Election 2024 Exit Polls
(Source: Dainik Bhaskar)
Monalisa: ਆਲ ਬਲੈਕ ਆਊਟਫਿਟ 'ਚ ਮੋਨਾਲੀਸਾ ਨੇ ਸ਼ੇਅਰ ਕੀਤਾ ਬੋਲਡ ਲੁੱਕ, ਫੋਟੋਆਂ ਦੇਖ ਕੇ ਉੱਡ ਗਏ ਪ੍ਰਸ਼ੰਸਕਾਂ ਦੇ ਹੋਸ਼
ਹਾਲ ਹੀ 'ਚ ਅਦਾਕਾਰਾ ਮੋਨਾਲੀਸਾ ਇੰਸਟਾਗ੍ਰਾਮ 'ਤੇ ਆਪਣੇ ਲੇਟੈਸਟ ਹੌਟ ਅਤੇ ਸੈਕਸੀ ਅਵਤਾਰ ਦੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਸ 'ਚ ਉਸ ਦੇ ਕਿਲਰ ਲੁੱਕ ਨੂੰ ਦੇਖ ਕੇ ਪ੍ਰਸ਼ੰਸਕ ਇੱਕ ਵਾਰ ਫਿਰ ਦੀਵਾਨੇ ਹੋ ਗਏ ਹਨ।
Download ABP Live App and Watch All Latest Videos
View In Appਮੋਨਾਲੀਸਾ ਨੇ ਇਕ ਵਾਰ ਫਿਰ ਆਪਣੇ ਲੇਟੈਸਟ ਲੁੱਕ ਨਾਲ ਪ੍ਰਸ਼ੰਸਕਾਂ ਨੂੰ ਪ੍ਰਭਾਵਿਤ ਕੀਤਾ ਹੈ। ਇਨ੍ਹਾਂ ਤਸਵੀਰਾਂ 'ਚ ਮੋਨਾਲੀਸਾ ਨੇ ਇੱਕ ਵਾਰ ਫਿਰ ਆਪਣੀ ਹੌਟਨੈੱਸ ਨਾਲ ਇੰਟਰਨੈੱਟ 'ਤੇ ਤਹਿਲਕਾ ਮਚਾ ਦਿੱਤਾ ਹੈ।
ਮੋਨਾਲੀਸਾ ਨੇ ਆਪਣੀਆਂ ਤਾਜ਼ਾ ਤਸਵੀਰਾਂ ਵਿੱਚ ਕਾਲੇ ਰੰਗ ਦੀ ਸਪੈਗਡੀ ਦੇ ਨਾਲ ਡੈਨਿਮ ਜੀਨਸ ਪਾਈ ਹੋਈ ਹੈ। ਅਭਿਨੇਤਰੀ ਮੋਨਾਲੀਸਾ ਨੇ ਖੁੱਲ੍ਹੇ ਵਾਲ ਅਤੇ ਗੁਲਾਬੀ ਮੇਕਅੱਪ ਕਰਕੇ ਆਪਣੇ ਇਸ ਆਊਟਲੁੱਕ ਨੂੰ ਪੂਰਾ ਕੀਤਾ ਹੈ।
ਇਨ੍ਹਾਂ ਤਸਵੀਰਾਂ 'ਚ ਮੋਨਾਲੀਸਾ ਆਪਣੇ ਪਰਫੈਕਟ ਟੋਨਡ ਫਿਗਰ ਨੂੰ ਫਲਾਂਟ ਕਰਦੀ ਨਜ਼ਰ ਆ ਰਹੀ ਹੈ।
ਮੋਨਾਲੀਸਾ ਆਪਣੇ ਹਰ ਲੁੱਕ ਨਾਲ ਪ੍ਰਸ਼ੰਸਕਾਂ ਵਿੱਚ ਧਮਾਲ ਮਚਾ ਦਿੰਦੀ ਹੈ। ਹਾਲਾਂਕਿ ਇਨ੍ਹਾਂ ਤਸਵੀਰਾਂ 'ਚ ਉਸਨੇ ਆਲ ਬਲੈਕ ਲੁੱਕ ਕੈਰੀ ਕੀਤਾ ਹੋਈਆ ਹੈ।
ਅਭਿਨੇਤਰੀ ਮੋਨਾਲੀਸਾ ਆਪਣੇ ਬੋਲਡ ਫੈਸ਼ਨ ਲਈ ਜਾਣੀ ਜਾਂਦੀ ਹੈ ਅਤੇ ਆਪਣੇ ਹਰ ਸਟਾਈਲਿਸ਼ ਅੰਦਾਜ਼ ਅਤੇ ਕਿਲਰ ਲੁੱਕ ਨਾਲ ਪ੍ਰਸ਼ੰਸਕਾਂ ਦੇ ਹੋਸ਼ ਉਡਾਉਂਦੀ ਰਹਿੰਦੀ ਹੈ।
ਮੋਨਾਲੀਸਾ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ। ਦੱਸ ਦੇਈਏ ਕਿ ਉਸ ਦੇ ਇੰਸਟਾਗ੍ਰਾਮ 'ਤੇ ਫੈਨ ਫਾਲੋਇੰਗ ਲਿਸਟ ਕਾਫੀ ਜ਼ਬਰਦਸਤ ਹੈ।