ਪੜਚੋਲ ਕਰੋ

Malaika Arora: ਚਿੱਟੀ ਕਮੀਜ਼ ਅਤੇ ਬਲੈਕ ਮਿੰਨੀ ਸਕਰਟ 'ਚ ਮਲਾਇਕਾ ਅਰੋੜਾ ਨੇ ਮਚਾਈ ਤਬਾਹੀ, ਵੇਖੋ ਤਸਵੀਰਾਂ

Malaika Arora Pics: ਫੈਸ਼ਨਿਸਟਾ ਮਲਾਇਕਾ ਅਰੋੜਾ ਨੇ ਹਾਲ ਹੀ 'ਚ ਇੰਸਟਾਗ੍ਰਾਮ 'ਤੇ ਆਪਣੀਆਂ ਕੁਝ ਤਸਵੀਰਾਂ ਸ਼ੇਅਰ ਕਰਕੇ ਆਪਣੇ ਪ੍ਰਸ਼ੰਸਕਾਂ ਨੂੰ ਟਰੀਟ ਦਿੱਤੀ ਹੈ।

Malaika Arora

1/8
ਇਨ੍ਹਾਂ ਤਸਵੀਰਾਂ 'ਚ ਮਲਾਇਕਾ ਅਰੋੜਾ ਦਾ ਕਿਲਰ ਸਵੈਗ ਪ੍ਰਸ਼ੰਸਕਾਂ ਦੇ ਦਿਲਾਂ ਦੀ ਧੜਕਣ ਵਧਾਉਣ ਲਈ ਕਾਫੀ ਹੈ, ਤਾਂ ਆਓ ਤੁਹਾਨੂੰ ਦਿਖਾਉਂਦੇ ਹਾਂ ਇਹ ਤਸਵੀਰਾਂ।

2/8
ਇਨ੍ਹਾਂ ਤਸਵੀਰਾਂ 'ਚ ਮਲਾਇਕਾ ਅਰੋੜਾ ਵਾਈਟ ਸ਼ਰਟ ਅਤੇ ਬਲੈਕ ਮਿੰਨੀ ਸਕਰਟ 'ਚ ਸਿਜ਼ਲਿੰਗ ਪੋਜ਼ ਦਿੰਦੀ ਨਜ਼ਰ ਆ ਰਹੀ ਹੈ।

3/8
ਇਨ੍ਹਾਂ ਤਸਵੀਰਾਂ ਨੂੰ ਸ਼ੇਅਰ ਕਰਦੇ ਹੋਏ ਮਲਾਇਕਾ ਅਰੋੜਾ ਨੇ ਬਿਨਾਂ ਕਿਸੇ ਕੈਪਸ਼ਨ ਦੇ ਅਤੇ ਸਿਰਫ ਬਲੈਕ ਐਂਡ ਵ੍ਹਾਈਟ ਹਾਰਟ ਇਮੋਜੀ ਨਾਲ ਸ਼ੇਅਰ ਕੀਤਾ ਹੈ।

4/8
ਮਲਾਇਕਾ ਅਰੋੜਾ ਨੇ ਆਪਣੇ ਲੁੱਕ ਨੂੰ ਡਾਇਮੰਡ ਸਟੇਡ ਈਅਰਰਿੰਗਸ, ਰਿੰਗਸ, ਬਲੈਕ ਹਾਰਟ ਸ਼ੇਪਡ ਬੈਗ, ਹਾਈ ਹੀਲਸ, ਬਲੈਕ ਸਟੋਕਿੰਗਜ਼ ਨਾਲ ਐਕਸੈਸਰਾਈਜ਼ ਕੀਤਾ।

5/8
ਮਲਾਇਕਾ ਅਰੋੜਾ ਦੀਆਂ ਇਨ੍ਹਾਂ ਤਸਵੀਰਾਂ 'ਤੇ ਉਨ੍ਹਾਂ ਦੇ ਲੱਖਾਂ ਪ੍ਰਸ਼ੰਸਕ ਖੁੱਲ੍ਹ ਕੇ ਲਾਈਕ ਅਤੇ ਕਮੈਂਟ ਕਰਦੇ ਨਜ਼ਰ ਆ ਰਹੇ ਹਨ।

6/8
ਮਲਾਇਕਾ ਅਰੋੜਾ ਕਦੇ ਆਪਣੇ ਰਵਾਇਤੀ ਲੁੱਕ 'ਚ, ਕਦੇ ਆਪਣੇ ਗਲੈਮਰਸ ਅੰਦਾਜ਼ 'ਚ ਤਾਂ ਕਦੇ ਆਪਣੇ ਬੋਲਡ ਅਵਤਾਰ 'ਚ ਸੋਸ਼ਲ ਮੀਡੀਆ 'ਤੇ ਧੂਮ ਮਚਾ ਰਹੀ ਹੈ।

