ਪੜਚੋਲ ਕਰੋ

Kritika Karma B’day: ਕੋ-ਸਟਾਰ ਕਰਨ ਕੁੰਦਰਾ ਨੂੰ ਦੇ ਬੈਠੀ ਸੀ ਦਿਲ, ਅਜੇ ਵੀ ਨਹੀਂ ਮਿਲਿਆ ਮਿਸਟਰ ਰਾਈਟ

Kritika Karma Pics: ਕ੍ਰਿਤਿਕਾ ਕਾਮਰਾ ਟੀਵੀ ਦੀ ਦੁਨੀਆ ਦਾ ਜਾਣਿਆ-ਪਛਾਣਿਆ ਨਾਮ ਹੈ। ਇਸ ਦੇ ਨਾਲ ਹੀ ਉਹ ਇਨ੍ਹੀਂ ਦਿਨੀਂ ਆਪਣੀ ਵੈੱਬ ਸੀਰੀਜ਼ 'ਹੁਸ਼ ਹੁਸ਼' ਨੂੰ ਲੈ ਕੇ ਵੀ ਚਰਚਾ 'ਚ ਹੈ।

Kritika Karma

1/9
ਕ੍ਰਿਤਿਕਾ ਨੇ ਮਨੋਰੰਜਨ ਜਗਤ 'ਚ ਕਾਫੀ ਨਾਂ ਕਮਾਇਆ ਹੈ ਪਰ ਨਿੱਜੀ ਜ਼ਿੰਦਗੀ 'ਚ ਉਹ ਅਜੇ ਵੀ ਮਿਸਟਰ ਰਾਈਟ ਦੀ ਤਲਾਸ਼ 'ਚ ਹੈ। ਉਨ੍ਹਾਂ ਦੇ ਜਨਮਦਿਨ 'ਤੇ ਆਓ, ਉਨ੍ਹਾਂ ਦੀ ਜ਼ਿੰਦਗੀ ਦੇ ਕੁਝ ਪਹਿਲੂਆਂ ਬਾਰੇ ਗੱਲ ਕਰੀਏ।

2/9
ਕ੍ਰਿਤਿਕਾ ਕਾਮਰਾ ਦਾ ਜਨਮ 25 ਅਕਤੂਬਰ 1988 ਨੂੰ ਬਰੇਲੀ, ਉੱਤਰ ਪ੍ਰਦੇਸ਼ ਵਿੱਚ ਹੋਇਆ ਸੀ। ਕ੍ਰਿਤਿਕਾ ਦੀ ਸ਼ੁਰੂਆਤੀ ਪੜ੍ਹਾਈ ਮੱਧ ਪ੍ਰਦੇਸ਼ ਅਤੇ ਉੱਤਰ ਪ੍ਰਦੇਸ਼ ਵਿੱਚ ਹੋਈ। ਇਸ ਤੋਂ ਬਾਅਦ ਉਹ ਅੱਗੇ ਦੀ ਪੜ੍ਹਾਈ ਲਈ ਦਿੱਲੀ ਆ ਗਈ।

3/9
ਕ੍ਰਿਤਿਕਾ ਨੇ ਨੈਸ਼ਨਲ ਇੰਸਟੀਚਿਊਟ ਆਫ ਫੈਸ਼ਨ ਟੈਕਨਾਲੋਜੀ ਵਿੱਚ ਅਗਲੇਰੀ ਪੜ੍ਹਾਈ ਲਈ ਦਾਖਲਾ ਲਿਆ ਸੀ। ਪਰ 'ਯਹਾਂ ਕੇ ਹਮ ਸਿਕੰਦਰ' 'ਚ ਕਾਸਟ ਹੋਣ ਤੋਂ ਬਾਅਦ ਉਹ ਪਹਿਲੇ ਸਾਲ ਤੋਂ ਹੀ ਹਟ ਗਈ।

4/9
ਕ੍ਰਿਤਿਕਾ ਨੇ ਟੀਵੀ ਸ਼ੋਅ 'ਕਿਤਨੀ ਮੁਹੱਬਤ ਹੈ' ਰਾਹੀਂ ਟੀਵੀ ਦੀ ਦੁਨੀਆ 'ਚ ਕਾਫੀ ਪ੍ਰਸਿੱਧੀ ਹਾਸਲ ਕੀਤੀ। ਇਸ ਸ਼ੋਅ 'ਚ ਉਨ੍ਹਾਂ ਦੇ ਕਿਰਦਾਰ ਨੇ ਉਨ੍ਹਾਂ ਨੂੰ ਹਰ ਘਰ 'ਚ ਜਗ੍ਹਾ ਦਿੱਤੀ।

