ਪੜਚੋਲ ਕਰੋ

Kidney Failure: ਮਸ਼ਹੂਰ ਅਦਾਕਾਰਾ ਦੀ ਕਿਡਨੀ ਹੋਈ ਫੇਲ੍ਹ, ਪਰਿਵਾਰ ਨੇ ਫੇਰਿਆ ਮੂੰਹ, ਇੰਝ ਟੁੱਟਿਆ ਦਿਲ

Actress on Kidney Failure: ਮਸ਼ਹੂਰ ਅਦਾਕਾਰਾ ਵੱਲੋਂ ਹੈਰਾਨ ਕਰਨ ਵਾਲਾ ਖੁਲਾਸਾ ਕੀਤਾ ਗਿਆ ਹੈ। ਜਿਸ ਨੇ ਇੰਡਸਟਰੀ ਵਿੱਚ ਹਲਚਲ ਮਚਾ ਦਿੱਤੀ ਹੈ।

Actress on Kidney Failure

1/5
ਦੱਸ ਦੇਈਏ ਕਿ ਅਸੀ ਸ਼ਰਲਿਨ ਚੋਪੜਾ ਦੀ ਗੱਲ ਕਰ ਰਹੇ ਹਾਂ। ਉਹ ਆਪਣੀ ਫਿਲਮਾਂ ਦੇ ਬਜਾਏ ਵਿਵਾਦਾਂ ਦੇ ਚੱਲਦੇ ਸੁਰਖੀਆਂ ਦਾ ਵਿਸ਼ਾ ਬਣੀ ਰਹਿੰਦੀ ਹੈ। ਉਹ ਰਾਖੀ ਸਾਵੰਤ ਨਾਲ ਲੜਾਈ ਅਤੇ ਪੈਚ ਅੱਪ ਦੀਆਂ ਖਬਰਾਂ ਨੂੰ ਲੈ ਸੁਰਖੀਆਂ 'ਚ ਰਹੀ। ਸ਼ਰਲਿਨ ਚੋਪੜਾ ਅਕਸਰ ਆਪਣੇ ਬਿਆਨਾਂ ਅਤੇ ਨਿੱਜੀ ਗੱਲਾਂ ਨੂੰ ਲੈ ਵਿਵਾਦਾਂ 'ਚ ਘਿਰ ਜਾਂਦੀ ਹੈ।

2/5
ਹਾਲ ਹੀ ਵਿੱਚ ਸ਼ਰਲਿਨ ਚੋਪੜਾ ਨੇ ਆਪਣੇ ਅਧਿਕਾਰਤ ਇੰਸਟਾਗ੍ਰਾਮ ਅਕਾਊਂਟ ਰਾਹੀਂ ਇੱਕ ਵੀਡੀਓ ਸ਼ੇਅਰ ਕੀਤੀ ਹੈ। ਹੈਰਾਨੀ ਦੀ ਗੱਲ ਇਹ ਹੈ ਕਿ ਇਸ ਵਾਰ ਉਹ ਆਪਣੇ ਪਰਿਵਾਰ ਬਾਰੇ ਹੈਰਾਨੀਜਨਕ ਖੁਲਾਸਾ ਕਰਦੇ ਹੋਏ ਨਜ਼ਰ ਆ ਰਹੀ ਹੈ। ਇਸ ਵੀਡੀਓ 'ਚ ਉਹ ਦੱਸਦੀ ਨਜ਼ਰ ਆ ਰਹੀ ਹੈ ਕਿ ਸਾਲ 2021 'ਚ ਉਸ ਦੀ ਕਿਡਨੀ ਫੇਲ ਹੋ ਗਈ ਸੀ। ਡਾਕਟਰਾਂ ਨੇ ਵੀ ਸ਼ਰਲਿਨ ਚੋਪੜਾ ਨੂੰ ਆਪਣੀ ਜ਼ਿੰਦਗੀ ਜਿਊਣ ਲਈ ਸਿਰਫ 3 ਮਹੀਨੇ ਦਿੱਤੇ ਸੀ।

