ਪੜਚੋਲ ਕਰੋ

Lohri 2024: ਰਾਘਵ-ਪਰਿਣੀਤੀ ਤੋਂ ਲੈ ਕੇ ਕਿਆਰਾ-ਸਿਧਾਰਥ ਤੱਕ, ਵਿਆਹ ਤੋਂ ਬਾਅਦ ਪਹਿਲੀ ਵਾਰ ਇਕੱਠੇ ਲੋਹੜੀ ਮਨਾਉਣਗੇ ਇਹ ਜੋੜੇ

Lohri 2024: ਅੱਜ ਅਸੀਂ ਤੁਹਾਡੇ ਲਈ ਬੀ-ਟਾਊਨ ਦੇ ਉਨ੍ਹਾਂ ਜੋੜਿਆਂ ਦੀ ਲਿਸਟ ਲੈ ਕੇ ਆਏ ਹਾਂ। ਜੋ ਅੱਜ ਯਾਨੀ ਕਿ 13 ਜਨਵਰੀ ਨੂੰ ਵਿਆਹ ਤੋਂ ਬਾਅਦ ਆਪਣੀ ਪਹਿਲੀ ਲੋਹੜੀ ਮਨਾਉਣ ਜਾ ਰਹੇ ਹਨ। ਦੇਖੋ ਇਸ ਸੂਚੀ ਵਿੱਚ ਕੌਣ-ਕੌਣ ਸ਼ਾਮਲ ਹੈ।

bollywood couple first lohri after marriage

1/6
ਪਰਿਣੀਤੀ ਚੋਪੜਾ ਅਤੇ ਰਾਘਵ ਚੱਢਾ - ਇਸ ਲਿਸਟ 'ਚ ਸਭ ਤੋਂ ਪਹਿਲਾਂ ਨਾਂ ਸਿਆਸਤਦਾਨ ਰਾਘਵ ਚੱਡਾ ਅਤੇ ਖੂਬਸੂਰਤ ਅਦਾਕਾਰਾ ਪਰਿਣੀਤੀ ਚੋਪੜਾ ਦਾ ਹੈ। ਜਿਸਦਾ ਵਿਆਹ 24 ਸਤੰਬਰ 2023 ਨੂੰ ਲੀਲਾ ਪੈਲੇਸ, ਉਦੈਪੁਰ ਵਿਖੇ ਹੋਇਆ।

2/6
ਹੁਣ ਰਾਘਵ ਅਤੇ ਪਰਿਣੀਤੀ ਵਿਆਹ ਤੋਂ ਬਾਅਦ ਪਹਿਲੀ ਲੋਹੜੀ ਮਨਾਉਣਗੇ। ਇਹ ਦੋਵੇਂ ਪੰਜਾਬੀ ਪਰਿਵਾਰ ਨਾਲ ਸਬੰਧਤ ਹਨ। ਇਸ ਲਈ ਇਸ ਸਾਲ ਪਰੀ ਦੇ ਸਹੁਰੇ ਘਰ ਲੋਹੜੀ ਦਾ ਵੱਡਾ ਤਿਉਹਾਰ ਮਨਾਇਆ ਜਾਵੇਗਾ।

3/6
ਸਿਧਾਰਥ ਮਲਹੋਤਰਾ ਅਤੇ ਕਿਆਰਾ ਅਡਵਾਨੀ - ਅਭਿਨੇਤਰੀਆਂ ਕਿਆਰਾ ਅਡਵਾਨੀ ਅਤੇ ਸਿਧਾਰਥ ਮਲਹੋਤਰਾ ਦੀ ਜੋੜੀ ਬੀ-ਟਾਊਨ ਵਿੱਚ ਪ੍ਰਸ਼ੰਸਕਾਂ ਦੀ ਸਭ ਤੋਂ ਪਸੰਦੀਦਾ ਜੋੜੀ ਹੈ। ਦੋਹਾਂ ਦਾ ਵਿਆਹ ਪਿਛਲੇ ਸਾਲ ਫਰਵਰੀ 'ਚ ਹੋਇਆ ਸੀ।

4/6
ਅਜਿਹੇ 'ਚ ਇਹ ਜੋੜਾ ਵੀ ਵਿਆਹ ਤੋਂ ਬਾਅਦ ਆਪਣੀ ਪਹਿਲੀ ਲੋਹੜੀ ਇਕੱਠੇ ਮਨਾਉਣ ਜਾ ਰਿਹਾ ਹੈ। ਉਨ੍ਹਾਂ ਦੇ ਪ੍ਰਸ਼ੰਸਕ ਵੀ ਦੋਹਾਂ ਦੇ ਇਸ ਸੈਲੀਬ੍ਰੇਸ਼ਨ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ।

5/6
ਸੋਨਾਲੀ ਸਹਿਗਲ ਅਤੇ ਆਸ਼ੀਸ਼ ਸਜਨਾਨੀ - ਫਿਲਮ 'ਪਿਆਰ ਕਾ ਪੰਚਨਾਮਾ' ਫੇਮ ਅਦਾਕਾਰਾ ਸੋਨਾਲੀ ਵੀ ਇਸ ਸਾਲ ਆਪਣੇ ਪਤੀ ਆਸ਼ੀਸ਼ ਸਜਨਾਨੀ ਨਾਲ ਵਿਆਹ ਤੋਂ ਬਾਅਦ ਆਪਣੀ ਪਹਿਲੀ ਲੋਹੜੀ ਮਨਾਏਗੀ।

6/6
ਤੁਹਾਨੂੰ ਦੱਸ ਦੇਈਏ ਕਿ ਸੋਨਾਲੀ ਅਤੇ ਆਸ਼ੀਸ਼ ਦਾ ਵਿਆਹ 7 ਜੂਨ 2023 ਨੂੰ ਬਹੁਤ ਧੂਮ-ਧਾਮ ਨਾਲ ਹੋਇਆ ਸੀ। ਜਿਸ ਵਿੱਚ ਕਾਰਤਿਕ ਆਰੀਅਨ ਨੇ ਵੀ ਸ਼ਿਰਕਤ ਕੀਤੀ।

ਹੋਰ ਜਾਣੋ ਬਾਲੀਵੁੱਡ

View More
Advertisement
Advertisement
Advertisement

ਟਾਪ ਹੈਡਲਾਈਨ

ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ

Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ

Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ

ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ

Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...

Embed widget