ਪੜਚੋਲ ਕਰੋ

Arjun Kapoor: ਅਰਜੁਨ ਕਪੂਰ ਦੇ ਫੋਨ 'ਚ ਇਸ ਨਾਂਅ ਨਾਲ ਸੇਵ ਹੈ ਮਲਾਇਕਾ ਅਰੋੜਾ ਦਾ ਨੰਬਰ, ਗਰਲਫ੍ਰੈਂਡ ਤੇ ਖੂਬ ਪਿਆਰ ਲੁਟਾਉਂਦਾ ਹੈ ਅਦਾਕਾਰ

Malaika arora-Arjun Kapoor: ਅਰਜੁਨ ਕਪੂਰ ਅਤੇ ਮਲਾਇਕਾ ਅਰੋੜਾ ਬੀ-ਟਾਊਨ ਦੀ ਸਭ ਤੋਂ ਸ਼ਾਨਦਾਰ ਜੋੜੀ ਮੰਨੀ ਜਾਂਦੀ ਹੈ। ਅਸੀਂ ਤੁਹਾਨੂੰ ਦੱਸਾਂਗੇ ਕਿ ਅਰਜੁਨ ਨੇ ਮਲਾਇਕਾ ਦਾ ਨੰਬਰ ਕਿਸ ਨਾਂ 'ਤੇ ਸੇਵ ਕੀਤਾ ਹੈ।

Malaika arora-Arjun Kapoor

1/7
ਮਲਾਇਕਾ ਅਰੋੜਾ ਨੇ 19 ਸਾਲ ਬਾਅਦ ਅਭਿਨੇਤਾ ਅਰਬਾਜ਼ ਖਾਨ ਨਾਲ ਬ੍ਰੇਕਅੱਪ ਕੀਤਾ ਅਤੇ ਅਰਜੁਨ ਕਪੂਰ ਨਾਲ ਪਿਆਰ ਦੇ ਬੰਧਨ ਵਿੱਚ ਬੱਝ ਗਈ। ਦੋਵੇਂ ਅਕਸਰ ਸੋਸ਼ਲ ਮੀਡੀਆ 'ਤੇ ਇਕ-ਦੂਜੇ ਲਈ ਆਪਣੇ ਪਿਆਰ ਦਾ ਇਜ਼ਹਾਰ ਕਰਦੇ ਨਜ਼ਰ ਆਉਂਦੇ ਹਨ।

2/7
ਦੋਵਾਂ ਦੇ ਰਿਸ਼ਤੇ ਨੂੰ ਪੰਜ ਸਾਲ ਤੋਂ ਵੱਧ ਹੋ ਚੁੱਕੇ ਹਨ। ਪਰ ਫਿਰ ਵੀ ਉਨ੍ਹਾਂ ਦਾ ਪਿਆਰ ਬਿਲਕੁਲ ਨਵਾਂ ਲੱਗਦਾ ਹੈ। ਅਜਿਹੇ 'ਚ ਅਸੀਂ ਤੁਹਾਨੂੰ ਦੱਸਣ ਜਾ ਰਹੇ ਹਾਂ ਕਿ ਅਰਜੁਨ ਨੇ ਕਿਸ ਨਾਂ ਨਾਲ ਆਪਣੀ ਪ੍ਰੇਮਿਕਾ ਮਲਾਇਕਾ ਦਾ ਨੰਬਰ ਆਪਣੇ ਫੋਨ 'ਚ ਸੇਵ ਕੀਤਾ ਹੈ।

3/7
ਇਸ ਗੱਲ ਦਾ ਖੁਲਾਸਾ ਉਦੋਂ ਅਰਜੁਨ ਕਪੂਰ ਨੇ ਕੀਤਾ ਸੀ। ਜਦੋਂ ਉਹ ਆਪਣੀ ਭੈਣ ਅਤੇ ਅਦਾਕਾਰਾ ਸੋਨਮ ਕਪੂਰ ਦੇ ਨਾਲ ਕਰਨ ਜੌਹਰ ਦੇ ਚੈਟ ਸ਼ੋਅ 'ਕੌਫੀ ਵਿਦ ਕਰਨ' ਦੇ 7ਵੇਂ ਸੀਜ਼ਨ 'ਚ ਪਹੁੰਚੇ।

