ਪੜਚੋਲ ਕਰੋ

Malaika Arora Photos: ਚਿੱਟੇ ਗਾਊਨ 'ਚ ਨਿੰਫ ਵਾਂਗ ਖੂਬਸੂਰਤ ਲੱਗ ਰਹੀ ਸੀ ਮਲਾਇਕਾ ਅਰੋੜਾ

photo

1/6
Malaika Arora Pics: ਆਪਣੇ ਫੈਸ਼ਨ ਸਟਾਈਲ ਲਈ ਮਸ਼ਹੂਰ ਮਲਾਇਕਾ ਅਰੋੜਾ ਨੇ ਇੱਕ ਵਾਰ ਫਿਰ ਆਪਣੇ ਮਨਮੋਹਕ ਅਵਤਾਰ ਨੂੰ ਪ੍ਰਸ਼ੰਸਕਾਂ ਨਾਲ ਸਾਂਝਾ ਕੀਤਾ ਹੈ। ਸੋਸ਼ਲ ਮੀਡੀਆ 'ਤੇ ਸਾਹਮਣੇ ਆਈਆਂ ਤਸਵੀਰਾਂ 'ਚ ਅਪਸਰਾ ਚਿੱਟੇ ਰੰਗ ਦੀ ਡਰੈੱਸ 'ਚ ਕਾਫੀ ਖੂਬਸੂਰਤ ਲੱਗ ਰਹੀ ਹੈ।

2/6
ਮਲਾਇਕਾ ਨੇ ਆਪਣੇ ਲੇਟੈਸਟ ਫੋਟੋਸ਼ੂਟ ਦੀਆਂ ਤਸਵੀਰਾਂ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਸ਼ੇਅਰ ਕੀਤੀਆਂ ਹਨ। ਜਿਸ 'ਚ ਉਹ ਚਿੱਟੇ ਰੰਗ ਦੇ ਗਾਊਨ 'ਚ ਨਜ਼ਰ ਆ ਰਹੀ ਹੈ।

3/6
ਤਸਵੀਰਾਂ 'ਚ ਮਲਾਇਕਾ ਵਨ ਸ਼ੋਲਡਰ ਗਾਊਨ 'ਚ ਕੈਮਰੇ ਲਈ ਵੱਖ-ਵੱਖ ਸੈਕਸੀ ਪੋਜ਼ ਦਿੰਦੀ ਨਜ਼ਰ ਆ ਰਹੀ ਹੈ।

4/6
ਮਲਾਇਕਾ ਨੇ ਗਿੱਲੇ ਵਾਲਾਂ, ਸਮੋਕੀ ਆਈ ਮੇਕਅੱਪ ਅਤੇ ਲਾਲ ਹੌਟ ਲਿਪਸਟਿਕ ਨਾਲ ਆਪਣਾ ਲੁੱਕ ਪੂਰਾ ਕੀਤਾ।

5/6
ਅਭਿਨੇਤਰੀ ਦੀਆਂ ਇਨ੍ਹਾਂ ਤਸਵੀਰਾਂ 'ਤੇ ਪ੍ਰਸ਼ੰਸਕ ਬੇਅੰਤ ਪਿਆਰ ਦਿਖਾ ਰਹੇ ਹਨ ਅਤੇ ਉਸ ਤੋਂ ਉਸ ਦੀ ਖੂਬਸੂਰਤੀ ਦਾ ਰਾਜ਼ ਵੀ ਪੁੱਛ ਰਹੇ ਹਨ।

6/6
ਤੁਹਾਨੂੰ ਦੱਸ ਦੇਈਏ ਕਿ ਮਲਾਇਕਾ ਇਨ੍ਹੀਂ ਦਿਨੀਂ ਆਪਣੇ ਸ਼ੋਅ 'ਮੂਵਿੰਗ ਇਨ ਵਿਦ ਮਲਾਇਕਾ' ਨੂੰ ਲੈ ਕੇ ਲਾਈਮਲਾਈਟ 'ਚ ਬਣੀ ਹੋਈ ਹੈ।

