ਪੜਚੋਲ ਕਰੋ

Malaika Arora: ਮਲਾਇਕਾ ਅਰੋੜਾ ਨੇ ਬਿਖੇਰਿਆ ਆਪਣੀ ਖੂਬਸੂਰਤੀ ਦਾ ਜਲਵਾ, ਦੇਖੋ ਤਸਵੀਰਾਂ

Malaika Arora Pics: ਅਦਾਕਾਰਾ ਮਲਾਇਕਾ ਅਰੋੜਾ ਅਕਸਰ ਆਪਣੇ ਫੈਸ਼ਨ ਸੈਂਸ ਲਈ ਜਾਣੀ ਜਾਂਦੀ ਹੈ। ਅਦਾਕਾਰਾ ਦੀ ਸੋਸ਼ਲ ਮੀਡੀਆ 'ਤੇ ਮਜ਼ਬੂਤ ਫੈਨ ਫਾਲੋਇੰਗ ਹੈ।

Malaika Arora

1/7
ਮਲਾਇਕਾ ਨੇ ਹੁਣ ਤੱਕ ਕਈ ਬਾਲੀਵੁੱਡ ਫਿਲਮਾਂ 'ਚ ਆਈਟਮ ਗੀਤ ਕੀਤੇ ਹਨ। ਹਾਲ ਹੀ 'ਚ ਅਦਾਕਾਰਾ ਨੇ ਸੋਸ਼ਲ ਮੀਡੀਆ 'ਤੇ ਆਪਣੀਆਂ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ। ਤਾਂ ਆਓ ਤੁਹਾਨੂੰ ਦਿਖਾਉਂਦੇ ਹਾਂ ਇਹ ਤਸਵੀਰਾਂ

2/7
ਅਰਜੁਨ ਕਪੂਰ ਨਾਲ 'ਬ੍ਰੇਕਅੱਪ' ਅਤੇ 'ਪੈਚਅੱਪ' ਵਿਚਾਲੇ ਮਲਾਇਕਾ ਅਰੋੜਾ ਦੀਆਂ ਕੁਝ ਤਸਵੀਰਾਂ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀਆਂ ਹਨ।

3/7
ਅਭਿਨੇਤਰੀ ਹਮੇਸ਼ਾ ਆਪਣੇ ਲੁੱਕ ਨਾਲ ਆਪਣੇ ਪ੍ਰਸ਼ੰਸਕਾਂ ਨੂੰ ਦੀਵਾਨਾ ਬਣਾ ਦਿੰਦੀ ਹੈ। ਮਲਾਇਕਾ ਬਹੁਤ ਹੀ ਸ਼ਾਰਟ ਡਰੈੱਸ 'ਚ ਬੇਹੱਦ ਬੋਲਡ ਅਤੇ ਖੂਬਸੂਰਤ ਲੱਗ ਰਹੀ ਹੈ।

4/7
ਇਨ੍ਹਾਂ ਤਸਵੀਰਾਂ 'ਚ ਮਲਾਇਕਾ ਅਰੋੜਾ ਨੂੰ ਦੇਖ ਕੇ ਕੋਈ ਵੀ ਇਹ ਨਹੀਂ ਕਹਿ ਸਕੇਗਾ ਕਿ ਉਸ ਦੀ ਉਮਰ 50 ਸਾਲ ਹੈ।

5/7
ਅਭਿਨੇਤਰੀ ਇਸ ਉਮਰ 'ਚ ਵੀ ਕਾਫੀ ਹੌਟ ਅਤੇ ਫਿੱਟ ਹੈ। 50 ਸਾਲ ਦੀ ਉਮਰ 'ਚ ਵੀ ਅਦਾਕਾਰਾ ਦਾ ਫਿਗਰ ਕਾਫੀ ਸਲਿਮ ਹੈ।

6/7
ਮਲਾਇਕਾ ਅਰੋੜਾ ਨੇ ਮਲਟੀਕਲਰਡ ਡਰੈੱਸ ਪਾਈ ਹੋਈ ਹੈ ਜੋ ਬਹੁਤ ਛੋਟੀ ਹੈ ਅਤੇ ਹਾਈ ਹੀਲ ਪਹਿਨ ਕੇ ਕੈਮਰੇ ਦੇ ਸਾਹਮਣੇ ਕਿਲਰ ਪੋਜ਼ ਦੇ ਰਹੀ ਹੈ।

7/7
ਯੂਜ਼ਰਸ ਉਸ ਦੀ ਪੋਸਟ 'ਤੇ ਕੁਮੈਂਟ ਕਰਕੇ ਅਦਾਕਾਰਾ ਦੀ ਖੂਬਸੂਰਤੀ ਅਤੇ ਫਿਟਨੈੱਸ ਦੀ ਤਾਰੀਫ ਕਰ ਰਹੇ ਹਨ। ਇਕ ਯੂਜ਼ਰ ਨੇ ਲਿਖਿਆ- ਇਸ ਦਾ ਕੋਈ ਜਵਾਬ ਨਹੀਂ, ਇਸ ਉਮਰ 'ਚ ਇੰਨੀ ਫਿਟਨੈੱਸ।

ਹੋਰ ਜਾਣੋ ਬਾਲੀਵੁੱਡ

ਟਾਪ ਹੈਡਲਾਈਨ

Mithun Chakraborty Health: ਮਿਥੁਨ ਚੱਕਰਵਰਤੀ ਹਸਪਤਾਲ ਭਰਤੀ, ਭਾਜਪਾ ਆਗੂ ਨੂੰ ਮਿਲਣ ਪਹੁੰਚੇ CM, ਪ੍ਰਸ਼ੰਸਕਾਂ ਦੀ ਵਧੀ ਚਿੰਤਾ... 
ਮਿਥੁਨ ਚੱਕਰਵਰਤੀ ਹਸਪਤਾਲ ਭਰਤੀ, ਭਾਜਪਾ ਆਗੂ ਨੂੰ ਮਿਲਣ ਪਹੁੰਚੇ CM, ਪ੍ਰਸ਼ੰਸਕਾਂ ਦੀ ਵਧੀ ਚਿੰਤਾ... 
Bharti Singh ਤੀਜੀ ਵਾਰ ਬਣੇਗੀ ਮਾਂ ? ਬੇਬੀ ਬੰਪ ਦੇਖ ਲੋਕ ਰਹਿ ਗਏ ਹੈਰਾਨ, ਫਿਰ ਸਾਹਮਣੇ ਆਇਆ ਸੱਚ

Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ

12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ

ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ

ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026

Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 

Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ

Embed widget