3/5
ਸ਼ਰਲਿਨ ਚੋਪੜਾ ਨੇ ਅੱਗੇ ਦੱਸਦੇ ਹੋਏ ਕਿਹਾ
ਸ਼ਰਲਿਨ ਚੋਪੜਾ ਨੇ ਅੱਗੇ ਦੱਸਦੇ ਹੋਏ ਕਿਹਾ "ਡਾਕਟਰਾਂ ਨੇ ਮੈਨੂੰ ਜਲਦੀ ਤੋਂ ਜਲਦੀ ਕਿਡਨੀ ਟ੍ਰਾਂਸਪਲਾਂਟ ਕਰਵਾਉਣ ਦੀ ਸਲਾਹ ਦਿੱਤੀ। ਪਰ ਮੈਂ ਉਨ੍ਹਾਂ ਨੂੰ ਕਿਹਾ ਕਿ ਮੇਰਾ ਪਰਿਵਾਰ ਮੈਨੂੰ ਇੰਨਾ ਪਿਆਰ ਨਹੀਂ ਕਰਦਾ ਕਿ ਮੈੂਨੰ ਕਿਡਨੀ ਦਾਨ ਕਰ ਸਕੇ।"
4/5
ਉਨ੍ਹਾਂ ਅੱਗੇ ਕਿਹਾ, ''ਇਸ ਲਈ ਮੇਰੇ ਕੋਲ ਦਵਾਈ ਅਤੇ ਦੁਆਵਾਂ ਹੀ ਰਹਿ ਗਈਆਂ, ਤੁਸੀਂ ਯਕੀਨ ਨਹੀਂ ਕਰੋਗੇ ਪਰ ਦਵਾਈਆਂ ਅਤੇ ਪ੍ਰਾਰਥਨਾਵਾਂ ਦੀ ਮਦਦ ਨਾਲ ਸਿਰਫ ਤਿੰਨ ਮਹੀਨਿਆਂ 'ਚ ਹੀ ਆਪਣੀ ਕਿਡਨੀ ਠੀਕ ਹੋ ਗਈ। ਉਦੋਂ ਤੋਂ ਮੈਨੂੰ ਮਹਿਸੂਸ ਹੋਣ ਲੱਗਾ ਹੈ। ਕਿ ਮੈਂ ਆਪਣੀ ਜ਼ਿੰਦਗੀ ਜੀ ਸਕਦੀ ਹਾਂ।
ਉਨ੍ਹਾਂ ਅੱਗੇ ਕਿਹਾ, ''ਇਸ ਲਈ ਮੇਰੇ ਕੋਲ ਦਵਾਈ ਅਤੇ ਦੁਆਵਾਂ ਹੀ ਰਹਿ ਗਈਆਂ, ਤੁਸੀਂ ਯਕੀਨ ਨਹੀਂ ਕਰੋਗੇ ਪਰ ਦਵਾਈਆਂ ਅਤੇ ਪ੍ਰਾਰਥਨਾਵਾਂ ਦੀ ਮਦਦ ਨਾਲ ਸਿਰਫ ਤਿੰਨ ਮਹੀਨਿਆਂ 'ਚ ਹੀ ਆਪਣੀ ਕਿਡਨੀ ਠੀਕ ਹੋ ਗਈ। ਉਦੋਂ ਤੋਂ ਮੈਨੂੰ ਮਹਿਸੂਸ ਹੋਣ ਲੱਗਾ ਹੈ। ਕਿ ਮੈਂ ਆਪਣੀ ਜ਼ਿੰਦਗੀ ਜੀ ਸਕਦੀ ਹਾਂ।" ਮੈਂ ਕੁਝ ਵੀ ਕਰ ਸਕਦੀ ਹਾਂ ਅਤੇ ਇਹ ਮੇਰੀ ਡਿਫੌਲਟ ਸੈਟਿੰਗ ਬਣ ਗਈ ਹੈ।"
5/5
ਵਾਇਰਲ ਹੋ ਰਹੇ ਇਸ ਵੀਡੀਓ 'ਚ ਸ਼ਰਲਿਨ ਚੋਪੜਾ ਕਾਫੀ ਭਾਵੁਕ ਹੁੰਦੀ ਨਜ਼ਰ ਆ ਰਹੀ ਹੈ। ਹਾਲਾਂਕਿ, ਦੱਸ ਦੇਈਏ ਕਿ ਉਹ ਵੱਡੇ ਪਰਦੇ ਤੋਂ ਦੂਰ ਹੈ ਅਤੇ ਆਪਣੇ ਬੋਲਡ ਅੰਦਾਜ਼ ਕਾਰਨ ਲਾਈਮਲਾਈਟ ਵਿੱਚ ਰਹਿੰਦੀ ਹੈ। ਅਕਸਰ ਉਸ ਦਾ ਬੋਲਡ ਅੰਦਾਜ਼ ਲੋਕਾਂ ਨੂੰ ਕਾਫੀ ਪਸੰਦ ਕੀਤਾ ਜਾਂਦਾ ਹੈ।

