ਪੜਚੋਲ ਕਰੋ

Malaika Arora: ਵਾਈਟ ਗਾਊਨ 'ਚ ਬੇਹੱਦ ਹੌਟ ਨਜ਼ਰ ਆਈ ਮਲਾਇਕਾ, ਕੈਮਰੇ 'ਚ ਕੈਦ ਹੋਏ ਬੋਲਡ ਪੋਜ਼

Malaika Arora Pics: ਮਲਾਇਕਾ ਅਰੋੜਾ ਹਮੇਸ਼ਾ ਹੀ ਆਪਣੇ ਫੈਸ਼ਨ ਸੈਂਸ ਕਾਰਨ ਸੋਸ਼ਲ ਮੀਡੀਆ 'ਤੇ ਸੁਰਖੀਆਂ ਬਟੋਰਦੀ ਹੈ। ਜਦੋਂ ਵੀ ਅਦਾਕਾਰਾ ਆਪਣੀਆਂ ਤਸਵੀਰਾਂ ਸ਼ੇਅਰ ਕਰਦੀ ਹੈ ਤਾਂ ਪ੍ਰਸ਼ੰਸਕ ਉਸ ਦੀ ਤਾਰੀਫ ਕਰਨ ਤੋਂ ਪਿੱਛੇ ਨਹੀਂ ਹਟਦੇ।

Malaika Arora

1/8
ਹਾਲ ਹੀ 'ਚ ਉਸ ਦੇ ਲੇਟੈਸਟ ਫੋਟੋਸ਼ੂਟ ਦੌਰਾਨ ਦੀਆਂ ਕੁਝ ਤਸਵੀਰਾਂ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ। ਇਨ੍ਹਾਂ ਤਸਵੀਰਾਂ 'ਚ ਹਰ ਕਿਸੇ ਦੀਆਂ ਨਜ਼ਰਾਂ ਉਨ੍ਹਾਂ ਤੋਂ ਹਟਣ ਦਾ ਨਾਂ ਨਹੀਂ ਲੈ ਰਹੀਆਂ ਹਨ। ਦੇਖੋ ਮਲਾਇਕਾ ਅਰੋੜਾ ਦੀਆਂ ਗਲੈਮਰਸ ਤਸਵੀਰਾਂ...

2/8
ਮਲਾਇਕਾ ਅਰੋੜਾ ਆਪਣੇ ਗਲੈਮਰਸ ਅਤੇ ਬੋਲਡ ਲੁੱਕ ਦੀਆਂ ਝਲਕੀਆਂ ਫੈਨਜ਼ ਨਾਲ ਸ਼ੇਅਰ ਕਰਦੀ ਰਹਿੰਦੀ ਹੈ। ਹਾਲ ਹੀ 'ਚ ਅਦਾਕਾਰਾ ਨੇ ਆਪਣੇ ਲੇਟੈਸਟ ਫੋਟੋਸ਼ੂਟ ਦੀਆਂ ਤਸਵੀਰਾਂ ਇੰਸਟਾਗ੍ਰਾਮ 'ਤੇ ਸ਼ੇਅਰ ਕਰਕੇ ਪ੍ਰਸ਼ੰਸਕਾਂ ਦਾ ਦਿਲ ਜਿੱਤ ਲਿਆ ਹੈ।

3/8
ਅਦਾਕਾਰਾ ਮਲਾਇਕਾ ਅਰੋੜਾ ਦੀਆਂ ਇਨ੍ਹਾਂ ਤਸਵੀਰਾਂ ਨੇ ਇੱਕ ਵਾਰ ਫਿਰ ਸੋਸ਼ਲ ਮੀਡੀਆ 'ਤੇ ਖਲਬਲੀ ਮਚਾ ਦਿੱਤੀ ਹੈ।

4/8
ਇਸ ਫੋਟੋਸ਼ੂਟ ਦੌਰਾਨ ਅਦਾਕਾਰਾ ਨੇ ਚਿੱਟੇ ਰੰਗ ਦਾ ਗਾਊਨ ਪਾਇਆ ਹੋਇਆ ਸੀ, ਜਿਸ 'ਚ ਉਹ ਕਾਫੀ ਹੌਟ ਲੱਗ ਰਹੀ ਸੀ।

