Khushi Kapoor: ਖੁਸ਼ੀ ਕਪੂਰ ਨੇ ਫਲੋਰਲ ਡਰੈੱਸ 'ਚ ਸ਼ੇਅਰ ਕੀਤੀਆਂ ਆਪਣੀਆਂ ਸ਼ਾਨਦਾਰ ਤਸਵੀਰਾਂ, 'ਬਾਰਬੀ ਲੁੱਕ' 'ਤੇ ਟਿਕੀ ਸਭ ਦੀਆਂ ਨਜ਼ਰਾਂ, ਦੇਖੋ ਤਸਵੀਰਾਂ
ਮਰਹੂਮ ਅਭਿਨੇਤਰੀ ਸ਼੍ਰੀਦੇਵੀ ਅਤੇ ਬੋਨੀ ਕਪੂਰ ਦੀ ਛੋਟੀ ਧੀ ਖੁਸ਼ੀ ਕਪੂਰ ਇੱਕ ਅਜਿਹੀ ਸਟਾਰ ਕਿਡ ਹੈ ਜਿਸ ਨੇ ਭਲੇ ਹੀ ਬਾਲੀਵੁੱਡ ਵਿੱਚ ਆਪਣਾ ਡੈਬਿਊ ਨਾ ਕੀਤਾ ਹੋਵੇ ਪਰ ਫੈਨ ਫਾਲੋਇੰਗ ਦੇ ਮਾਮਲੇ ਵਿੱਚ ਉਹ ਕਿਸੇ ਸਟਾਰ ਤੋਂ ਘੱਟ ਨਹੀਂ ਹੈ। ਆਪਣੇ ਬਾਲੀਵੁੱਡ ਡੈਬਿਊ ਤੋਂ ਪਹਿਲਾਂ ਹੀ ਖੁਸ਼ੀ ਦੀ ਸੋਸ਼ਲ ਮੀਡੀਆ 'ਤੇ ਬਹੁਤ ਵੱਡੀ ਫੈਨ ਫਾਲੋਇੰਗ ਹੈ। ਜਿਸ ਕਾਰਨ ਉਹ ਜਦੋਂ ਵੀ ਕੋਈ ਨਵੀਂ ਪੋਸਟ ਸ਼ੇਅਰ ਕਰਦੀ ਹੈ ਤਾਂ ਉਹ ਦੇਖਦੇ ਹੀ ਦੇਖਦੇ ਚਰਚਾ 'ਚ ਆ ਜਾਂਦੀ ਹੈ।
Download ABP Live App and Watch All Latest Videos
View In Appਹਾਲ ਹੀ 'ਚ ਖੁਸ਼ੀ ਕਪੂਰ ਨੇ ਇੰਸਟਾਗ੍ਰਾਮ 'ਤੇ ਆਪਣੀਆਂ ਕੁਝ ਬੇਹੱਦ ਸ਼ਾਨਦਾਰ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਨ੍ਹਾਂ ਨੂੰ ਪ੍ਰਸ਼ੰਸਕਾਂ 'ਚ ਕਾਫੀ ਪਸੰਦ ਕੀਤਾ ਜਾ ਰਿਹਾ ਹੈ। ਖੁਸ਼ੀ ਕਪੂਰ ਦੀਆਂ ਤਾਜ਼ਾ ਤਸਵੀਰਾਂ ਸੋਸ਼ਲ ਮੀਡੀਆ 'ਤੇ ਧਮਾਲ ਮਚਾ ਰਹੀਆਂ ਹਨ।
ਖੁਸ਼ੀ ਦੀਆਂ ਇਨ੍ਹਾਂ ਤਸਵੀਰਾਂ 'ਤੇ ਸਿਰਫ ਪ੍ਰਸ਼ੰਸਕ ਹੀ ਨਹੀਂ, ਸਗੋਂ ਕਈ ਮਸ਼ਹੂਰ ਹਸਤੀਆਂ ਨੇ ਵੀ ਆਪਣੀ ਪ੍ਰਤੀਕਿਰਿਆ ਦਿੱਤੀ ਹੈ
ਫੋਟੋਆਂ 'ਚ ਖੁਸ਼ੀ ਕਪੂਰ ਫਲੋਰਲ ਡਰੈੱਸ 'ਚ ਨਜ਼ਰ ਆ ਰਹੀ ਹੈ, ਜਿਸ 'ਚ ਉਹ ਕਾਫੀ ਖੂਬਸੂਰਤ ਲੱਗ ਰਹੀ ਹੈ।
ਖੁਸ਼ੀ ਕਪੂਰ ਦੇ ਇਸ ਲੁੱਕ ਤੋਂ ਨਾ ਸਿਰਫ ਉਨ੍ਹਾਂ ਦੇ ਪ੍ਰਸ਼ੰਸਕ ਸਗੋਂ ਸੈਲੇਬਸ ਵੀ ਕਾਫੀ ਪ੍ਰਭਾਵਿਤ ਨਜ਼ਰ ਆ ਰਹੇ ਹਨ।
ਖੁਸ਼ੀ ਕਪੂਰ ਇੱਕ ਅਜਿਹੀ ਸਟਾਰ ਕਿਡ ਹੈ, ਜੋ ਅਕਸਰ ਆਪਣੇ ਸਟਾਈਲਿਸ਼ ਅਵਤਾਰ ਲਈ ਸੁਰਖੀਆਂ ਵਿੱਚ ਰਹਿੰਦੀ ਹੈ।
ਖੁਸ਼ੀ ਜਲਦ ਹੀ ਜ਼ੋਇਆ ਅਖਤਰ ਦੀ ਫਿਲਮ 'ਦਿ ਆਰਚੀਜ਼' ਨਾਲ ਬਾਲੀਵੁੱਡ 'ਚ ਡੈਬਿਊ ਕਰਨ ਲਈ ਤਿਆਰ ਹੈ।
ਇਸ ਫਿਲਮ 'ਚ ਖੁਸ਼ੀ ਨਾਲ ਸ਼ਾਹਰੁਖ ਖਾਨ ਦੀ ਬੇਟੀ ਸੁਹਾਨਾ ਖਾਨ ਵੀ ਨਜ਼ਰ ਆਵੇਗੀ। ਇਸ ਤੋਂ ਇਲਾਵਾ ਅਮਿਤਾਭ ਬੱਚਨ ਦਾ ਦੋਤਾ ਅਗਸਤਿਆ ਨੰਦਾ ਵੀ ਇਸ ਫਿਲਮ ਦਾ ਹਿੱਸਾ ਹੈ।