7/8
ਮਲਾਇਕਾ ਅਰੋੜਾ ਦਾ ਇਹ ਹੌਟ ਅਤੇ ਸਿਜ਼ਲਿੰਗ ਲੁੱਕ ਦੇਖ ਕੇ ਫੈਨਜ਼ ਦੀਵਾਨੇ ਹੋ ਗਏ ਹਨ।

8/8
ਮਲਾਇਕਾ ਅਰੋੜਾ ਨੇ ਕੈਮਰੇ ਦੇ ਸਾਹਮਣੇ ਸਿਜ਼ਲਿੰਗ ਅੰਦਾਜ਼ ਵਿੱਚ ਇੱਕ ਤੋਂ ਵਧ ਕੇ ਇੱਕ ਪੋਜ਼ ਦਿੱਤਾ ਹਨ।

ਹੋਰ ਜਾਣੋ ਬਾਲੀਵੁੱਡ

View More
Advertisement
Advertisement
Advertisement

ਟਾਪ ਹੈਡਲਾਈਨ

Stubble Burning: ਦਿੱਲੀ ਦੇ ਪ੍ਰਦੂਸ਼ਣ ਲਈ ਪੰਜਾਬ ਦੇ ਕਿਸਾਨ ਨਹੀਂ ਜ਼ਿੰਮੇਵਾਰ...ਐਨਜੀਟੀ ਮੈਂਬਰ ਨੇ ਦੱਸੀ ਹਕੀਕਤ, ਸਰਕਾਰਾਂ ਤੇ ਲੀਡਰਾਂ ਦੀ ਖੁੱਲ੍ਹ ਗਈ ਪੋਲ

Weather Update: ਇਨ੍ਹਾਂ 18 ਜ਼ਿਲ੍ਹਿਆਂ 'ਚ ਪਵੇਗਾ ਭਾਰੀ ਮੀਂਹ, ਜਾਣੋ ਆਪਣੇ ਸੂਬੇ 'ਚ ਮੌਸਮ ਦਾ ਹਾਲ

Amritsar News: ਅੰਮ੍ਰਿਤਪਾਲ ਸਿੰਘ ਦੇ ਸਹੁੰ ਚੁੱਕਣ ਦਾ ਰਾਹ ਪੱਧਰਾ! ਹੁਣ ਐਕਸ਼ਨ ਮੋਡ 'ਚ ਪੰਜਾਬ ਸਰਕਾਰ

Jalandhar News: ਸੀਐਮ ਭਗਵੰਤ ਮਾਨ ਨੇ ਜਲੰਧਰ 'ਚ ਕਿਉਂ ਲਿਆ ਘਰ? ਬਾਜਵਾ ਦੇ ਦਾਅਵੇ 'ਚ ਕਿੰਨੀ ਸੱਚਾਈ? ਜਾਣੋ
Jalandhar News: ਸੀਐਮ ਭਗਵੰਤ ਮਾਨ ਨੇ ਜਲੰਧਰ 'ਚ ਕਿਉਂ ਲਿਆ ਘਰ? ਬਾਜਵਾ ਦੇ ਦਾਅਵੇ 'ਚ ਕਿੰਨੀ ਸੱਚਾਈ? ਜਾਣੋ
Advertisement
ABP Premium

