ਪੜਚੋਲ ਕਰੋ
Sunny Deol : ਫਿਲਮਾਂ ਸਣੇ ਸਿਆਸਤ ਨਾਲ ਜੁੜੇ ਰਹਿਣਗੇ ਸੰਨੀ ਦਿਓਲ ? ਸਵਾਲ ਤੇ ਅਦਾਕਾਰ ਬੋਲਿਆ- ਮੈਂ ਰਾਜਨੀਤੀ ਦੇ ਯੋਗ ਨਹੀਂ...
Sunny Deol On Politics: 'ਗਦਰ 2' 'ਚ ਸੰਨੀ ਦਿਓਲ ਨੇ ਤਾਰਾ ਸਿੰਘ ਦੇ ਰੂਪ 'ਚ ਇੱਕ ਵਾਰ ਫਿਰ ਵੱਡੇ ਪਰਦੇ 'ਤੇ ਸ਼ਾਨਦਾਰ ਵਾਪਸੀ ਕੀਤੀ ਹੈ।
Sunny Deol On Politics
1/6

ਸੰਨੀ ਦੀ ਫਿਲਮ 500 ਕਰੋੜ ਦੇ ਕਲੱਬ 'ਚ ਐਂਟਰੀ ਕਰ ਚੁੱਕੀ ਹੈ ਅਤੇ ਰਿਲੀਜ਼ ਦੇ ਇਕ ਮਹੀਨੇ ਬਾਅਦ ਵੀ ਬਾਕਸ ਆਫਿਸ 'ਤੇ ਜ਼ਬਰਦਸਤ ਕਮਾਈ ਕਰ ਰਹੀ ਹੈ। ਅਦਾਕਾਰ ਹੋਣ ਦੇ ਨਾਲ-ਨਾਲ ਸੰਨੀ ਦਿਓਲ ਇੱਕ ਸਿਆਸਤਦਾਨ ਅਤੇ ਗੁਰਦਾਸਪੁਰ ਦੇ ਮੌਜੂਦਾ ਸੰਸਦ ਮੈਂਬਰ ਵੀ ਹਨ।
2/6

ਉਨ੍ਹਾਂ ਨੇ 2019 ਦੀਆਂ ਚੋਣਾਂ ਵਿੱਚ ਇਹ ਸੀਟ ਜਿੱਤੀ ਸੀ। ਅਦਾਕਾਰ ਨੇ ਇੱਕ ਇੰਟਰਵਿਊ ਵਿੱਚ ਖੁਲਾਸਾ ਕੀਤਾ ਕਿ ਕੀ ਉਹ 2024 ਦੀਆਂ ਲੋਕ ਸਭਾ ਚੋਣਾਂ ਲੜਨਗੇ ਜਾਂ ਨਹੀਂ? ਅਦਾਕਾਰ ਨੇ ਹਾਲ ਹੀ ਵਿੱਚ ਇੰਡੀਆ ਟੀਵੀ ਦੇ ਸ਼ੋਅ 'ਆਪ ਕੀ ਅਦਾਲਤ' ਵਿੱਚ ਹਿੱਸਾ ਲਿਆ ਸੀ। ਇਸ ਦੌਰਾਨ ਸੰਨੀ ਨੂੰ ਸੰਸਦ ਸੈਸ਼ਨ 'ਚ ਆਪਣੀ ਘੱਟ ਹਾਜ਼ਰੀ ਨੂੰ ਲੈ ਕੇ ਸਵਾਲਾਂ ਦਾ ਸਾਹਮਣਾ ਕਰਨਾ ਪਿਆ।
Published at : 11 Sep 2023 01:46 PM (IST)
ਹੋਰ ਵੇਖੋ





