ਹੋਰ ਜਾਣੋ ਬਾਲੀਵੁੱਡ

View More
Advertisement
Advertisement
Advertisement

ਟਾਪ ਹੈਡਲਾਈਨ

Cancer Vaccine: ਕੈਂਸਰ ਨਾਲ ਜੂਝ ਰਹੀ ਦੁਨੀਆ ਲਈ ਖੁਸ਼ਖਬਰੀ! ਰੂਸ ਨੇ ਬਣਾਇਆ ਟੀਕਾ, ਮਰੀਜ਼ਾਂ ਨੂੰ 2025 ਤੱਕ ਮਿਲੇਗਾ ਮੁਫਤ, ਜਾਣੋ ਕਿਵੇਂ ਕਰਦਾ ਕੰਮ?

Punjab News: ਪੰਜਾਬ 'ਚ LPG ਗੈਸ ਸਿਲੰਡਰ ਵਰਤਣ ਵਾਲੇ ਜ਼ਰੂਰ ਪੜ੍ਹੋ ਇਹ ਖਬਰ, ਜਾਣੋ ਕਿਉਂ ਰੱਦ ਹੋਣਗੇ ਗੈਸ ਕੁਨੈਕਸ਼ਨ ?
ਪੰਜਾਬ 'ਚ LPG ਗੈਸ ਸਿਲੰਡਰ ਵਰਤਣ ਵਾਲੇ ਜ਼ਰੂਰ ਪੜ੍ਹੋ ਇਹ ਖਬਰ, ਜਾਣੋ ਕਿਉਂ ਰੱਦ ਹੋਣਗੇ ਗੈਸ ਕੁਨੈਕਸ਼ਨ ?
Sports Breaking: ਖੇਡ ਜਗਤ ਨੂੰ ਵੱਡਾ ਝਟਕਾ, ਟੀਮ ਇੰਡੀਆ ਦੇ ਸਪਿਨਰ ਨੇ ਕ੍ਰਿਕਟ ਤੋਂ ਲਿਆ ਸੰਨਿਆਸ, ਗਾਬਾ ਟੈਸਟ ਖਤਮ ਹੁੰਦੇ ਹੀ ਕੀਤਾ ਐਲਾਨ
ਖੇਡ ਜਗਤ ਨੂੰ ਵੱਡਾ ਝਟਕਾ, ਟੀਮ ਇੰਡੀਆ ਦੇ ਸਪਿਨਰ ਨੇ ਕ੍ਰਿਕਟ ਤੋਂ ਲਿਆ ਸੰਨਿਆਸ, ਗਾਬਾ ਟੈਸਟ ਖਤਮ ਹੁੰਦੇ ਹੀ ਕੀਤਾ ਐਲਾਨ
ਸ਼ੰਭੂ ਬਾਰਡਰ 'ਤੇ ਸਲਫਾਸ ਨਿਗਲਣ ਵਾਲੇ ਕਿਸਾਨ ਦੀ ਮੌਤ, 7 ਲੱਖ ਰੁਪਏ ਦਾ ਚੜ੍ਹਿਆ ਸੀ ਕਰਜ਼ਾ, ਜਾਣੋ ਪੂਰਾ ਮਾਮਲਾ
ਸ਼ੰਭੂ ਬਾਰਡਰ 'ਤੇ ਸਲਫਾਸ ਨਿਗਲਣ ਵਾਲੇ ਕਿਸਾਨ ਦੀ ਮੌਤ, 7 ਲੱਖ ਰੁਪਏ ਦਾ ਚੜ੍ਹਿਆ ਸੀ ਕਰਜ਼ਾ, ਜਾਣੋ ਪੂਰਾ ਮਾਮਲਾ
Advertisement
ABP Premium