4/7
ਸ਼ੋਅ 'ਚ ਕਰਨ ਨੇ ਉਸ ਨੂੰ ਪੁੱਛਿਆ ਕਿ ਉਸ ਨੇ ਮਲਾਇਕਾ ਦਾ ਨੰਬਰ ਆਪਣੇ ਮੋਬਾਈਲ 'ਚ ਕਿਸ ਨਾਂ ਨਾਲ ਸੇਵ ਕੀਤਾ ਸੀ?

5/7
ਇਸ ਦਾ ਜਵਾਬ ਦਿੰਦੇ ਹੋਏ ਅਰਜੁਨ ਨੇ ਕਿਹਾ ਕਿ ਉਨ੍ਹਾਂ ਨੂੰ ਮਲਾਇਕਾ ਦਾ ਨਾਂ ਬਹੁਤ ਪਸੰਦ ਹੈ, ਇਸ ਲਈ ਉਨ੍ਹਾਂ ਨੇ ਇਸ ਨਾਂ ਨਾਲ ਹੀ ਆਪਣਾ ਨੰਬਰ ਸੇਵ ਕੀਤਾ ਹੈ।

6/7
ਦੱਸ ਦੇਈਏ ਕਿ ਮਲਾਇਕਾ ਅਰੋੜਾ ਅਤੇ ਅਰਜੁਨ ਕਪੂਰ ਦੀ ਉਮਰ 'ਚ ਕਰੀਬ 10 ਸਾਲ ਦਾ ਫਰਕ ਹੈ। ਇਸ ਵਜ੍ਹਾ ਨਾਲ ਇਹ ਜੋੜੇ ਅਕਸਰ ਸੋਸ਼ਲ ਮੀਡੀਆ 'ਤੇ ਟ੍ਰੋਲਰਸ ਦੇ ਨਿਸ਼ਾਨੇ 'ਤੇ ਰਹਿੰਦੇ ਹਨ।

7/7
ਪਰ ਹੁਣ ਮਲਾਇਕਾ ਅਤੇ ਅਰਜੁਨ ਇਸ ਗੱਲ ਦੀ ਪਰਵਾਹ ਨਹੀਂ ਕਰਦੇ ਹਨ ਕਿ ਲੋਕ ਕੀ ਕਹਿੰਦੇ ਹਨ। ਟ੍ਰੋਲਿੰਗ ਦੇ ਬਾਵਜੂਦ, ਦੋਵੇਂ ਨਿਡਰ ਹੋ ਕੇ ਇੱਕਠੇ ਕੁਆਲਿਟੀ ਟਾਈਮ ਬਤੀਤ ਕਰਦੇ ਹਨ।

ਹੋਰ ਜਾਣੋ ਬਾਲੀਵੁੱਡ

View More
Advertisement
Advertisement
Advertisement

ਟਾਪ ਹੈਡਲਾਈਨ

ਹਿਜ਼ਬੁੱਲਾ ਦੇ ਚੋਟੀ ਦੇ ਕਮਾਂਡਰਾਂ ਦਾ ਹੋਇਆ ਖਾਤਮਾ! ਇਜ਼ਰਾਇਲੀ ਫੌਜ ਨੇ ਕਿਹਾ- 'ਜੋ ਸਾਡੇ ਲਈ ਖਤਰਾ ਬਣੇਗਾ...'