ਵੀਡੀਓਜ਼

Karnal Murder| ਪੁਲਿਸ ਮੁਲਾਜ਼ਮ ਨੂੰ ਮਾਰੀਆਂ ਗੋਲੀਆਂ, ਹੋਈ ਮੌਤAmritsar Clash| ਅੰਮ੍ਰਿਤਸਰ 'ਚ ਗਹਿਗੱਚ ਲੜਾਈ, ਕਈਆਂ ਦੇ ਲੱਗੀਆਂ ਸੱਟਾਂAmarnath Yatra |Bus Brakes Fail | ਬੱਸ ਦੀਆ ਬ੍ਰੇਕਾਂ ਹੋਈਆਂ ਫੇਲ ,ਚਲਦੀ ਬੱਸ ਤੋਂ ਛਾਲ ਮਾਰਕੇ ਲੋਕਾਂ ਨੇ ਬਚਾਈ ਆਪਣੀ ਜਾਨ ,10 ਜ਼ਖਮੀ |J&KBathinda Clash| ਪਿੰਡ ਦੀ ਹੀ ਔਰਤ ਨਾਲ ਕਰਵਾਇਆ ਸੀ ਵਿਆਹ, ਪੂਰੇ ਪਰਿਵਾਰ 'ਤੇ ਹਮਲਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Stubble Burning: ਦਿੱਲੀ ਦੇ ਪ੍ਰਦੂਸ਼ਣ ਲਈ ਪੰਜਾਬ ਦੇ ਕਿਸਾਨ ਨਹੀਂ ਜ਼ਿੰਮੇਵਾਰ...ਐਨਜੀਟੀ ਮੈਂਬਰ ਨੇ ਦੱਸੀ ਹਕੀਕਤ, ਸਰਕਾਰਾਂ ਤੇ ਲੀਡਰਾਂ ਦੀ ਖੁੱਲ੍ਹ ਗਈ ਪੋਲ
Stubble Burning: ਦਿੱਲੀ ਦੇ ਪ੍ਰਦੂਸ਼ਣ ਲਈ ਪੰਜਾਬ ਦੇ ਕਿਸਾਨ ਨਹੀਂ ਜ਼ਿੰਮੇਵਾਰ...ਐਨਜੀਟੀ ਮੈਂਬਰ ਨੇ ਦੱਸੀ ਹਕੀਕਤ, ਸਰਕਾਰਾਂ ਤੇ ਲੀਡਰਾਂ ਦੀ ਖੁੱਲ੍ਹ ਗਈ ਪੋਲ
Weather Update: ਇਨ੍ਹਾਂ 18 ਜ਼ਿਲ੍ਹਿਆਂ 'ਚ ਪਵੇਗਾ ਭਾਰੀ ਮੀਂਹ, ਜਾਣੋ ਆਪਣੇ ਸੂਬੇ 'ਚ ਮੌਸਮ ਦਾ ਹਾਲ
Weather Update: ਇਨ੍ਹਾਂ 18 ਜ਼ਿਲ੍ਹਿਆਂ 'ਚ ਪਵੇਗਾ ਭਾਰੀ ਮੀਂਹ, ਜਾਣੋ ਆਪਣੇ ਸੂਬੇ 'ਚ ਮੌਸਮ ਦਾ ਹਾਲ
Amritsar News: ਅੰਮ੍ਰਿਤਪਾਲ ਸਿੰਘ ਦੇ ਸਹੁੰ ਚੁੱਕਣ ਦਾ ਰਾਹ ਪੱਧਰਾ! ਹੁਣ ਐਕਸ਼ਨ ਮੋਡ 'ਚ ਪੰਜਾਬ ਸਰਕਾਰ
Amritsar News: ਅੰਮ੍ਰਿਤਪਾਲ ਸਿੰਘ ਦੇ ਸਹੁੰ ਚੁੱਕਣ ਦਾ ਰਾਹ ਪੱਧਰਾ! ਹੁਣ ਐਕਸ਼ਨ ਮੋਡ 'ਚ ਪੰਜਾਬ ਸਰਕਾਰ
Jalandhar News: ਸੀਐਮ ਭਗਵੰਤ ਮਾਨ ਨੇ ਜਲੰਧਰ 'ਚ ਕਿਉਂ ਲਿਆ ਘਰ? ਬਾਜਵਾ ਦੇ ਦਾਅਵੇ 'ਚ ਕਿੰਨੀ ਸੱਚਾਈ? ਜਾਣੋ
Jalandhar News: ਸੀਐਮ ਭਗਵੰਤ ਮਾਨ ਨੇ ਜਲੰਧਰ 'ਚ ਕਿਉਂ ਲਿਆ ਘਰ? ਬਾਜਵਾ ਦੇ ਦਾਅਵੇ 'ਚ ਕਿੰਨੀ ਸੱਚਾਈ? ਜਾਣੋ
Jasprit Bumrah: ਰੋਹਿਤ-ਕੋਹਲੀ-ਜਡੇਜਾ ਤੋਂ ਬਾਅਦ ਬੁਮਰਾਹ ਕ੍ਰਿਕਟ ਪ੍ਰੇਮੀਆਂ ਨੂੰ ਦੇਣਗੇ ਝਟਕਾ, ਜਾਣੋ ਕਿਉਂ ਲੈਣਗੇ ਸੰਨਿਆਸ ?
ਰੋਹਿਤ-ਕੋਹਲੀ-ਜਡੇਜਾ ਤੋਂ ਬਾਅਦ ਬੁਮਰਾਹ ਕ੍ਰਿਕਟ ਪ੍ਰੇਮੀਆਂ ਨੂੰ ਦੇਣਗੇ ਝਟਕਾ, ਜਾਣੋ ਕਿਉਂ ਲੈਣਗੇ ਸੰਨਿਆਸ ?
Punjab News: ਨਹੀਂ ਬਦਲੇਗਾ ਸ਼੍ਰੋਮਣੀ ਅਕਾਲੀ ਦਲ ਦਾ ਪ੍ਰਧਾਨ! ਸੁਖਬੀਰ ਬਾਦਲ ਨੇ ਅੰਦਰੋਂ-ਅੰਦਰੀ ਕਰ ਲਿਆ ਜੋੜ-ਤੋੜ, ਬਦਲੇ ਸਾਰੇ ਸਮੀਕਰਨ

ਕੀ ਤੁਸੀਂ ਵੀ ਦਿਨ ਭਰ ਕਮਜ਼ੋਰੀ ਮਹਿਸੂਸ ਕਰਦੇ ਹੋ? ਆਪਣੀ ਡਾਈਟ 'ਚ ਸ਼ਾਮਲ ਕਰੋ ਇਹ 3 ਚੀਜ਼ਾਂ, ਫਿਰ ਦੇਖੋ ਕਮਾਲ

Monsoon News: ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਵਿਚ ਭਾਰੀ ਮੀਂਹ, ਮੌਸਮ ਵਿਭਾਗ ਵੱਲੋਂ 5 ਦਿਨਾਂ ਲਈ ਅਲਰਟ ਜਾਰੀ

Embed widget