ਪੜਚੋਲ ਕਰੋ

ਚੋਣ 2024 ਐਗਜ਼ਿਟ ਪੋਲ

(Source:  Dainik Bhaskar)

Monalisa: ਆਲ ਬਲੈਕ ਆਊਟਫਿਟ 'ਚ ਮੋਨਾਲੀਸਾ ਨੇ ਸ਼ੇਅਰ ਕੀਤਾ ਬੋਲਡ ਲੁੱਕ, ਫੋਟੋਆਂ ਦੇਖ ਕੇ ਉੱਡ ਗਏ ਪ੍ਰਸ਼ੰਸਕਾਂ ਦੇ ਹੋਸ਼

Monalisa Pics: ਭੋਜਪੁਰੀ ਇੰਡਸਟਰੀ ਦੀ ਹੌਟ ਅਭਿਨੇਤਰੀਆਂ 'ਚੋਂ ਇੱਕ ਮੋਨਾਲੀਸਾ ਹਮੇਸ਼ਾ ਆਪਣੇ ਬੋਲਡ ਲੁੱਕ ਕਾਰਨ ਸੋਸ਼ਲ ਮੀਡੀਆ 'ਤੇ ਲਾਈਮਲਾਈਟ 'ਚ ਰਹਿੰਦੀ ਹੈ। ਦੇਖੋ ਮੋਨਾਲੀਸਾ ਦਾ ਹੌਟਨੈੱਸ ਨਾਲ ਭਰਿਆ ਹੋਈਆ ਅੰਦਾਜ਼...

Monalisa

1/7
ਹਾਲ ਹੀ 'ਚ ਅਦਾਕਾਰਾ ਮੋਨਾਲੀਸਾ ਇੰਸਟਾਗ੍ਰਾਮ 'ਤੇ ਆਪਣੇ ਲੇਟੈਸਟ ਹੌਟ ਅਤੇ ਸੈਕਸੀ ਅਵਤਾਰ ਦੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਸ 'ਚ ਉਸ ਦੇ ਕਿਲਰ ਲੁੱਕ ਨੂੰ ਦੇਖ ਕੇ ਪ੍ਰਸ਼ੰਸਕ ਇੱਕ ਵਾਰ ਫਿਰ ਦੀਵਾਨੇ ਹੋ ਗਏ ਹਨ।

2/7
ਮੋਨਾਲੀਸਾ ਨੇ ਇਕ ਵਾਰ ਫਿਰ ਆਪਣੇ ਲੇਟੈਸਟ ਲੁੱਕ ਨਾਲ ਪ੍ਰਸ਼ੰਸਕਾਂ ਨੂੰ ਪ੍ਰਭਾਵਿਤ ਕੀਤਾ ਹੈ। ਇਨ੍ਹਾਂ ਤਸਵੀਰਾਂ 'ਚ ਮੋਨਾਲੀਸਾ ਨੇ ਇੱਕ ਵਾਰ ਫਿਰ ਆਪਣੀ ਹੌਟਨੈੱਸ ਨਾਲ ਇੰਟਰਨੈੱਟ 'ਤੇ ਤਹਿਲਕਾ ਮਚਾ ਦਿੱਤਾ ਹੈ।

3/7
ਮੋਨਾਲੀਸਾ ਨੇ ਆਪਣੀਆਂ ਤਾਜ਼ਾ ਤਸਵੀਰਾਂ ਵਿੱਚ ਕਾਲੇ ਰੰਗ ਦੀ ਸਪੈਗਡੀ ਦੇ ਨਾਲ ਡੈਨਿਮ ਜੀਨਸ ਪਾਈ ਹੋਈ ਹੈ। ਅਭਿਨੇਤਰੀ ਮੋਨਾਲੀਸਾ ਨੇ ਖੁੱਲ੍ਹੇ ਵਾਲ ਅਤੇ ਗੁਲਾਬੀ ਮੇਕਅੱਪ ਕਰਕੇ ਆਪਣੇ ਇਸ ਆਊਟਲੁੱਕ ਨੂੰ ਪੂਰਾ ਕੀਤਾ ਹੈ।

4/7
ਇਨ੍ਹਾਂ ਤਸਵੀਰਾਂ 'ਚ ਮੋਨਾਲੀਸਾ ਆਪਣੇ ਪਰਫੈਕਟ ਟੋਨਡ ਫਿਗਰ ਨੂੰ ਫਲਾਂਟ ਕਰਦੀ ਨਜ਼ਰ ਆ ਰਹੀ ਹੈ।

5/7
ਮੋਨਾਲੀਸਾ ਆਪਣੇ ਹਰ ਲੁੱਕ ਨਾਲ ਪ੍ਰਸ਼ੰਸਕਾਂ ਵਿੱਚ ਧਮਾਲ ਮਚਾ ਦਿੰਦੀ ਹੈ। ਹਾਲਾਂਕਿ ਇਨ੍ਹਾਂ ਤਸਵੀਰਾਂ 'ਚ ਉਸਨੇ ਆਲ ਬਲੈਕ ਲੁੱਕ ਕੈਰੀ ਕੀਤਾ ਹੋਈਆ ਹੈ।

