ਪੜਚੋਲ ਕਰੋ

Kiara Advani: ਕਿਆਰਾ ਨੇ ਪਿੰਕ ਡਰੈੱਸ ਪਾ ਕੇ ਦਿਖਾਇਆ ਗਲੈਮਰਸ ਅਵਤਾਰ, ਪਤਨੀ ਦੀਆਂ ਤਸਵੀਰਾਂ ਦੇਖ ਕੇ ਦਿਲ ਹਾਰ ਗਏ ਸਿਧਾਰਥ

Kiara Advani Pics: ਕਿਆਰਾ ਅਡਵਾਨੀ ਨੇ ਇੰਸਟਾਗ੍ਰਾਮ ਹੈਂਡਲ 'ਤੇ ਨਵੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ। ਇਨ੍ਹਾਂ ਤਸਵੀਰਾਂ 'ਤੇ ਅਦਾਕਾਰਾ ਦੇ ਪਤੀ ਸਿਧਾਰਥ ਮਲਹੋਤਰਾ ਨੇ ਇੱਕ ਟਿੱਪਣੀ ਕੀਤੀ ਹੈ, ਜਿਸ ਨੇ ਸਾਰਿਆਂ ਦਾ ਧਿਆਨ ਆਪਣੇ ਵੱਲ ਖਿੱਚ ਲਿਆ

Kiara Advani

1/8
ਹਾਲ ਹੀ 'ਚ ਵਿਮੈਨ ਪ੍ਰੀਮੀਅਰ ਲੀਗ 2023 ਦੇ ਉਦਘਾਟਨੀ ਸਮਾਰੋਹ ਤੋਂ ਸਿਧਾਰਥ ਮਲਹੋਤਰਾ ਦੀ ਪਤਨੀ ਕਿਆਰਾ ਦਾ ਡਾਂਸ ਵੀਡੀਓ ਸਾਹਮਣੇ ਆਇਆ ਸੀ, ਜਿਸ ਨੂੰ ਪ੍ਰਸ਼ੰਸਕਾਂ ਨੇ ਕਾਫੀ ਪਸੰਦ ਕੀਤਾ ਸੀ।

2/8
ਇਸ ਤੋਂ ਬਾਅਦ ਹੁਣ ਕਿਆਰਾ ਦੀਆਂ ਨਵੀਆਂ ਤਸਵੀਰਾਂ ਸਾਹਮਣੇ ਆ ਰਹੀਆਂ ਹਨ। ਕਿਆਰਾ ਅਡਵਾਨੀ ਦੀਆਂ ਨਵੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਖੂਬ ਵਾਇਰਲ ਹੋ ਰਹੀਆਂ ਹਨ।

3/8
ਇਨ੍ਹਾਂ ਤਸਵੀਰਾਂ 'ਚ ਕਿਆਰਾ ਅਡਵਾਨੀ ਗੁਲਾਬੀ ਰੰਗ ਦੀ ਡਰੈੱਸ 'ਚ ਨਜ਼ਰ ਆ ਰਹੀ ਹੈ। ਕਿਆਰਾ ਅਡਵਾਨੀ ਦੀਆਂ ਇਨ੍ਹਾਂ ਤਸਵੀਰਾਂ ਨੂੰ ਉਨ੍ਹਾਂ ਦੇ ਪ੍ਰਸ਼ੰਸਕ ਕਾਫੀ ਪਸੰਦ ਕਰ ਰਹੇ ਹਨ।

4/8
ਇਨ੍ਹਾਂ ਤਸਵੀਰਾਂ 'ਚ ਕਿਆਰਾ ਅਡਵਾਨੀ ਹਲਕਾ ਮੇਕਅੱਪ ਵਿੱਚ ਨਜ਼ਰ ਆ ਰਹੀ ਹੈ। ਕਿਆਰਾ ਅਡਵਾਨੀ ਦੀਆਂ ਇਨ੍ਹਾਂ ਤਸਵੀਰਾਂ ਨੂੰ ਉਸ ਦੇ ਪ੍ਰਸ਼ੰਸਕ ਕਾਫੀ ਸ਼ੇਅਰ ਕਰ ਰਹੇ ਹਨ।