ਹੋਰ ਜਾਣੋ ਮਨੋਰੰਜਨ

View More
Advertisement
Advertisement
Advertisement

ਟਾਪ ਹੈਡਲਾਈਨ

Punjab News: AAP ਪਾਰਟੀ ਦਾ ਵਫ਼ਦ ਅੱਜ ਮਿਲੇਗਾ ਰਾਜ ਚੋਣ ਕਮਿਸ਼ਨ ਨੂੰ, ਪੰਚਾਇਤੀ ਚੋਣਾਂ 'ਚ BJP, ਕਾਂਗਰਸ ਤੇ ਅਕਾਲੀ ਦਲ ਵੱਲੋਂ ਕੀਤੀ ਜਾ ਰਹੀ ਧਾਂਦਲੀ ਦੀ ਕਰਨਗੇ ਸ਼ਿਕਾਇਤ

7th Pay Commission: ਦੀਵਾਲੀ ਤੋਂ ਪਹਿਲਾਂ ਸਰਕਾਰੀ ਮੁਲਾਜ਼ਮਾਂ ਨੂੰ ਮਿਲੇਗੀ ਗੁੱਡ ਨਿਊਜ਼! ਮਹਿੰਗਾਈ ਭੱਤੇ 'ਚ ਵਾਧੇ ਦਾ ਮਿਲੇਗਾ ਤੋਹਫਾ, ਜਾਣੋ ਕਿੰਨੀ ਵੱਧੇਗੀ ਤਨਖਾਹ!

Jammu Kashmir Polls: ਜੰਮੂ-ਕਸ਼ਮੀਰ 'ਚ ਤੀਜੇ ਪੜਾਅ ਦੀ ਵੋਟਿੰਗ ਸ਼ੁਰੂ, 40 ਸੀਟਾਂ ਲਈ ਹੋਏਗੀ ਚੋਣਾਵੀਂ ਜੰਗ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (01-10-2024)
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (01-10-2024)
Advertisement
ABP Premium

ਵੀਡੀਓਜ਼

Panchayat Election: ਸਰਪੰਚੀ ਚੋਣਾ ਨੂੰ ਲੈ ਕੇ ਆਪ ਵਿਧਾਇਕ ਨੇ ਦਿੱਤੀ ਧਮਕੀ, ਤਾਂ ਮੁੱਦਾ ਗਰਮਾਇਆਸ਼ਰਾਬ ਪੀਣ ਵਾਲੇ ਹੋ ਜਾਣ ਸਾਵਧਾਨ, ਇਸ ਨਾਲ 6 ਤਰਾਂ ਦੇ ਕੈਂਸਰ ਹੋਣ ਦਾ ਖ਼ਤਰਾBatala ਬੱਸ ਹਾਦਸੇ ਦੀਆਂ ਲਾਈਵ ਤਸਵੀਰਾਂ, 3 ਦੀ ਮੌਤ, 19 ਜਖ਼ਮੀ |abp sanjha|Fatty liver disease: ਮੋਟਾਪਾ, ਸ਼ੂਗਰ, ਪਾਚਕ ਵਿਕਾਰ ਨੂੰ ਰੋਕਣ ਲਈ ਤੁਹਾਨੂੰ ਇਹ ਜਾਣਨ ਦੀ ਜ਼ਰੂਰਤ ਹੈ..

