ਪੜਚੋਲ ਕਰੋ

Krystle D Souza B’day: ਅਭਿਨੇਤਰੀ ਨਹੀਂ ਸਗੋਂ ਏਅਰ ਹੋਸਟੈੱਸ ਬਣਨਾ ਚਾਹੁੰਦੀ ਸੀ ਕ੍ਰਿਸਟਲ ਡਿਸੂਜ਼ਾ, ਇਨ੍ਹਾਂ ਆਦਤਾਂ ਨੂੰ ਜਾਣ ਕੇ ਹੋ ਜਾਵੋਗੇ ਹੈਰਾਨ

Krystle D Souza: ਸਟਾਰ ਪਲੱਸ ਦੇ ਸੀਰੀਅਲ 'ਏਕ ਹਜ਼ਾਰਾਂ ਮੈਂ ਮੇਰੀ ਬਹਨਾ ਹੈ' ਤੋਂ ਪ੍ਰਸਿੱਧੀ ਹਾਸਲ ਕਰਨ ਵਾਲੀ ਅਦਾਕਾਰਾ ਕ੍ਰਿਸਟਲ ਡਿਸੂਜ਼ਾ ਅੱਜ ਆਪਣਾ 33ਵਾਂ ਜਨਮਦਿਨ ਮਨਾ ਰਹੀ ਹੈ।

Krystle D Souza

1/8
ਇਸ ਮਸ਼ਹੂਰ ਟੀਵੀ ਅਭਿਨੇਤਰੀ ਨੇ ਸੀਰੀਅਲਾਂ 'ਚ ਆਪਣਾ ਜਲਵਾ ਬਿਖੇਰਨ ਤੋਂ ਬਾਅਦ ਫਿਲਮਾਂ ਵੱਲ ਰੁਖ ਕੀਤਾ। ਅੱਜ ਇਸ ਅਦਾਕਾਰਾ ਦੇ ਜਨਮਦਿਨ 'ਤੇ ਆਓ ਜਾਣਦੇ ਹਾਂ ਉਨ੍ਹਾਂ ਦੀ ਜ਼ਿੰਦਗੀ ਨਾਲ ਜੁੜੀਆਂ ਕੁਝ ਦਿਲਚਸਪ ਗੱਲਾਂ-

2/8
ਕ੍ਰਿਸਟਲ ਡਿਸੂਜ਼ਾ ਹਰ ਕਿਸੇ ਦੇ ਦਿਲ 'ਤੇ ਰਾਜ ਕਰਦੀ ਹੈ। ਪ੍ਰਸ਼ੰਸਕ ਨਾ ਸਿਰਫ ਉਸਦੀ ਅਦਾਕਾਰੀ ਦੇ ਦੀਵਾਨੇ ਹਨ, ਬਲਕਿ ਉਸਦੇ ਸਟਾਈਲ ਨੂੰ ਲੈ ਕੇ ਵੀ ਦੀਵਾਨੇ ਹਨ । ਕ੍ਰਿਸਟਲ ਡਿਸੂਜ਼ਾ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਸੀਰੀਅਲ 'ਏਕ ਹਜ਼ਾਰਾਂ ਮੈਂ ਮੇਰੀ ਬਹਨਾ ਹੈ' ਨਾਲ ਕੀਤੀ ਸੀ।

3/8
1 ਮਾਰਚ 1990 ਨੂੰ ਜਨਮੀ ਕ੍ਰਿਸਟਲ ਡਿਸੂਜ਼ਾ ਨੇ ਕਾਲਜ ਵਿੱਚ ਪੜ੍ਹਦਿਆਂ ਹੀ ਅਦਾਕਾਰੀ ਕਰਨੀ ਸ਼ੁਰੂ ਕਰ ਦਿੱਤੀ ਸੀ। ਹਾਲਾਂਕਿ, ਇੱਕ ਸਮਾਂ ਅਜਿਹਾ ਵੀ ਸੀ ਜਦੋਂ ਕ੍ਰਿਸਟਲ ਡਿਸੂਜ਼ਾ ਅਭਿਨੇਤਰੀ ਨਹੀਂ ਬਣਨਾ ਚਾਹੁੰਦੀ ਸੀ।

