੁੰਚੀ ਕੈਟਰੀਨਾ ਕੈਫ, ਚੰਨ ਦਾ ਟੁਕੜਾ ਲੱਗੀ ਅਦਾਕਾਰਾ

ਹਾਲ ਹੀ 'ਚ ਬਾਲੀਵੁੱਡ ਦੇ ਮਸ਼ਹੂਰ ਨਿਰਮਾਤਾ ਰਮੇਸ਼ ਤੋਰਾਨੀ (Ramesh Taurani) ਨੇ ਆਪਣੇ ਘਰ ਦੀਵਾਲੀ ਪਾਰਟੀ ਰੱਖੀ, ਜਿਸ 'ਚ ਕਈ ਸਿਤਾਰਿਆਂ ਨੇ ਸ਼ਿਰਕਤ ਕੀਤੀ। ਓਥੇ ਹੀ ਕੈਟਰੀਨਾ ਵਿੱਕੀ ਨੇ ਪਾਰਟੀ 'ਚ ਮਹਿਫਲ ਲੁੱਟਣ ਦਾ ਕੰਮ ਕੀਤਾ।

Katrina Kaif- Vicky Kaushal

1/8

2/8
ਦੀਵਾਲੀ ਦਾ ਖੁਮਾਰ ਆਮ ਲੋਕਾਂ ਦੇ ਨਾਲ-ਨਾਲ ਬਾਲੀਵੁੱਡ ਸੈਲੇਬਸ 'ਤੇ ਵੀ ਚੜ੍ਹਨ ਲੱਗਾ ਹੈ। ਦੀਵਾਲੀ  ਆਉਣ ਤੋਂ ਪਹਿਲਾਂ ਹੀ ਕਈ ਸਿਤਾਰਿਆਂ ਦੇ ਘਰ ਪਾਰਟੀ ਸ਼ੁਰੂ ਹੋ ਚੁੱਕੀ ਹੈ। ਮਸ਼ਹੂਰ ਬਾਲੀਵੁੱਡ ਨਿਰਮਾਤਾ ਰਮੇਸ਼ ਤੋਰਾਨੀ ਨੇ ਹਾਲ ਹੀ ਵਿੱਚ ਆਪਣੇ ਘਰ ਇੱਕ ਦੀਵਾਲੀ ਪਾਰਟੀ ਰੱਖੀ ਸੀ ਅਤੇ ਇਸ ਵਿੱਚ ਸਾਰੇ ਮਸ਼ਹੂਰ ਹਸਤੀਆਂ ਨੇ ਸ਼ਿਰਕਤ ਕੀਤੀ ਸੀ ਪਰ ਸਭ ਤੋਂ ਵੱਧ ਚਰਚਾ ਬਾਲੀਵੁੱਡ ਦੀ ਪਿਆਰੀ ਜੋੜੀ ਕੈਟਰੀਨਾ ਅਤੇ ਵਿੱਕੀ ਦੀ ਸੀ।

3/8
ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਦਾ ਵਿਆਹ ਪਿਛਲੇ ਸਾਲ ਯਾਨੀ ਦਸੰਬਰ 2021 ਵਿੱਚ ਰਾਜਸਥਾਨ ਵਿੱਚ ਹੋਇਆ ਸੀ।ਹਾਲ ਹੀ 'ਚ ਵਿਆਹ ਤੋਂ ਬਾਅਦ ਇਸ ਪਿਆਰੇ ਜੋੜੇ ਨੇ ਆਪਣਾ ਪਹਿਲਾ ਕਰਵਾ ਚੌਥ ਵੀ ਮਨਾਇਆ ਸੀ, ਜਿਸ ਦੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਖੂਬ ਵਾਇਰਲ ਹੋਈਆਂ ਸੀ।

4/8
ਹਾਲ ਹੀ 'ਚ ਵਿਆਹ ਤੋਂ ਬਾਅਦ ਇਸ ਪਿਆਰੇ ਜੋੜੇ ਨੇ ਆਪਣਾ ਪਹਿਲਾ ਕਰਵਾ ਚੌਥ ਵੀ ਮਨਾਇਆ ਸੀ, ਜਿਸ ਦੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਖੂਬ ਵਾਇਰਲ ਹੋਈਆਂ ਸੀ।

5/8
ਹੁਣ ਵਿੱਕੀ ਅਤੇ ਕੈਟਰੀਨਾ ਆਪਣੀ ਪਹਿਲੀ ਦੀਵਾਲੀ ਮਨਾਉਣ ਜਾ ਰਹੇ ਹਨ। ਵਿੱਕੀ ਪੰਜਾਬੀ ਪਰਿਵਾਰ ਤੋਂ ਆਉਂਦਾ ਹੈ, ਇਸ ਲਈ ਦੋਵਾਂ ਦਾ ਜਸ਼ਨ ਵੀ ਖਾਸ ਹੋਣ ਵਾਲਾ ਹੈ।

