ਪੜਚੋਲ ਕਰੋ
Mahie Gill Birthday: ਮਾਹੀ ਗਿੱਲ ਨੇ 47 ਦੀ ਉਮਰ 'ਚ ਗੁਪਤ ਤਰੀਕੇ ਨਾਲ ਕਰਵਾਇਆ ਦੂਜਾ ਵਿਆਹ; ਅਦਾਕਾਰਾ ਬਾਰੇ ਸੁਣੋ ਅਣਸੁਣੀਆਂ ਗੱਲਾਂ
Mahie Gill Birthday: ਬਾਲੀਵੁੱਡ ਅਦਾਕਾਰਾ ਮਾਹੀ ਗਿੱਲ ਆਪਣੀਆਂ ਫਿਲਮਾਂ ਨੂੰ ਲੈ ਕੇ ਘੱਟ ਅਤੇ ਆਪਣੀ ਨਿੱਜੀ ਜ਼ਿੰਦਗੀ ਨੂੰ ਲੈ ਕੇ ਜ਼ਿਆਦਾ ਚਰਚਾ 'ਚ ਰਹਿੰਦੀ ਹੈ।
Mahie Gill Birthday
1/7

ਉਸ ਨੇ ਅਚਾਨਕ ਇਹ ਖੁਲਾਸਾ ਕੀਤਾ ਕਿ ਉਹ ਇਕ ਬੇਟੀ ਦੀ ਮਾਂ ਹੈ, ਜਿਸ ਨੇ ਸਭ ਨੂੰ ਹੈਰਾਨ ਕਰ ਦਿੱਤਾ। ਮਾਹੀ ਗਿੱਲ ਦਾ ਜਨਮ 19 ਦਸੰਬਰ 1975 ਨੂੰ ਚੰਡੀਗੜ੍ਹ ਵਿੱਚ ਇੱਕ ਜੱਟ ਸਿੱਖ ਪਰਿਵਾਰ ਵਿੱਚ ਹੋਇਆ ਸੀ। ਉਹ ਬਚਪਨ ਤੋਂ ਹੀ ਅਦਾਕਾਰੀ ਵਿੱਚ ਆਪਣਾ ਕਰੀਅਰ ਬਣਾਉਣਾ ਚਾਹੁੰਦੀ ਸੀ। ਇਸ ਕਾਰਨ ਉਸ ਨੇ ਪੰਜਾਬ ਯੂਨੀਵਰਸਿਟੀ ਤੋਂ ਥੀਏਟਰ ਵਿੱਚ ਮਾਸਟਰ ਡਿਗਰੀ ਦਾ ਕੋਰਸ ਕੀਤਾ।
2/7

ਮਾਹੀ ਗਿੱਲ ਨੂੰ ਪਹਿਲਾ ਬ੍ਰੇਕ ਸਾਲ 2003 'ਚ ਪੰਜਾਬੀ ਫਿਲਮ 'ਹਵਾਏਂ' ਤੋਂ ਮਿਲਿਆ ਸੀ। ਨਿਰਦੇਸ਼ਕ ਅਮਿਤੋਜ ਮਾਨ ਦੇ ਨਿਰਦੇਸ਼ਨ ਹੇਠ ਬਣੀ ਇਹ ਫ਼ਿਲਮ ਸੁਪਰਹਿੱਟ ਸਾਬਤ ਹੋਈ।
Published at : 18 Dec 2023 10:55 AM (IST)
ਹੋਰ ਵੇਖੋ





