4/8
ਦਰਅਸਲ ਕ੍ਰਿਸਟਲ ਦਾ ਸੁਪਨਾ ਏਅਰ ਹੋਸਟੈੱਸ ਬਣਨ ਦਾ ਸੀ ਪਰ ਉਸ ਦੀ ਕਿਸਮਤ ਨੂੰ ਕੁਝ ਹੋਰ ਹੀ ਮਨਜ਼ੂਰ ਸੀ।

5/8
ਹੁਣ ਤੱਕ ਕ੍ਰਿਸਟਲ ਡਿਸੂਜ਼ਾ ਨੇ ਕਹੇ ਨਾ ਕਹੇ, ਕਯਾ ਦਿਲ ਮੈਂ ਹੈ, ਕਸਤੂਰੀ ਅਤੇ ਕਿਸ ਦੇਸ਼ ਮੈਂ ਹੈ ਮੇਰਾ ਦਿਲ ਅਤੇ ਹਮਾਰੀ ਬਾਤ ਪੱਕੀ ਹੈ ਆਦਿ ਸੀਰੀਅਲਾਂ ਵਿੱਚ ਕੰਮ ਕੀਤਾ ਹੈ।

6/8
ਕ੍ਰਿਸਟਲ ਭਾਵੇਂ ਐਕਟਿੰਗ ਨਹੀਂ ਕਰਨਾ ਚਾਹੁੰਦੀ ਸੀ ਪਰ ਉਸ ਨੂੰ ਟੀਵੀ ਸੀਰੀਅਲ ਦੇਖਣ ਦਾ ਬਹੁਤ ਸ਼ੌਕ ਸੀ। ਉਹ ਇਹ ਵੀ ਜਾਣਦੀ ਸੀ ਕਿ ਕਿਹੜੇ ਚੈਨਲ 'ਤੇ ਕਿਹੜਾ ਸ਼ੋਅ ਕਦੋਂ ਆਉਂਦਾ ਹੈ।

7/8
ਕ੍ਰਿਸਟਲ ਨੂੰ ਵਿਦੇਸ਼ਾਂ ਵਿੱਚ ਖਰੀਦਦਾਰੀ ਕਰਨਾ ਪਸੰਦ ਹੈ। ਹਾਲਾਂਕਿ, ਉਹ ਸਟ੍ਰੀਟ ਸ਼ਾਪਿੰਗ 'ਤੇ ਜ਼ਿਆਦਾ ਧਿਆਨ ਦਿੰਦੀ ਹੈ। ਉਹ ਸਟਾਈਲਿਸ਼ ਕੱਪੜੇ ਪਾਉਣਾ ਜ਼ਿਆਦਾ ਪਸੰਦ ਕਰਦੀ ਹੈ।

8/8
ਤੁਹਾਨੂੰ ਇਹ ਜਾਣ ਕੇ ਹੈਰਾਨੀ ਹੋਵੇਗੀ ਕਿ ਕ੍ਰਿਸਟਲ ਖਾਣ ਪੀਣ ਦੀ ਬਹੁਤ ਸ਼ੌਕੀਨ ਹੈ। ਉਸਨੂੰ ਜੰਕ ਫੂਡ ਖਾਣਾ ਬਹੁਤ ਪਸੰਦ ਹੈ। ਇਸ ਤੋਂ ਇਲਾਵਾ ਉਸ ਨੂੰ ਮੋਬਾਈਲ ਦੀ ਲਤ ਵੀ ਹੈ।