6/8
ਹਾਲ ਹੀ ਵਿੱਚ ਇਸ ਪਿਆਰੇ ਜੋੜੇ ਨੇ ਰਮੇਸ਼ ਤੋਰਾਨੀ ਦੀ ਦੀਵਾਲੀ ਪਾਰਟੀ ਵਿੱਚ ਸ਼ਿਰਕਤ ਕੀਤੀ ਸੀ। ਇਸ ਦੌਰਾਨ ਦੋਵੇਂ ਟ੍ਰੈਡੀਸ਼ਨਲ ਲੁੱਕ 'ਚ ਨਜ਼ਰ ਆਏ।

7/8
ਵਿੱਕੀ ਕੌਸ਼ਲ ਕਾਲੇ ਰੰਗ ਦੇ ਕੁੜਤੇ ਅਤੇ ਚਿੱਟੇ ਪਜਾਮੇ ਵਿੱਚ ਬਹੁਤ ਖੂਬਸੂਰਤ ਲੱਗ ਰਹੇ ਸਨ, ਉੱਥੇ ਹੀ ਕੈਟਰੀਨਾ ਨੇ ਵੀ ਪ੍ਰਿੰਟਿਡ ਲਾਲ ਸ਼ਰਾਰਾ ਡਰੈੱਸ ਵਿੱਚ ਚੰਨ ਦਾ ਟੁਕੜਾ ਲੱਗੀ।

8/8
ਦੋਵਾਂ ਦੀਆਂ ਇਕੱਠੀਆਂ ਤਸਵੀਰਾਂ ਇੰਟਰਨੈੱਟ 'ਤੇ ਕਾਫੀ ਵਾਇਰਲ ਹੋ ਰਹੀਆਂ ਹਨ। ਫ਼ੈਨਜ ਉਨ੍ਹਾਂ ਦੀ ਝਲਕ 'ਤੇ ਜ਼ਬਰਦਸਤ ਪਿਆਰ ਲੁਟਾ ਰਹੇ ਹਨ।

ਹੋਰ ਜਾਣੋ ਬਾਲੀਵੁੱਡ

View More
Advertisement
Advertisement
Advertisement

ਟਾਪ ਹੈਡਲਾਈਨ

Kangana Controversy:'ਪੰਜਾਬੀਆਂ' ਨੂੰ ਨਸ਼ੇੜੀ ਕਹਿਣ 'ਤੇ ਭੜਕੀ AAP, ਕਿਹਾ- ਇਹ ਤਾਂ ਆਪ ਐਵੇਂ ਲਗਦੀ ਜਿਵੇਂ ਨਸ਼ੇ 'ਚ ਟੁੰਨ ਰਹਿੰਦੀ ਹੋਵੇ, ਦੇਖੋ ਵੀਡੀਓ

Ram Rahim: ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
Babbu Maan: ਬੱਬੂ ਮਾਨ ਦੀ ਇਸ ਹਰਕਤ 'ਤੇ ਅਕਸਰ ਭੜਕ ਜਾਂਦੇ ਸੀ ਪਿਤਾ, ਗਾਇਕ ਨੇ ਕੀਤਾ ਹੈਰਾਨੀਜਨਕ ਖੁਲਾਸਾ

Punjab Police: ਜੱਜ ਦੀ ਸੁਰੱਖਿਆ ਚੋਂ ਪੰਜਾਬ ਪੁਲਿਸ ਹਟਾਏ ਜਾਣ ਦਾ ਮਾਮਲਾ, ਮਾਨ ਸਰਕਾਰ ਦਾ HC 'ਚ 'ਤਰਲਾ', ਵਾਪਸ ਲਿਆ ਜਾਵੇਗਾ ਫ਼ੈਸਲਾ, ਪੁਲਿਸ ਦਾ ਅਕਸ ਹੋਵੇਗਾ ਖ਼ਰਾਬ

