ਪੜਚੋਲ ਕਰੋ

ਕਿਸੇ ਤੋਂ ਘੱਟ ਨਹੀਂ kriti sanon ਦੀ ਭੈਣ Nupur Sanon, ਅਕਸ਼ੈ ਕੁਮਾਰ ਨਾਲ ਕਰ ਚੁੱਕੀ ਕੰਮ

Nupur_sanon_10

1/8
ਐਕਟਰਸ ਕ੍ਰਿਤੀ ਸੈਨਨ ਅੱਜਕੱਲ੍ਹ ਬਾਲੀਵੁੱਡ ਦਾ ਫੇਮਸ ਨਾਂ ਹੈ। ਉਸ ਨੇ ਕਈ ਹਿੱਟ ਫਿਲਮਾਂ ਵਿੱਚ ਕੰਮ ਕੀਤਾ ਹੈ। ਕ੍ਰਿਤੀ ਦੇ ਨਾਲ ਉਸ ਦੀ ਭੈਣ ਨੂਪੁਰ ਸੈਨਨ ਵੀ ਘੱਟ ਗਲੈਮਰਸ ਨਹੀਂ।

2/8
ਨੂਪੁਰ ਸੈਨਨ ਸੋਸ਼ਲ ਮੀਡੀਆ 'ਤੇ ਬਹੁਤ ਐਕਟਿਵ ਰਹਿੰਦੀ ਹੈ। ਉਹ ਅਕਸਰ ਆਪਣੀਆਂ ਬੋਲਡ ਤਸਵੀਰਾਂ ਫੈਨਸ ਨਾਲ ਸ਼ੇਅਰ ਕਰਦੀ ਰਹਿੰਦੀ ਹੈ।

3/8
ਨੂਪੁਰ ਸੈਨਨ ਦੀ ਇਹ ਤਸਵੀਰ ਬਹੁਤ ਤੇਜ਼ ਹੋ ਰਹੀ ਹੈ। ਇਸ ਵਿੱਚ ਉਹ ਕਾਫ਼ੀ ਬੋਲਡ ਲੱਗ ਰਹੀ। ਉਸ ਦੀਆਂ ਇਨ੍ਹਾਂ ਤਸਵੀਰਾਂ ਨੂੰ ਪ੍ਰਸ਼ੰਸਕ ਵੀ ਬਹੁਤ ਪਸੰਦ ਕਰ ਰਹੇ ਹਨ।

4/8
ਨੂਪੁਰ ਤੇ ਕ੍ਰਿਤੀ ਦੀ ਬਾਂਡਿੰਗ ਵੀ ਕਈ ਵਾਰ ਵੇਖਣ ਨੂੰ ਮਿਲੀ ਹੈ। ਨੂਪੁਰ ਨੇ ਕ੍ਰਿਤੀ ਨਾਲ ਇਸ ਤਸਵੀਰ ਨੂੰ ਸਾਂਝਾ ਕੀਤਾ ਹੈ। ਇਸ ਵਿੱਚ ਦੋਵੇਂ ਭੈਣਾਂ ਕੁਆਲਿਟੀ ਦਾ ਸਮਾਂ ਬਤੀਤ ਹੁੰਦੀਆਂ ਨਜ਼ਰ ਆ ਰਹੀਆਂ ਹਨ।

5/8
ਨੂਪੁਰ ਸੈਨਨ ਮਿਊਜ਼ਿਕ ਵੀਡੀਓ 'ਫਿਲਹਾਲ' 'ਚ ਦਿਖਾਈ ਦਿੱਤੀ ਸੀ। ਇਸ ਵਿੱਚ ਉਸ ਨੇ ਅਭਿਨੇਤਾ ਅਕਸ਼ੈ ਕੁਮਾਰ ਨਾਲ ਸਕ੍ਰੀਨ ਸ਼ੇਅਰ ਕੀਤੀ ਸੀ। ਇਹ ਗਾਣਾ ਸੁਪਰਹਿੱਟ ਰਿਹਾ।