5/8
ਇਨ੍ਹਾਂ ਵਾਇਰਲ ਫੋਟੋਆਂ 'ਚ ਕਿਆਰਾ ਅਡਵਾਨੀ ਆਪਣੀ ਫਿਗਰ ਫਲਾਂਟ ਕਰਦੀ ਨਜ਼ਰ ਆ ਰਹੀ ਹੈ। ਕਿਆਰਾ ਅਡਵਾਨੀ ਦੇ ਇਸ ਅੰਦਾਜ਼ 'ਤੇ ਪ੍ਰਸ਼ੰਸਕ ਦੀਵਾਨੇ ਹੋ ਗਏ।

6/8
ਕਿਆਰਾ ਅਡਵਾਨੀ ਇਨ੍ਹਾਂ ਤਸਵੀਰਾਂ 'ਚ ਕੈਮਰੇ ਦੇ ਸਾਹਮਣੇ ਇੱਕ ਤੋਂ ਵਧ ਕੇ ਇੱਕ ਕਿਲਰ ਪੋਜ਼ ਦਿੰਦੀ ਨਜ਼ਰ ਆ ਰਹੀ ਹੈ। ਕਿਆਰਾ ਅਡਵਾਨੀ ਦਾ ਇਹ ਅੰਦਾਜ਼ ਪ੍ਰਸ਼ੰਸਕਾਂ ਨੂੰ ਕਾਫੀ ਪਸੰਦ ਆ ਰਿਹਾ ਹੈ।

7/8
ਇਨ੍ਹਾਂ ਤਸਵੀਰਾਂ 'ਚ ਕਿਆਰਾ ਅਡਵਾਨੀ ਖੁੱਲ੍ਹੇ ਵਾਲਾਂ ਨਾਲ ਨਜ਼ਰ ਆ ਰਹੀ ਹੈ। ਇਨ੍ਹਾਂ ਤਸਵੀਰਾਂ 'ਚ ਕਿਆਰਾ ਅਡਵਾਨੀ ਦੀ ਇਹ ਡਰੈੱਸ ਬੈਕਲੈੱਸ ਹੈ।

8/8
ਸਿਧਾਰਥ ਮਲਹੋਤਰਾ ਨੇ ਕਿਆਰਾ ਅਡਵਾਨੀ ਦੀਆਂ ਨਵੀਆਂ ਤਸਵੀਰਾਂ 'ਤੇ ਕਿਊਟ ਟਿੱਪਣੀ ਕੀਤੀ ਹੈ। ਅਦਾਕਾਰ ਨੇ ਟਿੱਪਣੀ ਕੀਤੀ ਅਤੇ ਲਿਖਿਆ, 'ਮੈਨੂੰ ਵੀ ਪਿੰਕ ਰੰਗ ਦਿਓ'

ਹੋਰ ਜਾਣੋ ਬਾਲੀਵੁੱਡ

View More
Advertisement
Advertisement
Advertisement

ਟਾਪ ਹੈਡਲਾਈਨ

Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ

Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ

Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ

Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ

ABP Premium

ਵੀਡੀਓਜ਼

Beas water Level alert | ਬਿਆਸ ਨਦੀ 'ਚ ਆਇਆ ਹੜ੍ਹ -  70 ਸਾਲਾ ਬਜ਼ੁਰਗ ਔਰਤ ਰੁੜ੍ਹੀBarnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀShambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤJalalabad News |ਪਿੰਡ 'ਚ ਘੁਸਪੈਠੀਏ ਦੀ ਲਾਸ਼ ਦਫਨਾਉਣ ਆਈ ਪੁਲਿਸ ਨੂੰ ਲੋਕਾਂ ਨੇ ਮੋੜਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
ਗਰਲਫ੍ਰੈਂਡ ਨੂੰ ਅੱਧੀ ਰਾਤ ਨੂੰ ਮਿਲਣ ਪਹੁੰਚਿਆ ਸੀ ਪ੍ਰੇਮੀ, ਰੰਗੇ ਹੱਥੀਂ ਫੜੇ ਗਏ ਤਾਂ ਪਰਿਵਾਰ ਨੇ ਕਰਵਾ 'ਤਾ ਵਿਆਹ

ਇਸ ਦਿਨ ਲਾਂਚ ਹੋਵੇਗਾ Lava Blaze X 5G, ਜਾਣੋ ਭਾਰਤੀ ਕੰਪਨੀ ਦੇ 'ਮੇਡ ਇਨ ਇੰਡੀਆ' ਫੋਨ ਦੇ ਖਾਸ ਫੀਚਰਸ

Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 

Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ

Embed widget