5/8
ਹਾਲਾਂਕਿ ਤਸਵੀਰਾਂ ਕਲਿੱਕ ਕਰਵਾਉਂਦੇ ਹੋਏ ਮਲਾਇਕਾ ਨੇ ਕੈਮਰੇ ਦੇ ਸਾਹਮਣੇ ਇਸ ਤਰ੍ਹਾਂ ਪੋਜ਼ ਦਿੱਤਾ ਕਿ ਦੇਖਣ ਵਾਲੇ ਬਸ ਦੇਖਦੇ ਹੀ ਰਹਿ ਗਏ।

6/8
ਉਸਨੇ ਆਪਣੇ ਵਾਲਾਂ ਨੂੰ ਬੰਨ੍ਹ ਕੇ ਅਤੇ ਨਾਲ ਹੀ ਨਿਊਡ ਮੇਕਅੱਪ ਕਰਕੇ ਆਪਣੀ ਇਸ ਲੁੱਕ ਨੂੰ ਪੂਰਾ ਕੀਤਾ ਹੈ।

7/8
ਮਲਾਇਕਾ ਅਰੋੜਾ ਦਾ ਇਹ ਖ਼ੂਬਸੂਰਤ ਅੰਦਾਜ ਉਸ ਦੀਆਂ ਇਨ੍ਹਾਂ ਤਸਵੀਰਾਂ ਨੂੰ ਚਾਰ ਚੰਨ ਲਗਾ ਰਹੀ ਹੈ। ਹਰ ਕੋਈ ਉਸ ਦੇ ਲੁੱਕ ਦੀ ਤਾਰੀਫ ਕਰ ਰਿਹਾ ਹੈ।

8/8
ਦੱਸ ਦੇਈਏ ਕਿ ਅਭਿਨੇਤਰੀ ਹਮੇਸ਼ਾ ਹੀ ਆਪਣੇ ਵੱਖ-ਵੱਖ ਪਹਿਰਾਵੇ 'ਚ ਆਪਣੀਆਂ ਤਸਵੀਰਾਂ ਆਪਣੇ ਇੰਸਟਾਗ੍ਰਾਮ 'ਤੇ ਸ਼ੇਅਰ ਕਰਦੀ ਰਹਿੰਦੀ ਹੈ। ਫੈਨਜ਼ ਵੀ ਉਸ ਦੇ ਹਰ ਲੁੱਕ ਨੂੰ ਫਾਲੋ ਕਰਦੇ ਹਨ।

ਹੋਰ ਜਾਣੋ ਬਾਲੀਵੁੱਡ

View More
Advertisement
Advertisement
Advertisement

ਟਾਪ ਹੈਡਲਾਈਨ

Gold Silver Price Today: ਨਵਰਾਤਰੀ ਦੇ ਦੂਜੇ ਦਿਨ ਸੋਨਾ ਚਮਕਿਆ, ਕੀਮਤਾਂ ਹੋਰ ਵਧਣਗੀਆਂ, ਜਾਣੋ ਤਾਜ਼ਾ ਰੇਟ

Gurpurab 2024: ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ 'ਤੇ ਰੁਪਏ ਨਹੀਂ ਡਾਲਰ ਚੱਲਣਗੇ!

Cement Prices: ਮਕਾਨ ਬਣਾਉਣਾ ਹੋਇਆ ਹੋਰ ਮਹਿੰਗਾ, ਵਧੀਆਂ ਸੀਮਿੰਟ ਦੀਆਂ ਕੀਮਤਾਂ, ਲੋਕਾਂ ਨੂੰ ਲੱਗੇਗਾ ਵੱਡਾ ਝਟਕਾ

Cabinet Briefing: ਕਿਸਾਨਾਂ ਦੀ ਵਧੇਗੀ ਆਮਦਨ! ਜਾਣੋ ਮਿਡਲ ਕਲਾਸ ਤੋਂ ਲੈ ਕੇ ਭਾਸ਼ਾਵਾਂ ਤੱਕ ਮੋਦੀ ਕੈਬਨਿਟ ਨੇ ਲਏ ਕਿਹੜੇ ਵੱਡੇ ਫੈਸਲੇ