6/8
ਨੂਪੁਰ ਸੈਨਨ ਆਪਣੀ ਭੈਣ ਵਾਂਗ ਫਿਟਨੈੱਸ ਫ੍ਰਿਕ ਹੈ। ਉਹ ਆਪਣੀ ਫਿਟਨੈੱਸ ਵੱਲ ਵੀ ਪੂਰਾ ਧਿਆਨ ਦਿੰਦੀ ਹੈ। ਇਹੀ ਕਾਰਨ ਹੈ ਕਿ ਉਹ ਫੈਨਸ ਨੂੰ ਫਿੱਟ ਰਹਿਣ ਲਈ ਸੁਝਾਅ ਵੀ ਦਿੰਦੀ ਹੈ।

7/8
ਬਿੱਜ਼ੀ ਸ਼ਡਿਊਲ ਤੋਂ ਸਮਾਂ ਕੱਢਣ ਤੋਂ ਬਾਅਦ ਨੂਪੁਰ ਸੈਨਨ ਛੁੱਟੀਆਂ 'ਤੇ ਜਾਣਾ ਵੀ ਕਦੇ ਨਹੀਂ ਭੁੱਲਦੀ। ਉਹ ਕੋਰੋਨਾ ਪੀਰੀਅਡ ਤੋਂ ਪਹਿਲਾਂ ਛੁੱਟੀਆਂ 'ਤੇ ਗਈ ਸੀ। ਇੱਥੋਂ ਉਸ ਨੇ ਇਸ ਤਸਵੀਰਾਂ ਵੀ ਸ਼ੇਅਰ ਕੀਤੀਆਂ ਸੀ।

8/8
ਨੂਪੁਰ ਸੈਨਨ ਸੋਸ਼ਲ ਮੀਡੀਆ 'ਤੇ ਬਹੁਤ ਐਕਟਿਵ ਰਹਿੰਦੀ ਹੈ। ਉਹ ਅਕਸਰ ਆਪਣੀਆਂ ਬੋਲਡ ਤਸਵੀਰਾਂ ਫੈਨਸ ਨਾਲ ਸ਼ੇਅਰ ਕਰਦੀ ਰਹਿੰਦੀ ਹੈ।
ਨੂਪੁਰ ਸੈਨਨ ਸੋਸ਼ਲ ਮੀਡੀਆ 'ਤੇ ਬਹੁਤ ਐਕਟਿਵ ਰਹਿੰਦੀ ਹੈ। ਉਹ ਅਕਸਰ ਆਪਣੀਆਂ ਬੋਲਡ ਤਸਵੀਰਾਂ ਫੈਨਸ ਨਾਲ ਸ਼ੇਅਰ ਕਰਦੀ ਰਹਿੰਦੀ ਹੈ।

ਹੋਰ ਜਾਣੋ ਮਨੋਰੰਜਨ

View More
Advertisement
Advertisement
Advertisement

ਟਾਪ ਹੈਡਲਾਈਨ

ਸਿਰਫ 7 ਰੁਪਏ 'ਚ ਮਿਲੇਗਾ ਤੇਜ਼ ਇੰਟਰਨੈੱਟ ਅਤੇ ਕਾਲਿੰਗ, BSNL ਦੇ ਇਸ ਪਲਾਨ ਨੇ ਵਧਾਇਆ Jio, Airtel ਦੀ ਟੈਂਸ਼ਨ!

