ਪੜਚੋਲ ਕਰੋ

Khushi Kapoor: ਦੇਸੀ ਲੁੱਕ 'ਚ ਖੂਬਸੂਰਤ ਦਿਖੀ ਖੁਸ਼ੀ ਕਪੂਰ, ਲੱਖਾਂ ਦੀ ਸਾੜ੍ਹੀ 'ਚ ਦਿਖਾਇਆ ਕਰਵੀ ਫਿਗਰ

Khushi Kapoor Pics: ਖੁਸ਼ੀ ਕਪੂਰ ਜਲਦ ਹੀ ਫਿਲਮ 'ਦਿ ਆਰਚੀਜ਼' 'ਚ ਨਜ਼ਰ ਆਵੇਗੀ। ਪਰ ਪਰਦੇ 'ਤੇ ਆਉਣ ਤੋਂ ਪਹਿਲਾਂ ਹੀ ਉਹ ਆਪਣੇ ਸਟਾਈਲਿਸ਼ ਲੁੱਕ ਕਾਰਨ ਲਾਈਮਲਾਈਟ 'ਚ ਰਹਿੰਦੀ ਹੈ।

Khushi Kapoor

1/7
ਹਾਲ ਹੀ 'ਚ ਖੁਸ਼ੀ ਕਪੂਰ ਨੇ ਸੋਸ਼ਲ ਮੀਡੀਆ 'ਤੇ ਆਪਣੀਆਂ ਕੁਝ ਲੇਟੈਸਟ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਸ 'ਚ ਉਹ ਸਾੜੀ ਪਾਈ ਨਜ਼ਰ ਆ ਰਹੀ ਹੈ। ਇਸ ਲੁੱਕ 'ਚ ਉਹ ਬੇਹੱਦ ਖੂਬਸੂਰਤ ਲੱਗ ਰਹੀ ਹੈ।

2/7
ਬਾਲੀਵੁੱਡ ਦੀ ਮਰਹੂਮ ਅਦਾਕਾਰਾ ਸ਼੍ਰੀਦੇਵੀ ਅਤੇ ਮਸ਼ਹੂਰ ਨਿਰਮਾਤਾ-ਨਿਰਦੇਸ਼ਕ ਬੋਨੀ ਕਪੂਰ ਦੀ ਛੋਟੀ ਬੇਟੀ ਖੁਸ਼ੀ ਕਪੂਰ ਜਲਦ ਹੀ ਬਾਲੀਵੁੱਡ 'ਚ ਡੈਬਿਊ ਕਰਨ ਜਾ ਰਹੀ ਹੈ। ਉਨ੍ਹਾਂ ਦੀ ਫਿਲਮ 'ਦ ਆਰਚੀਜ਼' ਬਹੁਤ ਜਲਦ ਰਿਲੀਜ਼ ਹੋਣ ਜਾ ਰਹੀ ਹੈ। ਪਰ ਫਿਲਮ ਰਿਲੀਜ਼ ਹੋਣ ਤੋਂ ਪਹਿਲਾਂ ਹੀ ਖੁਸ਼ੀ ਆਪਣੇ ਸਟਾਈਲਿਸ਼ ਲੁੱਕ ਅਤੇ ਹੌਟਨੈੱਸ ਨੂੰ ਲੈ ਕੇ ਚਰਚਾ 'ਚ ਰਹਿੰਦੀ ਹੈ।

3/7
ਖੁਸ਼ੀ ਕਪੂਰ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ ਅਤੇ ਫੈਨਜ਼ ਨਾਲ ਆਪਣੀਆਂ ਸਟਾਈਲਿਸ਼ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ।

4/7
ਇਨ੍ਹਾਂ ਤਸਵੀਰਾਂ 'ਚ ਖੁਸ਼ੀ ਆਈਸ ਬਲੂ ਸੀਕੁਇਨ ਦੀ ਕਢਾਈ ਵਾਲੀ ਡ੍ਰੈਪਡ ਸਾੜ੍ਹੀ ਪਹਿਨੀ ਨਜ਼ਰ ਆ ਰਹੀ ਹੈ। ਇਸ ਦੇ ਨਾਲ ਉਸ ਨੇ ਮੇਲ ਖਾਂਦਾ ਸਲਟਰੀ ਬਰੇਲੇਟ ਪਾਇਆ ਹੋਇਆ ਹੈ, ਜਿਸ ਨਾਲ ਉਸ ਦਾ ਦੇਸੀ ਅਵਤਾਰ ਕਾਫੀ ਹੌਟ ਨਜ਼ਰ ਆ ਰਿਹਾ ਹੈ।