ABP Premium

ਵੀਡੀਓਜ਼

ਕੰਗਣਾ ਦੀਆਂ ਫਿਲਮਾਂ ਨਹੀਂ ਚੱਲ ਰਹੀਆਂ ਇਸ ਲਈ ਅਜਿਹੇ ਬਿਆਨ ਦਿੰਦੀ700 ਰੁਪਏ ਪ੍ਰਤੀ ਕੁੰਅਟਲ ਝੋਨਾ ਵਿਕ ਰਿਹਾ, ਮੰਡੀ ਬੋਰਡ ਦੇ ਅਫਸਰ ਮਿਲੇ ਹੋਏ...ਬਰਨਾਲਾ 'ਚ ਦੋ ਗੁਟ ਭਿੜੇ, ਚੱਲੀਆਂ ਗੋਲੀਆਂਵਿਸ਼ਵ ਪ੍ਰਸਿੱਧ ਲੰਗੂਰ ਮੇਲੇ ਦੀ ਹੋਈ ਸ਼ੁਰੂਆਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Kangana Controversy:'ਪੰਜਾਬੀਆਂ' ਨੂੰ ਨਸ਼ੇੜੀ ਕਹਿਣ 'ਤੇ ਭੜਕੀ AAP, ਕਿਹਾ- ਇਹ ਤਾਂ ਆਪ ਐਵੇਂ ਲਗਦੀ ਜਿਵੇਂ ਨਸ਼ੇ 'ਚ ਟੁੰਨ ਰਹਿੰਦੀ ਹੋਵੇ, ਦੇਖੋ ਵੀਡੀਓ
Kangana Controversy:'ਪੰਜਾਬੀਆਂ' ਨੂੰ ਨਸ਼ੇੜੀ ਕਹਿਣ 'ਤੇ ਭੜਕੀ AAP, ਕਿਹਾ- ਇਹ ਤਾਂ ਆਪ ਐਵੇਂ ਲਗਦੀ ਜਿਵੇਂ ਨਸ਼ੇ 'ਚ ਟੁੰਨ ਰਹਿੰਦੀ ਹੋਵੇ, ਦੇਖੋ ਵੀਡੀਓ
Ram Rahim: ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
Babbu Maan: ਬੱਬੂ ਮਾਨ ਦੀ ਇਸ ਹਰਕਤ 'ਤੇ ਅਕਸਰ ਭੜਕ ਜਾਂਦੇ ਸੀ ਪਿਤਾ, ਗਾਇਕ ਨੇ ਕੀਤਾ ਹੈਰਾਨੀਜਨਕ ਖੁਲਾਸਾ
Babbu Maan: ਬੱਬੂ ਮਾਨ ਦੀ ਇਸ ਹਰਕਤ 'ਤੇ ਅਕਸਰ ਭੜਕ ਜਾਂਦੇ ਸੀ ਪਿਤਾ, ਗਾਇਕ ਨੇ ਕੀਤਾ ਹੈਰਾਨੀਜਨਕ ਖੁਲਾਸਾ
Punjab Police: ਜੱਜ ਦੀ ਸੁਰੱਖਿਆ ਚੋਂ ਪੰਜਾਬ ਪੁਲਿਸ ਹਟਾਏ ਜਾਣ ਦਾ ਮਾਮਲਾ, ਮਾਨ ਸਰਕਾਰ ਦਾ HC 'ਚ 'ਤਰਲਾ', ਵਾਪਸ ਲਿਆ ਜਾਵੇਗਾ ਫ਼ੈਸਲਾ, ਪੁਲਿਸ ਦਾ ਅਕਸ ਹੋਵੇਗਾ ਖ਼ਰਾਬ
Punjab Police: ਜੱਜ ਦੀ ਸੁਰੱਖਿਆ ਚੋਂ ਪੰਜਾਬ ਪੁਲਿਸ ਹਟਾਏ ਜਾਣ ਦਾ ਮਾਮਲਾ, ਮਾਨ ਸਰਕਾਰ ਦਾ HC 'ਚ 'ਤਰਲਾ', ਵਾਪਸ ਲਿਆ ਜਾਵੇਗਾ ਫ਼ੈਸਲਾ, ਪੁਲਿਸ ਦਾ ਅਕਸ ਹੋਵੇਗਾ ਖ਼ਰਾਬ
ED ਨੇ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਨੂੰ ਮਨੀ ਲਾਂਡਰਿੰਗ ਮਾਮਲੇ 'ਚ ਭੇਜਿਆ ਸੰਮਨ, ਜਾਣੋ ਕੀ ਹੈ ਪੂਰਾ ਮਾਮਲਾ ?

Punjab News: ਪੰਚਾਇਤੀ ਚੋਣਾਂ 'ਚ 'ਆਪ' ਦੇ ਗੈਂਗਸਟਰਾਂ ਨਾਲ ਜੁੜੇ ਕੁਨੈਕਸ਼ਨ? ਮੰਤਰੀ ਕੁਲਦੀਪ ਧਾਲੀਵਾਲ ਨੇ ਕਰ ਦਿੱਤਾ ਸਭ ਕੁਝ ਕਲੀਅਰ

ਨਹੀਂ ਸੁਧਰਦੀ ਕੰਗਨਾ ! ਮੁੜ 'ਪੰਜਾਬੀਆਂ' ਨੂੰ ਦੱਸਿਆ ਨਸ਼ੇੜੀ, ਕਿਹਾ-ਮੋਟਰਸਾਇਕਲਾਂ 'ਤੇ ਆਉਂਦੇ ਨੇ ਚਿੱਟਾ ਤੇ ਸ਼ਰਾਬਾਂ ਪੀਂਦੇ ਨੇ, ਵਿਗਾੜ ਦਿੱਤੇ ਹਿਮਾਚਲੀ ਨੌਜਵਾਨ

Panchayat Election: ‘ਆਪ’ ਵਿਧਾਇਕ ਨੇ ਆਪਣੇ ਘਰੇ ਹੀ ਰੱਖ ਲਈ 'ਸਰਪੰਚੀ', ਹੁਣ ਹਾਈਕੋਰਟ ਪਹੁੰਚਿਆ ਮਾਮਲਾ

Embed widget