Kiara Advani Hot Photos: ਡੀਪ ਨੇਕ ਪ੍ਰਿੰਟਿਡ ਡਰੈੱਸ 'ਚ ਨਜ਼ਰ ਆਈ ਕਿਆਰਾ ਅਡਵਾਨੀ ਦਾ ਗਲੈਮਰ ਅਵਤਾਰ
ਏਬੀਪੀ ਸਾਂਝਾ
Updated at:
03 May 2022 07:40 AM (IST)
1
ਬਾਲੀਵੁੱਡ ਐਕਟਰਸ ਕਿਆਰਾ ਅਡਵਾਨੀ ਦਾ ਨਾਂ ਇੰਡਸਟਰੀ ਦੀਆਂ ਮੰਨੀਆਂ-ਪ੍ਰਮੰਨੀਆਂ ਅਭਿਨੇਤਰੀਆਂ ਦੀ ਸੂਚੀ 'ਚ ਸ਼ਾਮਲ ਹੈ। ਕਿਆਰਾ ਆਪਣੇ ਗਲੈਮਰਸ ਅਵਤਾਰ ਲਈ ਹਮੇਸ਼ਾ ਲਾਈਮਲਾਈਟ 'ਚ ਰਹਿੰਦੀ ਹੈ।
Download ABP Live App and Watch All Latest Videos
View In App2
ਕਿਆਰਾ ਅਡਵਾਨੀ ਜਲਦ ਹੀ ਫਿਲਮ 'ਭੂਲ ਭੁੱਲਇਆ 2' 'ਚ ਨਜ਼ਰ ਆਉਣ ਵਾਲੀ ਹੈ, ਜਿਸ ਨੂੰ ਲੈ ਕੇ ਅਦਾਕਾਰਾ ਕਾਫੀ ਰੁੱਝੀ ਹੋਈ ਹੈ।
3
ਕਿਆਰਾ ਅਡਵਾਨੀ ਇਨ੍ਹੀਂ ਦਿਨੀਂ ਆਪਣੀ ਫਿਲਮ 'ਭੂਲ ਭੁੱਲਇਆ 2' ਦੇ ਪ੍ਰਮੋਸ਼ਨ 'ਚ ਰੁੱਝੀ ਹੋਈ ਹੈ, ਜਿਸ ਕਾਰਨ ਹਰ ਰੋਜ਼ ਅਦਾਕਾਰਾ ਦੀਆਂ ਨਵੀਆਂ ਤਸਵੀਰਾਂ ਸਾਹਮਣੇ ਆ ਰਹੀਆਂ ਹਨ।
4
ਕਿਆਰਾ ਅਡਵਾਨੀ ਨੂੰ ਕੁਝ ਸਮਾਂ ਪਹਿਲਾਂ ਬਾਂਦਰਾ 'ਚ ਦੇਖਿਆ ਗਿਆ ਸੀ। ਇੱਥੇ ਕਿਆਰਾ ਦਾ ਬੇਹੱਦ ਗਲੈਮਰਸ ਅਵਤਾਰ ਦੇਖਣ ਨੂੰ ਮਿਲਿਆ।
5
ਇਨ੍ਹਾਂ ਤਸਵੀਰਾਂ 'ਚ ਕਿਆਰਾ ਅਡਵਾਨੀ ਡੀਪ ਨੇਕ ਕ੍ਰੌਪ ਟੌਪ ਅਤੇ ਥਾਈ ਹਾਈ ਸਲਿਟ ਡਰੈੱਸ ਪਾਈ ਨਜ਼ਰ ਆ ਰਹੀ ਹੈ।
6
ਕਿਆਰਾ ਫਲਾਨਰ ਪ੍ਰਿੰਟਿਡ ਡਰੈੱਸ 'ਚ ਕਾਫੀ ਖੂਬਸੂਰਤ ਲੱਗ ਰਹੀ ਹੈ।