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: AAP ਪਾਰਟੀ ਦਾ ਵਫ਼ਦ ਅੱਜ ਮਿਲੇਗਾ ਰਾਜ ਚੋਣ ਕਮਿਸ਼ਨ ਨੂੰ, ਪੰਚਾਇਤੀ ਚੋਣਾਂ 'ਚ BJP, ਕਾਂਗਰਸ ਤੇ ਅਕਾਲੀ ਦਲ ਵੱਲੋਂ ਕੀਤੀ ਜਾ ਰਹੀ ਧਾਂਦਲੀ ਦੀ ਕਰਨਗੇ ਸ਼ਿਕਾਇਤ
Punjab News: AAP ਪਾਰਟੀ ਦਾ ਵਫ਼ਦ ਅੱਜ ਮਿਲੇਗਾ ਰਾਜ ਚੋਣ ਕਮਿਸ਼ਨ ਨੂੰ, ਪੰਚਾਇਤੀ ਚੋਣਾਂ 'ਚ BJP, ਕਾਂਗਰਸ ਤੇ ਅਕਾਲੀ ਦਲ ਵੱਲੋਂ ਕੀਤੀ ਜਾ ਰਹੀ ਧਾਂਦਲੀ ਦੀ ਕਰਨਗੇ ਸ਼ਿਕਾਇਤ
7th Pay Commission: ਦੀਵਾਲੀ ਤੋਂ ਪਹਿਲਾਂ ਸਰਕਾਰੀ ਮੁਲਾਜ਼ਮਾਂ ਨੂੰ ਮਿਲੇਗੀ ਗੁੱਡ ਨਿਊਜ਼! ਮਹਿੰਗਾਈ ਭੱਤੇ 'ਚ ਵਾਧੇ ਦਾ ਮਿਲੇਗਾ ਤੋਹਫਾ, ਜਾਣੋ ਕਿੰਨੀ ਵੱਧੇਗੀ ਤਨਖਾਹ!
7th Pay Commission: ਦੀਵਾਲੀ ਤੋਂ ਪਹਿਲਾਂ ਸਰਕਾਰੀ ਮੁਲਾਜ਼ਮਾਂ ਨੂੰ ਮਿਲੇਗੀ ਗੁੱਡ ਨਿਊਜ਼! ਮਹਿੰਗਾਈ ਭੱਤੇ 'ਚ ਵਾਧੇ ਦਾ ਮਿਲੇਗਾ ਤੋਹਫਾ, ਜਾਣੋ ਕਿੰਨੀ ਵੱਧੇਗੀ ਤਨਖਾਹ!
Jammu Kashmir Polls: ਜੰਮੂ-ਕਸ਼ਮੀਰ 'ਚ ਤੀਜੇ ਪੜਾਅ ਦੀ ਵੋਟਿੰਗ ਸ਼ੁਰੂ, 40 ਸੀਟਾਂ ਲਈ ਹੋਏਗੀ ਚੋਣਾਵੀਂ ਜੰਗ
Jammu Kashmir Polls: ਜੰਮੂ-ਕਸ਼ਮੀਰ 'ਚ ਤੀਜੇ ਪੜਾਅ ਦੀ ਵੋਟਿੰਗ ਸ਼ੁਰੂ, 40 ਸੀਟਾਂ ਲਈ ਹੋਏਗੀ ਚੋਣਾਵੀਂ ਜੰਗ
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (01-10-2024)
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (01-10-2024)
Weather Update: ਪੰਜਾਬ-ਚੰਡੀਗੜ੍ਹ 'ਚ ਇੰਨੀ ਤਰੀਕ ਤੋਂ ਪਵੇਗਾ ਜ਼ੋਰਦਾਰ ਮੀਂਹ, ਜਾਣੋ ਤੁਹਾਡੇ ਸ਼ਹਿਰ 'ਚ ਕਿਵੇਂ ਦਾ ਰਹੇਗਾ ਮੌਸਮ

ਜੇਕਰ ਤੁਸੀਂ ਵੀ ਰਾਤ ਨੂੰ ਪਸੀਨੇ ਨਾਲ ਭਿੱਜ ਜਾਂਦੇ ਹੋ? ਤਾਂ ਹੋ ਜਾਓ ਸਾਵਧਾਨ, ਹੋ ਸਕਦੀ ਆਹ ਗੰਭੀਰ ਬਿਮਾਰੀ

ਸੁਪਰਸਟਾਰ ਰਜਨੀਕਾਂਤ ਦੀ ਵਿਗੜੀ ਸਿਹਤ, ਹਸਪਤਾਲ 'ਚ ਕਰਵਾਇਆ ਭਰਤੀ

ਟੈਂਸ਼ਨ ਖਤਮ! ਅੱਜ ਤੋਂ ਲਾਗੂ ਹੋਏਗਾ TRAI ਦਾ ਨਵਾਂ ਨਿਯਮ, ਫਰਜ਼ੀ ਕਾਲ ਅਤੇ SMS ਤੋਂ ਮਿਲੇਗੀ ਵੱਡੀ ਰਾਹਤ

Embed widget