ਪੜਚੋਲ ਕਰੋ

Shraddha Arya Photos : 'ਕੁੰਡਲੀ ਭਾਗਿਆ' ਦੀ ਪ੍ਰੀਤਾ ਨੇ ਵਾਈਟ ਸਾੜੀ 'ਚ ਦਿਖਾਇਆ ਜਲਵਾ , 'ਅਪਸਰਾ' ਕਹਿਕੇ ਫ਼ੈਨਜ ਨੇ ਲੁਟਾਇਆ ਪਿਆਰ

Shraddha Arya Latest Photos : ਟੀਵੀ ਅਦਾਕਾਰਾ ਸ਼ਰਧਾ ਆਰਿਆ ਨੇ ਹਾਲ ਹੀ ਵਿੱਚ ਆਪਣੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ।

Shraddha Arya

1/9

2/9
'ਕੁੰਡਲੀ ਭਾਗਿਆ' ਫੇਮ ਅਦਾਕਾਰਾ ਸ਼ਰਧਾ ਆਰੀਆ ਟੀਵੀ ਇੰਡਸਟਰੀ ਦੀਆਂ ਸਭ ਤੋਂ ਟੈਲੇਂਟੇਡ   ਅਭਿਨੇਤਰੀਆਂ ਵਿੱਚੋਂ ਇੱਕ ਹੈ।

3/9
ਅਦਾਕਾਰੀ ਤੋਂ ਇਲਾਵਾ ਸ਼ਰਧਾ ਆਰੀਆ ਆਪਣੇ ਗਲੈਮਰਸ ਲੁੱਕ ਕਾਰਨ ਵੀ ਚਰਚਾ 'ਚ ਰਹਿੰਦੀ ਹੈ। ਉਸ ਦਾ ਹਰ ਲੁੱਕ ਟਰੇਂਡ ਬਣ ਜਾਂਦਾ ਹੈ।

4/9
ਹਾਲ ਹੀ 'ਚ ਸ਼ਰਧਾ ਆਰਿਆ ਨੇ ਸੋਸ਼ਲ ਮੀਡੀਆ 'ਤੇ ਆਪਣੀਆਂ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਨ੍ਹਾਂ 'ਚ ਉਹ ਬੇਹੱਦ ਖੂਬਸੂਰਤ ਲੱਗ ਰਹੀ ਹੈ।

5/9
ਸ਼ਰਧਾ ਆਰੀਆ ਨੇ ਵਾਈਟ ਕਲਰ ਦੀ ਨੈੱਟ ਸਾੜ੍ਹੀ ਪਾਈ ਹੋਈ ਹੈ, ਜਿਸ ਨੂੰ ਉਸ ਨੇ ਫੁੱਲ ਸਲੀਵ ਬਲਾਊਜ਼ ਨਾਲ ਪੇਅਰ ਕੀਤਾ ਹੈ।

6/9
ਸ਼ਰਧਾ ਆਰੀਆ ਨੇ ਸਿਲਵਰ ਚੋਕਰ ਅਤੇ ਝੁਮਕਿਆਂ ਨਾਲ ਆਪਣੇ ਲੁੱਕ ਨੂੰ ਸਟਾਈਲ ਕੀਤਾ। ਸ਼ਰਧਾ ਨੂੰ ਸਫੇਦ ਸਾੜੀ 'ਚ ਦੇਖ ਕੇ ਫ਼ੈਨਜ ਉਸ ਨੂੰ ਅਪਸਰਾ ਕਹਿ ਰਹੇ ਹਨ।

7/9
ਸ਼ਰਧਾ ਆਰੀਆ ਇਸ ਸਮੇਂ ਜ਼ੀ ਟੀਵੀ ਦੇ ਸ਼ੋਅ ਕੁੰਡਲੀ ਭਾਗਿਆ ਵਿੱਚ ਪ੍ਰੀਤਾ ਅਰੋੜਾ ਦੀ ਭੂਮਿਕਾ ਵਿੱਚ ਨਜ਼ਰ ਆ ਰਹੀ ਹੈ।

8/9
ਸ਼ਰਧਾ ਆਰੀਆ ਜਲਦ ਹੀ ਬਾਲੀਵੁੱਡ 'ਚ ਐਂਟਰੀ ਕਰਨ ਜਾ ਰਹੀ ਹੈ। ਉਹ ਕਰਨ ਜੌਹਰ ਦੇ ਨਾਲ ਇੱਕ ਫਿਲਮ ਵਿੱਚ ਇੱਕ ਛੋਟੀ ਜਿਹੀ ਭੂਮਿਕਾ ਨਿਭਾਉਣ ਜਾ ਰਹੀ ਹੈ।

9/9
ਮੰਨਿਆ ਜਾ ਰਿਹਾ ਹੈ ਕਿ ਸ਼ਰਧਾ ਆਰਿਆ ਕਰਨ ਜੌਹਰ ਦੀ ਫਿਲਮ 'ਰੌਕੀ ਔਰ ਰਾਣੀ ਕੀ ਪ੍ਰੇਮ ਕਹਾਣੀ' 'ਚ ਨਜ਼ਰ ਆਵੇਗੀ।

ਹੋਰ ਜਾਣੋ ਬਾਲੀਵੁੱਡ

ਟਾਪ ਹੈਡਲਾਈਨ

Actress  Death : ਸਾਊਥ ਸਿਨੇਮਾ ਜਗਤ ਨੂੰ ਵੱਡਾ ਘਾਟਾ , ਅਦਾਕਾਰਾ ਦਾ ਦੇਹਾਂਤ,  ਹਸਪਤਾਲ 'ਚ ਚੱਲ ਰਿਹਾ ਸੀ ਇਲਾਜ

Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 

Punjabi Comedian Death: ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀ ਕਲਾਕਾਰ ਦਾ ਦੇਹਾਂਤ, ਸਾਹ ਦੀ ਸਮੱਸਿਆ ਦੇ ਚਲਦਿਆਂ ਮੌਤ...
ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀ ਕਲਾਕਾਰ ਦਾ ਦੇਹਾਂਤ, ਸਾਹ ਦੀ ਸਮੱਸਿਆ ਦੇ ਚਲਦਿਆਂ ਮੌਤ...
Sunita Ahuja-Govinda Divorce: ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ

Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ

JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ

BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 

Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ

Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ

School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  

ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ

Embed widget