Rahul Gandhi: 'ਰਾਹੁਲ ਗਾਂਧੀ ਦੀ ਜਾਨ ਨੂੰ ਖ਼ਤਰਾ, ਪ੍ਰੇਸ਼ਾਨ ਕਰ ਰਹੀ PM ਦੀ ਚੁੱਪੀ', BJP-ਕਾਂਗਰਸ ਦੀ Letter War 'ਚ ਇੱਕ ਹੋਰ ਚਿੱਠੀ

Panchayat Elections: ਪੰਚਾਇਤ ਡਿਪਾਰਟਮੈਂਟ ਨੇ ਪੰਚਾਇਤੀ ਇਲੈਕਸ਼ਨਾਂ ਦੀ ਤਿਆਰੀ ਕੀਤੀ ਪੂਰੀ, ਇਸ ਤਰੀਕ ਨੂੰ ਪੰਜਾਬ 'ਚ ਲੱਗ ਸਕਦਾ ਪਿੰਡਾਂ ਦਾ ਚੋਣ ਜ਼ਾਬਤਾ 

Best Phones: 30 ਹਜ਼ਾਰ ਰੁਪਏ ਦੀ ਰੇਂਜ 'ਚ ਚੱਕੋ ਇਹ ਕਮਾਲ ਦਾ Curved Display ਵਾਲਾ ਫੋਨ, Motorola ਤੋਂ ਲੈ ਕੇ Oppo ਤੱਕ ਸ਼ਾਮਿਲ