ਵੀਡੀਓਜ਼

ਗਾਇਕ ਬਾਦਸ਼ਾਹ ਨਾਲ ਹੋਈ ਮਾੜੀ , ਪੁਲਿਸ ਨੇ ਕੱਟਿਆ ਮੋਟਾ ਚਲਾਨਸ਼ਿਕਾਰਾ 'ਚ ਘੁੰਮ ਰਹੇ ਦਿਲਜੀਤ , ਉੱਥੇ ਵੀ ਮਿਲਿਆ ਦੋਸਾਂਝਵਾਲੇ ਨੂੰ ਪਿਆਰਬਾਦਸ਼ਾਹ ਤੇ ਕਰਨ ਔਜਲਾ ਦੀ ਜੁਗਲਬੰਦੀ ਵੇਖ , ਖੁਸ਼ ਹੋ ਜਾਏਗਾ ਤੁਹਾਡਾ ਮਨਮੈਨੂੰ ਸਿਰਫ ਚੰਡੀਗੜ੍ਹ Venue 'ਚ ਦਿੱਕਤ ਆਈ , ਦਿਲਜੀਤ ਦੋਸਾਂਝ ਨੇ ਸਾਫ ਕੀਤੀ ਗੱਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Cancer Vaccine: ਕੈਂਸਰ ਨਾਲ ਜੂਝ ਰਹੀ ਦੁਨੀਆ ਲਈ ਖੁਸ਼ਖਬਰੀ! ਰੂਸ ਨੇ ਬਣਾਇਆ ਟੀਕਾ, ਮਰੀਜ਼ਾਂ ਨੂੰ 2025 ਤੱਕ ਮਿਲੇਗਾ ਮੁਫਤ, ਜਾਣੋ ਕਿਵੇਂ ਕਰਦਾ ਕੰਮ?
Cancer Vaccine: ਕੈਂਸਰ ਨਾਲ ਜੂਝ ਰਹੀ ਦੁਨੀਆ ਲਈ ਖੁਸ਼ਖਬਰੀ! ਰੂਸ ਨੇ ਬਣਾਇਆ ਟੀਕਾ, ਮਰੀਜ਼ਾਂ ਨੂੰ 2025 ਤੱਕ ਮਿਲੇਗਾ ਮੁਫਤ, ਜਾਣੋ ਕਿਵੇਂ ਕਰਦਾ ਕੰਮ?
Punjab News: ਪੰਜਾਬ 'ਚ LPG ਗੈਸ ਸਿਲੰਡਰ ਵਰਤਣ ਵਾਲੇ ਜ਼ਰੂਰ ਪੜ੍ਹੋ ਇਹ ਖਬਰ, ਜਾਣੋ ਕਿਉਂ ਰੱਦ ਹੋਣਗੇ ਗੈਸ ਕੁਨੈਕਸ਼ਨ ?
ਪੰਜਾਬ 'ਚ LPG ਗੈਸ ਸਿਲੰਡਰ ਵਰਤਣ ਵਾਲੇ ਜ਼ਰੂਰ ਪੜ੍ਹੋ ਇਹ ਖਬਰ, ਜਾਣੋ ਕਿਉਂ ਰੱਦ ਹੋਣਗੇ ਗੈਸ ਕੁਨੈਕਸ਼ਨ ?
Sports Breaking: ਖੇਡ ਜਗਤ ਨੂੰ ਵੱਡਾ ਝਟਕਾ, ਟੀਮ ਇੰਡੀਆ ਦੇ ਸਪਿਨਰ ਨੇ ਕ੍ਰਿਕਟ ਤੋਂ ਲਿਆ ਸੰਨਿਆਸ, ਗਾਬਾ ਟੈਸਟ ਖਤਮ ਹੁੰਦੇ ਹੀ ਕੀਤਾ ਐਲਾਨ
ਖੇਡ ਜਗਤ ਨੂੰ ਵੱਡਾ ਝਟਕਾ, ਟੀਮ ਇੰਡੀਆ ਦੇ ਸਪਿਨਰ ਨੇ ਕ੍ਰਿਕਟ ਤੋਂ ਲਿਆ ਸੰਨਿਆਸ, ਗਾਬਾ ਟੈਸਟ ਖਤਮ ਹੁੰਦੇ ਹੀ ਕੀਤਾ ਐਲਾਨ
ਸ਼ੰਭੂ ਬਾਰਡਰ 'ਤੇ ਸਲਫਾਸ ਨਿਗਲਣ ਵਾਲੇ ਕਿਸਾਨ ਦੀ ਮੌਤ, 7 ਲੱਖ ਰੁਪਏ ਦਾ ਚੜ੍ਹਿਆ ਸੀ ਕਰਜ਼ਾ, ਜਾਣੋ ਪੂਰਾ ਮਾਮਲਾ
ਸ਼ੰਭੂ ਬਾਰਡਰ 'ਤੇ ਸਲਫਾਸ ਨਿਗਲਣ ਵਾਲੇ ਕਿਸਾਨ ਦੀ ਮੌਤ, 7 ਲੱਖ ਰੁਪਏ ਦਾ ਚੜ੍ਹਿਆ ਸੀ ਕਰਜ਼ਾ, ਜਾਣੋ ਪੂਰਾ ਮਾਮਲਾ
Punjab News: ਪੰਜਾਬ ਦੇ ਇਸ ਹਸਪਤਾਲ 'ਚ Raid, ਡਾਕਟਰਾਂ 'ਚ ਮੱਚ ਗਈ ਭਾਜੜ, ਵੱਡੀ ਮਾਤਰਾ 'ਚ ਨਕਦੀ ਬਰਾਮਦ

