ਪੜਚੋਲ ਕਰੋ
Liger: ਫਿਲਮ ਦੇ ਪ੍ਰਮੋਸ਼ਨ ਲਈ ਨਵਾਬਾਂ ਦੇ ਸ਼ਹਿਰ ਲਖਨਊ ਪਹੁੰਚੀ ਅਨੰਨਿਆ ਪਾਂਡੇ, ਅਨਾਰਕਲੀ ਸੂਟ ਪਹਿਨ ਇਤਰਾਉਂਦੀ ਦਿਖੀ ਅਦਾਕਾਰਾ
ਅਨੰਨਿਆ ਪਾਂਡੇ ਅਤੇ ਵਿਜੇ ਦੇਵਰਕੋਂਡਾ ਇਨ੍ਹੀਂ ਦਿਨੀਂ ਫਿਲਮ 'ਲਾਈਗਰ' ਦੇ ਪ੍ਰਮੋਸ਼ਨ 'ਚ ਰੁੱਝੇ ਹੋਏ ਹਨ। ਹਾਲ ਹੀ 'ਚ ਉਨ੍ਹਾਂ ਦੀ ਖੂਬਸੂਰਤ ਝਲਕ ਨਵਾਬਾਂ ਦੇ ਸ਼ਹਿਰ ਲਖਨਊ ਤੋਂ ਸਾਹਮਣੇ ਆਈ ਹੈ।
ਅਨੰਨਿਆ ਪਾਂਡੇ
1/8

ਅਨੰਨਿਆ ਪਾਂਡੇ ਅਤੇ ਵਿਜੇ ਦੇਵਰਕੋਂਡਾ ਇਨ੍ਹੀਂ ਦਿਨੀਂ ਫਿਲਮ 'ਲਾਈਗਰ' ਦੇ ਪ੍ਰਮੋਸ਼ਨ 'ਚ ਰੁੱਝੇ ਹੋਏ ਹਨ। ਹਾਲ ਹੀ 'ਚ ਉਨ੍ਹਾਂ ਦੀ ਖੂਬਸੂਰਤ ਝਲਕ ਨਵਾਬਾਂ ਦੇ ਸ਼ਹਿਰ ਲਖਨਊ ਤੋਂ ਸਾਹਮਣੇ ਆਈ ਹੈ।
2/8

ਬਾਲੀਵੁੱਡ ਅਦਾਕਾਰਾ ਅਨੰਨਿਆ ਪਾਂਡੇ ਜਲਦ ਹੀ ਫਿਲਮ 'ਲਾਈਗਰ' ਨਾਲ ਸਾਊਥ 'ਚ ਡੈਬਿਊ ਕਰਨ ਜਾ ਰਹੀ ਹੈ। ਅਜਿਹੇ 'ਚ ਉਹ ਫਿਲਮ ਦੇ ਪ੍ਰਮੋਸ਼ਨ 'ਚ ਕੋਈ ਕਸਰ ਨਹੀਂ ਛੱਡ ਰਹੀ ਹੈ। ਸੋਸ਼ਲ ਮੀਡੀਆ 'ਤੇ ਇਨ੍ਹੀਂ ਦਿਨੀਂ ਉਹਨਾਂ ਦੇ ਨਵੇਂ ਲੁੱਕ ਸਾਹਮਣੇ ਆ ਰਹੇ ਹਨ। ਹੁਣ ਇਕ ਵਾਰ ਅਨੰਨਿਆ ਦੀਆਂ ਕੁਝ ਤਸਵੀਰਾਂ ਸਾਹਮਣੇ ਆਈਆਂ ਹਨ, ਜਿਨ੍ਹਾਂ 'ਚ ਉਹ ਨਵਾਬਾਂ ਦੇ ਸ਼ਹਿਰ 'ਚ ਨਜ਼ਰ ਆ ਰਹੀ ਹੈ।
Published at : 24 Aug 2022 11:55 AM (IST)
ਹੋਰ ਵੇਖੋ