Katrina-Vicky's Marriage Anniversary: ਕੈਟਰੀਨਾ ਕੈਫ-ਵਿੱਕੀ ਕੌਸ਼ਲ ਦੇ ਵਿਆਹ ਨੂੰ ਹੋਇਆ ਸਾਲ, ਇੰਝ ਸ਼ੁਰੂ ਹੋਈ ਸੀ ਲਵ ਸਟੋਰੀ

ਬਾਲੀਵੁੱਡ ਦਾ ਇਹ ਪਿਆਰਾ ਜੋੜਾ ਅੱਜ ਆਪਣੇ ਵਿਆਹ ਦੀ ਪਹਿਲੀ ਵਰ੍ਹੇਗੰਢ ਮਨਾ ਰਿਹੈ। ਅਸੀਂ ਗੱਲ ਕਰ ਰਹੇ ਹਾਂ ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਦੀ। ਪਿਛਲੇ ਸਾਲ 2021 ਚ 9 ਦਸੰਬਰ ਨੂੰ ਦੋਵੇਂ ਵਿਆਹ ਦੇ ਬੰਧਨ ਚ ਬੱਝ ਗਏ ਸਨ।

ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ

Sponsored Links by Taboola