ਪੜਚੋਲ ਕਰੋ

Mira Rajput: ਥਾਈ ਸਲਿਟ ਗਾਊਨ 'ਚ ਮੀਰਾ ਰਾਜਪੂਤ ਨੇ ਦਿਖਾਇਆ ਆਪਣਾ ਗਲੈਮਰ ਅੰਦਾਜ਼, ਛੱਡੀਆਂ ਵੱਡੀਆਂ ਹੀਰੋਇਨਾਂ ਦੀ ਕਰ ਦਿੱਤੀ ਛੁੱਟੀ

Mira Rajput Pics: ਸ਼ਾਹਿਦ ਕਪੂਰ ਦੀ ਪਤਨੀ ਮੀਰਾ ਰਾਜਪੂਤ ਕਾਫੀ ਸਟਾਈਲਿਸ਼ ਹੈ। ਮੀਰਾ ਰਾਜਪੂਤ ਨੇ ਥਾਈ ਸਲਿਟ ਗਾਊਨ 'ਚ ਆਪਣੀ ਫੋਟੋ ਸ਼ੇਅਰ ਕੀਤੀ ਹੈ, ਜਿਸ 'ਚ ਉਹ ਕਿਸੇ ਹੀਰੋਇਨ ਤੋਂ ਘੱਟ ਨਹੀਂ ਲੱਗ ਰਹੀ ਹੈ।

Mira Rajput

1/7
ਸ਼ਾਹਿਦ ਕਪੂਰ ਦੀ ਪਤਨੀ ਮੀਰਾ ਰਾਜਪੁਰ ਆਪਣੇ ਸ਼ਾਨਦਾਰ ਡਰੈਸਿੰਗ ਸਟਾਈਲ ਲਈ ਜਾਣੀ ਜਾਂਦੀ ਹੈ। ਮੀਰਾ ਰਾਜਪੂਤ ਖ਼ੂਬਸੂਰਤੀ ਦੇ ਮਾਮਲੇ ਵਿੱਚ ਕਈ ਹੀਰੋਇਨਆਂ ਦਾ ਮੁਕਾਬਲਾ ਕਰਦੀ ਹੈ। ਇਨ੍ਹਾਂ ਤਸਵੀਰਾਂ 'ਚ ਮੀਰਾ ਰਾਜਪੁਤ ਦਾ ਗਲੈਮਰਸ ਅੰਦਾਜ਼ ਦੇਖਣ ਨੂੰ ਮਿਲ ਰਿਹਾ ਹੈ।

2/7
ਮੀਰਾ ਰਾਜਪੂਤ ਦੀਆਂ ਇਹ ਤਸਵੀਰਾਂ ਆਉਂਦੇ ਹੀ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਗਈਆਂ ਹਨ। ਥਾਈ ਹਾਈ ਸਲਿਟ ਗਾਊਨ 'ਚ ਮੀਰਾ ਕਾਫੀ ਸੈਕਸੀ ਲੱਗ ਰਹੀ ਹੈ। ਉਹ ਆਪਣੇ ਕਾਤਲਾਨਾ ਅੰਦਾਜ਼ ਨਾਲ ਪ੍ਰਸ਼ੰਸਕਾਂ ਦੇ ਦਿਲਾਂ ਦੀ ਧੜਕਣ ਵਧਾ ਰਹੀ ਹੈ।

3/7
ਮੀਰਾ ਦੀਆਂ ਇਨ੍ਹਾਂ ਤਸਵੀਰਾਂ 'ਤੇ ਪ੍ਰਸ਼ੰਸਕ ਖੂਬ ਕਮੈਂਟ ਕਰ ਰਹੇ ਹਨ। ਹਰ ਕੋਈ ਉਸ ਦੇ ਲੁੱਕ ਦੀ ਤਾਰੀਫ ਕਰ ਰਿਹਾ ਹੈ। ਮੀਰਾ ਰਾਜਪੂਤ ਨੇ ਪਹਿਰਾਵੇ ਦੇ ਨਾਲ ਹਲਕਾ ਮੇਕਅੱਪ ਕੀਤਾ ਹੈ, ਜੋ ਉਸ ਨੂੰ ਹੋਰ ਖੂਬਸੂਰਤ ਬਣਾ ਰਿਹਾ ਹੈ।