6/7
ਅਭਿਨੇਤਰੀ ਮੋਨਾਲੀਸਾ ਆਪਣੇ ਬੋਲਡ ਫੈਸ਼ਨ ਲਈ ਜਾਣੀ ਜਾਂਦੀ ਹੈ ਅਤੇ ਆਪਣੇ ਹਰ ਸਟਾਈਲਿਸ਼ ਅੰਦਾਜ਼ ਅਤੇ ਕਿਲਰ ਲੁੱਕ ਨਾਲ ਪ੍ਰਸ਼ੰਸਕਾਂ ਦੇ ਹੋਸ਼ ਉਡਾਉਂਦੀ ਰਹਿੰਦੀ ਹੈ।

7/7
ਮੋਨਾਲੀਸਾ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ। ਦੱਸ ਦੇਈਏ ਕਿ ਉਸ ਦੇ ਇੰਸਟਾਗ੍ਰਾਮ 'ਤੇ ਫੈਨ ਫਾਲੋਇੰਗ ਲਿਸਟ ਕਾਫੀ ਜ਼ਬਰਦਸਤ ਹੈ।

ਹੋਰ ਜਾਣੋ ਬਾਲੀਵੁੱਡ

View More
Advertisement
Advertisement
Advertisement

ਟਾਪ ਹੈਡਲਾਈਨ

ਵਿਆਹ ਤੋਂ ਅੱਠ ਦਿਨ ਬਾਅਦ ਹੀ ਨੂੰਹ ਨੇ ਕਰ'ਤਾ ਕਾਂਡ, ਕਾਰਾ ਦੇਖ ਸਹੁਰੇ ਦੀਆਂ ਅੱਖਾਂ ਰਹਿ ਗਈਆਂ ਖੁੱਲ੍ਹੀਆਂ, ਜਾਣੋ ਪੂਰਾ ਮਾਮਲਾ

Exit Poll 'ਚ ਹਰਿਆਣਾ 'ਚ ਕਾਂਗਰਸ ਦਾ ਦਬਦਬਾ, ਪਰ ਕੌਣ ਹੋਵੇਗਾ ਮੁੱਖ ਮੰਤਰੀ ਦੀ ਕੁਰਸੀ ਦਾ ਹੱਕਦਾਰ, ਇੱਥੇ ਸਮਝੋ ਪੂਰਾ ਮਸਲਾ

Poll Of Polls Result 2024: ਹਰਿਆਣਾ ਤੋਂ ਭਾਜਪਾ ਦੀ ਵਿਦਾਈ, ਜੰਮੂ-ਕਸ਼ਮੀਰ ਵਿੱਚ ਲਟਕੀ ਹੋਈ ਵਿਧਾਨ ਸਭਾ, ਜਾਣੋ ਕੀ ਕਹਿ ਰਹੇ Poll Of Polls

ਸੈਨੇਟਰੀ ਪੈਡ ਨਾਲ ਹੋ ਸਕਦਾ ਕੈਂਸਰ? ਜ਼ਰੂਰ ਜਾਣ ਲਓ ਆਪਣੀ ਸਿਹਤ ਨਾਲ ਜੁੜੀਆਂ ਆਹ ਖਾਸ ਗੱਲਾਂ
ਸੈਨੇਟਰੀ ਪੈਡ ਨਾਲ ਹੋ ਸਕਦਾ ਕੈਂਸਰ? ਜ਼ਰੂਰ ਜਾਣ ਲਓ ਆਪਣੀ ਸਿਹਤ ਨਾਲ ਜੁੜੀਆਂ ਆਹ ਖਾਸ ਗੱਲਾਂ
Advertisement
ABP Premium