ABP Premium

ਵੀਡੀਓਜ਼

ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਹਸਪਤਾਲ ਦਾਖਲਕੰਗਣਾ ਦੀਆਂ ਫਿਲਮਾਂ ਨਹੀਂ ਚੱਲ ਰਹੀਆਂ ਇਸ ਲਈ ਅਜਿਹੇ ਬਿਆਨ ਦਿੰਦੀ700 ਰੁਪਏ ਪ੍ਰਤੀ ਕੁੰਅਟਲ ਝੋਨਾ ਵਿਕ ਰਿਹਾ, ਮੰਡੀ ਬੋਰਡ ਦੇ ਅਫਸਰ ਮਿਲੇ ਹੋਏ...ਬਰਨਾਲਾ 'ਚ ਦੋ ਗੁਟ ਭਿੜੇ, ਚੱਲੀਆਂ ਗੋਲੀਆਂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Gold Silver Price Today: ਨਵਰਾਤਰੀ ਦੇ ਦੂਜੇ ਦਿਨ ਸੋਨਾ ਚਮਕਿਆ, ਕੀਮਤਾਂ ਹੋਰ ਵਧਣਗੀਆਂ, ਜਾਣੋ ਤਾਜ਼ਾ ਰੇਟ
Gold Silver Price Today: ਨਵਰਾਤਰੀ ਦੇ ਦੂਜੇ ਦਿਨ ਸੋਨਾ ਚਮਕਿਆ, ਕੀਮਤਾਂ ਹੋਰ ਵਧਣਗੀਆਂ, ਜਾਣੋ ਤਾਜ਼ਾ ਰੇਟ
Gurpurab 2024: ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ 'ਤੇ ਰੁਪਏ ਨਹੀਂ ਡਾਲਰ ਚੱਲਣਗੇ!
Gurpurab 2024: ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ 'ਤੇ ਰੁਪਏ ਨਹੀਂ ਡਾਲਰ ਚੱਲਣਗੇ!
Cement Prices: ਮਕਾਨ ਬਣਾਉਣਾ ਹੋਇਆ ਹੋਰ ਮਹਿੰਗਾ, ਵਧੀਆਂ ਸੀਮਿੰਟ ਦੀਆਂ ਕੀਮਤਾਂ, ਲੋਕਾਂ ਨੂੰ ਲੱਗੇਗਾ ਵੱਡਾ ਝਟਕਾ
Cement Prices: ਮਕਾਨ ਬਣਾਉਣਾ ਹੋਇਆ ਹੋਰ ਮਹਿੰਗਾ, ਵਧੀਆਂ ਸੀਮਿੰਟ ਦੀਆਂ ਕੀਮਤਾਂ, ਲੋਕਾਂ ਨੂੰ ਲੱਗੇਗਾ ਵੱਡਾ ਝਟਕਾ
Cabinet Briefing: ਕਿਸਾਨਾਂ ਦੀ ਵਧੇਗੀ ਆਮਦਨ! ਜਾਣੋ ਮਿਡਲ ਕਲਾਸ ਤੋਂ ਲੈ ਕੇ ਭਾਸ਼ਾਵਾਂ ਤੱਕ ਮੋਦੀ ਕੈਬਨਿਟ ਨੇ ਲਏ ਕਿਹੜੇ ਵੱਡੇ ਫੈਸਲੇ
Cabinet Briefing: ਕਿਸਾਨਾਂ ਦੀ ਵਧੇਗੀ ਆਮਦਨ! ਜਾਣੋ ਮਿਡਲ ਕਲਾਸ ਤੋਂ ਲੈ ਕੇ ਭਾਸ਼ਾਵਾਂ ਤੱਕ ਮੋਦੀ ਕੈਬਨਿਟ ਨੇ ਲਏ ਕਿਹੜੇ ਵੱਡੇ ਫੈਸਲੇ
Punjab News: ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਤਬੀਅਤ ਵਿਗੜੀ, ਕਰਵਾਇਆ ਗਿਆ ਹਸਪਤਾਲ 'ਚ ਭਰਤੀ

ਸੁੱਚਾ ਸਿੰਘ ਲੰਗਾਹ ਦੀ ਅਕਾਲੀ ਦਲ 'ਚ ਹੋਈ ਵਾਪਸੀ, ਪਾਰਟੀ ਦੇ ਕਾਰਜਕਾਰੀ ਪ੍ਰਧਾਨ ਨੇ ਲਿਆ ਫੈਸਲਾ, ਜਾਣੋ

New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ

ਤੁਸੀਂ ਵੀ ਬਣਾਉਣਾ ਚਾਹੁੰਦੇ ਜਾਹਨਵੀ ਕਪੂਰ ਵਰਗਾ ਕਰਵੀ ਫੀਗਰ, ਤਾਂ ਫੋਲੋ ਕਰੋ ਆਹ ਰੂਟੀਨ

Embed widget