4/7
ਸ਼ਾਹਿਦ ਕਪੂਰ ਨੂੰ ਆਪਣੀ ਖੂਬਸੂਰਤੀ ਦਾ ਦੀਵਾਨਾ ਬਣਾਉਂਣ ਤੋਂ ਬਾਅਦ ਮੀਰਾ ਹੁਣ ਆਪਣੇ ਪ੍ਰਸ਼ੰਸਕਾਂ ਦੇ ਦਿਲਾਂ 'ਤੇ ਛਾ ਗਈ ਹੈ।

5/7
ਮੀਰਾ ਨੇ ਡਰੈੱਸ ਦੇ ਨਾਲ ਅਪਰ ਹੇਅਰ ਸਟਾਈਲ ਰੱਖਿਆ ਹੈ। ਉਸ ਦੇ ਇਸ ਲੁੱਕ ਨੂੰ ਲੈ ਕੇ ਫੈਨਜ਼ ਦੀਵਾਨਾ ਹਨ।

6/7
ਮੀਰਾ ਰਾਜਪੂਤ ਨੇ ਇਸ ਪਹਿਰਾਵੇ ਨੂੰ ਘੱਟੋ-ਘੱਟ ਮੇਕਅਪ ਅਤੇ ਗਹਿਣਿਆਂ ਨਾਲ ਕੈਰੀ ਕੀਤਾ ਹੈ।

7/7
ਉਸਨੇ ਆਪਣੇ ਕੰਨਾਂ ਵਿੱਚ ਸਿਰਫ ਮੇਲ ਖਾਂਦੀਆਂ ਛੋਟੀਆਂ ਵਾਲੀਆਂ ਪਾਈਆਂ ਹਨ ਅਤੇ ਕੋਈ ਗਹਿਣਾ ਨਹੀਂ ਪਾਇਆ ਹੈ। ਹਾਲਾਂਕਿ ਮੀਰਾ ਰਾਜਪੂਤ ਨੇ ਆਪਣੇ ਅੰਦਾਜ਼ 'ਚ ਬਾਲੀਵੁੱਡ ਹੀਰੋਇਨਾਂ ਨੂੰ ਪਿੱਛੇ ਛੱਡ ਦਿੱਤਾ ਹੈ।

ਹੋਰ ਜਾਣੋ ਬਾਲੀਵੁੱਡ

View More
Advertisement
Advertisement
Advertisement

ਟਾਪ ਹੈਡਲਾਈਨ

Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ

Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ

Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ

Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ

ABP Premium

ਵੀਡੀਓਜ਼

Beas water Level alert | ਬਿਆਸ ਨਦੀ 'ਚ ਆਇਆ ਹੜ੍ਹ -  70 ਸਾਲਾ ਬਜ਼ੁਰਗ ਔਰਤ ਰੁੜ੍ਹੀBarnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀShambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤJalalabad News |ਪਿੰਡ 'ਚ ਘੁਸਪੈਠੀਏ ਦੀ ਲਾਸ਼ ਦਫਨਾਉਣ ਆਈ ਪੁਲਿਸ ਨੂੰ ਲੋਕਾਂ ਨੇ ਮੋੜਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
ਗਰਲਫ੍ਰੈਂਡ ਨੂੰ ਅੱਧੀ ਰਾਤ ਨੂੰ ਮਿਲਣ ਪਹੁੰਚਿਆ ਸੀ ਪ੍ਰੇਮੀ, ਰੰਗੇ ਹੱਥੀਂ ਫੜੇ ਗਏ ਤਾਂ ਪਰਿਵਾਰ ਨੇ ਕਰਵਾ 'ਤਾ ਵਿਆਹ

ਇਸ ਦਿਨ ਲਾਂਚ ਹੋਵੇਗਾ Lava Blaze X 5G, ਜਾਣੋ ਭਾਰਤੀ ਕੰਪਨੀ ਦੇ 'ਮੇਡ ਇਨ ਇੰਡੀਆ' ਫੋਨ ਦੇ ਖਾਸ ਫੀਚਰਸ

Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 

Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ

Embed widget