ਵੀਡੀਓਜ਼

Haryana Election | ਹਰਿਆਣਾ ਚੋਣਾਂ 'ਚ ਜ਼ਬਰਦਸਤ ਲੜਾਈ, ਉਮੀਦਵਾਰ ਦੇ ਪਾੜੇ ਕੱਪੜੇ | Abp SanjhaCrime News | ਚੋਰਾਂ ਨੇ ਚੋਰੀ ਕਰਨ ਦੀਆਂ ਸਾਰੀਆਂ ਹੱਦਾਂ ਕੀਤੀਆਂ ਪਾਰ !ਇੱਕ ਬੱਚੀ ਨਾਲ ਕੀਤਾ ਅਜਿਹਾ ਕਾਰਨਾਮਾ...|AbpPanchayat Election ਬਣੀਆਂ ਜੰਗ ਦਾ ਮੈਦਾਨ! ਦਿੱਗਜ Leader ਵੀ ਉੱਤਰੇ ਮੈਦਾਨ 'ਚ |Bikram Majithia| Abp Sanjhaਦਿਲਜੀਤ ਦੇ ਡਬਲਿਨ ਸ਼ੋਅ ਰੋ ਪਾਏ ਫੈਨਜ਼ , ਵੇਖੋ ਕੀ ਕਰ ਗਏ ਦਿਲਜੀਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵਿਆਹ ਤੋਂ ਅੱਠ ਦਿਨ ਬਾਅਦ ਹੀ ਨੂੰਹ ਨੇ ਕਰ'ਤਾ ਕਾਂਡ, ਕਾਰਾ ਦੇਖ ਸਹੁਰੇ ਦੀਆਂ ਅੱਖਾਂ ਰਹਿ ਗਈਆਂ ਖੁੱਲ੍ਹੀਆਂ, ਜਾਣੋ ਪੂਰਾ ਮਾਮਲਾ
ਵਿਆਹ ਤੋਂ ਅੱਠ ਦਿਨ ਬਾਅਦ ਹੀ ਨੂੰਹ ਨੇ ਕਰ'ਤਾ ਕਾਂਡ, ਕਾਰਾ ਦੇਖ ਸਹੁਰੇ ਦੀਆਂ ਅੱਖਾਂ ਰਹਿ ਗਈਆਂ ਖੁੱਲ੍ਹੀਆਂ, ਜਾਣੋ ਪੂਰਾ ਮਾਮਲਾ
Exit Poll 'ਚ ਹਰਿਆਣਾ 'ਚ ਕਾਂਗਰਸ ਦਾ ਦਬਦਬਾ, ਪਰ ਕੌਣ ਹੋਵੇਗਾ ਮੁੱਖ ਮੰਤਰੀ ਦੀ ਕੁਰਸੀ ਦਾ ਹੱਕਦਾਰ, ਇੱਥੇ ਸਮਝੋ ਪੂਰਾ ਮਸਲਾ
Exit Poll 'ਚ ਹਰਿਆਣਾ 'ਚ ਕਾਂਗਰਸ ਦਾ ਦਬਦਬਾ, ਪਰ ਕੌਣ ਹੋਵੇਗਾ ਮੁੱਖ ਮੰਤਰੀ ਦੀ ਕੁਰਸੀ ਦਾ ਹੱਕਦਾਰ, ਇੱਥੇ ਸਮਝੋ ਪੂਰਾ ਮਸਲਾ
Poll Of Polls Result 2024: ਹਰਿਆਣਾ ਤੋਂ ਭਾਜਪਾ ਦੀ ਵਿਦਾਈ, ਜੰਮੂ-ਕਸ਼ਮੀਰ ਵਿੱਚ ਲਟਕੀ ਹੋਈ ਵਿਧਾਨ ਸਭਾ, ਜਾਣੋ ਕੀ ਕਹਿ ਰਹੇ Poll Of Polls
Poll Of Polls Result 2024: ਹਰਿਆਣਾ ਤੋਂ ਭਾਜਪਾ ਦੀ ਵਿਦਾਈ, ਜੰਮੂ-ਕਸ਼ਮੀਰ ਵਿੱਚ ਲਟਕੀ ਹੋਈ ਵਿਧਾਨ ਸਭਾ, ਜਾਣੋ ਕੀ ਕਹਿ ਰਹੇ Poll Of Polls
ਸੈਨੇਟਰੀ ਪੈਡ ਨਾਲ ਹੋ ਸਕਦਾ ਕੈਂਸਰ? ਜ਼ਰੂਰ ਜਾਣ ਲਓ ਆਪਣੀ ਸਿਹਤ ਨਾਲ ਜੁੜੀਆਂ ਆਹ ਖਾਸ ਗੱਲਾਂ
ਸੈਨੇਟਰੀ ਪੈਡ ਨਾਲ ਹੋ ਸਕਦਾ ਕੈਂਸਰ? ਜ਼ਰੂਰ ਜਾਣ ਲਓ ਆਪਣੀ ਸਿਹਤ ਨਾਲ ਜੁੜੀਆਂ ਆਹ ਖਾਸ ਗੱਲਾਂ
ਤੁਸੀਂ ਵੀ ਬਵਾਸੀਰ ਤੋਂ ਹੋ ਪਰੇਸ਼ਾਨ, ਤਾਂ ਅਪਣਾਓ ਆਹ ਘਰੇਲੂ ਤਰੀਕੇ, ਤੁਰੰਤ ਮਿਲੇਗੀ ਰਾਹਤ

Health News: ਸਵੇਰੇ ਉਲਟੀ ਜਿਹਾ ਮਹਿਸੂਸ ਹੋਣਾ ਖਤਰਨਾਕ? 3 ਬਿਮਾਰੀਆਂ ਦੇ ਸ਼ੁਰੂਆਤੀ ਲੱਛਣ ਹੋ ਸਕਦੇ

ਤੁਹਾਡੇ Birthday ਵਾਲੇ ਕੇਕ 'ਚ ਵੀ ਹੋ ਸਕਦਾ ਕੈਂਸਰ? ਇਦਾਂ ਕਰੋ ਪਛਾਣ, ਨਹੀਂ ਤਾਂ ਤੁਹਾਡੀ ਸਿਹਤ ਲਈ ਬਣੇਗਾ ਖਤਰਾ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (06-10-2024)

Embed widget