5/7
ਇਸ ਸਾੜੀ ਦੇ ਨਾਲ ਖੁਸ਼ੀ ਨੇ ਆਪਣੇ ਲੁੱਕ ਨੂੰ ਸਟਲ ਬੇਸ, ਨਿਊਡ ਅੱਖਾਂ ਅਤੇ ਨਿਊਡ ਰੈੱਡ ਲਿਪਸ ਨਾਲ ਪੂਰਾ ਕੀਤਾ ਹੈ। ਉਸਨੇ ਆਪਣੇ ਵਾਲ ਖੁੱਲੇ ਰੱਖੇ ਹਨ ਜੋ ਉਸਦੀ ਦਿੱਖ ਨੂੰ ਨਿਖਾਰ ਰਹੇ ਹਨ।

6/7
ਇਸ ਸਾੜ੍ਹੀ 'ਚ ਖੁਸ਼ੀ ਦਾ ਕਰਵੀ ਫਿਗਰ ਸਾਫ ਨਜ਼ਰ ਆ ਰਿਹਾ ਹੈ। ਸਾੜ੍ਹੀ 'ਚ ਆਪਣਾ ਸ਼ਾਨਦਾਰ ਅੰਦਾਜ਼ ਦਿਖਾਉਂਦੇ ਹੋਏ ਉਸ ਨੇ ਕੈਮਰੇ ਦੇ ਸਾਹਮਣੇ ਪੋਜ਼ ਦਿੱਤੇ ਹਨ। ਉਨ੍ਹਾਂ ਦਾ ਇਹ ਦੇਸੀ ਲੁੱਕ ਉਨ੍ਹਾਂ ਦੇ ਪ੍ਰਸ਼ੰਸਕਾਂ ਨੂੰ ਕਾਫੀ ਪਸੰਦ ਆ ਰਿਹਾ ਹੈ।

7/7
ਇਸ ਸਾੜੀ ਨੂੰ ਮਸ਼ਹੂਰ ਡਿਜ਼ਾਈਨਰ ਰਿਤਿਕਾ ਮੀਰਚੰਦਾਨੀ ਨੇ ਡਿਜ਼ਾਈਨ ਕੀਤਾ ਹੈ, ਜਿਸ ਦੀ ਕੀਮਤ 2 ਲੱਖ 29 ਹਜ਼ਾਰ ਰੁਪਏ ਹੈ।

ਹੋਰ ਜਾਣੋ ਬਾਲੀਵੁੱਡ

View More
Advertisement
Advertisement
Advertisement

ਟਾਪ ਹੈਡਲਾਈਨ

China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ

ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ

Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ

Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Advertisement
ABP Premium

ਵੀਡੀਓਜ਼

ਵਾਰੀਆਂ ਬੰਨ੍ਹ ਬੰਨ੍ਹ ਲੁੱਟਿਆ ਤੁਹਾਨੂੰ ਜਲੰਧਰ ਵਾਲਿਓ- CM ਭਗਵੰਤ ਮਾਨFarmer Protest | ਵਿਰੋਧੀ ਧਿਰ ਦੇ ਸਾਂਸਦਾਂ ਨੂੰ ਕਿਸਾਨ ਦੇਣਗੇ ਮੰਗ ਪੱਤਰਜਲੰਧਰ ਪੱਛਮੀ ਤੋਂ ਕਾਂਗਰਸ ਦੀ ਉਮੀਦਵਾਰ 'ਤੇ ਪਵਨ ਕੁਮਾਰ ਟੀਨੂੰ ਨੇ ਲਾਏ ਵੱਡੇ ਆਰੋਪਜੰਮੂ-ਕਸ਼ਮੀਰ ਦੇ ਕੁਲਗਾਮ 'ਚ ਫੌਜ ਦਾ ਜਵਾਨ ਹੋਇਆ ਸ਼ਹੀਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Car Tips: ਸਾਵਧਾਨ! ਪਾਣੀ ਦੀ ਬੋਤਲ ਕਾਰਨ ਲੱਗ ਸਕਦੀ ਹੈ ਕਾਰ ਨੂੰ ਅੱਗ, ਜਾਣੋ ਕਿਵੇਂ

ਆਧਾਰ ਕਾਰਡ 'ਚ ਸਿਰਫ ਇੱਕ ਵਾਰ ਬਦਲਾਈ ਜਾ ਸਕਦੀ ਹੈ ਇਹ ਚੀਜ਼, ਜਾਣੋ ਕੀ ਹੈ ਇਹ ?

Hair Care Tips: ਘਰ 'ਚ ਹੀ ਤਿਆਰ ਕਰੋ ਵਾਲਾਂ ਦਾ ਕੰਡੀਸ਼ਨਰ, ਬਚੇਗਾ ਪੈਸਾ ਅਤੇ ਮਿਲਣਗੇ ਫਾਇਦੇ

Punjab Government: ਸਰਕਾਰ ਦਾ ਵੱਡਾ ਫੈਸਲਾ ! ਹੁਣ ਪਟਵਾਰੀ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ, ਘਰ ਬੈਠਿਆਂ ਹੀ ਹੋਵੇਗਾ ਕੰਮ, ਜਾਣੋ ਹਰ ਜਾਣਕਾਰੀ

Embed widget