Shocking: ਆਪਣਾ ਹੀ ਪਸੀਨਾ ਅਤੇ ਪਿਸ਼ਾਬ ਕਿਉਂ ਪੀਣਾ ਪੈਂਦਾ ? ਜਾਣੋ ਇਨ੍ਹਾਂ ਯਾਤਰੀਆਂ ਦੀ  ਹੈਰਾਨੀਜਨਕ ਰੂਟੀਨ

Holiday In Punjab: ਸੋਮਵਾਰ ਨੂੰ ਛੁੱਟੀ ਦਾ ਐਲਾਨ, ਸਰਕਾਰੀ ਦਫਤਰਾਂ ਸਣੇ ਸਕੂਲ-ਕਾਲਜ ਰਹਿਣਗੇ ਬੰਦ

IND vs BAN: ਜਿੱਤ ਤੋਂ 6 ਵਿਕਟਾਂ ਦੂਰ ਭਾਰਤ , ਚਟਾਨ ਬਣਿਆ ਬੰਗਲਾਦੇਸ਼ ਦਾ ਕਪਤਾਨ, ਜਾਣੋ ਤੀਜੇ ਦਿਨ ਕਿਹੋ ਜਿਹੀ ਰਹੀ ਸਥਿਤੀ ?

ABP Premium

ਵੀਡੀਓਜ਼

ਮਹਿਜ 4 ਮਰਲੇ ਜਮੀਨ ਦੀ ਖਾਤਰ ਭਤੀਜੇ ਨੇ ਕੀਤਾ ਚਾਚੇ ਦਾ ਕ*ਤ*ਲ |Abp Sanjha|70 ਸਾਲ ਤੋਂ ਇਸ ਪਿੰਡ 'ਚ ਨਹੀਂ ਹੋਈਆਂ ਪੰਚਾਇਤੀ ਚੋਣਾSultanpur Lodhi 'ਚ ਕਿਸਾਨ ਦਾ ਗੋਲੀਆਂ ਮਾਰ ਕੇ ਕ*ਤ*ਲ, ਕਾਤਿਲ ਨੇ ਕਿਹਾ ਮੈਨੂੰ ਹੈ ਪਛਤਾਵਾBhagwant Mann| ਵਿਰੋਧੀਆਂ ਨੂੰ ਭਗਵੰਤ ਮਾਨ ਨੇ ਦਿੱਤਾ ਜਵਾਬ, ਕਿਸੇ ਹਸਪਤਾਲ 'ਚ ਨਹੀਂ |Abp Sanjha|

