ਪੜਚੋਲ ਕਰੋ
Advertisement

Liger Promotion: ਟਰੈਕਟਰ ਦੀ ਸਵਾਰੀ ਕਰਦੇ ਨਜ਼ਰ ਆਏ ਵਿਜੇ ਦੇਵਰਕੋਂਡਾ ਅਤੇ ਅਨੰਨਿਆ ਪਾਂਡੇ , ਲਾਈਗਰ ਪ੍ਰਮੋਸ਼ਨ ਦੀਆਂ ਇਹ ਸ਼ਾਨਦਾਰ ਤਸਵੀਰਾਂ ਆਈਆਂ ਸਾਹਮਣੇ
Vijay Deverakonda Ananya Panday Pics: ਸਾਊਥ ਐਕਟਰ ਵਿਜੇ ਦੇਵਰਕੋਂਡਾ ਅਤੇ ਬਾਲੀਵੁੱਡ ਅਦਾਕਾਰਾ ਅਨੰਨਿਆ ਪਾਂਡੇ ਇਨ੍ਹੀਂ ਦਿਨੀਂ ਫਿਲਮ 'ਲਾਈਗਰ' ਦੇ ਪ੍ਰਮੋਸ਼ਨ 'ਚ ਜੁਟੇ ਹੋਏ ਹਨ।
ਲਾਈਗਰ ਪ੍ਰਮੋਸ਼ਨ
1/8

Vijay Deverakonda Ananya Panday Pics: ਸਾਊਥ ਐਕਟਰ ਵਿਜੇ ਦੇਵਰਕੋਂਡਾ ਅਤੇ ਬਾਲੀਵੁੱਡ ਅਦਾਕਾਰਾ ਅਨੰਨਿਆ ਪਾਂਡੇ ਇਨ੍ਹੀਂ ਦਿਨੀਂ ਫਿਲਮ 'ਲਾਈਗਰ' ਦੇ ਪ੍ਰਮੋਸ਼ਨ 'ਚ ਜੁਟੇ ਹੋਏ ਹਨ।
2/8

ਫਿਲਮ ਮੇਕਰ ਕਰਨ ਜੌਹਰ ਦੇ ਧਰਮਾ ਪ੍ਰੋਡਕਸ਼ਨ ਹੇਠ ਬਣੀ ਫਿਲਮ ਲਾਈਗਰ ਦਾ ਹਰ ਕੋਈ ਬੇਸਬਰੀ ਨਾਲ ਇੰਤਜ਼ਾਰ ਕਰ ਰਿਹਾ ਹੈ। ਹਾਲ ਹੀ 'ਚ ਲਾਈਗਰ ਦੀ ਸਟਾਰ ਕਾਸਟ, ਸਾਊਥ ਸੁਪਰਸਟਾਰ ਵਿਜੇ ਦੇਵਰਕੋਂਡਾ ਅਤੇ ਬਾਲੀਵੁੱਡ ਅਦਾਕਾਰਾ ਅਨੰਨਿਆ ਪਾਂਡੇ ਦੀਆਂ ਕੁਝ ਸ਼ਾਨਦਾਰ ਤਸਵੀਰਾਂ ਸਾਹਮਣੇ ਆਈਆਂ ਹਨ।
3/8

ਫਿਲਹਾਲ ਫਿਲਮ ਲਾਈਗਰ ਦੇ ਪ੍ਰਮੋਸ਼ਨ ਦੌਰਾਨ ਵਿਜੇ ਦੇਵਰਕੋਂਡਾ ਅਤੇ ਅਨੰਨਿਆ ਪਾਂਡੇ ਦੀਆਂ ਤਸਵੀਰਾਂ ਦੀ ਚਰਚਾ ਹੋ ਰਹੀ ਹੈ।
4/8

ਲਾਈਗਰ ਸਟਾਰ ਕਾਸਟ ਦੀਆਂ ਇਨ੍ਹਾਂ ਤਸਵੀਰਾਂ 'ਚ ਤੁਸੀਂ ਦੇਖ ਸਕਦੇ ਹੋ ਕਿ ਵਿਜੇ ਅਤੇ ਅਨਨਿਆ ਖੇਤਾਂ 'ਚ ਨਜ਼ਰ ਆ ਰਹੇ ਹਨ। ਇਸ ਦੇ ਨਾਲ ਹੀ ਉਹ ਟਰੈਕਟਰ ਦੀ ਸਵਾਰੀ ਕਰਦੇ ਵੀ ਨਜ਼ਰ ਆ ਰਹੇ ਹਨ।
5/8

ਇਸ ਦੌਰਾਨ ਵਿਜੇ ਦੇਵਰਕੋਂਡਾ ਅਤੇ ਅਨੰਨਿਆ ਪਾਂਡੇ ਦੇ ਚਿਹਰਿਆਂ ਨੂੰ ਦੇਖ ਕੇ ਉਨ੍ਹਾਂ ਦੀ ਖੁਸ਼ੀ ਦਾ ਅੰਦਾਜ਼ਾ ਆਸਾਨੀ ਨਾਲ ਲਗਾਇਆ ਜਾ ਸਕਦਾ ਹੈ।
6/8

ਲਾਈਗਰ ਦਾ ਟ੍ਰੇਲਰ ਪਹਿਲਾਂ ਹੀ ਰਿਲੀਜ਼ ਹੋ ਚੁੱਕਾ ਹੈ। ਜਿਸ ਨੂੰ ਦੇਖ ਕੇ ਸਾਫ ਕਿਹਾ ਜਾ ਸਕਦਾ ਹੈ ਕਿ ਇਹ ਫਿਲਮ ਬਾਕਸ ਆਫਿਸ 'ਤੇ ਧਮਾਲ ਮਚਾ ਦੇਵੇਗੀ।
7/8

ਦੱਸ ਦੇਈਏ ਕਿ ਵਿਜੇ ਦੇਵਰਕੋਂਡਾ ਅਤੇ ਅਨੰਨਿਆ ਪਾਂਡੇ ਸਟਾਰਰ ਫਿਲਮ ਲਾਈਗਰ ਇਸ ਮਹੀਨੇ ਦੀ 25 ਤਰੀਕ ਨੂੰ ਸਿਨੇਮਾਘਰਾਂ ਵਿੱਚ ਰਿਲੀਜ਼ ਹੋਵੇਗੀ।
8/8

ਪਤਾ ਲੱਗਾ ਹੈ ਕਿ ਫੈਨਜ਼ ਇਨ੍ਹਾਂ ਦੋਵਾਂ ਅਦਾਕਾਰਾਂ ਦੀ ਫਿਲਮ ਲਾਈਗਰ ਨੂੰ ਲੈ ਕੇ ਕਾਫੀ ਉਤਸ਼ਾਹਿਤ ਹਨ। ਹਰ ਕੋਈ ਇਸ ਐਕਸ਼ਨ ਪੈਕੇਜ ਵਾਲੀ ਫਿਲਮ ਦਾ ਇੰਤਜ਼ਾਰ ਕਰ ਰਿਹਾ ਹੈ।
Published at : 12 Aug 2022 08:36 PM (IST)
View More
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਪੰਜਾਬ
ਪੰਜਾਬ
Advertisement
ਟ੍ਰੈਂਡਿੰਗ ਟੌਪਿਕ