5/9
ਕ੍ਰਿਤਿਕਾ ਨੂੰ ਇੱਕ ਪਾਸੇ 'ਕਿਤਨੀ ਮੁਹੱਬਤ ਹੈ' ਰਾਹੀਂ ਪ੍ਰਸਿੱਧੀ ਮਿਲੀ। ਇਸ ਦੇ ਨਾਲ ਹੀ ਉਨ੍ਹਾਂ ਨੂੰ ਇਸ ਸ਼ੋਅ ਰਾਹੀਂ ਉਨ੍ਹਾਂ ਦਾ ਪਿਆਰ ਵੀ ਮਿਲਿਆ। ਸ਼ੋਅ ਵਿੱਚ ਉਹ ਕਰਨ ਕੁੰਦਰਾ ਦੇ ਨਾਲ ਸੀ, ਉਨ੍ਹਾਂ ਦੀ ਦੋਸਤੀ ਜਲਦੀ ਹੀ ਪਿਆਰ ਵਿੱਚ ਬਦਲ ਗਈ।

6/9
ਕ੍ਰਿਤਿਕਾ ਅਤੇ ਕਰਨ ਅਕਸਰ ਇਕੱਠੇ ਨਜ਼ਰ ਆਉਂਦੇ ਸਨ। ਸ਼ੋਅ 'ਚ ਰਾਜੀਵ ਖੰਡੇਲਵਾਲ ਨਾਲ ਕਿਸਿੰਗ ਸੀਨ ਨੂੰ ਲੈ ਕੇ ਕ੍ਰਿਤਿਕਾ ਅਤੇ ਕਰਨ ਵਿਚਾਲੇ ਝਗੜਾ ਹੋ ਗਿਆ ਸੀ ਅਤੇ ਫਿਰ ਦੋਹਾਂ 'ਚ ਦੂਰੀ ਆ ਗਈ ਸੀ।

7/9
ਕਰਨ ਤੋਂ ਵੱਖ ਹੋਣ ਤੋਂ ਬਾਅਦ ਕ੍ਰਿਤਿਕ ਨੇ ਇਕ ਇੰਟਰਵਿਊ 'ਚ ਕਿਹਾ ਸੀ ਕਿ ਦੋਵੇਂ ਆਪਣੇ ਪ੍ਰੋਜੈਕਟਸ 'ਚ ਕਾਫੀ ਬਿਜ਼ੀ ਹੋ ਗਏ ਸਨ, ਜਿਸ ਕਾਰਨ ਉਹ ਆਪਣੇ ਰਿਸ਼ਤੇ ਨੂੰ ਸੰਭਾਲ ਨਹੀਂ ਸਕੇ।

8/9
ਕਰਨ ਨਾਲ ਬ੍ਰੇਕਅੱਪ ਤੋਂ ਬਾਅਦ ਕ੍ਰਿਤਿਕਾ ਦਾ ਨਾਂ ਈਵੈਂਟ ਮੈਨੇਜਰ ਉਦੈ ਸਿੰਘ ਗੌਰੀ ਨਾਲ ਵੀ ਜੁੜਿਆ ਸੀ। ਪਰ ਦੋਵੇਂ ਜਲਦੀ ਹੀ ਵੱਖ ਹੋ ਗਏ। ਇਸ ਤੋਂ ਬਾਅਦ ਫਿਲਮ 'ਮਿਤਰਾਂ' ਦੇ ਕੋ-ਸਟਾਰ ਜੈਕੀ ਭਗਨਾਨੀ ਨਾਲ ਕ੍ਰਿਤਿਕਾ ਦੀ ਨੇੜਤਾ ਦੀਆਂ ਖਬਰਾਂ ਵੀ ਆਈਆਂ।

9/9
ਕ੍ਰਿਤਿਕਾ ਲਵ ਲਾਈਫ ਨੂੰ ਲੈ ਕੇ ਚਰਚਾ 'ਚ ਰਹੀ ਪਰ ਖਬਰਾਂ ਮੁਤਾਬਕ ਉਹ ਅਜੇ ਵੀ ਮਿਸਟਰ ਰਾਈਟ ਦੀ ਤਲਾਸ਼ 'ਚ ਹੈ। ਫਿਲਹਾਲ ਕ੍ਰਿਤਿਕਾ ਵੱਖ-ਵੱਖ ਤਰ੍ਹਾਂ ਦੀਆਂ ਕਹਾਣੀਆਂ 'ਤੇ ਕੰਮ ਕਰਨ 'ਤੇ ਧਿਆਨ ਦੇ ਰਹੀ ਹੈ।

ਹੋਰ ਜਾਣੋ ਬਾਲੀਵੁੱਡ

ਟਾਪ ਹੈਡਲਾਈਨ

Artist Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
Social Media Influencer Arrest: ਮਸ਼ਹੂਰ ਸੋਸ਼ਲ ਮੀਡੀਆ ਇੰਨਫਲੂਇੰਸਰ ਗ੍ਰਿਫ਼ਤਾਰ, 82 ਸਾਲਾ ਵਿਅਕਤੀ ਨਾਲ...

Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!

SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ

ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ

ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ

ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ

ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ

ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!

Embed widget