ਹੋਰ ਜਾਣੋ ਬਾਲੀਵੁੱਡ

View More
Advertisement
Advertisement
Advertisement

ਟਾਪ ਹੈਡਲਾਈਨ

Kangana Controversy:'ਪੰਜਾਬੀਆਂ' ਨੂੰ ਨਸ਼ੇੜੀ ਕਹਿਣ 'ਤੇ ਭੜਕੀ AAP, ਕਿਹਾ- ਇਹ ਤਾਂ ਆਪ ਐਵੇਂ ਲਗਦੀ ਜਿਵੇਂ ਨਸ਼ੇ 'ਚ ਟੁੰਨ ਰਹਿੰਦੀ ਹੋਵੇ, ਦੇਖੋ ਵੀਡੀਓ

Ram Rahim: ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
Babbu Maan: ਬੱਬੂ ਮਾਨ ਦੀ ਇਸ ਹਰਕਤ 'ਤੇ ਅਕਸਰ ਭੜਕ ਜਾਂਦੇ ਸੀ ਪਿਤਾ, ਗਾਇਕ ਨੇ ਕੀਤਾ ਹੈਰਾਨੀਜਨਕ ਖੁਲਾਸਾ

Punjab Police: ਜੱਜ ਦੀ ਸੁਰੱਖਿਆ ਚੋਂ ਪੰਜਾਬ ਪੁਲਿਸ ਹਟਾਏ ਜਾਣ ਦਾ ਮਾਮਲਾ, ਮਾਨ ਸਰਕਾਰ ਦਾ HC 'ਚ 'ਤਰਲਾ', ਵਾਪਸ ਲਿਆ ਜਾਵੇਗਾ ਫ਼ੈਸਲਾ, ਪੁਲਿਸ ਦਾ ਅਕਸ ਹੋਵੇਗਾ ਖ਼ਰਾਬ