ਕਾਂਗਰਸੀ ਵਿਧਾਇਕ ਦੇ ਭਾਣਜੇ ਦਾ ਕਤਲ, 8 ਹਮਲਾਵਰਾਂ ਨੇ ਬਹਿਸ ਤੋਂ ਬਾਅਦ ਕੀਤੀ ਕੁੱਟਮਾਰ, 2 ਸਾਥੀ ਵੀ ਜ਼ਖ਼ਮੀ

NEET UG 2025: ਪੈੱਨ ਅਤੇ ਪੇਪਰ ਮੋਡ 'ਚ ਨਹੀਂ ਸਗੋਂ ਆਨਲਾਈਨ ਹੋਵੇਗੀ NEET ਦੀ ਪ੍ਰੀਖਿਆ? ਸਿੱਖਿਆ ਮੰਤਰੀ ਨੇ ਆਖੀ ਆਹ ਗੱਲ

Weird News: ਇੱਥੇ ਕਿਰਾਏ 'ਤੇ ਮਿਲ ਰਹੀਆਂ ਪਤਨੀਆਂ! ਇੰਝ ਤੈਅ ਕੀਤਾ ਜਾਂਦਾ ਰੇਟ, ਵਿਆਹ ਕਰਵਾਉਣ ਲਈ ਲੋਕਾਂ ਦੀ ਲੱਗੀ ਭੀੜ
ਇੱਥੇ ਕਿਰਾਏ 'ਤੇ ਮਿਲ ਰਹੀਆਂ ਪਤਨੀਆਂ! ਇੰਝ ਤੈਅ ਕੀਤਾ ਜਾਂਦਾ ਰੇਟ, ਵਿਆਹ ਕਰਵਾਉਣ ਲਈ ਲੋਕਾਂ ਦੀ ਲੱਗੀ ਭੀੜ
Embed widget