ABP Premium

ਵੀਡੀਓਜ਼

CM ਭਗਵੰਤ ਮਾਨ Apollo ਹਸਪਤਾਲ ਦਾਖਿਲ, ਬਿਕਰਮ ਮਜੀਠੀਆ ਦਾ ਦਾਅਵਾਸਿੱਖ ਮੁੱਦਿਆ ਨੂੰ ਲੈ ਕੇ ਪ੍ਰਧਾਨ ਧਾਮੀ ਦਾ ਤਿੱਖਾ ਬਿਆਨ, ਪੰਜਾਬ ਤੇ ਕੇਂਦਰ ਸਰਕਾਰ ਨੂੰ ਕੀਤੇ ਸਵਾਲਅੰਮ੍ਰਿਤਸਰ ਦੇ HDFC Bank 'ਚ ਦਿਨ ਦਿਹਾੜੇ 25 ਲੱਖ ਦੀ ਲੁੱਟਅਮਰੀਕਾ ਭੇਜਣ ਦੀ ਥਾਂ ਭੇਜ ਦਿੱਤਾ ਦੁਬਈ, ਪੁਲਿਸ ਨੇ ਕੀਤਾ ਏਜੰਟ ਗ੍ਰਿਫਤਾਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸਿਰਫ 7 ਰੁਪਏ 'ਚ ਮਿਲੇਗਾ ਤੇਜ਼ ਇੰਟਰਨੈੱਟ ਅਤੇ ਕਾਲਿੰਗ, BSNL ਦੇ ਇਸ ਪਲਾਨ ਨੇ ਵਧਾਇਆ Jio, Airtel ਦੀ ਟੈਂਸ਼ਨ!
ਸਿਰਫ 7 ਰੁਪਏ 'ਚ ਮਿਲੇਗਾ ਤੇਜ਼ ਇੰਟਰਨੈੱਟ ਅਤੇ ਕਾਲਿੰਗ, BSNL ਦੇ ਇਸ ਪਲਾਨ ਨੇ ਵਧਾਇਆ Jio, Airtel ਦੀ ਟੈਂਸ਼ਨ!
Rahul Gandhi: 'ਰਾਹੁਲ ਗਾਂਧੀ ਦੀ ਜਾਨ ਨੂੰ ਖ਼ਤਰਾ, ਪ੍ਰੇਸ਼ਾਨ ਕਰ ਰਹੀ PM ਦੀ ਚੁੱਪੀ', BJP-ਕਾਂਗਰਸ ਦੀ Letter War 'ਚ ਇੱਕ ਹੋਰ ਚਿੱਠੀ
Rahul Gandhi: 'ਰਾਹੁਲ ਗਾਂਧੀ ਦੀ ਜਾਨ ਨੂੰ ਖ਼ਤਰਾ, ਪ੍ਰੇਸ਼ਾਨ ਕਰ ਰਹੀ PM ਦੀ ਚੁੱਪੀ', BJP-ਕਾਂਗਰਸ ਦੀ Letter War 'ਚ ਇੱਕ ਹੋਰ ਚਿੱਠੀ
Panchayat Elections: ਪੰਚਾਇਤ ਡਿਪਾਰਟਮੈਂਟ ਨੇ ਪੰਚਾਇਤੀ ਇਲੈਕਸ਼ਨਾਂ ਦੀ ਤਿਆਰੀ ਕੀਤੀ ਪੂਰੀ, ਇਸ ਤਰੀਕ ਨੂੰ ਪੰਜਾਬ 'ਚ ਲੱਗ ਸਕਦਾ ਪਿੰਡਾਂ ਦਾ ਚੋਣ ਜ਼ਾਬਤਾ 
Panchayat Elections: ਪੰਚਾਇਤ ਡਿਪਾਰਟਮੈਂਟ ਨੇ ਪੰਚਾਇਤੀ ਇਲੈਕਸ਼ਨਾਂ ਦੀ ਤਿਆਰੀ ਕੀਤੀ ਪੂਰੀ, ਇਸ ਤਰੀਕ ਨੂੰ ਪੰਜਾਬ 'ਚ ਲੱਗ ਸਕਦਾ ਪਿੰਡਾਂ ਦਾ ਚੋਣ ਜ਼ਾਬਤਾ 
Best Phones: 30 ਹਜ਼ਾਰ ਰੁਪਏ ਦੀ ਰੇਂਜ 'ਚ ਚੱਕੋ ਇਹ ਕਮਾਲ ਦਾ Curved Display ਵਾਲਾ ਫੋਨ, Motorola ਤੋਂ ਲੈ ਕੇ Oppo ਤੱਕ ਸ਼ਾਮਿਲ
Best Phones: 30 ਹਜ਼ਾਰ ਰੁਪਏ ਦੀ ਰੇਂਜ 'ਚ ਚੱਕੋ ਇਹ ਕਮਾਲ ਦਾ Curved Display ਵਾਲਾ ਫੋਨ, Motorola ਤੋਂ ਲੈ ਕੇ Oppo ਤੱਕ ਸ਼ਾਮਿਲ
Tirupati Laddus: 'ਤਿਰੂਪਤੀ ਲੱਡੂ' ਬਣਾਉਣ 'ਚ ਬੀਫ ਫੈਟ, ਮੱਛੀ ਦੇ ਤੇਲ ਦੀ ਮੌਜੂਦਗੀ ਦੀ ਪੁਸ਼ਟੀ! ਲੈਬ ਰਿਪੋਰਟ 'ਚ ਹੋਇਆ ਹੈਰਾਨ ਕਰਨ ਵਾਲਾ ਖੁਲਾਸਾ

ਜੋੜਾਂ ਦੇ ਦਰਦ ਨੂੰ ਘਟਾਉਣ ਤੋਂ ਲੈ ਕੇ ਕੈਂਸਰ ਨੂੰ ਰੋਕਦਾ ਆਹ ਫਲ, ਜਾਣੋ ਇਸ ਦੇ ਗਜ਼ਬ ਫਾਇਦਿਆਂ ਬਾਰੇ

Deadly Virus: ਇਹ ਪੰਜ ਖਤਰਨਾਕ ਵਾਇਰਸ ਸਿੱਧਾ ਦਿਮਾਗ 'ਤੇ ਕਰਦੇ ਹਮਲਾ, ਸਮੇਂ ਸਿਰ ਸਾਵਧਾਨ ਰਹੋ, ਨਹੀਂ ਤਾਂ...

ਕਬਜ਼ ਦੂਰ ਕਰਨ ਲਈ ਇਸ ਰੁੱਖ ਦੇ ਪੱਤੇ ਨੇ ਰਾਮਬਾਣ ਇਲਾਜ

Embed widget