ABP Premium

ਵੀਡੀਓਜ਼

ਕੰਗਣਾ ਦੀਆਂ ਫਿਲਮਾਂ ਨਹੀਂ ਚੱਲ ਰਹੀਆਂ ਇਸ ਲਈ ਅਜਿਹੇ ਬਿਆਨ ਦਿੰਦੀ700 ਰੁਪਏ ਪ੍ਰਤੀ ਕੁੰਅਟਲ ਝੋਨਾ ਵਿਕ ਰਿਹਾ, ਮੰਡੀ ਬੋਰਡ ਦੇ ਅਫਸਰ ਮਿਲੇ ਹੋਏ...ਬਰਨਾਲਾ 'ਚ ਦੋ ਗੁਟ ਭਿੜੇ, ਚੱਲੀਆਂ ਗੋਲੀਆਂਵਿਸ਼ਵ ਪ੍ਰਸਿੱਧ ਲੰਗੂਰ ਮੇਲੇ ਦੀ ਹੋਈ ਸ਼ੁਰੂਆਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Kangana Controversy:'ਪੰਜਾਬੀਆਂ' ਨੂੰ ਨਸ਼ੇੜੀ ਕਹਿਣ 'ਤੇ ਭੜਕੀ AAP, ਕਿਹਾ- ਇਹ ਤਾਂ ਆਪ ਐਵੇਂ ਲਗਦੀ ਜਿਵੇਂ ਨਸ਼ੇ 'ਚ ਟੁੰਨ ਰਹਿੰਦੀ ਹੋਵੇ, ਦੇਖੋ ਵੀਡੀਓ
Kangana Controversy:'ਪੰਜਾਬੀਆਂ' ਨੂੰ ਨਸ਼ੇੜੀ ਕਹਿਣ 'ਤੇ ਭੜਕੀ AAP, ਕਿਹਾ- ਇਹ ਤਾਂ ਆਪ ਐਵੇਂ ਲਗਦੀ ਜਿਵੇਂ ਨਸ਼ੇ 'ਚ ਟੁੰਨ ਰਹਿੰਦੀ ਹੋਵੇ, ਦੇਖੋ ਵੀਡੀਓ
Ram Rahim: ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
Babbu Maan: ਬੱਬੂ ਮਾਨ ਦੀ ਇਸ ਹਰਕਤ 'ਤੇ ਅਕਸਰ ਭੜਕ ਜਾਂਦੇ ਸੀ ਪਿਤਾ, ਗਾਇਕ ਨੇ ਕੀਤਾ ਹੈਰਾਨੀਜਨਕ ਖੁਲਾਸਾ
Babbu Maan: ਬੱਬੂ ਮਾਨ ਦੀ ਇਸ ਹਰਕਤ 'ਤੇ ਅਕਸਰ ਭੜਕ ਜਾਂਦੇ ਸੀ ਪਿਤਾ, ਗਾਇਕ ਨੇ ਕੀਤਾ ਹੈਰਾਨੀਜਨਕ ਖੁਲਾਸਾ
Punjab Police: ਜੱਜ ਦੀ ਸੁਰੱਖਿਆ ਚੋਂ ਪੰਜਾਬ ਪੁਲਿਸ ਹਟਾਏ ਜਾਣ ਦਾ ਮਾਮਲਾ, ਮਾਨ ਸਰਕਾਰ ਦਾ HC 'ਚ 'ਤਰਲਾ', ਵਾਪਸ ਲਿਆ ਜਾਵੇਗਾ ਫ਼ੈਸਲਾ, ਪੁਲਿਸ ਦਾ ਅਕਸ ਹੋਵੇਗਾ ਖ਼ਰਾਬ
Punjab Police: ਜੱਜ ਦੀ ਸੁਰੱਖਿਆ ਚੋਂ ਪੰਜਾਬ ਪੁਲਿਸ ਹਟਾਏ ਜਾਣ ਦਾ ਮਾਮਲਾ, ਮਾਨ ਸਰਕਾਰ ਦਾ HC 'ਚ 'ਤਰਲਾ', ਵਾਪਸ ਲਿਆ ਜਾਵੇਗਾ ਫ਼ੈਸਲਾ, ਪੁਲਿਸ ਦਾ ਅਕਸ ਹੋਵੇਗਾ ਖ਼ਰਾਬ
ED ਨੇ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਨੂੰ ਮਨੀ ਲਾਂਡਰਿੰਗ ਮਾਮਲੇ 'ਚ ਭੇਜਿਆ ਸੰਮਨ, ਜਾਣੋ ਕੀ ਹੈ ਪੂਰਾ ਮਾਮਲਾ ?

Punjab News: ਪੰਚਾਇਤੀ ਚੋਣਾਂ 'ਚ 'ਆਪ' ਦੇ ਗੈਂਗਸਟਰਾਂ ਨਾਲ ਜੁੜੇ ਕੁਨੈਕਸ਼ਨ? ਮੰਤਰੀ ਕੁਲਦੀਪ ਧਾਲੀਵਾਲ ਨੇ ਕਰ ਦਿੱਤਾ ਸਭ ਕੁਝ ਕਲੀਅਰ

ਨਹੀਂ ਸੁਧਰਦੀ ਕੰਗਨਾ ! ਮੁੜ 'ਪੰਜਾਬੀਆਂ' ਨੂੰ ਦੱਸਿਆ ਨਸ਼ੇੜੀ, ਕਿਹਾ-ਮੋਟਰਸਾਇਕਲਾਂ 'ਤੇ ਆਉਂਦੇ ਨੇ ਚਿੱਟਾ ਤੇ ਸ਼ਰਾਬਾਂ ਪੀਂਦੇ ਨੇ, ਵਿਗਾੜ ਦਿੱਤੇ ਹਿਮਾਚਲੀ ਨੌਜਵਾਨ

Panchayat Election: ‘ਆਪ’ ਵਿਧਾਇਕ ਨੇ ਆਪਣੇ ਘਰੇ ਹੀ ਰੱਖ ਲਈ 'ਸਰਪੰਚੀ', ਹੁਣ ਹਾਈਕੋਰਟ ਪਹੁੰਚਿਆ ਮਾਮਲਾ

Embed widget