ਪੜਚੋਲ ਕਰੋ
(Source: ECI/ABP News)
ਸਾਦਗੀ ਭਰੇ ਅੰਦਾਜ਼ 'ਚ ਮਾਨੁਸ਼ੀ ਛਿੱਲਰ ਨੇ ਜਿੱਤਿਆਂ ਫੈਨਸ ਦਾ ਦਿਲ, ਤਸਵੀਰਾਂ ਵੇਖ ਖੁਸ਼ ਹੋਏ ਫੈਨਸ
Manushi Chhillar
1/7

ਸਾਬਕਾ ਵਿਸ਼ਵ ਸੁੰਦਰੀ ਮਾਨੁਸ਼ੀ ਛਿੱਲਰ ਹਮੇਸ਼ਾ ਆਪਣੇ ਗਲੈਮਰਸ ਅਤੇ ਖੂਬਸੂਰਤ ਲੁੱਕ ਲਈ ਲਾਈਮਲਾਈਟ 'ਚ ਰਹਿੰਦੀ ਹੈ। ਮਾਨੁਸ਼ੀ ਜਲਦ ਹੀ ਫਿਲਮ 'ਸਮਰਾਟ ਪ੍ਰਿਥਵੀਰਾਜ' ਨਾਲ ਬਾਲੀਵੁੱਡ 'ਚ ਡੈਬਿਊ ਕਰਨ ਜਾ ਰਹੀ ਹੈ।
2/7

ਮਾਨੁਸ਼ੀ ਛਿੱਲਰ ਇਨ੍ਹੀਂ ਦਿਨੀਂ ਆਪਣੀ ਆਉਣ ਵਾਲੀ ਫਿਲਮ 'ਸਮਰਾਟ ਪ੍ਰਿਥਵੀਰਾਜ' ਦੇ ਪ੍ਰਮੋਸ਼ਨ 'ਚ ਰੁੱਝੀ ਹੋਈ ਹੈ।
3/7

ਇਸ ਦੌਰਾਨ ਮਾਨੁਸ਼ੀ ਨੇ ਇੰਸਟਾਗ੍ਰਾਮ 'ਤੇ ਆਪਣੀਆਂ ਕੁਝ ਲੇਟੈਸਟ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਨ੍ਹਾਂ 'ਚ ਉਸ ਦਾ ਸਾੜੀ ਲੁੱਕ ਦੇਖਣ ਨੂੰ ਮਿਲ ਰਿਹਾ ਹੈ।
4/7

ਮਾਨੁਸ਼ੀ ਛਿੱਲਰ ਨੇ ਇੰਸਟਾਗ੍ਰਾਮ 'ਤੇ ਆਪਣੀਆਂ ਤਾਜ਼ਾ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਸ 'ਚ ਉਹ ਹਾਥੀ ਦੰਦ ਦੀ ਸਾੜ੍ਹੀ ਪਹਿਨੀ ਨਜ਼ਰ ਆ ਰਹੀ ਹੈ।
5/7

ਮਾਨੁਸ਼ੀ ਇਸ ਤੋਂ ਪਹਿਲਾਂ ਵੀ ਕਈ ਵਾਰ ਸਾੜੀ 'ਚ ਆਪਣੀਆਂ ਤਸਵੀਰਾਂ ਸ਼ੇਅਰ ਕਰ ਚੁੱਕੀ ਹੈ।
6/7

ਮਾਨੁਸ਼ੀ ਛਿੱਲਰ ਵਾਈਟ ਫ੍ਰਿਲਡ ਸਾੜ੍ਹੀ 'ਚ ਕਾਫੀ ਖੂਬਸੂਰਤ ਲੱਗ ਰਹੀ ਹੈ।
7/7

ਦੱਸ ਦੇਈਏ ਕਿ ਹਾਲ ਹੀ ਵਿੱਚ ਮਾਨੁਸ਼ੀ ਅਤੇ ਅਕਸ਼ੈ ਕੁਮਾਰ ਫਿਲਮ ਦੀ ਸਫਲਤਾ ਲਈ ਆਸ਼ੀਰਵਾਦ ਲੈਣ ਲਈ ਕਾਸ਼ੀ ਬਾਬਾ ਵਿਸ਼ਵਨਾਥ ਦੇ ਮੰਦਰ ਪਹੁੰਚੇ ਸੀ।
Published at : 01 Jun 2022 08:32 PM (IST)
View More
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਧਰਮ
ਸਿਹਤ
Advertisement
ਟ੍ਰੈਂਡਿੰਗ ਟੌਪਿਕ