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਹਿਜ਼ਬੁੱਲਾ ਦੇ ਚੋਟੀ ਦੇ ਕਮਾਂਡਰਾਂ ਦਾ ਹੋਇਆ ਖਾਤਮਾ! ਇਜ਼ਰਾਇਲੀ ਫੌਜ ਨੇ ਕਿਹਾ- 'ਜੋ ਸਾਡੇ ਲਈ ਖਤਰਾ ਬਣੇਗਾ...'
ਹਿਜ਼ਬੁੱਲਾ ਦੇ ਚੋਟੀ ਦੇ ਕਮਾਂਡਰਾਂ ਦਾ ਹੋਇਆ ਖਾਤਮਾ! ਇਜ਼ਰਾਇਲੀ ਫੌਜ ਨੇ ਕਿਹਾ- 'ਜੋ ਸਾਡੇ ਲਈ ਖਤਰਾ ਬਣੇਗਾ...'
Shocking: ਆਪਣਾ ਹੀ ਪਸੀਨਾ ਅਤੇ ਪਿਸ਼ਾਬ ਕਿਉਂ ਪੀਣਾ ਪੈਂਦਾ ? ਜਾਣੋ ਇਨ੍ਹਾਂ ਯਾਤਰੀਆਂ ਦੀ  ਹੈਰਾਨੀਜਨਕ ਰੂਟੀਨ
Shocking: ਆਪਣਾ ਹੀ ਪਸੀਨਾ ਅਤੇ ਪਿਸ਼ਾਬ ਕਿਉਂ ਪੀਣਾ ਪੈਂਦਾ ? ਜਾਣੋ ਇਨ੍ਹਾਂ ਯਾਤਰੀਆਂ ਦੀ ਹੈਰਾਨੀਜਨਕ ਰੂਟੀਨ
Holiday In Punjab: ਸੋਮਵਾਰ ਨੂੰ ਛੁੱਟੀ ਦਾ ਐਲਾਨ, ਸਰਕਾਰੀ ਦਫਤਰਾਂ ਸਣੇ ਸਕੂਲ-ਕਾਲਜ ਰਹਿਣਗੇ ਬੰਦ
Holiday In Punjab: ਸੋਮਵਾਰ ਨੂੰ ਛੁੱਟੀ ਦਾ ਐਲਾਨ, ਸਰਕਾਰੀ ਦਫਤਰਾਂ ਸਣੇ ਸਕੂਲ-ਕਾਲਜ ਰਹਿਣਗੇ ਬੰਦ
IND vs BAN: ਜਿੱਤ ਤੋਂ 6 ਵਿਕਟਾਂ ਦੂਰ ਭਾਰਤ , ਚਟਾਨ ਬਣਿਆ ਬੰਗਲਾਦੇਸ਼ ਦਾ ਕਪਤਾਨ, ਜਾਣੋ ਤੀਜੇ ਦਿਨ ਕਿਹੋ ਜਿਹੀ ਰਹੀ ਸਥਿਤੀ ?
IND vs BAN: ਜਿੱਤ ਤੋਂ 6 ਵਿਕਟਾਂ ਦੂਰ ਭਾਰਤ , ਚਟਾਨ ਬਣਿਆ ਬੰਗਲਾਦੇਸ਼ ਦਾ ਕਪਤਾਨ, ਜਾਣੋ ਤੀਜੇ ਦਿਨ ਕਿਹੋ ਜਿਹੀ ਰਹੀ ਸਥਿਤੀ ?
Prithvi Shaw: 6,6,6,6,6,6... ਪ੍ਰਿਥਵੀ ਸ਼ਾਅ ਨੇ ਸਹਿਵਾਗ ਵਾਂਗ ਮਚਾਇਆ ਤੂਫਾਨ, ਸਿਰਫ 53 ਗੇਂਦਾਂ 'ਚ ਬਣਾਈਆਂ 220 ਦੌੜਾਂ
6,6,6,6,6,6... ਪ੍ਰਿਥਵੀ ਸ਼ਾਅ ਨੇ ਸਹਿਵਾਗ ਵਾਂਗ ਮਚਾਇਆ ਤੂਫਾਨ, ਸਿਰਫ 53 ਗੇਂਦਾਂ 'ਚ ਬਣਾਈਆਂ 220 ਦੌੜਾਂ
Toilet 'ਚ ਸਮਾਰਟਫੋਨ ਦੀ ਵਰਤੋਂ ਕਰਨ ਦਾ ਮਤਲਬ ਕਈ ਗੰਭੀਰ ਬਿਮਾਰੀਆਂ ਨੂੰ ਸੱਦਾ, ਅੱਜ ਹੀ ਸੁਧਾਰੋ ਇਹ ਆਦਤ

ਜਲੰਧਰ 'ਚ ਬਰਫ਼ ਦੇ ਕਾਰਖਾਨੇ 'ਚੋਂ ਅਮੋਨੀਆ ਗੈਸ ਲੀਕ, 2 ਮਜ਼ਦੂਰ ਅੰਦਰ ਫਸੇ, 4 ਪ੍ਰਵਾਸੀ ਬੇਹੋਸ਼

PM Modi US Visit: ਪੀਐੱਮ ਮੋਦੀ ਪਹੁੰਚੇ ਅਮਰੀਕਾ, ਹਵਾਈ ਅੱਡੇ 'ਤੇ ਨਿੱਘਾ ਸਵਾਗਤ, ਜੋ ਬਾਈਡਨ ਨਾਲ ਅੱਜ ਕਰਨਗੇ ਦੁਵੱਲੀ ਗੱਲਬਾਤ

Embed widget